Home / Tag Archives: ਵਚ

Tag Archives: ਵਚ

ਸ੍ਰੀਨਗਰ: ਬਾਰਾਮੂਲਾ ਐਨਕਾਊਂਟਰ ਵਿੱਚ 2 ਅਤਿਵਾਦੀ ਹਲਾਕ

ਸ਼੍ਰੀਨਗਰ**ਸ੍ਰੀਨਗਰ, 19 ਮਈਸ੍ਰੀਨਗਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਵੱਲੋਂ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਐਨਕਾਊਂਟਰ ਵਿੱਚ 2 ਅਤਿਵਾਦੀ ਢੇਰ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀ ਰਾਫੀਆਬਾਦ ਖੇਤਰ ਦੇ ਹਦੀਪੋਰਾ ਪਿੰਡ ਵਿੱਚ ਲੁਕੇ ਹੋਏ ਸਨ, ਜਿਸ ਦੀ ਸੂਚਨਾ ਮਿਲਣ ‘ਤੇ ਟੀਮ ਨੇ ਉੱਥੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਅਤਿਵਾਦੀਆਂ ਨੇ …

Read More »

ਇਰਾਨ: ਹਸਪਤਾਲ ਵਿੱਚ ਅੱਗ ਲੱਗਣ ਕਾਰਨ 9 ਮਰੀਜ਼ਾਂ ਦੀ ਮੌਤ

ਤਹਿਰਾਨ, 18 ਜੂਨਇਰਾਨ ਦੀ ਰਾਜਧਾਨੀ ਤਹਿਰਾਨ ਤੋਂ ਲਗਭਗ 330 ਕਿਲੋਮੀਟਰ ਰਾਸ਼ਤ ਸ਼ਹਿਰ ਦੇ ਕਾਯਮ ਹਸਪਤਾਲ ਵਿਚ ਅੱਗ ਲੱਗਣ ਕਾਰਨ ਛੇ ਮਹਿਲਾਵਾਂ ਸਮੇਤ 9 ਵਿਅਕਤੀਆਂ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਮੁਖੀ ਸ਼ਾਹਰਾਮ ਮੋਮੇਨੀ ਨੇ ਦੱਸਿਆ ਕਿ ਬੇਸਮੈਂਟ ‘ਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗੀ। ਉਨ੍ਹਾਂ ਕਿਹਾ ਕਿ ਐਮਰਜੈਂਸੀ ਕਰਮਚਾਰੀਆਂ …

Read More »

ਕਤਲ ਮਾਮਲੇ ਵਿੱਚ ‘ਆਪ’ ਦਾ ਸਰਪੰਚ ਗ੍ਰਿਫ਼ਤਾਰ

ਪੱਤਰ ਪ੍ਰੇਰਕ ਲੰਬੀ, 6 ਜੂਨ ਪਿੰਡ ਕੱਖਾਂਵਾਲੀ ਵਿੱਚ ਪੋਲਿੰਗ ਬੂਥ ਨਾ ਹਟਾਉਣ ਦੇ ਮਾਮਲੇ ’ਚ ਹੋਏ ਝਗੜੇ ਵਿੱਚ ਗੁਰਮੀਤ ਰਾਮ ਦੀ ਮੌਤ ਹੋ ਗਈ ਸੀ ਜਿਸ ਮਗਰੋਂ ਪੁਲੀਸ ਨੇ ਮੁੱਖ ਮੁਲਜ਼ਮ ‘ਆਪ’ ਆਗੂ ਤੇ ਸਰਪੰਚ ਦਲੀਪ ਰਾਮ ਨੂੰ ਦੇਰ ਸ਼ਾਮ ਗ੍ਰਿਫ਼ਤਾਰ ਕਰ ਲਿਆ। ਉਧਰ, ਮ੍ਰਿਤਕ ਦੇ ਪਰਿਵਾਰ ਨੇ ਮੁੱਖ ਮੁਲਜ਼ਮਾਂ …

Read More »

ਪੰਜਾਬ ਵਿੱਚ 67,000 ਤੋਂ ਵੱਧ ਵੋਟਰਾਂ ਨੇ ‘ਨੋਟਾ’ ਦੀ ਕੀਤੀ ਵਰਤੋਂ

ਚੰਡੀਗੜ੍ਹ, 5 ਜੂਨ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ 67,000 ਤੋਂ ਵੱਧ ਵੋਟਰਾਂ ਨੇ ਨੋਟਾ ਵਿਕਲਪ ਦੀ ਚੋਣ ਕੀਤੀ ਜਿੱਥੇ ਕਾਂਗਰਸ ਨੇ ਲੋਕ ਸਭਾ ਚੋਣਾਂ ਵਿੱਚ 13 ਵਿੱਚੋਂ 7 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਚੋਣ ਕਮਿਸ਼ਨ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ 67,158 ਵੋਟਰਾਂ (ਕੁੱਲ ਪੋਲ ਹੋਈਆਂ …

Read More »

ਅਮੂਲ ਤੋਂ ਬਾਅਦ ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ

ਨਵੀਂ ਦਿੱਲੀ, 3 ਜੂਨ ਅਮੂਲ ਤੋਂ ਬਾਅਦ ਮਦਰ ਡੇਅਰੀ ਨੇ ਵੀ 3 ਜੂਨ, 2024 ਤੋਂ ਲਾਗੂ ਦੇਸ਼ ਦੇ ਸਾਰੇ ਸੰਚਾਲਨ ਬਾਜ਼ਾਰਾਂ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਐਨਸੀਆਰ, ਮਦਰ ਡੇਅਰੀ ਦੇ ਦੁੱਧ ਦੀਆਂ ਨਵੀਆਂ ਕੀਮਤਾਂ ਫੁੱਲ ਕਰੀਮ ਦੁੱਧ ਲਈ 68 …

Read More »

ਆਬਕਾਰੀ ਮਾਮਲਾ: ਬੀਆਰਐਸ ਆਗੂ ਕਵਿਤਾ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ

ਨਵੀਂ ਦਿੱਲੀ, 3 ਜੂਨ ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਬੀਆਰਐਸ ਨੇਤਾ ਕੇ ਕਵਿਤਾ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕਵਿਤਾ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਉਸ ਦੇ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ …

Read More »

ਅਰੁਣਾਚਲ ਪ੍ਰਦੇਸ਼ ਵਿੱਚ ਫਿਰ ਖਿੜਿਆ ‘ਕਮਲ’

ਈਟਾਨਗਰ, 2 ਜੂਨ ਭਾਰਤੀ ਜਨਤਾ ਪਾਰਟੀ ਅੱਜ 60 ਮੈਂਬਰੀ ਵਿਧਾਨ ਸਭਾ ’ਚ 46 ਸੀਟਾਂ ਜਿੱਤ ਕੇ ਲਗਾਤਾਰ ਤੀਜੀ ਵਾਰ ਅਰੁਣਾਚਲ ਪ੍ਰਦੇਸ਼ ਦੀ ਸੱਤਾ ਵਿੱਚ ਪਰਤੀ। ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਰੁਣਾਚਲ ਪ੍ਰਦੇਸ਼ ਵਿੱਚ 50 ਵਿਧਾਨ ਸਭਾ ਸੀਟਾਂ ਲਈ ਅੱਜ ਸਵੇਰੇ 6 ਵਜੇ ਸਖ਼ਤ ਸੁਰੱਖਿਅਤ ਵਿਚਾਲੇ ਵੋਟਾਂ ਦੀ …

Read More »

ਸੈਕਸ ਸਕੈਂਡਲ: ਅਦਾਲਤ ਨੇ ਪ੍ਰਜਵਲ ਰੇਵੰਨਾ ਨੂੰ ਸੱਤ ਦਿਨਾਂ ਦੀ ਪੁਲੀਸ ਹਿਰਾਸਤ ਵਿੱਚ ਭੇਜਿਆ

ਬੰਗਲੂਰੂ, 31 ਮਈ ਬੰਗਲੂਰੂ ਦੀ ਇਕ ਅਦਾਲਤ ਨੇ ਅੱਜ ਜਨਤਾ ਦਲ (ਐੱਸ) ਦੇ ਮੁਅੱਤਲ ਆਗੂ ਤੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ 6 ਜੂਨ ਤੱਕ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ। ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਦੇ ਪੋਤੇ 33 ਸਾਲਾ ਪ੍ਰਜਵਲ ਨੂੰ ਅੱਜ ਤੜਕੇ ਜਰਮਨੀ ਦੇ ਮਿਊਨਿਖ ਤੋਂ ਪਰਤਣ ਮਗਰੋਂ ਗ੍ਰਿਫ਼ਤਾਰ ਕਰ …

Read More »

ਅਸਾਮ ਵਿੱਚ ਹੜ੍ਹਾਂ ਦੀ ਸਥਿਤੀ ਗੰਭੀਰ

ਗੁਹਾਟੀ, 31 ਮਈ ਅਸਾਮ ਵਿੱਚ ਅੱਜ ਵੀ ਹੜ੍ਹਾਂ ਦੀ ਸਥਿਤੀ ਗੰਭੀਰ ਬਣੀ ਰਹੀ ਅਤੇ ਚੱਕਰਵਾਤ ਰੇਮਲ ਦੇ ਪ੍ਰਭਾਵ ਕਾਰਨ ਲਗਾਤਾਰ ਪਏ ਮੀਂਹ ਕਰ ਕੇ ਨੌਂ ਜ਼ਿਲ੍ਹਿਆਂ ਵਿੱਚ ਦੋ ਲੱਖ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋਏ ਹਨ। ਇਹ ਜਾਣਕਾਰੀ ਅੱਜ ਅਧਿਕਾਰੀਆਂ ਨੇ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ 28 ਮਈ ਤੋਂ ਸੂਬੇ ਵਿੱਚ …

Read More »

ਹਰਿਆਣਾ ਵਿੱਚ ਪਿਛਲੀ ਵਾਰ ਦੇ ਮੁਕਾਬਲੇ 5 ਫ਼ੀਸਦ ਘੱਟ ਵੋਟਿੰਗ

ਆਤਿਸ਼ ਗੁਪਤਾ ਚੰਡੀਗੜ੍ਹ, 25 ਮਈ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ’ਤੇ ਅੱਜ ਚੋਣ ਅਮਲ ਮੁਕੰਮਲ ਹੋ ਗਿਆ। ਨੌਜਵਾਨਾਂ ਵਿੱਚ ਵੋਟਿੰਗ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਜਿਸ ਕਰਕੇ ਸੂਬੇ ਦੇ ਕਈ ਪੋਲਿੰਗ ਬੂਥਾਂ ’ਤੇ ਰਾਤ 8 ਵਜੇ ਤੱਕ ਵੋਟਿੰਗ ਜਾਰੀ ਰਹੀ। ਚੋਣ ਕਮਿਸ਼ਨ ਮੁਤਾਬਕ ਰਾਤ 8 ਵਜੇ ਤੱਕ 65 …

Read More »