Home / Tag Archives: ਵਚ (page 13)

Tag Archives: ਵਚ

ਕਾਂਗੋ ਵਿੱਚ ਹੜ੍ਹਾਂ ਕਾਰਨ 176 ਮੌਤਾਂ

ਕਾਂਗੋ, 6 ਮਈ ਅਫਰੀਕੀ ਦੇਸ਼ ਕਾਂਗੋ ਵਿਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ 176 ਮੌਤਾਂ ਹੋ ਚੁੱਕੀਆਂ ਹਨ। ਰਾਇਟਰਜ਼ ਦੀ ਰਿਪੋਰਟ ਅਨੁਸਾਰ, ਦੱਖਣੀ ਕਿਵੂ ਸੂਬੇ ਦੇ ਕਾਲੇਹੇ ਖੇਤਰ ਵਿੱਚ ਚਾਰ ਮਈ ਨੂੰ ਇੱਕ ਨਦੀ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ ਆ ਗਿਆ ਸੀ। ਇਸ ਕਾਰਨ ਬੁਸ਼ੂਸ਼ੂ …

Read More »

ਸ਼ਿਮਲਾ ਨਗਰ ਨਿਗਮ ’ਤੇ ਕਾਂਗਰਸ ਦਾ ਕਬਜ਼ਾ, 34 ਵਿਚੋਂ 24 ਸੀਟਾਂ ਜਿੱਤੀਆਂ

ਚੰਡੀਗੜ੍ਹ, 4 ਮਈ ਕਾਂਗਰਸ ਨੇ ਅੱਜ ਸ਼ਿਮਲਾ ਨਗਰ ਨਿਗਮ ਦੇ 34 ‘ਚੋਂ 24 ਵਾਰਡਾਂ ‘ਤੇ ਜਿੱਤ ਦਰਜ ਕਰਕੇ ਭਾਜਪਾ ਨੂੰ ਨਿਗਮ ਦੀ ਸੱਤਾ ਤੋਂ ਬਾਹਰ ਕਰ ਦਿੱਤਾ। ਤੱਕ ਭਾਜਪਾ ਨੇ 9 ਤੇ ਸੀਪੀਐੱਮ ਨੇ ਇਕ ਸੀਟ ਜਿੱਤੀ ਹੈ। ਆਮ ਆਦਮੀ ਪਾਰਟੀ ਦਾ ਖਾਤਾ ਵੀ ਨਹੀਂ ਖੁੱਲ੍ਹਿਆ। 2017 ਦੀਆਂ ਨਗਰ ਨਿਗਮ …

Read More »

ਕਾਨਪੁਰ ਵਿੱਚ ਅੰਮ੍ਰਿਤ ਤਲਾਬ ’ਚ ਡੁੱਬਣ ਕਾਰਨ ਚਾਰ ਕਿਸ਼ੋਰਾਂ ਦੀ ਮੌਤ

ਕਾਨਪੁਰ, 30 ਅਪਰੈਲ ਕਾਨਪੁਰ ਵਿੱਚ ਨਰਵਲ ਤਹਿਸੀਲ ਦੇ ਅੰਮ੍ਰਿਤ ਤਲਾਬ ਵਿੱਚ ਨਹਾਉਣ ਗਏ ਚਾਰ ਕਿਸ਼ੋਰ ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲੀਸ ਅਨੁਸਾਰ ਘਟਨਾ ਸ਼ਨਿਚਰਵਾਰ ਉਸ ਵੇਲੇ ਦੀ ਹੈ ਜਦੋਂ ਪੰਜ ਸਕੂਲੀ ਵਿਦਿਆਰਥੀ ਤਲਾਬ ‘ਚ ਨਹਾਉਣ ਗਏ। ਇਕ ਸਾਥੀ ਦਾ ਪੈਰ ਤਿਲਕਣ ਮਗਰੋਂ …

Read More »

ਬਗਾਵਤ ਮਾਮਲੇ ਿਵੱਚ ਇਮਰਾਨ ਖਾਨ ਨੂੰ ਮਿਲੀ ਜ਼ਮਾਨਤ

ਇਸਲਾਮਾਬਾਦ, 28 ਅਪਰੈਲ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਦਰਜ ਬਗਾਵਤ ਦੇ ਮਾਮਲੇ ਵਿੱਚ ਇੱਕ ਚੋਟੀ ਦੀ ਅਦਾਲਤ ਨੇ ਅੱਜ ਇੱਥੇ ਉਨ੍ਹਾਂ ਨੂੰ 3 ਮਈ ਤੱਕ ਸੁਰੱਖਿਆਤਮਕ ਜ਼ਮਾਨਤ ਦੇ ਦਿੱਤੀ ਹੈ। ਇੱਕ ਮੈਜਿਸਟਰੇਟ ਮਨਜ਼ੂਰ ਅਹਿਮਦ ਖ਼ਾਨ ਨੇ ਇਸੇ ਮਹੀਨੇ ਸਾਬਕਾ ਪ੍ਰਧਾਨ ਮੰਤਰੀ ਖ਼ਿਲਾਫ਼ ਇਸਲਾਮਾਬਾਦ ਦੇ ਰਮਨਾ ਪੁਲੀਸ ਥਾਣੇ …

Read More »

ਯੂਕੇ ਵਿੱਚ ਗੈਰਕਾਨੂੰਨੀ ਢੰਗ ਨਾਲ ਕੰਮ ਕਰਨ ਵਾਲੇ ਭਾਰਤੀ ਗ੍ਰਿਫ਼ਤਾਰ

ਲੰਦਨ, 25 ਅਪਰੈਲ ਯੂਕੇ ਵਿੱਚ ਖਾਣਾ ਡਿਲਿਵਰ ਕਰਨ ਵਾਲੀਆਂ ਫਰਮਾਂ ਲਈ ਗੈਰਕਾਨੂੰਨੀ ਤਰੀਕੇ ਨਾਲ ਕੰਮ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਕਈ ਭਾਰਤੀ ਸ਼ਾਮਲ ਹਨ। ਇਹ ਦੇਸ਼ ਵਿੱਚ ਗੈਰਕਾਨੂੰਨੀ ਪਰਵਾਸ ਸਬੰਧੀ ਕੀਤੀ ਕਾਰਵਾਈ ਦਾ ਹਿੱਸਾ ਹੈ। ਯੂਕੇ ਦੇ ਗ੍ਰਹਿ ਵਿਭਾਗ ਦੇ ਦਫ਼ਤਰ ਵੱਲੋਂ ਮੰਗਲਵਾਰ ਨੂੰ ਤਾਜ਼ਾ ਜਾਰੀ …

Read More »

ਸਰਹੱਦ ਨਾਲ ਲੱਗਦੇ ਖੇਤਾਂ ਵਿੱਚੋਂ ਡਰੋਨ ਬਰਾਮਦ

ਕੇ.ਪੀ ਸਿੰਘ ਗੁਰਦਾਸਪੁਰ, 24 ਅਪਰੈਲ ਗੁਰਦਾਸਪੁਰ ਦੇ ਸਰਹੱਦੀ ਪਿੰਡ ਸ਼ਾਹਪੁਰ ਗੋਰਾਇਆ ਦੇ ਖੇਤਾਂ ਵਿਚੋਂ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ। ਬੀਐੱਸਐੱਫ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਨੂੰ ਇਸ ਸਬੰਧੀ ਗੁਪਤ ਸੂਚਨਾ ਮਿਲੀ ਸੀ। ਇਸ ਮਗਰੋਂ ਸਾਂਝਾ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਇਹ ਡਰੋਨ ਬਰਾਮਦ ਹੋਇਆ। ਇਸ ਸਬੰਧੀ ਅਣਪਛਾਤੇ ਵਿਅਕਤੀ …

Read More »

ਦੱਖਣੀ ਅਫਰੀਕਾ ਵਿੱਚ ਭਾਰਤੀ ਮਿਸ਼ਨ ਨੇ ਈਦ ਮਨਾਈ

ਜੋਹਾਨੈੱਸਬਰਗ (ਦੱਖਣੀ ਅਫਰੀਕਾ), 24 ਅਪਰੈਲ ਜੋਹਾਨੈੱਸਬਰਗ ਵਿੱਚ ਭਾਰਤੀ ਕੌਂਸਲੇਟ ਨੇ ਸਥਾਨਕ ਤੇ ਪਰਵਾਸੀ ਭਾਈਚਾਰੇ ਦੇ ਲੋਕਾਂ ਨਾਲ ਮਿਲ ਕੇ ਈਦ ਮਨਾਈ ਅਤੇ ਮੇਲ-ਮਿਲਾਪ, ਅਨੇਕਤਾ ਵਿੱਚ ਏਕਤਾ ਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਸੰਦੇਸ਼ ‘ਤੇ ਜ਼ੋਰ ਦਿੱਤਾ। ਦੱਖਣੀ ਅਫਰੀਕਾ ਵਿੱਚ ਕੌਂਸਲ ਜਨਰਲ ਮਹੇਸ਼ ਕੁਮਾਰ ਨੇ ਸਫ਼ਾਰਤਖਾਨੇ ਵਿੱਚ ਇਸ ਮੌਕੇ ਸਮਾਗਮ ਵਿੱਚ ਸ਼ਾਮਲ ਹੋਏ …

Read More »

ਕਾਂਗਰਸ ਆਗੂ ਪਰਮਜੀਤ ਸਿੰਘ ਰਾਏਪੁਰ ‘ਆਪ’ ਵਿੱਚ ਸ਼ਾਮਲ

ਪਾਲ ਸਿੰਘ ਨੌਲੀ ਜਲੰਧਰ, 24 ਅਪਰੈਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਨਗਰ ਸੁਧਾਰ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਏਪੁਰ ਅੱਜ ਕਾਂਗਰਸ ਨੂੰ ਅਲਵਿਦਾ ਆਖ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ …

Read More »

ਪ੍ਰਸ਼ਾਂਤ ਮਹਾਸਾਗਰ ਵਿੱਚ 7.1 ਸ਼ਿੱਦਤ ਤਾ ਭੂਚਾਲ

ਵੇਲਿੰਗਟਨ, 24 ਅਪਰੈਲ ਪ੍ਰਸ਼ਾਂਤ ਮਹਾਸਾਗਰ ਦੇ ਇੱਕ ਦੂਰ-ਦੁਰਾਡੇ ਹਿੱਸੇ ਵਿੱਚ ਅੱਜ 7.1 ਸ਼ਿੱਦਤ ਦਾ ਭੂਚਾਲ ਆਇਆ, ਪਰ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਇਹ ਭੂਚਾਲ ਨਿਊਜ਼ੀਲੈਂਡ ਦੇ ਉੱਤਰੀ ਟਾਪੂ ਤੋਂ ਲਗਪਗ 900 ਕਿਲੋਮੀਟਰ ਉੱਤਰ-ਪੂਰਬ ਵਿੱਚ ਕੇਰਮਾਡੇਕ ਟਾਪੂ ਨੇੜੇ 49 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ ਸੀ। ਨਿਊਜ਼ੀਲੈਂਡ …

Read More »

ਅਮਰੀਕਾ ਵਿੱਚ ਗੋਲੀ ਲੱਗਣ ਕਾਰਨ ਭਾਰਤੀ ਨੌਜਵਾਨ ਦੀ ਮੌਤ

ਅਮਰਾਵਤੀ, 21 ਅਪਰੈਲ ਅਮਰੀਕਾ ਵਿੱਚ ਪੈਟਰੋਲ ਪੰਪ ‘ਤੇ ਕਥਿਤ ਤੌਰ ‘ਤੇ ਗੋਲੀ ਲੱਗਣ ਕਾਰਨ ਉੱਥੇ ਕੰਮ ਕਰਦੇ ਭਾਰਤੀ ਨੌਜਵਾਨ ਦੀ ਮੌਤ ਹੋ ਗਈ। ਉਹ ਉੱਥੇ ਮਾਸਟਰਜ਼ ਡਿਗਰੀ ਕਰਨ ਲਈ ਗਿਆ ਸੀ। ਮ੍ਰਿਤਕ ਦੀ ਪਛਾਣ ਸੈਏਸ਼ ਵੀਰਾ ਵਜੋਂ ਹੋਈ ਹੈ। ਇਹ ਘਟਨਾ ਸੂਬੇ ਦੀ ਕੋਲੰਬਸ ਡਿਵੀਜ਼ਨ ਵਿੱਚ ਵੀਰਵਾਰ ਨੂੰ ਵਾਪਰੀ ਹੈ। …

Read More »