Home / Tag Archives: ਵਚ (page 16)

Tag Archives: ਵਚ

ਥਾਈਲੈਂਡ ਦੀ ਖਾੜੀ ਵਿੱਚ ਜੰਗੀ ਬੇੜਾ ਡੁੱਬਿਆ; 31 ਜਲ ਸੈਨਿਕ ਲਾਪਤਾ

ਬੈਂਕਾਕ, 19 ਦਸੰਬਰ ਥਾਈਲੈਂਡ ਦੀ ਖਾੜੀ ਵਿੱਚ ਥਾਈ ਜਲ ਸੈਨਾ ਦਾ ਇੱਕ ਜੰਗੀ ਬੇੜਾ ਡੁੱਬਣ ਕਾਰਨ 12 ਘੰਟਿਆਂ ਮਗਰੋਂ ਵੀ 31 ਜਲ ਸੈਨਿਕ ਲਾਪਤਾ ਹਨ। ਉਨ੍ਹਾਂ ਦੀ ਭਾਲ ਜਾਰੀ ਹੈ, ਜਦੋਂਕਿ 75 ਜਲ ਸੈਨਿਕਾਂ ਨੂੰ ਬਚਾਅ ਲਿਆ ਗਿਆ ਹੈ। ਜਲ ਸੈਨਾ ਨੇ ਦੱਸਿਆ ਕਿ ‘ਐੱਚਟੀਐੱਮਐੱਲ ਸੁਖੋਥਾਈ ਕਾਰਵੇਟ’ ਐਤਵਾਰ ਸ਼ਾਮ ਨੂੰ …

Read More »

ਮੇਘਾਲਿਆ ਦੇ ਚਾਰ ਵਿਧਾਇਕ ਭਾਜਪਾ ਵਿੱਚ ਸ਼ਾਮਲ

ਨਵੀਂ ਦਿੱਲੀ, 14 ਦਸੰਬਰ ਮੇਘਾਲਿਆ ਵਿੱਚ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੈਸ਼ਨਲ ਪੀਪਲਜ਼ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ ਦੇ ਵਿਧਾਇਕਾਂ ਸਮੇਤ ਚਾਰ ਵਿਧਾਇਕ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਆਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ, ਭਾਜਪਾ ਦੇ ਰਾਜ ਸਭਾ ਮੈਂਬਰ ਅਨਿਲ ਬਲੂਨੀ ਅਤੇ ਕੌਮੀ ਬੁਲਾਰੇ ਸੰਬਿਤ …

Read More »

ਚਾਰ ਸਾਲਾ ਬੱਚੇ ਦੀ ਛੱਪੜ ਵਿੱਚ ਡੁੱਬਣ ਨਾਲ ਮੌਤ

ਜਸਵੀਰ ਸਿੰਘ ਭੁੱਲਰ ਦੋਦਾ, 5 ਦਸੰਬਰ ਇਥੋਂ ਨੇੜਲੇ ਪਿੰਡ ਭਲਾਈਆਣਾ ਵਿਖੇ ਕਰੀਬ ਚਾਰ ਸਾਲਾ ਗੁਰਕੀਰਤ ਸਿੰਘ ਪੁੱਤਰ ਰੌਣਕ ਸਿੰਘ ਦੀ ਛੱਪੜ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਡੀਐੱਸਪੀ ਜਸਵੀਰ ਸਿੰਘ ਗਿੱਦੜਬਾਹਾ ਨੇ ਦੱਸਿਆ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਗਿੱਦੜਬਾਹਾ ਭੇਜ ਕੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। Source link

Read More »

ਫੇਸਬੁੱਕ ਟਰੰਪ ਦਾ ਅਕਾਊਂਟ ਬਹਾਲ ਕਰਨ ਦੇ ਰੌਂਅ ਵਿੱਚ ਨਹੀਂ

ਵਾਸ਼ਿੰਗਟਨ, 17 ਨਵੰਬਰ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਫਿਰ ਤੋਂ ਦੇਸ਼ ਦੇ ਸਰਵਉੱਚ ਅਹੁਦੇ ਦੀ ਦੌੜ ਵਿੱਚ ਹਨ ਪਰ ਉਹ ਹਾਲੇ ਵੀ ਫੇਸਬੁੱਕ ਦੀ ਵਰਤੋਂ ਨਹੀਂ ਕਰ ਸਕਦੇ। ਫੇਸਬੁੱਕ ਨੇ ਪੁਸ਼ਟੀ ਕੀਤੀ ਕਿ ਸੋਸ਼ਲ ਮੀਡੀਆ ਪਲੇਟਫਾਰਮ ਦੀ ਟਰੰਪ ਦੇ ਖਾਤੇ ਨੂੰ ਤੁਰੰਤ ਬਹਾਲ ਕਰਨ ਦੀ ਕੋਈ ਯੋਜਨਾ ਨਹੀਂ ਹੈ। …

Read More »

ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਨੇ ਸਰਕਾਰ ਖ਼ਿਲਾਫ਼ ਪੰਜਾਬ ਵਿੱਚ ਸੜਕਾਂ ਜਾਮ ਕੀਤੀਆਂ

ਜੋਗਿੰਦਰ ਸਿੰਘ ਮਾਨ ਮਾਨਸਾ, 16 ਨਵੰਬਰ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਅੱਜ ਧਰੇੜੀ ਜੱਟਾਂ ਟੌਲ ਪਲਾਜ਼ਾ ਰਾਜਪੁਰਾ-ਪਟਿਆਲਾ ਰੋਡ, ਟਹਿਣਾ ਟੀ- ਪੁਆਇੰਟ ਫਰੀਦਕੋਟ, ਭੰਡਾਰੀ ਪੁਲ ਅੰਮ੍ਰਿਤਸਰ ਸਾਹਿਬ ਤੇ ਤਲਵੰਡੀ ਸਾਬੋ ਵਿਖੇ ਸੜਕਾਂ ਜਾਮ ਕੀਤੀਆਂ ਗਈਆਂ। ਕਿਸਾਨ ਆਗੂਆਂ ਨੇ ਕਿਹਾ ਕਿ ਲੋਕਾਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ …

Read More »

ਭਾਰਤ ਵਿੱਚ ਪਾਕਿਸਤਾਨੀ ‘ਰੂਹ ਅਫਜ਼ਾ’ ਵੇਚਣ ’ਤੇ ਪਾਬੰਦੀ

ਪੱਤਰ ਪ੍ਰੇਰਕ ਨਵੀਂ ਦਿੱਲੀ, 15 ਨਵੰਬਰ ਦਿੱਲੀ ਹਾਈ ਕੋਰਟ ਨੇ ਈ-ਕਾਮਰਸ ਪਲੈਟਫਾਰਮ ਐਮਾਜ਼ੋਨ ਇੰਡੀਆ ਨੂੰ ਆਪਣੀ ਸਾਈਟ ‘ਤੇ ਪਾਕਿਸਤਾਨ ਦੇ ਬਣੇ ਮਸ਼ਹੂਰ ਭਾਰਤੀ ਸ਼ਰਬਤ ‘ਰੂਹ ਅਫਜ਼ਾ’ ਨੂੰ ਵੇਚਣ ‘ਤੇ ਪੱਕੇ ਤੌਰ ਉੱਤੇ ਰੋਕ ਲਗਾ ਦਿੱਤੀ ਹੈ। ਜਸਟਿਸ ਪ੍ਰਤਿਭਾ ਸਿੰਘ ਦਾ ਇਕਹਿਰਾ ਬੈਂਚ ਮੁਦਈ ਹਮਦਰਦ ਨੈਸ਼ਨਲ ਫਾਊਂਡੇਸ਼ਨ ਅਤੇ ਹਮਦਰਦ ਲੈਬਾਰਟਰੀਜ਼ ਇੰਡੀਆ …

Read More »

ਡੇਰਾ ਪ੍ਰੇਮੀ ਹੱਤਿਆ ਮਾਮਲੇ ਵਿੱਚ 3 ਮੁਲਜ਼ਮ ਗ੍ਰਿਫ਼ਤਾਰ

ਨਵੀਂ ਦਿੱਲੀ, 11 ਨਵੰਬਰ ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ ਵਿੱਚ ਡੇਰਾ ਸੱਚਾ ਸੌਦਾ ਦੇ ਪੈਰੋਕਾਰ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਤਿੰਨ ਸ਼ੂਟਰਾਂ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਟੀਮ ਨੇ ਅੱਜ ਤੜਕੇ 3.30 ਵਜੇ ਦੇ ਕਰੀਬ ਪਟਿਆਲਾ ਦੇ ਥਾਣਾ ਬਖਸ਼ੀਵਾਲਾ ਦੇ ਇਲਾਕੇ ਵਿੱਚ ਛਾਪੇਮਾਰੀ ਕਰਕੇ ਡੇਰਾ …

Read More »

ਅਸਾਮ ਵਿੱਚ ਵੀ ਨਜ਼ਰ ਆਇਆ ਸਾਲ ਦਾ ਆਖਰੀ ਚੰਨ ਗ੍ਰਹਿਣ

ਗੁਹਾਟੀ, 8 ਨਵੰਬਰ ਦੇਸ਼ ਦੇ ਹੋਰਨਾਂ ਹਿੱਸਿਆਂ ਵਾਂਗ ਅਸਾਮ ਵਿੱਚ ਵੀ ਮੰਗਲਵਾਰ ਨੂੰ ਇਸ ਵਰ੍ਹੇ ਦਾ ਆਖਰੀ ਚੰਨ ਗ੍ਰਹਿਣ ਦੇਖਿਆ ਗਿਆ। ਗੁਹਾਟੀ ਤਾਰਾਮੰਡਲ ਦੇ ਕਿਊਰੇਟਰ ਬਾਬੁਲ ਬੋਰਾ ਨੇ ਕਿਹਾ ਕਿ ਗੁਹਾਟੀ ਵਿੱਚ ਚੰਨ ਸ਼ਾਮ 4.34 ‘ਤੇ ਨਜ਼ਰ ਆਇਆ ਜਦੋਂਕਿ ਗ੍ਰਹਿਣ ਲੱਗਣ ਦਾ ਸਮਾਂ ਦੁਪਹਿਰ 2.39 ਵਜੇ ਸੀ। ਪੂਰਨ ਚੰਨ ਗ੍ਰਹਿਣ …

Read More »

ਘਰੇਲੂ ਕਲੇਸ਼ ਕਾਰਨ ਨੌਜਵਾਨ ਚਾਲਕ ਨੇ ਧੀ, ਭਰਾ ਤੇ ਭਤੀਜੇ ਸਣੇ ਗੱਡੀ ਨਹਿਰ ਵਿੱਚ ਸੁੱਟੀ

ਸੰਜੀਵ ਹਾਂਡਾ ਫ਼ਿਰੋਜ਼ਪੁਰ, 8 ਨਵੰਬਰ ਘਰੇਲੂ ਕਲੇਸ਼ ਕਾਰਨ ਨੌਜਵਾਨ ਨੇ ਆਪਣੇ ਭਰਾ, ਭਤੀਜੇ ਅਤੇ ਬੇਟੀ ਸਣੇ ਕਾਰ ਰਾਜਸਥਾਨ ਫ਼ੀਡਰ ਵਿਚ ਸੁੱਟ ਦਿੱਤੀ। ਇਹ ਘਟਨਾ ਅੱਜ ਸਵੇਰੇ ਕਰੀਬ ਦਸ ਵਜੇ ਦੀ ਹੈ ਪਰ ਹਾਲੇ ਤੱਕ ਗੱਡੀ ਅਤੇ ਉਸ ਵਿਚ ਸਵਾਰ ਕਿਸੇ ਜੀਅ ਦਾ ਕੋਈ ਸੁਰਾਗ ਨਹੀਂ ਲੱਗਾ। ਪੁਲੀਸ ਗੋਤਾਖੋਰਾਂ ਦੀ ਮਦਦ …

Read More »

ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖਿਆ, ਦੁਬਈ ਵਿਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਦੀ ਕੀਤੀ ਮੰਗ

ਚੰਡੀਗੜ੍ਹ, 27 ਅਕਤੂਬਰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਆਬੂ ਧਾਬੀ ਵਿੱਚ ਫਸੇ ਪੰਜਾਬੀ ਪਰਵਾਸੀ ਮਜ਼ਦੂਰਾਂ ਦੀ ਸੁਰੱਖਿਅਤ ਵਾਪਸੀ ਲਈ ਦਖਲ ਦੇਣ ਦੀ ਮੰਗ ਕੀਤੀ ਹੈ। ਸੰਸਦ ਮੈਂਬਰ ਨੇ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਕਿਹਾ ਹੈ। …

Read More »