ਢਾਕਾ, 16 ਦਸੰਬਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਾਕਿਸਤਾਨ ਵਿਰੁੱਧ ਆਜ਼ਾਦੀ ਦੀ ਲੜਾਈ ਵਿੱਚ ਬੰਗਲਾਦੇਸ਼ ਦੀ ਜਿੱਤ ਦੇ 50 ਸਾਲ ਪੂਰੇ ਹੋਣ ਦੀ ਯਾਦ ਵਿੱਚ ਇਥੇ ਕਰਵਾਈ ਵਿਜੈ ਦਿਵਸ ਪਰੇਡ ਵਿੱਚ ‘ਵਿਸ਼ੇਸ਼ ਮਹਿਮਾਨ’ ਵਜੋਂ ਸ਼ਿਰਕਤ ਕੀਤੀ। ਪਰੇਡ ਵਿੱਚ ਸ਼ਾਨਦਾਰ ਐਰੋਬੈਟਿਕਸ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ਦੁਆਰਾ ਫੌਜੀ ਸ਼ਕਤੀ ਨੂੰ ਦਰਸਾਇਆ ਗਿਆ। …
Read More »ਓਲਫ ਸ਼ੁਲਜ਼ ਨੇ ਜਰਮਨੀ ਦੇ ਚਾਂਸਲਰ ਵਜੋਂ ਸਹੁੰ ਚੁੱਕੀ
ਬਰਲਿਨ: ਓਲਫ ਸ਼ੁਲਜ਼ ਨੇ ਅੱਜ ਜਰਮਨੀ ਦੇ ਚਾਂਸਲਰ ਵਜੋਂ ਸਹੁੰ ਚੁੱਕ ਲਈ। ਇਸ ਤੋਂ ਪਹਿਲਾਂ ਸੰਸਦ ਨੇ ਸ਼ੁਲਜ਼ ਨੂੰ ਦੇਸ਼ ਦਾ ਚਾਂਸਲਰ ਚੁਣ ਲਿਆ ਸੀ। ਦੂਜੀ ਵਿਸ਼ਵ ਜੰਗ ਤੋਂ ਬਾਅਦ ਉਹ ਜਰਮਨੀ ਦੇ ਨੌਵੇਂ ਚਾਂਸਲਰ ਹੋਣਗੇ। ਉਹ 16 ਸਾਲ ਤੋਂ ਚਾਂਸਲਰ ਰਹੀ ਏਂਜਲਾ ਮਰਕਲ ਦੀ ਥਾਂ ਲੈਣਗੇ। ਇਸ ਦੇ ਨਾਲ …
Read More »ਚੰਨੀ ਨੇ ਮੁੱਖ ਮੰਤਰੀ ਵਜੋਂ ਚਾਰਜ ਸੰਭਾਲਿਆ
ਚੰਡੀਗੜ੍ਹ, 20 ਸਤੰਬਰ ਚਰਨਜੀਤ ਚੰਨੀ ਨੇ ਸੋਮਵਾਰ ਨੂੰ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਚਾਰਜ ਸੰਭਾਲਿਆ ਤੇ ਛੋਟੇ ਘਰਾਂ ਵਾਲਿਆਂ ਨੂੰ ਮੁਫ਼ਤ ਪਾਣੀ ਅਤੇ ਬਿਜਲੀ ਬਿਲਾਂ ਵਿੱਚ ਕਟੌਤੀ ਕਰਨ ਅਤੇ ਆਮ ਵਿਅਕਤੀ ਨੂੰ ਪਾਰਦਰਸ਼ੀ ਸਰਕਾਰ ਦੇਣ ਦਾ ਵਾਅਦਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ 150 ਤੋਂ 200 ਗਜ਼ ਤਕ …
Read More »ਜੀਵ ਮਿਲਖਾ ਸਿੰਘ ਨੂੰ ਦੁਬਈ ਦਾ ਗੋਲਡਨ ਵੀਜ਼ਾ ਮਿਲਿਆ
ਦੁਬਈ, 8 ਸਤੰਬਰ ਭਾਰਤ ਦੇ ਸਟਾਰ ਗੋਲਫਰ ਜੀਵ ਮਿਲਖਾ ਸਿੰਘ ਨੂੰ ਦੁਬਈ ਦਾ 10 ਵਰ੍ਹਿਆਂ ਲਈ ਗੋਲਡਨ ਵੀਜ਼ਾ ਮਿਲਿਆ ਹੈ। ਉਹ ਦੁਨੀਆਂ ਦੇ ਪਹਿਲੇ ਪ੍ਰੋਫੈਸ਼ਨਲ ਭਾਰਤੀ ਗੋਲਫਰ ਹਨ ਜਿਨ੍ਹਾਂ ਨੇ ਇਹ ਉਪਲਬਦੀ ਹਾਸਲ ਕੀਤੀ ਹੈ। 49 ਸਾਲਾਂ ਦੇ ਜੀਵ ਮਿਲਖਾ ਸਿੰਘ ਦਾ ਦੁਬਈ ਨਾਲ ਕਈ ਸਾਲ ਪੁਰਾਣਾ ਨਾਤਾ ਹੈ ਤੇ …
Read More »ਬਰਤਾਨੀਆਂ ਵੱਲੋਂ ਨਵਾਜ਼ ਸ਼ਰੀਫ਼ ਦੇ ਵੀਜ਼ੇ ਦੀ ਮਿਆਦ ਵਧਾਉਣ ਤੋਂ ਇਨਕਾਰ
ਇਸਲਾਮਾਬਾਦ/ਲੰਡਨ, 6 ਅਗਸਤ ਯੂਕੇ ਦੇ ਗ੍ਰਹਿ ਮੰਤਰਾਲੇ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਵੀਜ਼ਾ ਮਿਆਦ ਵਧਾਉਣ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਪਾਕਿਸਤਾਨ ਵਿੱਚ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿੱਚ ਦੋਸ਼ੀ ਸ਼ਰੀਫ (71) ਨਵੰਬਰ 2019 ਤੋਂ ਲੰਡਨ ਵਿੱਚ ਰਹਿ ਰਹੇ ਹਨ। ਲਾਹੌਰ ਹਾਈ ਕੋਰਟ ਨੇ ਉਨ੍ਹਾਂ ਨੂੰ ਇਲਾਜ …
Read More »ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਪਹਿਲੀ ਮੀਟਿੰਗ ਕੀਤੀ
ਚੰਡੀਗੜ੍ਹ, 26 ਜੁਲਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਵਿਧਾਨ ਸਭਾ ਚੋਣਾਂ ਲਈ ਤਿਆਰੀ ਵਿੱਢ ਦਿੱਤੀ ਹੈ। ਉਨ੍ਹਾਂ ਅੱਜ ਇੱਥੇ ਕਾਂਗਰਸ ਭਵਨ ‘ਚ ਅਗਾਮੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਢਾਂਚੇ ਨੂੰ ਨਵੇਂ ਸਿਰਿਓਂ ਉਲੀਕਣ ਲਈ ਕਾਂਗਰਸ ਦੇ ਚਾਰੇ ਕਾਰਜਕਾਰੀ ਪ੍ਰਧਾਨਾਂ ਤੇ ਸੂਬੇ ਦੇ ਵੱਖ-ਵੱਖ ਸੈੱਲਾਂ ਦੇ ਪ੍ਰਤੀਨਿਧਾਂ ਨਾਲ ਵਿਚਾਰ …
Read More »ਉਮਰਾਨੰਗਲ ਨਾਰਕੋਂ ਟੈਸਟ ਲਈ ਸਹਿਮਤ , ਕੁੰਵਰ ਵਿਜੈ ਪ੍ਰਤਾਪ ਦਾ ਵੀ ਹੋਣਾ ਚਾਹੀਦਾ ਟੈਸਟ
ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਨਾਮਜ਼ਦ ਹੋਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਅੱਜ ਅਦਾਲਤ ਵਿਚ ਪੇਸ਼ ਹੋ ਕੇ ਨਾਰਕੋ ਟੈਸਟ ਲਈ ਆਪਣੀ ਲਿਖਤੀ ਰਜ਼ਾਮੰਦੀ ਦਿੱਤੀ ਹੈ। ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਬਣੀ ਨਵੀਂ SIT ਵਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ, ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਨਾਰਕੋ ਟੈਸਟ ਦੀ …
Read More »ਚੰਡੀਗੜ੍ਹ: ਸੁਖਨਾ ਝੀਲ ’ਤੇ 50 ਫ਼ੀਸਦ ਸਮਰਥਾ ਨਾਲ ਬੋਟਿੰਗ ਸ਼ੁਰੂ, ਰਾਤ ਦਾ ਕਰਫਿਊ 11 ਤੋਂ ਸਵੇਰੇ 5 ਵਜੇ ਤੱਕ
ਆਤਿਸ਼ ਗੁਪਤਾਚੰਡੀਗੜ੍ਹ, 22 ਜੂਨ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਕਰੋਨਾਵਾਇਰਸ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ ਘਟਣ ‘ਤੇ ਸਖ਼ਤੀ ਘਟਾ ਦਿੱਤੀ ਹੈ। ਹੁਣ ਸੁਖਨਾ ਝੀਲ ‘ਤੇ 50 ਫ਼ੀਸਦ ਸਮਰੱਥਾ ਨਾਲ ਬੋਟਿੰਗ ਕੀਤੀ ਜਾ ਸਕੇਗੀ। ਰਾਤ ਦਾ ਕਰਫਿਊ ਵੀ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ। ਜੋ ਪਹਿਲਾਂ ਰਾਤ 10.30 …
Read More »ਕੇਜਰੀਵਾਲ ਨੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ‘ਆਪ’ ‘ਚ ਕੀਤਾ ਸ਼ਾਮਲ
ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪੰਜਾਬ ਦੌਰੇ ਉੱਤੇ ਅੰਮ੍ਰਿਤਸਰ ਪਹੁੰਚਦਿਆਂ ਸਿੱਧੇ ਹਵਾਈ ਅੱਡੇ ਤੋਂ ਉਹ ਸਿੱਧੇ ਪ੍ਰੈਸ ਕਾਨਫਰੰਸ ਵਿਚ ਪਹੁੰਚੇ ਜਿੱਥੇ ਉਨ੍ਹਾਂ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ। ਖ਼ਬਰਾਂ ਅਨੁਸਾਰ ਅਨੁਸਾਰ, ਕੁੰਵਰ ਵਿਜੈ …
Read More »ਨਫਤਾਲੀ ਬੇਨੇਟ ਨੇ ਇਜ਼ਰਾਈਲ ਦੇ ਨਵੇਂ ਪ੍ਰਧਾਨ ਮੰਤਰੀ ਵੱਜੋਂ ਹਲਫ਼ ਲਿਆ
ਯੇਰੂਸ਼ਲਮ, 14 ਜੂਨ ਨਫਤਾਲੀ ਬੇਨੇਟ ਨੇ ਐਤਵਾਰ ਨੂੰ ਇਜ਼ਰਾਈਲ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ। ਸਾਬਕਾ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਦੇ ਸਹਿਯੋਗੀ ਰਹੇ ਬੇਨੇਟ ਨੇ ਉਨ੍ਹਾਂ ਦੀਆਂ ਗਲਤ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ। ਨੇਤਨਯਾਹੂ ਦੇ 12 ਸਾਲ ਦਾ ਸ਼ਾਸਨ ਖ਼ਤਮ ਕਰਨ ਲਈ ਬੇਨੇਟ ਨੇ ਮੱਧ ਅਤੇ ਖੱਬੇ ਪੱਖੀ …
Read More »
Asian Tribune Your Multilingual Newspaper covering World and local news News