Samrala Municipal Council : ਲੁਧਿਆਣਾ (Ludhiana)ਦੇ ਕਸਬਾ ਸਮਰਾਲਾ ਦੇ ਨਗਰ ਕੌਂਸਲ ਦਫ਼ਤਰ (Samrala Municipal Council ) ‘ਚ ਅੱਜ (ਬੁੱਧਵਾਰ) ਨੂੰ ਵਿਜੀਲੈਂਸ ਦੀ ਟੀਮ ਨੇ ਰੇਡ ਕੀਤੀ ਹੈ। ਵਿਜੀਲੈਂਸ ਟੀਮ ਨੇ ਨਗਰ ਕੌਂਸਲ ਦਫ਼ਤਰ ‘ਚੋਂ ਕੁਝ ਰਿਕਾਰਡ ਵੀ ਜ਼ਬਤ ਕੀਤਾ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਗਲੀ ਦੇ ਨਿਰਮਾਣ …
Read More »ਬਠਿੰਡਾ ਕੋਰਟ ਤੋਂ AAP ਆਗੂ ਅਤੇ ਸਰਪੰਚ ਨੂੰ ਲੱਗਿਆ ਵੱਡਾ ਝਟਕਾ, ਅੰਤਰਿਮ ਜਮਾਨਤ ਖਾਰਿਜ, ਵਿਜੀਲੈਂਸ ਕਰੇਗੀ ਗ੍ਰਿਫਤਾਰ
Punjab News: ਆਮ ਆਦਮੀ ਪਾਰਟੀ (AAP) ਦੀ ਆਗੂ ਅਤੇ ਕਾਲਝਰਾਨੀ ਪਿੰਡ ਦੀ ਸਰਪੰਚ ਸਤਵੀਰ ਕੌਰ ਨੂੰ ਅਦਾਲਤ ਤੋਂ ਝਟਕਾ ਲੱਗਿਆ ਹੈ। ਬਠਿੰਡਾ ਦੀ ਇੱਕ ਅਦਾਲਤ ਨੇ 16 ਫਰਵਰੀ ਨੂੰ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਸਤਵੀਰ ਕੌਰ ਰਿਸ਼ਵਤਖੋਰੀ ਦੇ ਦੋਸ਼ਾਂ ਵਿੱਚ ਘਿਰੀ ਹੋਈ ਹੈ। ਪੰਜਾਬ ਵਿਜੀਲੈਂਸ ਬਿਊਰੋ …
Read More »ਥਾਰ ਵਾਲੀ ਪੁਲਿਸ ਕਾਂਸਟੇਬਲ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
ਚਿੱਟੇ ਸਮੇਤ ਫੜੀ ਗਈ ਬਰਖਾਸਤ ਪੁਲਿਸ ਕਾਂਸਟੇਬਲ ਅਮਨਦੀਪ ਕੌਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਬਠਿੰਡਾ ਜ਼ੋਨ ਵੱਲੋਂ ਕੀਤੀ ਗਈ ਹੈ। ਵਿਜੀਲੈਂਸ ਟੀਮ ਨੇ ਅੱਜ ਉਸਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਸ ‘ਤੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਰੱਖਣ ਤੇ ਸੰਭਾਵੀ …
Read More »ਸਿਹਤ ਵਿਭਾਗ ਦੇ ਖਾਤੇ ਵਿੱਚੋਂ 31.83 ਲੱਖ ਕਢਵਾਉਣ ਦੇ ਮਾਮਲੇ ਦੀ ਵਿਜੀਲੈਂਸ ਜਾਂਚ ਸ਼ਰੂ
ਗੁਰਬਖਸ਼ਪੁਰੀ ਤਰਨ ਤਾਰਨ, 10 ਮਈ ਜ਼ਿਲ੍ਹੇ ਦੇ ਸਿਹਤ ਵਿਭਾਗ ਵਿੱਚ ਕੌਮੀ ਅੰਨ੍ਹਾਪਣ ਰੋਕੂ ਪ੍ਰੋਗਰਾਮ (ਐੱਨਪੀਸੀਬੀ) ਵਿੱਚ ਬੀਤੇ ਕਈ ਸਾਲਾਂ ਤੋਂ ਚਲਦੀ ਆ ਰਹੀ 31, 83 ਲੱਖ ਰਕਮ ਵਿੱਚੋਂ ਕੁਝ ਦਿਨ ਪਹਿਲਾਂ ਹੀ ਇਸ ਪ੍ਰੋਗਰਾਮ ਦੇ ਨੋਡਲ ਅਧਿਕਾਰੀ ਨੂੰ ਦੱਸੇ ਬਿਨਾਂ 31. 59 ਲੱਖ ਰੁਪਏ ਦੀ ਰਕਮ ਕਢਵਾ ਲੈਣ ਦਾ ਮਾਮਲਾ …
Read More »ਵਿਜੀਲੈਂਸ ਨੇ ਰੂਪਨਗਰ ਦਾ ਸੇਵਾਮੁਕਤ ਸਿਵਲ ਸਰਜਨ ਗ੍ਰਿਫ਼ਤਾਰ ਕੀਤਾ
ਜਗਮੋਹਨ ਸਿੰਘ ਰੂਪਨਗਰ, 15 ਮਾਰਚ ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ ਨਗਦ ਜਾਂ ਕਿਸੇ ਹੋਰ ਰੂਪ ਵਿੱਚ ਰਿਸ਼ਵਤ ਦੇਣ ਵਾਸਤੇ ਮਜਬੂਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ …
Read More »ਸੰਗਰੂਰ: ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਦੋਸ਼ ਹੇਠ 2 ਸਰਪੰਚ ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ ਕੀਤੇ
ਗੁਰਦੀਪ ਸਿੰਘ ਲਾਲੀ ਸੰਗਰੂਰ, 4 ਜਨਵਰੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਦੋ ਸਰਪੰਚਾਂ ਅਤੇ ਦੋ ਪੰਚਾਇਤ ਸਕੱਤਰਾਂ ਖ਼ਿਲਾਫ਼ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦੇ ਗਬਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿੱਚ ਦੋ ਸਰਪੰਚਾਂ ਤੇ ਇੱਕ ਪੰਚਾਇਤ ਸਕੱਤਰ ਨੂੰ ਗ੍ਰਿਫਤਾਰ …
Read More »ਟੀਚਿੰਗ ਫੈਲੋਜ਼ ਭਰਤੀ ਘੁਟਾਲਾ: ਵਿਜੀਲੈਂਸ ਦੀ ਸਿਫ਼ਾਰਿਸ਼ ’ਤੇ 128 ਜਣਿਆਂ ਖ਼ਿਲਾਫ਼ ਮਾਮਲਾ ਦਰਜ
ਕੇ.ਪੀ ਸਿੰਘ ਗੁਰਦਾਸਪੁਰ 21 ਦਸੰਬਰ ਜਾਅਲੀ ਸਰਟੀਫਿਕੇਟ ਤਿਆਰ ਕਰ ਕੇ ਸਿੱਖਿਆ ਵਿਭਾਗ ਵਿੱਚ ਭਰਤੀ ਹੋਣ ਵਾਲੇ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ 128 ਟੀਚਿੰਗ ਫੈਲੋਜ਼ ਖ਼ਿਲਾਫ਼ ਸਿਟੀ ਪੁਲੀਸ ਸਟੇਸ਼ਨ ਅੰਦਰ ਮਾਮਲਾ ਦਰਜ ਕੀਤਾ ਗਿਆ ਹੈ । ਇਹ ਮੁਕੱਦਮਾ ਵਿਜੀਲੈਂਸ ਬਿਊਰੋ ਵੱਲੋਂ ਪੜਤਾਲ ਕਰਨ ਬਾਦ ਦਰਜ ਕੀਤਾ ਗਿਆ ਹੈ । ਇਨ੍ਹਾਂ ਵਿਚੋਂ ਜਾਅਲੀ …
Read More »ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ
ਚੰਡੀਗੜ੍ਹ, 5 ਸਤੰਬਰ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀਏਸੀਐੱਲ) ਘਪਲੇ ਸਬੰਧੀ ਗੈਰ-ਕਾਨੂੰਨੀ ਤੌਰ ‘ਤੇ ਨਿਯੁਕਤ ਕੀਤੇ ਪੀਏਸੀਐੱਲ ਦੇ ਡਾਇਰੈਕਟਰਾਂ ਵਿੱਚੋਂ ਇੱਕ ਧਰਮਿੰਦਰ ਸਿੰਘ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕੰਪਨੀ ਵੱਲੋਂ ਤਕਰੀਬਨ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਨਾਲ ਲਗਭਗ 50,000 ਕਰੋੜ ਰੁਪਏ ਦਾ ਘਪਲਾ ਕੀਤਾ ਗਿਆ ਹੈ। …
Read More »ਮੁਕੇਰੀਆਂ: ਵਿਜੀਲੈਂਸ ਨੇ ਮਾਈਨਿੰਗ ਵਿਭਾਗ ਦਾ ਐਕਸੀਅਨ ਤੇ ਐੱਸਡੀਓ 5 ਲੱਖ ਦੀ ਰਿਸ਼ਵਤ ਲੈਂਦੇ ਕਾਬੂ ਕੀਤੇ
ਜਗਜੀਤ ਸਿੰਘ ਮੁਕੇਰੀਆਂ, 31 ਅਗਸਤ ਵਿਜੀਲੈਂਸ ਬਿਊਰੋ ਨੇ ਦਾਤਾਰਪੁਰ ਨੇੜਲੇ ਪਿੰਡ ਘਗਵਾਲ ਵਿੱਚੋਂ ਮਿੱਟੀ ਚੁੱਕਣ ਲਈ ਜਮ੍ਹਾਂ ਕਰਵਾਈ ਸਰਕਾਰੀ ਫੀਸ ਦੀ ਰਾਇਲਟੀ ਤਬਦੀਲ ਕਰਨ ਦੇ ਮਾਮਲੇ ਵਿੱਚ 5 ਲੱਖ ਦੀ ਰਿਸ਼ਵਤ ਲੈਂਦਿਆਂ ਮਾਈਨਿੰਗ ਵਿਭਾਗ ਦੇ ਐਕਸੀਅਨ ਸਰਤਾਜ ਸਿੰਘ ਰੰਧਾਵਾ ਅਤੇ ਐੱਸਡੀਓ ਦਸੂਹਾ ਹਰਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ …
Read More »ਪਠਾਨਕੋਟ ਪੰਚਾਇਤੀ ਜ਼ਮੀਨ ਘਪਲਾ: ਵਿਜੀਲੈਂਸ ਵੱਲੋਂ ਤੱਤਕਾਲੀ ਏਡੀਸੀ ਅਤੇ 7 ਲਾਭਪਾਤਰੀਆਂ ਖ਼ਿਲਾਫ਼ ਕੇਸ ਦਰਜ, 2 ਗ੍ਰਿਫ਼ਤਾਰ
ਚੰਡੀਗੜ੍ਹ, 10 ਅਗਸਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 734 ਕਨਾਲ ਅਤੇ 1 ਮਰਲੇ ਪੰਚਾਇਤੀ ਜ਼ਮੀਨ ਘੁਟਾਲੇ ਦੇ ਸਬੰਧ ਵਿੱਚ ਸੇਵਾਮੁਕਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀਡੀਪੀਓ) ਕੁਲਦੀਪ ਸਿੰਘ, ਜਿਸ ਕੋਲ ਏਡੀਸੀ (ਡੀ) ਪਠਾਨਕੋਟ ਦਾ ਚਾਰਜ ਵੀ ਸੀ, ਅਤੇ ਸੱਤ ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਦੋ …
Read More »
Asian Tribune Your Multilingual Newspaper covering World and local news News