Home / Tag Archives: ਵਚਗ

Tag Archives: ਵਚਗ

ਕਣਕ ਤੇ ਆਟੇ ਦੀਆਂ ਕੀਮਤਾਂ ਨੂੰ ਡੇਗਣ ਲਈ ਸਰਕਾਰ 20 ਲੱਖ ਟਨ ਵਾਧੂ ਕਣਕ ਖੁੱਲ੍ਹੀ ਮੰਡੀ ’ਚ ਵੇਚੇਗੀ

ਨਵੀਂ ਦਿੱਲੀ, 21 ਫਰਵਰੀ ਕੇਂਦਰ ਸਰਕਾਰ ਕਣਕ ਅਤੇ ਆਟੇ ਦੀਆਂ ਕੀਮਤਾਂ ਨੂੰ ਹੇਠਾਂ ਲਿਆਉਣ ਲਈ 20 ਲੱਖ ਟਨ ਵਾਧੂ ਕਣਕ ਖੁੱਲ੍ਹੀ ਮੰਡੀ ਵਿੱਚ ਵੇਚੇਗੀ। 25 ਜਨਵਰੀ ਨੂੰ ਕੇਂਦਰ ਨੇ ਕਣਕ ਅਤੇ ਕਣਕ ਦੇ ਆਟੇ (ਆਟਾ) ਦੀਆਂ ਕੀਮਤਾਂ ਵਿੱਚ ਵਾਧੇ ਨੂੰ ਰੋਕਣ ਲਈ ਆਪਣੇ ਬਫਰ ਸਟਾਕ ਤੋਂ 30 ਲੱਖ ਟਨ ਕਣਕ …

Read More »

30 ਲੱਖ ਟਨ ਕਣਕ ਕਿਫਾਇਤੀ ਭਾਅ ’ਤੇ ਵੇਚੇਗੀ ਸਰਕਾਰ

ਨਵੀਂ ਦਿੱਲੀ, 25 ਜਨਵਰੀ ਕਣਕ ਅਤੇ ਆਟੇ ਦੀਆਂ ਵਧੀਆਂ ਕੀਮਤਾਂ ‘ਤੇ ਠੱਲ੍ਹ ਪਾਉਣ ਲਈ ਕੇਂਦਰ ਸਰਕਾਰ ਵੱਲੋਂ 30 ਲੱਖ ਟਨ ਕਣਕ ਖੁੱਲ੍ਹੀ ਮਾਰਕੀਟ ਵਿੱਚ ਕਿਫਾਇਤੀ ਭਾਅ ‘ਤੇ ਵੇਚੀ ਜਾਵੇਗੀ। ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਆਟੇ ਦੀ ਕੀਮਤ ਲਗਭਗ 38 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਸੂਤਰਾਂ ਅਨੁਸਾਰ ਖਾਧ ਮੰਤਰਾਲੇ ਵੱਲੋਂ …

Read More »

ਕੀਮਤਾਂ ਨਿਰਧਾਰਤ ਕਰਨ ਵਾਲੇ ਮੁਲਕਾਂ ਨੂੰ ਤੇਲ ਨਹੀਂ ਵੇਚੇਗਾ ਰੂਸ

ਮਾਸਕੋ, 27 ਦਸੰਬਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁੂਤਿਨ ਨੇ ਮੰਗਲਵਾਰ ਨੂੰ ਇੱਕ ਫੁਰਮਾਨ ‘ਤੇ ਦਸਤਖਤ ਕੀਤੇ ਹਨ ਜੋ ਕੀਮਤ ਨਿਰਧਾਰਤ ਕਰਨ ਵਾਲੇ ਮੁਲਕਾਂ ਨੂੰ ਤੇਲ ਸਪਲਾਈ ‘ਤੇ ਪਾਬੰਦੀ ਲਗਾਉਂਦਾ ਹੈ। ਇਹ ਹੁਕਮ 1 ਫਰਵਰੀ 2023 ਤੋਂ ਲਾਗੂ ਹੋਵੇਗਾ ਜੋ ਪਹਿਲੀ ਜੁਲਾਈ ਤਕ ਅਮਲ ਵਿੱਚ ਰਹੇਗਾ। –ਏਜੰਸੀ Source link

Read More »