Home / Tag Archives: ਵਜ (page 6)

Tag Archives: ਵਜ

ਚੀਨੀ ਵਿਦੇਸ਼ ਮੰਤਰੀ ਕਿਨ ਗਾਂਗ ਦੀ ‘ਸਟੇਟ ਕਾਊਂਸਲਰ’ ਵਜੋਂ ਤਰੱਕੀ

ਪੇਈਚਿੰਗ, 12 ਮਾਰਚ ਚੀਨ ਦੇ ਵਿਦੇਸ਼ ਮੰਤਰੀ ਕਿਨ ਗਾਂਗ ਨੂੰ ‘ਸਟੇਟ ਕਾਊਂਸਲਰ’ ਵਜੋਂ ਤਰੱਕੀ ਦਿੱਤੀ ਗਈ ਹੈ, ਜਿਸ ਨਾਲ ਉਹ ਭਾਰਤ-ਚੀਨ ਸਰਹੱਦ ਬਾਰੇ ਗੱਲਬਾਤ ਲਈ ਚੀਨ ਦੇ ਵਿਸ਼ੇਸ਼ ਪ੍ਰਤੀਨਿਧ ਦੇ ਅਹੁਦੇ ‘ਤੇ ਨਿਯੁਕਤ ਹੋਣ ਵਾਲੇ ਸੰਭਾਵੀ ਉਮੀਦਵਾਰ ਬਣ ਜਾਣਗੇ। ਚੀਨੀ ਸੰਸਦ ਨੈਸ਼ਨਲ ਪੀਪਲਜ਼ ਕਾਂਗਰਸ (ਐੱਨਪੀਸੀ) ਆਪਣਾ ਸਾਲਾਨਾ ਸੈਸ਼ਨ ਕਰ ਰਹੀ …

Read More »

ਮਲੋਟ: ਡਿਪੂਆਂ ਤੋਂ ਕਣਕ ਲੈਣ ਲਈ ਤੜਕੇ 3 ਵਜੇ ਕਤਾਰਾਂ ’ਚ ਲੱਗਦੇ ਨੇ ਲੋੜਵੰਦ

ਲਖਵਿੰਦਰ ਸਿੰਘ ਮਲੋਟ, 3 ਮਾਰਚ ਕਈ ਦਿਨ ਪਹਿਲਾਂ ਕੋਟਾ ਅਲਾਟ ਹੋਣ ਦੇ ਬਾਵਜੂਦ ਡਿਪੂ ਹੋਲਡਰਾਂ ਤੋਂ ਕਣਕ ਦੀ ਵੰਡ ਪ੍ਰਣਾਲੀ ਸੂਤ ਨਹੀਂ ਆਈ। ਕਣਕ ਲੈਣ ਲਈ ਤੜਕੇ ਤਿੰਨ ਵਜੇ ਤੋਂ ਡਿਪੂਆਂ ਅੱਗੇ ਲਾਈਨਾਂ ਲੱਗਣੀਆਂ ਸ਼ੁਰੂ ਹੋ ਜਾਂਦੀਆਂ ਹਨ ਅਤੇ ਸਵੇਰੇ ਪੰਜ ਵਜੇ ਤੱਕ ਪੂਰੀ ਭੀੜ ਹੋ ਜਾਂਦੀ ਹੈ। ਇਸੇ ਤਰ੍ਹਾਂ …

Read More »

ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦੇ ਅਨਿੱਖੜਵੇਂ ਅੰਗ ਵਜੋਂ ਮਾਨਤਾ ਦੇਣ ਲਈ ਅਮਰੀਕੀ ਸੰਸਦ ’ਚ ਮਤਾ ਪੇਸ਼

ਵਾਸ਼ਿੰਗਟਨ, 17 ਫਰਵਰੀ ਅਸਲ ਕੰਟਰੋਲ ਰੇਖਾ (ਐੱਲਏਸੀ) ਦੇ ਨਾਲ ‘ਸਥਿਤੀ ਨੂੰ ਬਦਲਣ’ ਲਈ ਚੀਨ ਦੇ ਫੌਜੀ ਹਮਲੇ ਦਾ ਵਿਰੋਧ ਕਰਦੇ ਹੋਏ ਅਮਰੀਕੀ ਸੈਨੇਟ ਨੇ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦੇ ਅਨਿੱਖੜਵੇਂ ਅੰਗ ਵਜੋਂ ਮਾਨਤਾ ਦੇਣ ਲਈ ਪ੍ਰਸਤਾਵ ਪੇਸ਼ ਕੀਤਾ। ਪ੍ਰਸਤਾਵ ਵਿਚ ਚੀਨ ਨੂੰ ਅਸਲ ਕੰਟਰੋਲ ਰੇਖਾ ‘ਤੇ ਸਥਿਤੀ ਨੂੰ ਬਦਲਣ, ਵਿਵਾਦਿਤ …

Read More »

ਸੁਪਰੀਮ ਕੋਰਟ ਕੌਲਿਜੀਅਮ ਨੇ ਸੀਨੀਅਰ ਵਕੀਲ ਸੌਰਭ ਕਿਰਪਾਲ ਦੀ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਲਈ ਸਿਫ਼ਾਰਸ਼ ਦੁਹਰਾਈ

ਨਵੀਂ ਦਿੱਲੀ, 19 ਜਨਵਰੀ ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਸੀਨੀਅਰ ਵਕੀਲ ਸੌਰਭ ਕਿਰਪਾਲ ਦੀ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਲਈ ਆਪਣੀ ਸਿਫ਼ਾਰਸ਼ ਦੁਹਰਾਈ ਹੈ। ਕੌਲਿਜੀਅਮ ਨੇ ਕਿਹਾ ਕਿ ਸੌਰਭ ਕਿਰਪਾਲ ਦੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਦੀ ਤਜਵੀਜ਼ ਪੰਜ ਸਾਲਾਂ ਤੋਂ ਵੱਧ ਸਮੇਂ ਤੋਂ ਲਟਕੀ ਹੋਈ ਹੈ, …

Read More »

ਆਸਟਰੇਲੀਆ: ਅਧਿਆਪਕਾਂ ਤੇ ਨਰਸਾਂ ਨੂੰ ਤਿੰਨ ਦਿਨਾਂ ਵਿੱਚ ਮਿਲੇਗਾ ਵੀਜ਼ਾ

ਹਰਜੀਤ ਲਸਾੜਾ ਬ੍ਰਿਸਬਨ, 24 ਦਸੰਬਰ ਇੱਥੇ ਗ੍ਰਹਿ ਮਾਮਲਿਆਂ ਦੇ ਵਿਭਾਗ ਵੱਲੋਂ ਪੁਰਾਣੀ ‘ਪ੍ਰਾਇਰਿਟੀ ਮਾਈਗ੍ਰੇਸ਼ਨ ਸਕਿੱਲਡ ਆਕੂਪੇਸ਼ਨ ਲਿਸਟ’ ਦੀ ਵਰਤੋਂ ਨੂੰ ਬੰਦ ਕਰਦਿਆਂ ਅਤੇ ਹੁਨਰਮੰਦ ਵੀਜ਼ਾ ਅਰਜ਼ੀਆਂ ਨੂੰ ਤਰਜੀਹ ਦਿੰਦਿਆਂ ਹੁਣ ਅਧਿਆਪਕਾਂ ਅਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਵੀਜ਼ਾ ਦਾ ਮੁਲਾਂਕਣ ਮਹਿਜ਼ ਤਿੰਨ ਦਿਨਾਂ ਦੇ ਅੰਦਰ ਸੰਭਵ ਹੋ ਗਿਆ ਹੈ। ਸਰਕਾਰ ਦਾ …

Read More »

ਥਾਈਲੈਂਡ ਦੇ ਆਨਲਾਈਨ ਵੀਜ਼ੇ ਲਈ ਦਰਖਾਸਤ ਕਰਨ ਵਾਲਿਆਂ ਦੀ ਗਿਣਤੀ ਸੱਤ ਗੁਣਾਂ ਵਧੀ

ਮੁੰਬਈ, 1 ਦਸੰਬਰ ਭਾਰਤ ਤੋਂ ਥਾਈਲੈਂਡ ਈ-ਵੀਜ਼ਾ ਆਨ ਅਰਾਈਵਲ ਲਈ ਦਰਖਾਸਤ ਕਰਨ ਵਾਲਿਆਂ ਦੀ ਗਿਣਤੀ ਇਸ ਸਾਲ ਮਾਰਚ ਤੋਂ ਅਕਤੂਬਰ ਦਰਮਿਆਨ ਸੱਤ ਗੁਣਾਂ ਵਧ ਗਈ ਹੈ। ਇਹ ਜਾਣਕਾਰੀ ਵੀਜ਼ੇ ਲਈ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ ਵਾਲੀ ਏਜੰਸੀ ਵੀਐੱਫਐੱਸ ਗਲੋਬਲ ਨੇ ਸਾਂਝੀ ਕੀਤੀ ਹੈ। ਵੀਐੱਫਐੱਸ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਇਥੋਂ …

Read More »

ਵੰਦੇ ਭਾਰਤ ਐਕਸਪ੍ਰੈੱਸ ਵਿੱਚ ਹੁਣ ਗਾਂ ਵੱਜੀ

ਮੁੰਬਈ, 7 ਅਕਤੂਬਰ ਗੁਜਰਾਤ ਦੇ ਆਨੰਦ ਸਟੇਸ਼ਨ ਨਜ਼ਦੀਕ ਇਕ ਗਊ ਅੱਜ ਗਾਂਧੀਨਗਰ-ਮੁੰਬਈ ਵੰਦੇ ਭਾਰਤ ਐਕਸਪ੍ਰੈੱਸ ਦੇ ਰਾਹ ਵਿੱਚ ਆ ਗਈ। ਹਾਦਸੇ ਵਿੱਚ ਗੱਡੀ ਦੇ ਮੂਹਰਲੇ ਪੈਨਲ ਨੂੰ ਮਾਮੂਲੀ ਨੁਕਸਾਨ ਪੁੱਜਾ ਹੈ। ਪਿਛਲੇ ਦੋ ਦਿਨਾਂ ਵਿੱਚ ਐਕਸਪ੍ਰੈੱਸ ਗੱਡੀ ਨਾਲ ਵਾਪਰਿਆ ਇਹ ਦੂਜਾ ਹਾਦਸਾ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਚਾਰ ਮੱਝਾਂ …

Read More »

ਲੁਧਿਆਣਾ: ਤੇਜ਼ ਰਫ਼ਤਾਰ ਕਾਰ ਖੰਬੇ ’ਚ ਵੱਜੀ, 3 ਬੱਚਿਆਂ ਸਣੇ ਪਰਿਵਾਰ ਦੇ 5 ਜੀਆਂ ਦੀ ਮੌਤ

ਗਗਨਦੀਪ ਅਰੋੜਾ ਲੁਧਿਆਣਾ, 6 ਸਤੰਬਰ ਇਥੇ ਅੱਜ ਤੜਕੇ ਚੰਡੀਗੜ੍ਹ ਰੋਡ ‘ਤੇ ਤੇਜ਼ ਰਫ਼ਤਾਰ ਕਾਰ ਖੰਬੇ ਵਿੱਚ ਵੱਜਣ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ 3 ਬੱਚੀਆਂ ਵੀ ਸ਼ਾਮਲ ਹਨ। ਔਰਤ ਗੰਭੀਰ ਫੱਟੜ ਹੈ, ਜਿਸ ਨੂੰ ਸੀਐੱਮਸੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦ ਪਛਾਣ ਰਾਜੇਸ਼, ਮਾਹੀ (5), …

Read More »

ਅਮਰੀਕੀ ਸੈਨੇਟ ਨੇ ਭਾਰਤੀ ਮੂਲ ਦੀ ਵਕੀਲ ਰੂਪਾਲੀ ਦੇਸਾਈ ਦੀ ਜੱਜ ਵਜੋਂ ਨਿਯੁਕਤੀ ਦੀ ਪੁਸ਼ਟੀ ਕੀਤੀ

ਵਾਸ਼ਿੰਗਟਨ, 6 ਅਗਸਤ ਅਮਰੀਕੀ ਸੈਨੇਟ ਨੇ ਭਾਰਤੀ-ਅਮਰੀਕੀ ਵਕੀਲ ਰੂਪਾਲੀ ਐੱਚ. ਦੇਸਾਈ ਦੀ ਨੌਵੇਂ ਸਰਕਟ ਲਈ ਅਮਰੀਕੀ ਕੋਰਟ ਆਫ ਅਪੀਲਜ਼ ਲਈ ਨਿਯੁਕਤੀ ਦੀ ਪੁਸ਼ਟੀ ਕਰ ਦਿੱਤੀ ਹੈ। ਇਸ ਨਾਲ ਉਹ ਇਸ ਸ਼ਕਤੀਸ਼ਾਲੀ ਅਦਾਲਤ ਵਿੱਚ ਜੱਜ ਵਜੋਂ ਨਿਯੁਕਤ ਹੋਣ ਵਾਲੀ ਦੱਖਣੀ ਏਸ਼ੀਆਈ ਮੂਲ ਦੀ ਪਹਿਲੀ ਜੱਜ ਬਣ ਗਈ ਹੈ। ਅਮਰੀਕਾ ਦੀਆਂ ਦੋਵੇਂ …

Read More »

ਵਿਕਰਮਸਿੰਘੇ ਨੇ ਸ੍ਰੀਲੰਕਾ ਦੇ 8ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਕੋਲੰਬੋ, 21 ਜੁਲਾਈ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਸ੍ਰੀਲੰਕਾ ਦੇ ਸੀਨੀਅਰ ਨੇਤਾ ਰਾਨਿਲ ਵਿਕਰਮਸਿੰਘੇ ਨੇ ਅੱਜ ਅੱਠਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਚੀਫ਼ ਜਸਟਿਸ ਜਯੰਤ ਜੈਸੂਰੀਆ ਨੇ ਸੰਸਦ ਭਵਨ ਕੰਪਲੈਕਸ ਵਿੱਚ 73 ਸਾਲਾ ਵਿਕਰਮਸਿੰਘੇ ਨੂੰ ਅਹੁਦੇ ਦੀ ਸਹੁੰ ਚੁਕਾਈ। Source link

Read More »