Breaking News
Home / Tag Archives: ਵਚ (page 20)

Tag Archives: ਵਚ

ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਵਿੱਚ ਹਿੰਸਕ ਘਟਨਾਵਾਂ

ਕੋਲਕਾਤਾ, 12 ਜੂਨ ਪੈਗੰਬਰ ਮੁਹੰਮਦ ਬਾਰੇ ਭਾਜਪਾ ਦੇ ਦੋ ਬਰਖ਼ਾਸਤ ਆਗੂਆਂ ਵੱਲੋਂ ਕੀਤੀਆਂ ਵਿਵਾਦਿਤ ਟਿੱਪਣੀਆਂ ਕਾਰਨ ਪੱਛਮੀ ਬੰਗਾਲ ਦੇ ਹਾਵੜਾ ਅਤੇ ਮੁਰਸ਼ਿਦਾਬਾਦ ਜ਼ਿਲ੍ਹਿਆਂ ਵਿੱਚ ਤਣਾਅ ਵੱਧ ਗਿਆ ਸੀ ਤੇ ਹਿੰਸਕ ਰੋਸ ਪ੍ਰਦਰਸ਼ਨ ਵੀ ਹੋਏ ਸਨ। ਇਸੇ ਦੌਰਾਨ ਐਤਵਾਰ ਸ਼ਾਮ ਨੂੰ ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਵਿੱਚ ਵੀ ਹਿੰਸਕ ਘਟਨਾਵਾਂ ਵਾਪਰੀਆਂ। …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ

ਆਤਿਸ਼ ਗੁਪਤਾ ਚੰਡੀਗੜ੍ਹ, 4 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 6 ਜੂਨ ਨੂੰ ਮਨਾਏ ਜਾ ਰਹੇ ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬੇ ਭਰ ਵਿੱਚ 6 ਜੂਨ …

Read More »

ਭਾਦਸੋਂ ਨਗਰ ਪੰਚਾਇਤ ਦਾ ਪ੍ਰਧਾਨ ਮੁਅੱਤਲ; ਬੇਭਰੋਸਗੀ ਮਤੇ ਵਿੱਚ ਪ੍ਰਧਾਨ ਚੂਨੀ ਲਾਲ ਖ਼ਿਲਾਫ਼ ਸੱਤ ਕੌਂਸਲਰ ਡਟੇ

ਹਰਦੀਪ ਸਿੰਘ ਭੰਗੂ ਭਾਦਸੋਂ, 2 ਜੂਨ ਨਗਰ ਪੰਚਾਇਤ ਭਾਦਸੋਂ ਵਿੱਚ ਮੌਜੂਦਾ ਪ੍ਰਧਾਨ ਚੂਨੀ ਲਾਲ ਨੂੰ ਬੇਭਰੋਸਗੀ ਮਤੇ ਮਗਰੋਂ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ। ਐੱਸਡੀਐੱਮ ਕਨੂ ਗਰਗ ਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਮੌਜੂਦਗੀ ਵਿੱਚ ਚੂਨੀ ਲਾਲ ਖ਼ਿਲਾਫ਼ ਲਿਆਂਦੇ ਬੇਭਰੋਸਗੀ ਮਤੇ ਵਿੱਚ ਸੱਤ ਕੌਂਸਲਰ ਡਟ ਗਏ, ਜਦਕਿ ਤਿੰਨ …

Read More »

ਪੁਲਵਾਮਾ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਦੋ ਦਹਿਸ਼ਤਗਰਦ ਹਲਾਕ

ਸ੍ਰੀਨਗਰ, 30 ਮਈ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨਾਲ ਰਾਤ ਭਰ ਚੱਲੇ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ ਦੋ ਦਹਿਸ਼ਤਗਰਦ ਮਾਰੇ ਗਏ। ਇਹ ਜਾਣਕਾਰੀ ਪੁਲੀਸ ਨੇ ਅੱਜ ਦਿੱਤੀ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਵਾਮਾ ਦੇ ਗੁੰਡੀਪੁਰ ਵਿੱਚ ਐਤਵਾਰ ਰਾਤ ਨੂੰ ਅਤਿਵਾਦੀਆਂ ਦਾ ਪਤਾ ਲੱਗਣ ਤੋਂ ਬਾਅਦ ਸੁਰੱਖਿਆ ਬਲਾਂ ਨੇ …

Read More »

ਅਮਰੀਕਾ ਅਤੇ 12 ਹੋਰ ਦੇਸ਼ ਇੰਡੋ-ਪੈਸੀਫਿਕ ਵਪਾਰ ਸਮਝੌਤੇ ਵਿੱਚ ਸ਼ਾਮਲ

ਟੋਕੀਓ, 23 ਮਈ ਅਮਰੀਕੀ ਰਾਸ਼ਟਰਪਤੀ ਜੋਇ ਬਾਇਡਨ ਨੇ ਐਲਾਨ ਕੀਤਾ ਕਿ 12 ਦੇਸ਼ ਨਵੇਂ ਵਪਾਰ ਸਮਝੌਤੇ ਵਿੱਚ ਸ਼ਾਮਲ ਹੋਏ ਹਨ। ਵਾਈਟ ਹਾਊਸ ਦਾ ਕਹਿਣਾ ਹੈ ਕਿ ਸੰਯੁਕਤ ਰਾਜ ਅਮਰੀਕਾ ਸਪਲਾਈ ਚੇਨ, ਡਿਜੀਟਲ ਵਪਾਰ, ਸਾਫ਼ ਊਰਜਾ ਅਤੇ ਭ੍ਰਿਸ਼ਟਾਚਾਰ ਵਿਰੋਧੀ ਯਤਨਾਂ ਸਮੇਤ ਹੋਰ ਮੁੱਦਿਆਂ ‘ਤੇ ਏਸ਼ਿਆਈ ਅਰਥਚਾਰਿਆਂ ਨਾਲ ਵਧੇਰੇ ਨੇੜਿਉਂ ਕੰਮ ਕਰਨ …

Read More »

ਪੰਜਾਬ ਵਿੱਚ ਗਰਮੀ ਨੇ ਅੱਠ ਸਾਲਾਂ ਦੇ ਰਿਕਾਰਡ ਤੋੜੇ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 16 ਮਈ ਪੰਜਾਬ ਵਿਚ ਗਰਮੀ ਕਾਰਨ ਲੋਕ ਬੇਹਾਲ ਹੋ ਗਏ ਹਨ। ਇਥੇ ਗਰਮੀ ਨੇ ਪਿਛਲੇ ਅੱਠ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਵਿਚ ਗਰਮੀ ਦਾ ਕਹਿਰ ਜਾਰੀ ਹੈ। ਅੰਮ੍ਰਿਤਸਰ ਤੇ ਜਲੰਧਰ ਵਿਚ ਅੱਜ ਤਾਪਮਾਨ ਕ੍ਰਮਵਾਰ 46.1 ਅਤੇ 46.2 ਡਿਗਰੀ ਰਿਹਾ ਜਦਕਿ …

Read More »

ਕੈਲੀਫੋਰਨੀਆ ਵਿਚ ਚਰਚ ਵਿਚ ਹਮਲਾ; ਮੌਤ; 5 ਜ਼ਖਮੀ

ਲਾਗੁਨਾ ਵੁੱਡ, 16 ਮਈ ਇਥੇ ਇਕ ਚਰਚ ਵਿਚ ਅਧਖੜ ਵਿਅਕਤੀ ਵਲੋਂ ਗੋਲੀਆਂ ਚਲਾਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਪੰਜ ਜ਼ਖਮੀ ਹੋ ਗਏ। ਇਹ ਜਾਣਕਾਰੀ ਮਿਲੀ ਹੈ ਕਿ ਚਰਚ ਵਿਚ ਦੁਪਹਿਰ ਦੇ ਖਾਣੇ ਤੋਂ ਬਾਅਦ ਪ੍ਰਾਰਥਨਾ ਚੱਲ ਰਹੀ ਸੀ ਕਿ ਏਸ਼ੀਅਨ ਖਿੱਤੇ ਦੇ ਲਗਦੇ ਵਿਅਕਤੀ ਨੇ ਗੋਲੀਆਂ ਚਲਾਈਆਂ। …

Read More »

ਐੱਮਬੀਬੀਐੱਸ ਸੀਟਾਂ ਵੇਚਣ ਦੇ ਮਾਮਲੇ ਵਿਚ ਹੁਰੀਅਤ ਆਗੂ ਸਣੇ ਅੱਠ ਜਣਿਆਂ ਖ਼ਿਲਾਫ਼ ਦੋਸ਼ ਆਇਦ

ਸ੍ਰੀਨਗਰ, 10 ਮਈ ਇਥੋਂ ਦੀ ਇਕ ਵਿਸ਼ੇਸ਼ ਅਦਾਲਤ ਨੇ ਜੰਮੂ ਤੇ ਕਸ਼ਮੀਰ ਵਿਚ ਪਾਕਿਸਤਾਨ ਵਿਚਲੀਆਂ ਐਮਬੀਬੀਐਸ ਸੀਟਾਂ ਵੇਚਣ ਦੇ ਮਾਮਲੇ ‘ਤੇ ਹੁਰੀਅਤ ਆਗੂ ਸਣੇ ਅੱਠ ਜਣਿਆਂ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ। ਪੇਸ਼ੇਵਰ ਕੋਰਸਾਂ ਵਿਚ ਦਾਖਲੇ ਲਈ ਸੀਟਾਂ ਸੂਬੇ ਵਿਚ ਦਹਿਸ਼ਤੀ ਗਤੀਵਿਧੀਆਂ ਲਈ ਫੰਡ ਮੁਹੱਈਆ ਕਰਵਾਉਣ ਲਈ ਵੇਚੀਆਂ ਗਈਆਂ ਸਨ। ਕੌਮੀ …

Read More »

ਸ੍ਰੀਲੰਕਾ ਵਿੱਚ ਕਰਫਿਊ 12 ਮਈ ਤਕ ਵਧਾਇਆ

ਕੋਲੰਬੋ, 10 ਮਈ ਸ੍ਰੀਲੰਕਾ ਵਿਚ ਹਿੰਸਾ ਦੇ ਮੱਦੇਨਜ਼ਰ ਮੁਲਕ ਦੇ ਰੱਖਿਆ ਮੰਤਰਾਲੇ ਨੇ ਤਿੰਨਾਂ ਸੈਨਾਵਾਂ ਨੂੰ ਹੁਕਮ ਦਿੱਤਾ ਹੈ ਕਿ ਦੂਜਿਆਂ ‘ਤੇ ਹਮਲਾ ਕਰਨ ਵਾਲੇ ਜਾਂ ਜਨਤਕ ਸੰਪਤੀ ਲੁੱਟਣ ਵਾਲੇ ਨੂੰ ਗੋਲੀ ਮਾਰ ਦਿੱਤੀ ਜਾਵੇ। ਇਸੇ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸੇ ਤੇ ਉਨ੍ਹਾਂ ਦੇ ਪਰਿਵਾਰ ਦੇ ਸ੍ਰੀਲੰਕਾ ਦੇ ਟ੍ਰਿੰਕੋਮਾਲੀ …

Read More »

ਸਰਹਿੰਦ ਫੀਡਰ ਵਿੱਚ ਮਹੀਨੇ ਅੰਦਰ ਦੂਜੀ ਵਾਰ ਪਿਆ ਪਾੜ

ਗੁਰਸੇਵਕ ਸਿੰਘ ਪ੍ਰੀਤ ਸ੍ਰੀ ਮੁਕਤਸਰ ਸਾਹਿਬ, 9 ਮਈ ਮੁਕਤਸਰ ਕੋਲੋਂ ਲੰਘਦੀਆਂ ਸਰਹਿੰਦ ਤੇ ਰਾਜਸਥਾਨ ਨਹਿਰਾਂ ਵਿੱਚੋਂ ਸਰਹਿੰਦ ਫੀਡਰ ਵਿੱਚ ਇਕ ਮਹੀਨੇ ਅੰਦਰ ਦੂਜੀ ਵਾਰ ਸੌ ਫੁੱਟ ਚੌੜਾ ਪਾੜ ਪੈ ਗਿਆ ਹੈ। ਦੋਵੇਂ ਵਾਰੀ ਪਾੜ ਵੀ ਇਸ ਤਰੀਕੇ ਨਾਲ ਪਿਆ ਹੈ ਕਿ ਸਰਹਿੰਦ ਫੀਡਰ ਦਾ ਪਾਣੀ ਪੰਜਾਹ ਫੁੱਟ ਚੌੜੀ ਪੱਟੜੀ ਤੋੜ …

Read More »