Home / Tag Archives: ਵਜ (page 3)

Tag Archives: ਵਜ

Hemant Soren: ਹੇਮੰਤ ਸੋਰੇਨ ਨੇ ਝਾਰਖੰਡ ਦੇ 14ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਰਾਂਚੀ, 28 ਨਵੰਬਰ ਝਾਰਖੰਡ ਮੁਕਤੀ ਮੋਰਚਾ (JMM) ਦੇ ਆਗੂ ਹੇਮੰਤ ਸੋਰੇਨ ਨੇ ਵੀਰਵਾਰ ਨੂੰ ਇੱਥੇ ਇਕ ਸ਼ਾਨਦਾਰ ਸਮਾਗਮ ਦੌਰਾਨ ਝਾਰਖੰਡ ਦੇ 14ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਇਸ 49 ਸਾਲਾ ਆਦਿਵਾਸੀ ਆਗੂ ਨੂੰ ਝਾਰਖੰਡ ਦੇ ਰਾਜਪਾਲ ਸੰਤੋਸ਼ ਕੁਮਾਰ ਗੰਗਵਾਰ ਨੇ ਮੁੱਖ ਮੰਤਰੀ ਵਜੋਂ ਅਹੁਦੇ ਤੇ ਰਾਜ਼ਦਾਰੀ ਦੀ ਸਹੁੰ ਚੁਕਾਈ। ਇਸ …

Read More »

ਉਮਰ ਅਬਦੁੱਲਾ ਨੇ ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਨੈਸ਼ਨਲ ਕਾਨਫਰੰਸ (ਐਨ.ਸੀ.) ਦੇ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। 2019 ਵਿੱਚ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਇਹ ਪਹਿਲੀ ਚੁਣੀ ਗਈ ਸਰਕਾਰ ਹੈ।ਉਪ ਰਾਜਪਾਲ ਮਨੋਜ ਸਿਨਹਾ ਨੇ ਅਬਦੁੱਲਾ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ …

Read More »

ਵਿਜੈ ਪ੍ਰਤਾਪ ਸਿੰਘ ਵੱਲੋਂ ਆਧੁਨਿਕ ਪੰਜਾਬੀ ਭਵਨ ਬਣਾਉਣ ਦਾ ਵਾਅਦਾ

ਕੁਲਵਿੰਦਰ ਕੌਰ ਫਰੀਦਾਬਾਦ, 29 ਸਤੰਬਰ ਬੜਖਲ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਵਿਜੈ ਪ੍ਰਤਾਪ ਸਿੰਘ ਵੱਲੋਂ ਹਲਕੇ ਦੇ ਪੰਜਾਬੀ ਭਾਈਚਾਰੇ ਨਾਲ ਇਸ ਖੇਤਰ ਵਿੱਚ ਆਧੁਨਿਕ ਪੰਜਾਬੀ ਭਵਨ ਬਣਾਉਣ ਦਾ ਵਾਅਦਾ ਕੀਤਾ ਗਿਆ। ਉਨ੍ਹਾਂ ਬੜਖਲ ਦੇ ਪੰਜਾਬੀ ਬਹੁ ਵਸੋਂ ਵਾਲੇ ਇਲਾਕਿਆਂ ਐੱਨਆਈਟੀ ਦੇ ਨੰਬਰ ਇੱਕ, ਦੋ, ਤਿੰਨ ਅਤੇ ਪੰਜ ਵਿੱਚ ਨੁੱਕੜ …

Read More »

ਢਾਕਾ ’ਚ ਭਾਰਤੀ ਵੀਜ਼ਾ ਅਰਜ਼ੀ ਕੇਂਦਰ ਵੱਲੋਂ ਕੰਮ ਮੁੜ ਸ਼ੁਰੂ

 ਢਾਕਾ, 13 ਅਗਸਤ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਢਾਕਾ ’ਚ ਹੋਈਆਂ ਹਿੰਸਕ ਝੜਪਾਂ ਤੋਂ ਕੁਝ ਦਿਨ ਬਾਅਦ ਭਾਰਤੀ ਵੀਜ਼ਾ ਅਰਜ਼ੀ ਕੇਂਦਰ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ ਜਿਸ ਨੇ ਮੰਗਲਵਾਰ ਨੂੰ ਇੱਥੇ ਮੁੜ ਸੀਮਤ ਤੌਰ ’ਤੇ ਕਾਰਜ ਸ਼ੁਰੂ ਕਰ ਦਿੱਤੇ …

Read More »

ਕੈਲਾਸ਼ਨਾਥਨ ਨੇ ਪੁਡੂਚੇਰੀ ਦੇ ਉਪ ਰਾਜਪਾਲ ਵਜੋਂ ਸਹੁੰ ਚੁੱਕੀ

ਪੁਡੂਚੇਰੀ, 7 ਅਗਸਤ ਸਾਬਕਾ ਆਈਏਐਸ ਅਧਿਕਾਰੀ ਕੇ. ਕੈਲਾਸ਼ਨਾਥਨ ਨੇ ਬੁੱਧਵਾਰ ਨੂੰ ਇੱਥੇ ਰਾਜ ਨਿਵਾਸ ਵਿੱਚ ਇੱਕ ਸਮਾਰੋਹ ਵਿੱਚ ਪੁਡੂਚੇਰੀ ਦੇ ਉਪ ਰਾਜਪਾਲ ਵਜੋਂ ਸਹੁੰ ਚੁੱਕੀ। ਮਦਰਾਸ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਡੀ ਕ੍ਰਿਸ਼ਨਾਕੁਮਾਰ ਨੇ ਕੈਲਾਸ਼ਨਾਥਨ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। The post ਕੈਲਾਸ਼ਨਾਥਨ ਨੇ ਪੁਡੂਚੇਰੀ …

Read More »

ਕਾਰਗਿਲ ਵਿਜੈ ਦਿਵਸ: ਐੱਨਸੀਸੀ ਕੈਡੇਟਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਦੇਵਿੰਦਰ ਸਿੰਘ ਯਮੁਨਾਨਗਰ, 28 ਜੁਲਾਈ ਗੁਰੂ ਨਾਨਕ ਖਾਲਸਾ ਕਾਲਜ ਦੇ ਐੱਨਸੀਸੀ ਕੈਡਿਟਾਂ ਨੇ ਕਾਰਗਿਲ ਵਿਜੈ ਦਿਵਸ ਦੇ ਮੌਕੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕਰਨਲ ਜਰਨੈਲ ਸਿੰਘ, ਕਮਾਂਡਿੰਗ ਅਫਸਰ 14 ਹਰਿਆਣਾ ਬਟਾਲੀਅਨ ਐਨਸੀਸੀ ਯਮੁਨਾਨਗਰ ਅਤੇ ਕਰਨਲ ਸੰਦੀਪ ਸ਼ਰਮਾ ਪ੍ਰਸ਼ਾਸਕੀ ਅਧਿਕਾਰੀ ਦੀ ਅਗਵਾਈ ਹੇਠ …

Read More »

ਗੁਰੂ ਗੋਬਿੰਦ ਸਿੰਘ ਕਾਲਜ ਨੇ ਕਾਰਗਿਲ ਵਿਜੈ ਦਿਵਸ ਮਨਾਇਆ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 26 ਜੁਲਾਈ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26 ਵਿਚ ਦੋ ਚੰਡੀਗੜ੍ਹ ਬਟਾਲੀਅਨ ਐਨਸੀਸੀ ਦੀ ਅਗਵਾਈ ਹੇਠ 25ਵਾਂ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬ ਯੂਨੀਵਰਸਿਟੀ ਦੀ ਡੀਨ ਗਰਲ ਸਟੂਡੈਂਟਸ ਪ੍ਰੋਫੈਸਰ ਸਿਮਰਤ ਕਾਹਲੋਂ ਨੇ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਸਕੱਤਰ ਕਰਨਲ ਜਸਮੇਰ ਸਿੰਘ ਬਾਲਾ, ਪ੍ਰਿੰਸੀਪਲ ਡਾ. …

Read More »

ਸ਼ਤਰੂਘਨ ਸਿਨਹਾ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ

ਨਵੀਂ ਦਿੱਲੀ, 22 ਜੁਲਾਈ ਬੌਲੀਵੁੱਡ ਅਦਾਕਾਰ ਅਤੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਸ਼ਤਰੂਘਨ ਸਿਨਹਾ ਨੇ ਅੱਜ ਆਸਨਸੋਲ ਤੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਸ਼ਤਰੂਘਨ ਸਿਨਹਾ ਨੇ ਪੱਛਮੀ ਬੰਗਾਲ ਦੇ ਆਸਨਸੋਲ ਹਲਕੇ ਤੋਂ ਲੋਕ ਸਭਾ ਚੋਣਾਂ 59,564 ਵੋਟਾਂ ਨਾਲ ਜਿੱਤੀਆਂ। ਆਸਨਸੋਲ ਹਲਕੇ ਵਿੱਚ 13 ਮਈ, 2024 ਨੂੰ 2024 ਦੀਆਂ ਲੋਕ ਸਭਾ …

Read More »

ਰਾਹੁਲ ਗਾਂਧੀ ਦੀ ਵਿਰੋਧੀ ਧਿਰ ਦੇ ਨੇਤਾ ਵਜੋਂ ਹੋਵੇਗੀ ਅਸਲੀ ਪਰਖ: ਅਮਰਤਿਆ ਸੇਨ

ਬੋਲਪੁਰ (ਪੱਛਮੀ ਬੰਗਾਲ), 16 ਜੁਲਾਈ ਨੋਬੇਲ ਐਵਾਰਡ ਜੇਤੂ ਅਰਥਸ਼ਾਸ਼ਤਰੀ ਅਮਰਤਿਆ ਸੇਨ ਨੇ ਰਾਹੁਲ ਗਾਂਧੀ ਨੂੰ ਇੱਕ ਹੰਢਿਆ ਹੋਇਆ ਆਗੂ ਕਰਾਰ ਦਿੰਦਿਆਂ ਆਖਿਆ ਕਿ ਉਨ੍ਹਾਂ ਦੀ ਅਸਲੀ ਪਰਖ ਇਸ ਨਾਲ ਹੋਵੇਗੀ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਮੌਜੂਦਾ ਐੱਨਡੀਏ ਸਰਕਾਰ ਦੇ ਸ਼ਾਸਨ ਦੌਰਾਨ ਉਹ ਸੰਸਦ ’ਚ ਵਿਰੋਧੀ ਧਿਰ ਦੀ ਅਗਵਾਈ ਕਿਸ …

Read More »

ਕੇਪੀ ਸ਼ਰਮਾ ਓਲੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ

ਕਾਠਮੰਡੂ, 15 ਜੁਲਾਈ ਕੇਪੀ ਸ਼ਰਮਾ ਓਲੀ ਨੇ ਚੌਥੀ ਵਾਰ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। ਨੇਪਾਲ ਦੀ ਸਭ ਤੋਂ ਵੱਡੀ ਕਮਿਊਨਿਸਟ ਪਾਰਟੀ ਦੇ ਆਗੂ ਨੂੰ ਬੀਤ ਦਿਨੀਂ ਰਾਸ਼ਟਰਪਤੀ ਰਾਮ ਚੰਦਰ ਪੌਡੇਲ ਵੱਲੋਂ ਨਵੀਂ ਗਠਜੋੜ ਸਰਕਾਰ ਦੀ ਅਗਵਾਈ ਕਰਨ ਲਈ ਨੇਪਾਲ ਦਾ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ ਸੀ। ਇਸ …

Read More »