Breaking News
Home / Tag Archives: ਵਚ (page 10)

Tag Archives: ਵਚ

ਸੜਕ ਹਾਦਸਿਆਂ ਵਿੱਚ ਬੱਚੀ ਸਣੇ ਤਿੰਨ ਹਲਾਕ

ਪੱਤਰ ਪ੍ਰੇਰਕ ਡੇਰਾਬੱਸੀ, 14 ਸਤੰਬਰ ਸ਼ਹਿਰ ਵਿੱਚ ਦੋ ਸੜਕ ਹਾਦਸਿਆਂ ਵਿੱਚ ਪੰਜ ਸਾਲਾ ਦੀ ਬੱਚੀ ਸਣੇ ਦੋ ਜਣਿਆਂ ਦੀ ਮੌਤ ਹੋ ਗਈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਮੁਬਾਰਕਪੁਰ ਚੌਂਕੀ ਇੰਚਾਰਜ ਰਣਬੀਰ ਸਿੰਘ ਨੇ ਦੱਸਿਆ ਕਿ ਪਿੰਡ ਕਕਰਾਲੀ ਵਿਖੇ ਪੰਜ ਸਾਲਾ ਦੀ ਲੜਕੀ ਸੜਕ ਪਾਰ ਕਰ ਰਹੀ ਸੀ। ਇਸ ਦੌਰਾਨ ਮੁਬਾਰਕਪੁਰ ਵਾਲੇ …

Read More »

ਬਰਤਾਨੀਆ ਵਿੱਚ ਕਿਸੇ ਵੀ ਤਰ੍ਹਾਂ ਦਾ ਕੱਟੜਵਾਦ ਬਰਦਾਸ਼ਤ ਨਹੀਂ: ਸੂਨਕ

ਨਵੀਂ ਦਿੱਲੀ, 8 ਸਤੰਬਰ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕਿਹਾ ਕਿ ਬਰਤਾਨੀਆ ਵਿੱਚ ਕਿਸੇ ਵੀ ਤਰ੍ਹਾਂ ਦਾ ਕੱਟੜਵਾਦ ਬਿਲਕੁਲ ਬਰਦਾਸ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਖ਼ਾਸ ਤੌਰ ’ਤੇ ਖਾਲਿਸਤਾਨ ਪੱਖੀ ਕੱਟੜਵਾਦੀਆਂ ਨਾਲ ਨਜਿੱਠਣ ਲਈ ਭਾਰਤੀ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ ਇਹ …

Read More »

ਦਿੱਲੀ ਵਿੱਚ ਜੀ-20 ਸਿਖਰ ਸੰਮੇਲਨ ਸ਼ਨਿਚਰਵਾਰ ਤੋਂ

ਨਵੀਂ ਦਿੱਲੀ, 9 ਸਤੰਬਰ ਆਲਮੀ ਆਗੂਆਂ ਦੇ ਭਲਕੇ ਤੋਂ ਸ਼ੁਰੂ ਹੋਣ ਜਾ ਰਹੇ ਜੀ-20 ਸਿਖਰ ਸੰਮੇਲਨ ’ਚ ਹਿੱਸਾ ਲੈਣ ਲਈ ਇਥੇ ਪੁੱਜਣ ਦਰਮਿਆਨ ਮੇਜ਼ਬਾਨ ਭਾਰਤ ਨੇ ਕਿਹਾ ਹੈ ਕਿ ਨਿਊ ਦਿੱਲੀ ਲੀਡਰਜ਼ ਡੈਕਲਾਰੇਸ਼ਨ ’ਚ ਗਲੋਬਲ ਸਾਊਥ ਦੀ ਆਵਾਜ਼ ਝਲਕੇਗੀ। ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਰੋਸਾ ਜ਼ਾਹਿਰ ਕੀਤਾ ਕਿ ਇਹ …

Read More »

ਸਲਾਮਤੀ ਕੌਂਸਲ ਵਿੱਚ ਭਾਰਤ ਨੂੰ ਸ਼ਾਮਲ ਕਰਨ ਦਾ ਫ਼ੈਸਲਾ ਮੈਂਬਰਾਂ ਦੇ ਹੱਥ: ਗੁਟੇਰੇਜ਼

ਨਵੀਂ ਦਿੱਲੀ, 8 ਸਤੰਬਰ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਅੰਤੋਨੀਓ ਗੁਟੇਰੇਜ਼ ਨੇ ਭਾਰਤ ਨੂੰ ਦੁਨੀਆ ਦਾ ਇਕ ਮੁਲਕ ਤੇ ਬਹੁ-ਪੱਖੀ ਪ੍ਰਬੰਧ ਦਾ ਅਹਿਮ ਭਾਈਵਾਲ ਕਰਾਰ ਦਿੱਤਾ ਅਤੇ ਕਿਹਾ ਕਿ ਉਸ ਨੂੰ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਦਾ ਮੈਂਬਰ ਬਣਾਉਣਾ ਸੰਸਥਾ ਦੇ ਮੈਂਬਰਾਂ ’ਤੇ ਨਿਰਭਰ ਕਰਦਾ ਹੈ। ਗੁਟੇਰੇਜ਼ ਨੇ ਕਿਹਾ ਕਿ ਇਹ …

Read More »

ਭਾਰਤ ਵਿੱਚ ਜਮਹੂਰੀ ਢਾਂਚੇ ਦਾ ਗਲਾ ਘੁਟੇ ਜਾਣ ਤੋਂ ਯੂਰਪੀ ਸੰਘ ਵੀ ਚਿੰਤਤ: ਰਾਹੁਲ

ਲੰਡਨ, 8 ਸਤੰਬਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਦੀਆਂ ਜਮਹੂਰੀ ਸੰਸਥਾਵਾਂ ’ਤੇ ‘ਪੂਰੇ ਜ਼ੋਰ ਨਾਲ ਹਮਲੇ’ ਹੋ ਰਹੇ ਹਨ ਤੇ ਦੇਸ਼ ਦੇ ਜਮਹੂਰੀ ਢਾਂਚੇ ਦਾ ‘ਗ਼ਲਾ ਘੁੱਟਣ’ ਤੋਂ ਯੂਰਪੀ ਸੰਘ ਦੇ ਮੁਲਕ ਵੀ ਫਿਕਰਮੰਦ ਹਨ। ਤਿੰਨ ਯੂਰਪੀ ਮੁਲਕਾਂ ਦੇ ਦੌਰੇ ’ਤੇ ਆਏ ਗਾਂਧੀ ਨੇ ਬ੍ਰਸੱਲਜ਼ ਵਿੱਚ ਪੱਤਰਕਾਰਾਂ …

Read More »

ਪੰਜਾਬ ਦੇ ਦਰਿਆਵਾਂ ਵਿੱਚ ਆਇਆ ਹੈਰੋਇਨ ਦਾ ਹੜ੍ਹ

ਦਵਿੰਦਰ ਪਾਲ ਚੰਡੀਗੜ੍ਹ, 24 ਅਗਸਤ ਪੰਜਾਬ ਦੇ ਦਰਿਆਵਾਂ ਵਿੱਚ ਆਏ ਹੜ੍ਹਾਂ ਦਾ ਲਾਹਾ ਲੈ ਰਹੇ ਨਸ਼ਾ ਤਸਕਰਾਂ ਨੇ ਪੰਜਾਬ ਪੁਲੀਸ ਤੇ ਬੀਐਸਐਫ ਦੀਆਂ ਚੁਣੌਤੀਆਂ ਵਧਾ ਦਿੱਤੀਆਂ ਹਨ। ਸੂਬੇ ’ਚੋਂ ਲੰਘਦੇ ਦੋ ਵੱਡੇ ਦਰਿਆਵਾਂ ਰਾਵੀ ਤੇ ਸਤਲੁਜ ਵਿੱਚ ਪਾਣੀ ਚੜ੍ਹਨ ਕਰਕੇ ਨਸ਼ਾ ਤਸਕਰਾਂ ਦਾ ਕੰਮ ਹੋਰ ਸੌਖਾ ਹੋ ਗਿਆ ਹੈ। ਸੂਬਾਈ …

Read More »

ਆਜ਼ਾਦੀ ਦਿਹਾੜਾ: ਤਿਰੰਗੇ ਦੇ ਰੰਗ ਵਿੱਚ ਰੰਗੀ ਦਿੱਲੀ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 14 ਅਗਸਤ ਕੌਮੀ ਰਾਜਧਾਨੀ ਦਿੱਲੀ ’ਚ 77ਵੇਂ ਆਜ਼ਾਦੀ ਦਿਹਾੜੇ ਦੇ ਸਬੰਧ ’ਚ ਭਲਕੇ ਲਾਲ ਕਿਲੇ ’ਤੇ ਕੌਮੀ ਸਮਾਗਮ ਤੋਂ ਇਲਾਵਾ ਦਿੱਲੀ ਸਰਕਾਰ, ਦਿੱਲੀ ਨਗਰ ਨਿਗਮ, ਨਵੀਂ ਦਿੱਲੀ ਨਗਰ ਪਰਿਸ਼ਦ ਤੇ ਸਥਾਨਕ ਸੰਸਥਾਵਾਂ ਵੱਲੋਂ ਵੱਖ-ਵੱਖ ਸਮਾਗਮ ਕਰਵਾਏ ਜਾਣੇ ਹਨ। ਜਿਨ੍ਹਾਂ ਲਈ ਲੋਕਾਂ ’ਚ ਭਾਰੀ ਉਤਸ਼ਾਹ ਹੈ। …

Read More »

ਹਿੰਦੀ ਵਿੱਚ ਗੱਲ ਕਰਨ ’ਤੇ ਭਾਰਤੀ ਮੂਲ ਦੇ ਅਮਰੀਕੀ ਇੰਜਨੀਅਰ ਨੂੰ ਨੌਕਰੀ ਤੋਂ ਕੱਢਿਆ

ਵਾਸ਼ਿੰਗਟਨ, 1 ਅਗਸਤ ਅਮਰੀਕਾ ਵਿੱਚ ਰਹਿ ਰਹੇ 78 ਸਾਲਾ ਭਾਰਤੀ ਮੂਲ ਦੇ ਇੰਜਨੀਅਰ ਨੂੰ ਨੌਕਰੀ ਤੋਂ ਸਿਰਫ਼ ਇਸ ਲਈ ਕੱਢੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਕਿਉਂਕਿ ਉਹ ਭਾਰਤ ਵਿੱਚ ਮਰ ਰਹੇ ਆਪਣੇ ਇੱਕ ਰਿਸ਼ਤੇਦਾਰ ਨਾਲ ਵੀਡੀਓ ਕਾਲ ’ਤੇ ਹਿੰਦੀ ਵਿੱਚ ਗੱਲ ਕਰ ਰਿਹਾ ਸੀ। ਮੀਡੀਆ ਨੇ ਮੁਕੱਦਮੇ ਦਾ ਹਵਾਲਾ …

Read More »

ਰੂਪਨਗਰ: ਥਰਮਲ ਪਲਾਂਟ ਵਿੱਚੋਂ 60 ਕਿਲੋ ਤਾਂਬਾ ਤੇ 5 ਕਿਲੋ ਐਲੂਮੀਨੀਅਮ ਚੋਰੀ

ਜਗਮੋਹਨ ਸਿੰਘ ਰੂਪਨਗਰ/ਘਨੌਲੀ, 31 ਜੁਲਾਈ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਚਾਰਦੀਵਾਰੀ ਅੰਦਰ ਵੱਡੇ ਪੱਧਰ ’ਤੇ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਨੇ ਥਰਮਲ ਪਲਾਂਟ ਦੇ ਪ੍ਰਬੰਧਕਾਂ ਦੀ ਨੀਂਦ ਉਡਾ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੋਰਾਂ ਵੱਲੋਂ ਬੀਤੇ ਦਿਨਾਂ ਦੌਰਾਨ ਚਾਰ ਰੇਲਵੇ ਇੰਜਣਾਂ ਦੀਆਂ ਪਾਵਰ ਕੇਬਲਾਂ ਦਾ ਤਾਂਬਾ ਚੋਰੀ …

Read More »

ਮਜੀਠਾ: ਪਿੰਡ ਅਦਲੀਵਾਲਾ ਦੇ ਵਾਸੀ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੈਦਾਨ ਵਿੱਚ ਨਿਤਰੇ

ਰਾਜਨ ਮਾਨ ਮਜੀਠਾ, 28 ਜੁਲਾਈ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਹੁਣ ਪਿੰਡਾਂ ਦੇ ਲੋਕ ਮੈਦਾਨ ਵਿੱਚ ਨਿੱਤਰਨੇ ਸ਼ੁਰੂ ਹੋ ਗਏ ਹਨ ਅਤੇ ਇਸੇ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਅਦਲੀਵਾਲਾ ਦੇ ਵਾਸੀ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੈਦਾਨ ਵਿੱਚ ਨਿਤਰੇ ਹਨ। ਪਿੰਡ ਨੇ ਬਾਬਾ ਬੀਰ ਸਿੰਘ ਜੀ …

Read More »