Home / Tag Archives: ਵਗੜ

Tag Archives: ਵਗੜ

ਲੁਧਿਆਣਾ: ਜਿਮ ‘ਚ ਭਾਰੀ ਵਜ਼ਨ ਚੁੱਕਣ ਮਗਰੋਂ ਵਿਗੜੀ ਨੌਜਵਾਨ ਦੀ ਹਾਲਤ, 22 ਦਿਨਾਂ ਬਾਅਦ ਮੌਤ; ਪਰਿਵਾਰ ਨੇ ਲਾਇਆ ਲਾਪਰਵਾਹੀ ਦਾ ਦੋਸ਼

ਲੁਧਿਆਣਾ ਦੇ ਟਿੱਬਾ ਰੋਡ ਸਥਿਤ ਗੋਪਾਲ ਨਗਰ ਚੌਕ ਦੇ ਇੱਕ ਜਿਮ ਵਿੱਚ ਵਰਕਆਊਟ ਦੌਰਾਨ ਨੌਜਵਾਨ ਦੀ ਤਬੀਅਤ ਵਿਗੜਨ ਤੋਂ ਬਾਅਦ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਨੇ ਜਿਮ ਟ੍ਰੇਨਰ ‘ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਏ ਹਨ ਅਤੇ ਇਨਸਾਫ਼ ਦੀ ਮੰਗ ਕਰਦੇ ਹੋਏ ਜਿਮ …

Read More »

Fatehgarh Sahib ‘ਚ 2 ਆਂਗਣਵਾੜੀ ਵਰਕਰਾਂ ਬੇਹੋਸ਼, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਦਿਆਂ ਵਿਗੜੀ ਤਬੀਅਤ

Fatehgarh Sahib News : ਫਤਿਹਗੜ੍ਹ ਸਾਹਿਬ ਵਿੱਚ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਆਨਲਾਈਨ ਫਾਰਮ ਭਰਦੇ ਸਮੇਂ ਦੋ ਆਂਗਣਵਾੜੀ ਵਰਕਰ ਬੇਹੋਸ਼ ਹੋ ਗਈਆਂ। ਇਹ ਘਟਨਾ ਸਰਹਿੰਦ ਵਿੱਚ ਵਾਪਰੀ। ਬੇਹੋਸ਼ ਹੋਈਆਂ ਵਰਕਰਾਂ ਦੀ ਪਹਿਚਾਣ ਆਰਤੀ ਅਤੇ ਗੁਰਮੀਤ ਕੌਰ ਵਜੋਂ ਹੋਈ ਹੈ। ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿੱਚ …

Read More »

PUNJAB : ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ ; ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ

PUNJAB : ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ ; ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਚੰਡੀਗੜ੍ਹ, 5ਸਤੰਬਰ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ। ਜਿਸਦੇ ਚਲਦਿਆਂ ਉਹਨਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ …

Read More »

ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ → Ontario Punjabi News

ਪਿਛਲੇ 23 ਦਿਨਾਂ ਤੋਂ ਭੁੱਖ ਹੜਤਾਲ ਉਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਅੱਜ ਉਹ ਬੇਹੋਸ਼ ਹੋ ਕੇ ਡਿੱਗ ਪਏ। ਉਨ੍ਹਾਂ ਨੂੰ ਤੁਰਤ ਸੰਭਾਲਿਆ ਗਿਆ ਅਤੇ ਕਮਰੇ ਵਿਚ ਪਹੁੰਚਾਇਆ ਗਿਆ। Previous articleਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ …

Read More »

ਵਿਧਾਇਕ ਗੱਜਣਮਾਜਰਾ ਦੀ ਸਿਹਤ ਵਿਗੜੀ, ਰਜਿੰਦਰਾ ਹਸਪਤਾਲ ਦਾਖਲ

ਸਰਬਜੀਤ ਭੰਗੂ ਪਟਿਆਲਾ, 15 ਨਵੰਬਰ ਈਡੀ ਵੱਲੋਂ ਗ੍ਰਿਫਤਾਰ ਕਰਕੇ ਜੇਲ੍ਹ੍ ਭੇਜੇ ਗਏ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਪਟਿਆਲਾ ਜੇਲ੍ਹ ’ਚ ਤਬਦੀਲ ਕੀਤੇ ਗਏ ਹਨ। ਅੱਜ ਪਹਿਲੇ ਦਿਨ ਹੀ ਸਿਹਤ ਵਿਗੜਨ ਕਾਰਨ ਜੇਲ੍ਹ ਅਧਿਕਾਰੀਆਂ ਨੇ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਹੈ। ਆਦਲਤੀ ਆਦੇਸ਼ਾਂ ’ਤੇ ਡਾਕਟਰਾਂ ਦਾ ਪੰਜ ਮੈਂਬਰੀ ਬੋਰਡ ਜਾਂਚ …

Read More »

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਵਿਗੜੀ, ਆਈਸੀਯੂ ’ਚ ਦਾਖ਼ਲ

ਦਰਸ਼ਨ ਸਿੰਘ ਸੋਢੀ ਮੁਹਾਲੀ, 20 ਅਪਰੈਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਅਚਾਨਕ ਖ਼ਰਾਬ ਹੋਣ ਉਨ੍ਹਾਂ ਨੂੰ ਇਥੋਂ ਦੇ ਫੋਰਟਿਸ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਦਾਖ਼ਲ ਕੀਤਾ ਗਿਆ ਹੈ। ਅੱਜ ਉਨ੍ਹਾਂ ਦੀ ਤਬੀਅਤ ਮੁੜ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਪ੍ਰਾਈਵੇਟ ਵਾਰਡ ‘ਚੋਂ ਹੁਣ ਆਈਸੀਯੂ ਵਿੱਚ …

Read More »

ਅਣ-ਅਧਿਕਾਰਤ ਕਲੋਨੀਆਂ ਸ਼ਹਿਰਾਂ ਦੀ ਸਫਾਈ,ਸੁੰਦਰਤਾ ਅਤੇ ਸਰੂਪ ਵਿਗਾੜ ਕੇ , ਸਹਿਰਾਂ ਨੂੰ ਗੰਦੇ ਸ਼ਹਿਰਾਂ ਦੇ ਦਰਜੇ ਦੁਆਉਣ ਲੱਗੀਆਂ

ਸ੍ਰੀ ਮੁਕਤਸਰ ਸਾਹਿਬ 11 ਅਕਤੂਬਰ  (ਕੁਲਦੀਪ ਸਿੰਘ ਘੁਮਾਣ) ਭੂ-ਮਾਫੀਏ ਵੱਲੋਂ ਜਿੰਨੀ ਤੇਜ਼ੀ ਨਾਲ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਕੱਟ ਕੇ , ਉਪਜਾਊ ਜ਼ਮੀਨ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ , ਓਨੀ ਸ਼ਾਇਦ ਕਿਸੇ ਹੋਰ ਰਾਜ ਵਿੱਚ ਨਹੀਂ ਕੀਤੀ ਗਈ। ਸਰਕਾਰੀ ਹੁਕਮ ਫਾਈਲਾਂ ਵਿੱਚੋਂ ਨਿਕਲ ਕੇ ਪਤਾ ਨਹੀਂ ਬਾਹਰ ਕਿਉਂ ਨਹੀਂ ਵੇਖਦੇ…..? …

Read More »

ਲਾਲੂ ਯਾਦਵ ਦੀ ਤਬੀਅਤ ਵਿਗੜੀ

ਰਾਂਚੀ- ਰਿਮਸ ‘ਚ ਦਾਖ਼ਲ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਦਾ ਪੂਰਾ ਪਰਿਵਾਰ ਉਨ੍ਹਾਂ ਨੂੰ ਮਿਲਣ ਰਾਂਚੀ ਪਹੁੰਚਿਆ ਹੈ। ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਵੀ ਲਾਲੂ ਯਾਦਵ ਨੂੰ ਮਿਲਣ ਗਈ ਹੈ। ਇਸ ਤੋਂ ਇਲਾਵਾ ਤੇਜਸਵੀ ਯਾਦਵ, ਤੇਜ ਪ੍ਰਤਾਪ ਯਾਦਵ ਦੇ ਨਾਲ ਮੀਸਾ ਭਾਰਤੀ ਵੀ …

Read More »