ਜੰਮੂ, 15 ਜੁਲਾਈ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਮੁਫ਼ਤੀ ਮੁਹੰਮਦ ਸਈਦ ਦੀ ਧੀ ਰੁਬੱਈਆ ਸਈਦ 1989 ਅਗਵਾ ਕਾਂਡ ਮਾਮਲੇ ਵਿੱਚ ਅੱਜ ਸੀਬੀਆਈ ਦੀ ਵਿਸ਼ੇਸ਼ ਅਦਾਲਤ ਕੋਲ ਪੇਸ਼ ਹੋਈ। ਉਨ੍ਹਾਂ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ (ਜੇਕੇਐੱਲਐੱਫ) ਦੇ ਮੁਖੀ ਯਾਸੀਨ ਮਲਿਕ ਅਤੇ ਤਿੰਨ ਹੋਰਾਂ ਦੀ ਆਪਣੇ ਅਗਵਾਕਾਰਾਂ ਵਜੋਂ ਪਛਾਣ ਕੀਤੀ ਹੈ। ਅਧਿਕਾਰੀਆਂ …
Read More »ਰੁੱਖ ਵਿੱਚ ਵੱਜ ਕੇ ਕਾਰ ਨੂੰ ਅੱਗ ਲੱਗੀ; ਪਤਨੀ ਕਾਰ ਵਿੱਚ ਹੀ ਸੜੀ, ਪਤੀ ਝੁਲਸਿਆ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 25 ਜੂਨ ਨੇੜਲੇ ਪਿੰਡ ਰਾਮਗੜ੍ਹ ਵਿੱਚ ਨਹਿਰ ਦੇ ਪੁਲ ਕੋਲ ਸੜਕ ਹਾਦਸੇ ‘ਚ ਇੱਕ ਅਲਟੋ ਕਾਰ ਨੂੰ ਅੱਗ ਲੱਗਣ ਕਾਰਨ ਇੱਕ ਔਰਤ ਕਾਰ ਵਿੱਚ ਹੀ ਸੜ ਗਈ ਜਦਕਿ ਉਸ ਦਾ ਪਤੀ ਗੰਭੀਰ ਰੂਪ ਵਿਚ ਝੁਲਸ ਗਿਆ। ਪੁਲੀਸ ਚੌਕੀ ਘਰਾਚੋਂ ਦੇ ਇੰਚਾਰਜ ਸਬ-ਇੰਸਪੈਕਟਰ ਜਗਤਾਰ ਸਿੰਘ ਨੇ ਦੱਸਿਆ …
Read More »ਕੈਨੇਡਾ ਨੇ ਸੁਪਰ ਵੀਜ਼ਾ ਪ੍ਰੋਗਰਾਮ ’ਚ ਕੀਤੇ ਬਦਲਾਅ, ਮਾਪੇ ਹੁਣ ਮੁਲਕ ’ਚ ਰਹਿ ਸਕਣਗੇ 2 ਦੀ ਥਾਂ 5 ਸਾਲ ਤੱਕ
ਟੋਰਾਂਟੋ, 8 ਜੂਨ ਕੈਨੇਡਾ ਵੱਲੋਂ ਮਾਪਿਆਂ ਅਤੇ ਦਾਦਾ-ਦਾਦੀ ਲਈ ਸੁਪਰ ਵੀਜ਼ਾ ਪ੍ਰੋਗਰਾਮ ਵਿੱਚ ਕੀਤੇ ਜ਼ਿਆਦਾਤਰ ਬਦਲਾਅ ਦਾ ਭਾਰਤੀਆਂ ਨੂੰ ਫਾਇਦਾ ਹੋਵੇਗਾ। ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਵੱਲੋਂ ਬੀਤੇ ਦਿਨ ਐਲਾਨੇ ਬਦਲਾਅ ਤਹਿਤ ਕੈਨੇਡਾ ਆਉਣ ਵਾਲੇ ਮਾਤਾ-ਪਿਤਾ ਅਤੇ ਦਾਦਾ-ਦਾਦੀ ਹੁਣ ਇੱਥੇ ਪ੍ਰਤੀ ਐਂਟਰੀ ਪੰਜ ਸਾਲ ਤੱਕ ਰਹਿ ਸਕਦੇ ਹਨ। ਇਹ ਤਬਦੀਲੀਆਂ 4 …
Read More »ਵਿਜੈ ਸਿੰਗਲਾ ਦਾ ਓਐੱਸਡੀ ਵੀ ਗ੍ਰਿਫ਼ਤਾਰ
ਦਰਸ਼ਨ ਸਿੰਘ ਸੋਢੀ ਮੁਹਾਲੀ, 24 ਮਈ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਮੰਤਰੀ ਦੇ ਅਹੁਦੇ ਤੋਂ ਹਟਾਏ ਵਿਜੈ ਸਿੰਗਲਾ ਦੇ ਓਐੱਸਡੀ ਪਰਦੀਪ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। Source link
Read More »ਕਿਰਿਤ ਸੋਮੱਈਆ ਨੇ ਸੀਬੀਆਈ ਤੇ ਈਡੀ ਦੇ ਨਾਂ ’ਤੇ ਕੰਪਨੀਆਂ ਤੋਂ ਚੰਦੇ ਵਜੋਂ ਕਰੋੜਾਂ ਦੀ ਵਸੂਲੀ ਕੀਤੀ: ਸੰਜੇ ਰਾਊਤ
ਮੁੰਬਈ, 10 ਮਈ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੇ ਅੱਜ ਦੋਸ਼ ਲਾਇਆ ਕਿ ਭਾਜਪਾ ਆਗੂ ਕਿਰਿਤ ਸੋਮੱਈਆ ਨੇ ਸੀਬੀਆਈ ਤੇ ਈਡੀ ਦੇ ਰਾਡਾਰ ਅਧੀਨ ਕੰਪਨੀਆਂ ਤੋਂ ਚੰਦੇ ਦੇ ਰੂਪ ਵਿੱਚ ਕਰੋੜਾਂ ਦੀ ਵਸੂਲੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੋਮੱਈਆ ਦੀ ਅਗਵਾਈ ਹੇਠਲੇ ‘ਯੁਵਕ ਪ੍ਰਤੀਸ਼ਠਾਨ’ ਨੂੰ …
Read More »ਗਨੀਵ ਕੌਰ ਮਜੀਠੀਆ ਨੇ ਵਿਧਾਇਕ ਵਜੋਂ ਚੁੱਕੀ ਸਹੁੰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਅਤੇ ਮਜੀਠਾ ਹਲਕੇ ਤੋਂ ਵਿਧਾਇਕ ਗਨੀਵ ਕੌਰ ਨੇ ਵਿਧਾਇਕ ਵਜੋਂ ਸਹੁੰ ਚੁੱਕ ਲਈ ਹੈ । ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਸਹੁੰ ਚੁਕਾਈ ਗਈ ਹੈ। ਵਿਧਾਨ ਸਭਾ ਸ਼ੈਸਨ ‘ਚ ਉਨ੍ਹਾਂ ਵੱਲੋਂ …
Read More »ਚੰਨੀ ਨੂੰ ED ਦੇ ਦਫਤਰੋਂ ਵੱਜੀ ਵਾਜ !
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਜਾਇਜ਼ ਰੇਤ ਮਾਈਨਿੰਗ ਅਤੇ ਅਫਸਰਾਂ ਦੀ ਟ੍ਰਾਂਸਫਰ ਤੇ ਪੋਸਟਿੰਗ ਨਾਲ ਕਰੋੜਾਂ ਰੁਪਏ ਦੀ ਕਮਾਈ ਦੇ ਦੋਸ਼ਾਂ ਵਿਚ ਘਿਰ ਗਏ ਹਨ। ਈਡੀ ਨੇ ਚੰਨੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕਰ ਦਿੱਤਾ ਹੈ। ਰਿਪੋਰਟਾਂ ਮੁਤਾਬਕ ਹਨੀ ‘ਤੇ ਦੋਸ਼ ਹੈ ਕਿ ਉਸ ਨੇ ਸਾਬਕਾ ਮੁੱਖ ਮੰਤਰੀ …
Read More »ਪਾਕਿਸਤਾਨ: ਇਮਰਾਨ ਮਾਮਲੇ ਵਿੱਚ ਸੁਪਰੀਮ ਕੋਰਟ ਦੀ ਸੁਣਵਾਈ ਮੁਲਤਵੀ; 5 ਅਪਰੈਲ ਨੂੰ 12.30 ਵਜੇ ਹੋਵੇਗੀ ਮੁੜ ਸੁਣਵਾਈ
ਇਸਲਾਮਾਬਾਦ, 4 ਅਪਰੈਲ ਇਮਰਾਨ ਖਾਨ ਦੇ ਭਵਿੱਖ ਦਾ ਅੱਜ ਕੋਈ ਫੈਸਲਾ ਨਹੀਂ ਹੋ ਸਕਿਆ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਦੀ ਕਾਰਵਾਈ ਭਲਕੇ ਤਕ ਮੁਲਤਵੀ ਕਰ ਦਿੱਤੀ ਹੈ। ਸੁਪਰੀਮ ਕੋਰਟ ਵਿਚ 5 ਅਪਰੈਲ ਨੂੰ ਇਸ ਮਾਮਲੇ ‘ਤੇ ਮੁੜ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪੀਪੀਪੀ ਦੀ …
Read More »ਦਿੱਲੀ ’ਚ ਵਿਦਿਅਕ ਸੰਸਥਾਵਾਂ, ਕੋਚਿੰਗ ਸੈਂਟਰ ਤੇ ਜਿੰਮ ਖੋਲ੍ਹਣ ਦਾ ਫ਼ੈਸਲਾ, ਰਾਤ ਦਾ ਕਰਫਿਊ ਹੁਣ 11 ਵਜੇ ਤੋਂ
ਨਵੀਂ ਦਿੱਲੀ, 4 ਫਰਵਰੀ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐੱਮਏ) ਨੇ ਉੱਚ ਵਿਦਿਅਕ ਸੰਸਥਾਵਾਂ, ਕੋਚਿੰਗ ਸੈਂਟਰਾਂ ਅਤੇ ਸਕੂਲਾਂ ਨੂੰ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਅਥਾਰਟੀ ਨੇ ਪੜਾਅਵਾਰ ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਹੈ। ਸਕੂਲ 7 ਫਰਵਰੀ ਤੋਂ 9ਵੀਂ ਤੋਂ 12ਵੀਂ ਜਮਾਤ ਤੱਕ ਖੁੱਲ੍ਹਣਗੇ, ਜਿਨ੍ਹਾਂ ਅਧਿਆਪਕਾਂ ਨੇ ਕੋਵਿਡ ਰੋਕੂ ਟੀਕੇ …
Read More »ਬਾਇਓਟੈਕ ਦੀ ਨੱਕ ਰਾਹੀਂ ਦਿੱਤੀ ਜਾਣ ਵਾਲੀ ਕੋਵਿਡ ਵੈਕਸੀਨ ਦੀ ਬੂਸਟਰ ਡੋਜ਼ ਵਜੋਂ ਵਰਤੋਂ ਲਈ ਕਲੀਨੀਕਲ ਟਰਾਇਲ ਦੀ ਪ੍ਰਵਾਨਗੀ
ਆਦਿਤੀ ਟੰਡਨ ਨਵੀਂ ਦਿੱਲੀ, 28 ਜਨਵਰੀ ਭਾਰਤ ਨੇ ਭਾਰਤ ਬਾਇਓਟੈਕ ਦੀ ਨੱਕ ਰਾਹੀਂ ਦਿੱਤੀ ਜਾਣ ਵਾਲੀ ਕੋਵਿਡ ਵੈਕਸੀਨ ਨੂੰ ਕੋਵਿਡ ਬੂਸਟਰ ਡੋਜ਼ ਵਜੋਂ ਕਲੀਨੀਕਲ ਟਰਾਇਲ ਲਈ ਪ੍ਰਵਾਨਗੀ ਦੇ ਦਿੱਤੀ ਹੈ। ਦੁਨੀਆ ਦੀ ਪਹਿਲੀ ਨੱਕ ਰਾਹੀਂ ਦਿੱਤੀ ਜਾਣ ਵਾਲੀ ਕੋਵਿਡ ਵੈਕਸੀਨ ਨੂੰ ਬੂਸਟਰ ਡੋਜ਼ ਵਜੋਂ ਕਲੀਨੀਕਲ ਟਰਾਇਲ ਦੀ ਮਨਜ਼ੂਰੀ ਅੱਜ ਕੇਂਦਰੀ …
Read More »
Asian Tribune Your Multilingual Newspaper covering World and local news News