Breaking News
Home / Tag Archives: ਵਚ (page 3)

Tag Archives: ਵਚ

ਸਿਹਤ ਵਿਭਾਗ ਦੇ ਖਾਤੇ ਵਿੱਚੋਂ 31.83 ਲੱਖ ਕਢਵਾਉਣ ਦੇ ਮਾਮਲੇ ਦੀ ਵਿਜੀਲੈਂਸ ਜਾਂਚ ਸ਼ਰੂ

ਗੁਰਬਖਸ਼ਪੁਰੀ ਤਰਨ ਤਾਰਨ, 10 ਮਈ ਜ਼ਿਲ੍ਹੇ ਦੇ ਸਿਹਤ ਵਿਭਾਗ ਵਿੱਚ ਕੌਮੀ ਅੰਨ੍ਹਾਪਣ ਰੋਕੂ ਪ੍ਰੋਗਰਾਮ (ਐੱਨਪੀਸੀਬੀ) ਵਿੱਚ ਬੀਤੇ ਕਈ ਸਾਲਾਂ ਤੋਂ ਚਲਦੀ ਆ ਰਹੀ 31, 83 ਲੱਖ ਰਕਮ ਵਿੱਚੋਂ ਕੁਝ ਦਿਨ ਪਹਿਲਾਂ ਹੀ ਇਸ ਪ੍ਰੋਗਰਾਮ ਦੇ ਨੋਡਲ ਅਧਿਕਾਰੀ ਨੂੰ ਦੱਸੇ ਬਿਨਾਂ 31. 59 ਲੱਖ ਰੁਪਏ ਦੀ ਰਕਮ ਕਢਵਾ ਲੈਣ ਦਾ ਮਾਮਲਾ …

Read More »

ਸੜਕ ਹਾਦਸੇ ਵਿੱਚ ਪਤੀ-ਪਤਨੀ ਸਣੇ ਤਿੰਨ ਹਲਾਕ

ਪੱਤਰ ਪ੍ਰੇਰਕ ਸ੍ਰੀ ਕੀਰਤਪੁਰ ਸਾਹਿਬ, 9 ਮਈ ਚੰਡੀਗੜ੍ਹ-ਸ੍ਰੀ ਕੀਰਤਪੁਰ ਸਾਹਿਬ ਕੌਮੀ ਮਾਰਗ ’ਤੇ ਪਿੰਡ ਮੀਆਂਪੁਰ ਹੰਡੂਰ ਨਜ਼ਦੀਕ ਇਕ ਆਲਟੋ ਕਾਰ ਫੁਟਪਾਥ ਨਾਲ ਟਕਰਾਉਣ ਤੋਂ ਬਾਅਦ ਹਾਦਸਾਗ੍ਰਸਤ ਹੋ ਗਈ ਜਿਸ ਕਾਰਨ ਉਸ ਵਿੱਚ ਸਵਾਰ ਤਿੰਨ ਜਣਿਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਸ ਹਾਦਸੇ ਦੌਰਾਨ ਇਕ ਔਰਤ ਦੀ ਮੌਕੇ ’ਤੇ ਹੀ …

Read More »

ਚੰਡੀਗੜ੍ਹ: ਭਾਜਪਾ ਨੂੰ ਝਟਕਾ : ਵਾਰਡ ਨੰਬਰ 30 ਤੋਂ ਸਮੁੱਚੀ ਟੀਮ ਅਕਾਲੀ ਦਲ ਵਿੱਚ ਸ਼ਾਮਲ

ਕੁਲਦੀਪ ਸਿੰਘ ਚੰਡੀਗੜ੍ਹ, 30 ਅਪਰੈਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਅੱਜ ਉਸ ਸਮੇਂ ਕਰਾਰਾ ਝਟਕਾ ਲੱਗਾ ਜਦੋਂ ਨਗਰ ਨਿਗਮ ਦੇ ਵਾਰਡ ਨੰਬਰ 30 ਦੀ ਭਾਜਪਾ ਦੀ ਸਮੁੱਚੀ ਟੀਮ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ। ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਸੈਣੀ ਬੁਟੇਰਲਾ …

Read More »

‘ਰੂਹ ਪੰਜਾਬ ਦੀ ਭੰਗੜਾ ਕੱਪ’ ਵਿੱਚ ਮਲਵਈ ਭੰਗੜੇ ਦੀ ਧੂਮ

ਬਚਿੱਤਰ ਕੁਹਾੜ ਐਡੀਲੇਡ, 1 ਮਈ ਇੱਥੇ ਮਲਵਈ ਭੰਗੜਾ ਅਕਾਦਮੀ ਐਡੀਲੇਡ ਦੇ ਗੱਭਰੂਆਂ ਤੇ ਮੁਟਿਆਰਾਂ ਦੀਆਂ ਭੰਗੜਾ ਟੀਮਾਂ ਨੇ ਰੂਹ ਪੰਜਾਬ ਦੀ ਭੰਗੜਾ ਅਕਾਦਮੀ ਸਿਡਨੀ ਵੱਲੋਂ ਆਸਟਰੇਲੀਆ ਪੱਧਰ ਦੇ ਕਰਵਾਏ ਗਏ “ਰੂਹ ਪੰਜਾਬ ਦੀ ਭੰਗੜਾ ਕੱਪ 2024’’ ਵਿੱਚ ਕ੍ਰਮਵਾਰ ਫਸਟ ਤੇ ਸੈਕਿੰਡ ਰਨਰ ਅਪ ਦੀ ਪੁਜ਼ੀਸ਼ਨ ਪ੍ਰਾਪਤ ਕੀਤੀ ਹੈ। ਇਸ ਸਬੰਧੀ …

Read More »

ਸੜਕ ਹਾਦਸੇ ਵਿੱਚ ਮਾਂ ਹਲਾਕ, ਪੁੱਤਰ ਜ਼ਖ਼ਮੀ

ਨਿੱਜੀ ਪੱਤਰ ਪ੍ਰੇਰਕ ਚਮਕੌਰ ਸਾਹਿਬ, 26 ਅਪਰੈਲ ਚਮਕੌਰ ਸਾਹਿਬ-ਨੀਲੋਂ ਸੜਕ ’ਤੇ ਪੈਂਦੇ ਪਿੰਡ ਕੰਧੋਲਾ ਦੇ ਬੱਸ ਸਟੈਂਡ ਕੋਲ ਇਕ ਟਿੱਪਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਚਲਾ ਰਹੇ ਨੌਜਵਾਨ ਦੀ ਲੱਤ ਟੁੱਟ ਗਈ ਜਦਕਿ ਉਸ ਦੀ ਮਾਂ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ …

Read More »

ਦੇਸ਼ ਦਾ ਸੰਵਿਧਾਨ ਖਤਰੇ ਵਿੱਚ: ਚੰਨੀ

ਨਿੱਜੀ ਪੱਤਰ ਪ੍ਰੇਰਕ ਜਲੰਧਰ, 26 ਅਪਰੈਲ ਕਾਂਗਰਸ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨਕੋਦਰ ਵਿਧਾਨ ਸਭਾ ਹਲਕੇ ਵਿੱਚ ਆਉਂਦੇ 14 ਪਿੰਡਾਂ ਵਿੱਚ ਵਰਕਰਾਂ ਨਾਲ ਮਿਲਣੀਆਂ ਕਰ ਕੇ ਆਪਣੀ ਚੋਣ ਮੁਹਿੰਮ ਭਖਾ ਦਿੱਤੀ ਹੈ। ਉਨ੍ਹਾਂ ਦੇ ਨਾਲ ਹਲਕਾ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ ਵੀ ਹਾਜ਼ਰ ਸਨ। …

Read More »

ਬਸਪਾ ਨੇ ਫ਼ਰੀਦਕੋਟ ਤੋਂ ਚੌਹਾਨ ਅਤੇ ਗੁਰਦਾਸਪੁਰ ਤੋਂ ਰਾਜ ਕੁਮਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ

ਪਾਲ ਸਿੰਘ ਨੌਲੀ ਜਲੰਧਰ, 20 ਅਪਰੈਲ ਬਹੁਜਨ ਸਮਾਜ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰਦਿਆ ਫ਼ਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਰਾਜਕੁਮਾਰ ਜਨੋਤਰਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪਾਰਟੀ ਨੇ ਹੁਣ ਤੱਕ 7 ਉਮੀਦਵਾਰਾਂ ਦਾ ਐਲਾਨ …

Read More »

ਬਿਹਾਰ: ਝੌਂਪੜੀ ਵਿੱਚ ਅੱਗ ਲੱਗਣ ਕਾਰਨ ਪਰਿਵਾਰ ਦੇ ਸੱਤ ਮੈਂਬਰਾਂ ਦੀ ਮੌਤ

ਸਾਸਾਰਾਮ (ਬਿਹਾਰ), 9 ਅਪਰੈਲ ਬਿਹਾਰ ਦੇ ਰੋਹਤਾਸ ਜ਼ਿਲ੍ਹੇ ਵਿੱਚ ਝੌਂਪੜੀ ਨੂੰ ਅੱਗ ਲੱਗਣ ਕਾਰਨ ਅੱਜ ਇਕ ਪਰਿਵਾਰ ਦੇ ਸੱਤ ਮੈਂਬਰਾਂ ਦੀ ਸੜ ਕੇ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਪੰਜ ਬੱਚੇ ਵੀ ਸ਼ਾਮਲ ਸਨ। ਇਹ ਘਟਨਾ ਸਾਸਾਰਾਮ ਵਿੱਚ ਪੈਂਦੀ ਨਸਰੀਗੰਜ ਤਹਿਸੀਲ ਦੇ ਪਿੰਡ ਇਬਰਾਹਿਮਪੁਰ ਵਿੱਚ ਅੱਜ ਦੁਪਹਿਰ ਸਮੇਂ ਵਾਪਰੀ। ਮ੍ਰਿਤਕਾਂ …

Read More »

ਛੱਤੀਸਗੜ੍ਹ: ਬੱਸ ਖੱਡ ਵਿੱਚ ਡਿੱਗੀ, ਚਾਰ ਹਲਾਕ ਤੇ 20 ਤੋਂ ਵੱਧ ਜ਼ਖ਼ਮੀ

ਦੁਰਗ, 9 ਅਪਰੈਲ ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਵਿੱਚ ਅੱਜ ਦੇਰ ਸ਼ਾਮ ਇਕ ਬੱਸ ਖੱਡ ਵਿੱਚ ਡਿੱਗ ਗਈ। ਇਸ ਦੌਰਾਨ ਘੱਟੋ-ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 20 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਕੁਮਹਾਰੀ ਪੁਲੀਸ ਥਾਣੇ ਅਧੀਨ ਪੈਂਦੇ ਪਿੰਡ ਖਾਪਰੀ ਨੇੜੇ ਰਾਤ 8.30 ਵਜੇ ਉਸ ਸਮੇਂ ਵਾਪਰਿਆ …

Read More »

ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਪਿੰਡਾਂ ਵਿਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਫੈਸਲਾ

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 5 ਅਪਰੈਲ ਮਾਲਵਾ ਤੋਂ ਬਾਅਦ ਹੁਣ ਮਾਝਾ ਖੇਤਰ ਵਿੱਚ ਵੀ ਭਾਜਪਾ ਦੇ ਲੋਕ ਸਭਾ ਉਮੀਦਵਾਰਾਂ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਇਸ ਦਾ ਖੁਲਾਸਾ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਵਿਰੋਧ ਸਬੰਧੀ ਪੋਸਟਰ ਤੇ ਬੈਨਰ ਵੀ ਜਾਰੀ ਕੀਤੇ। …

Read More »