Home / Tag Archives: ਵਚਕਰ

Tag Archives: ਵਚਕਰ

Patiala ‘ਚ ਪੁਲਿਸ-ਸ਼ਾਰਪਸ਼ੂਟਰਾਂ ਵਿਚਕਾਰ ਭਿਆਨਕ ਮੁਕਾਬਲਾ! NRI ‘ਤੇ ਹਮਲੇ ਦੇ ਮਾਮਲੇ ‘ਚ ਵੱਡੇ ਖੁਲਾਸੇ

Patiala News: ਪਟਿਆਲਾ-ਸੰਗਰੂਰ ਬਾਈਪਾਸ ‘ਤੇ ਪੁਲਿਸ ਅਤੇ ਦੋ ਸ਼ਾਰਪਸ਼ੂਟਰਾਂ ਵਿਚਕਾਰ ਮੁਕਾਬਲਾ ਹੋਇਆ। ਦੋਵੇਂ ਸ਼ਾਰਪਸ਼ੂਟਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੋ ਪਿਸਤੌਲ ਅਤੇ ਇੱਕ ਬਿਨਾਂ ਲਾਇਸੈਂਸ ਪਲੇਟ ਵਾਲਾ ਮੋਟਰਸਾਈਕਲ ਬਰਾਮਦ ਕੀਤਾ ਹੈ। ਐਸਐਸਪੀ ਪਟਿਆਲਾ ਵਰੁਣ ਸ਼ਰਮਾ …

Read More »

ਟਰੰਪ ਨੇ G-7 ਸੰਮੇਲਨ ਨੂੰ ਵਿਚਕਾਰ ਛੱਡਿਆ → Ontario Punjabi News

ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੋਲੀਨ ਲੇਵਿਟ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਕਿ ਜੀ-7 ਸੰਮੇਲਨ ਵਿੱਚ ਬਹੁਤ ਕੁਝ ਪ੍ਰਾਪਤ ਹੋਇਆ, ਪਰ ਮੱਧ ਪੂਰਬ ਵਿੱਚ ਜੋ ਕੁਝ ਹੋ ਰਿਹਾ ਹੈ (ਇਜ਼ਰਾਈਲ-ਈਰਾਨ ਯੁੱਧ) ਦੇ ਕਾਰਨ, ਰਾਸ਼ਟਰਪਤੀ ਟਰੰਪ ਅੱਜ ਰਾਤ (ਸੋਮਵਾਰ) ਨੂੰ ਰਾਸ਼ਟਰ ਮੁਖੀਆਂ ਨਾਲ ਰਾਤ ਦੇ ਖਾਣੇ …

Read More »

ਦਿੱਲੀ ਤੋਂ ਅੰਮ੍ਰਿਤਸਰ ਵਿਚਕਾਰ ਚੱਲੇਗੀ ਬੁਲੇਟ ਟ੍ਰੇਨ → Ontario Punjabi News

ਦਿੱਲੀ ਤੇ ਅੰਮ੍ਰਿਤਸਰ ਵਿਚ ਬੁਲੇਟ ਟ੍ਰੇਨ ਦੇ ਪ੍ਰਾਜੈਕਟ ਨੂੰ ਕੇਂਦਰ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ ਹੈ। ਲੋਕਾਂ ਦਾ ਸਫਰ ਆਸਾਨ ਬਣਾਉਣ ਲਈ ਕੇਂਦਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ। ਇਸ ਪ੍ਰਾਜੈਕਟ ਤਹਿਤ ਪੰਜਾਬ ਦੇ 321 ਪਿੰਡਾਂ ਦੀ ਜ਼ਮੀਨ ਐਕੁਵਾਇਰ ਕੀਤੀ ਜਾਵੇਗੀ। ਕੇਂਦਰ ਸਰਕਾਰ ਨੇ …

Read More »

IPL-2025 ਦਾ ਆਗਾਜ਼, KKR ਤੇ RCB ਦੇ ਵਿਚਕਾਰ ਪਹਿਲਾ ਮੈਚ → Ontario Punjabi News

ਅੱਜ ਤੋਂ ਇੰਡੀਅਨ ਪ੍ਰੀਮੀਅਰ ਲੀਗ (IPL) 2025 ਸ਼ੁਰੂ ਹੋ ਜਾਵੇਗਾ। ਉਦਘਾਟਨੀ ਮੈਚ ਕੋਲਕਾਤਾ ਨਾਈਟ ਰਾਈਡਰਜ਼ (KKR) ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਵਿਚਕਾਰ ਹੋਵੇਗਾ। ਇਹ ਟੂਰਨਾਮੈਂਟ 65 ਦਿਨਾਂ ਤੱਕ ਖੇਡਿਆ ਜਾਵੇਗਾ ਅਤੇ ਇਸ ਵਿੱਚ ਕੁੱਲ 74 ਮੈਚ ਹੋਣਗੇ। ਆਈਪੀਐਲ 2024 ਦਾ ਖ਼ਿਤਾਬ ਕੋਲਕਾਤਾ ਨਾਈਟ ਰਾਈਡਰਜ਼ ਨੇ ਸਨਰਾਈਜ਼ਰਜ਼ …

Read More »

ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਅੱਗੇ ਆਂਗਣਵਾੜੀ ਵਰਕਰਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ

ਗੁਰਦੀਪ ਸਿੰਘ ਲਾਲੀ ਸੰਗਰੂਰ, 29 ਸਤੰਬਰ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਆਂਗਣਵਾੜੀ ਵਰਕਰਾਂ ਅਤੇ ਪੁਲੀਸ ਵਿਚਕਾਰ ਖਾਸੀ ਖਿੱਚ-ਧੂਹ ਹੋਈ। ਰੋਹ ਵਿਚ ਆਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆਂ। ਆਂਗਣਵਾੜੀ ਵਰਕਰਾਂ ਦੇ ਇਕੱਠੇ ਹੋਣ ਤੋਂ ਥੋੜ੍ਹੀ ਦੇਰ ਪਹਿਲਾਂ ਹੀ ਮੁੱਖ ਮੰਤਰੀ ਦਾ ਕਾਫ਼ਲਾ …

Read More »

ਕਿਸਾਨ ਅੰਦੋਲਨ ਵਿਚਕਾਰ ਦੀ ਭਾਜਪਾ ਦੀ ਤਿਰੰਗਾ ਯਾਤਰਾ ਕਿਸੇ ਵੱਡੀ ਸ਼ਜਿਸ ਦਾ ਹਿੱਸਾ ?

ਸੰਯੁਕਤ ਕਿਸਾਨ ਮੋਰਚੇ ਨੇ ਹਰਿਆਣਾ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਜਪਾ ਦੀਆਂ ਸਾਜ਼ਿਸ਼ੀ ਚਾਲਾਂ ਦੇ ਜਾਲ ਵਿੱਚ ਨਾ ਫਸਣ। ਮੋਰਚੇ ਨੇ ਕਿਹਾ ਕਿ ਭਾਜਪਾ ਦੀ ਹਰਿਆਣਾ ਇਕਾਈ ਵੱਲੋਂ ਪ੍ਰਸਤਾਵਿਤ ‘ਤਿਰੰਗਾ ਯਾਤਰਾ’ ਮੁੱਖ ਤੌਰ ’ਤੇ ਕਿਸਾਨਾਂ ਨੂੰ ਭੜਕਾਉਣ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਹੈ। ਕਿਸਾਨ ਆਗੂ ਡਾ …

Read More »