ਕਰਨਾਲ (ਹਰਿਆਣਾ), 1 ਅਕਤੂਬਰ ਅੰਬਾਲਾ ਦੀ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਯੂਨਿਟ ਨੇ ਅੱਜ ਇੱਥੇ ਸ਼ੂਗਰ ਮਿੱਲ ਨੇੜੇ ਮੇਰਠ ਰੋਡ ਤੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰ ਨੂੰ ਚਾਰ ਵਿਦੇਸ਼ੀ ਪਿਸਤੌਲਾਂ ਅਤੇ 10 ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਅੰਬਾਲਾ ਯੂਨਿਟ ਦੇ ਐੱਸਟੀਐੱਫ ਦੇ ਐੱਸਪ ਸੁਮਿਤ ਕੁਮਾਰ ਨੇ ਦੱਸਿਆ ਕਿ ਮੁਕੇਸ਼ ਜੰਬਾ ਨੂੰ …
Read More »ਭਾਰਤ ਤੇ ਚੀਨ ਦੀਆਂ ਫ਼ੌਜਾਂ12 ਤੱਕ ਗੋਗਰਾ-ਹੌਟਸਪ੍ਰਿੰਗਜ਼ ਤੋਂ ਪੂਰੀ ਤਰ੍ਹਾਂ ਵਾਪਸੀ ਕਰਨਗੀਆਂ: ਵਿਦੇਸ਼ ਮੰਤਰਾਲਾ
ਨਵੀਂ ਦਿੱਲੀ, 9 ਸਤੰਬਰ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਭਾਰਤ ਅਤੇ ਚੀਨ ਦੀਆਂ ਫੌਜਾਂ 12 ਸਤੰਬਰ ਤੱਕ ਗੋਗਰਾ-ਹੌਟਸਪ੍ਰਿੰਗਜ਼ ਤੋਂ ਫੌਜਾਂ ਦੀ ਵਾਪਸੀ ਦੀ ਪ੍ਰਕਿਰਿਆ ਪੂਰੀ ਕਰਨਗੀਆਂ। ਮੰਤਰਾਲੇ ਨੇ ਕਿਹਾ ਕਿ ਗੋਗਰਾ-ਹੌਟਸਪ੍ਰਿੰਗਜ਼ ਵਿੱਚ ਦੋਵਾਂ ਪਾਸਿਆਂ ਦੁਆਰਾ ਬਣਾਏ ਗਏ ਸਾਰੇ ਅਸਥਾਈ ਤੇ ਹੋਰ ਢਾਂਚਿਆਂ ਨੂੰ ਢਾਹ ਦਿੱਤਾ ਜਾਵੇਗਾ ਅਤੇ ਇਸ ਦੀ …
Read More »ਇਮਰਾਨ ਨੇ ਜੈਸ਼ੰਕਰ ਦੀ ਵੀਡੀਓ ਚਲਾ ਕੇ ਭਾਰਤੀ ਵਿਦੇਸ਼ ਨੀਤੀ ਦੀ ਸ਼ਲਾਘਾ ਕੀਤੀ
ਲਾਹੌਰ, 14 ਅਗਸਤ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਮੁੜ ਭਾਰਤ ਦੀ ਆਜ਼ਾਦਾਨਾ ਵਿਦੇਸ਼ ਨੀਤੀ ਦੀ ਸ਼ਲਾਘਾ ਕੀਤੀ। ਰੂਸ ਤੋਂ ਤੇਲ ਖ਼ਰੀਦਣ ਲਈ ਪੱਛਮੀ ਜਗਤ ਵੱਲੋਂ ਭਾਰਤ ਦੀ ਕੀਤੀ ਜਾ ਰਹੀ ਆਲੋਚਨਾ ਦੀ ਇਮਰਾਨ ਨੇ ਨਿਖੇਧੀ ਵੀ ਕੀਤੀ। ਇਮਰਾਨ ਖਾਨ ਅੱਜ ਲਾਹੌਰ ਦੇ …
Read More »ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਦੋ ਰੋਜ਼ਾ ਇੰਡੋਨੇਸ਼ੀਆ ਦੌਰਾ 7 ਤੋਂ
ਨਵੀਂ ਦਿੱਲੀ, 5 ਜੁਲਾਈ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਵੀਰਵਾਰ ਨੂੰ ਇੰਡੋਨੇਸ਼ੀਆ ਦੇ ਦੋ ਰੋਜ਼ਾ ਦੌਰੇ ‘ਤੇ ਜਾਣਗੇ ਅਤੇ ਜੀ-20 ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਮੂਲੀਅਤ ਕਰਨਗੇ। ਇਸ ਮੀਟਿੰਗ ਵਿੱਚ ਚੀਨ ਤੇ ਰੂਸ ਦੇ ਵਿਦੇਸ਼ ਮੰਤਰੀ ਵੀ ਸ਼ਾਮਲ ਹੋਣਗੇ ਅਤੇ ਆਲਮੀ ਪੱਧਰ ਦੀਆਂ ਚੁਣੌਤੀਆਂ ਸਣੇ ਯੂਕਰੇਨ ਸੰਕਟ ਕਾਰਨ ਪੈਦਾ …
Read More »ਭਾਰਤੀ ਮਹਿਲਾ ਸਾਈਕਲਿਸਟ ਨਾਲ ਟੀਮ ਦੇ ਮੁੱਖ ਕੋਚ ’ਤੇ ਗਲਤ ਵਿਵਹਾਰ ਕਰਨ ਦਾ ਦੋਸ਼, ਵਿਦੇਸ਼ ਗਈ ਪੂਰੀ ਟੀਮ ਵਾਪਸ ਸੱਦੀ
ਨਵੀਂ ਦਿੱਲੀ, 8 ਜੂਨ ਭਾਰਤੀ ਖੇਡ ਅਥਾਰਟੀ (ਸਾਈ) ਨੇ ਮਹਿਲਾ ਸਾਈਕਲਿਸਟ ਵੱਲੋਂ ਮੁੱਖ ਕੋਚ ਆਰਕੇ ਸ਼ਰਮਾ ‘ਤੇ ‘ਗਲਤ ਵਿਵਹਾਰ’ ਦਾ ਦੋਸ਼ ਲਾਉਣ ਤੋਂ ਬਾਅਦ ਸਿਖਲਾਈ ਅਤੇ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਸਲੋਵੇਨੀਆ ਗਈ ਪੂਰੀ ਭਾਰਤੀ ਟੀਮ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ ਵਿੱਚ ਪੰਜ ਪੁਰਸ਼ ਅਤੇ ਇੱਕ …
Read More »ਭਾਰਤ ਨੇ ਰੂਸ ਨਾਲ ਆਰਥਿਕ ਸਬੰਧ ਸਥਾਪਤ ਕੀਤੇ: ਵਿਦੇਸ਼ ਮੰਤਰਾਲਾ
ਨਵੀਂ ਦਿੱਲੀ, 7 ਅਪਰੈਲ ਭਾਰਤ ਨੇ ਅੱਜ ਕਿਹਾ ਕਿ ਉਸ ਨੇ ਰੂਸ ਨਾਲ ਆਰਥਿਕ ਸਬੰਧ ਸਥਾਪਤ ਕੀਤੇ ਹਨ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ, ”ਸਾਡਾ ਧਿਆਨ ਮੌਜੂਦਾ ਹਾਲਾਤ ਵਿੱਚ ਇਨ੍ਹਾਂ ਸਥਾਪਤ ਕੀਤੇ ਆਰਥਿਕ ਸਬੰਧਾਂ ਨੂੰ ਸਥਿਰ ਕਰਨ ‘ਤੇ ਹੈ। ਸਾਡੀਆਂ ਕਾਰਵਾਈਆਂ ਨੂੰ ਸਿਆਸੀ ਰੰਗ ਨਹੀਂ ਦਿੱਤਾ ਜਾਣਾ ਚਾਹੀਦਾ ਹੈ।” ਵਿਦੇਸ਼ …
Read More »ਆਈਸੀਜੇ ਦੇ ਜੱਜ ਨਿੱਜੀ ਤੌਰ ’ਤੇ ਵੋਟ ਦਿੰਦੇ ਹਨ: ਵਿਦੇਸ਼ ਮੰਤਰਾਲਾ
ਨਵੀਂ ਦਿੱਲੀ/ਹੇਗ, 17 ਮਾਰਚ ਮੁੱਖ ਅੰਸ਼ ਰੂਸ ਤੇ ਚੀਨ ਦੇ ਜੱਜਾਂ ਨੇ ਯੂਕਰੇਨ ‘ਚ ਫੌਜੀ ਕਾਰਵਾਈ ਰੋਕਣ ਦੇ ਫੈਸਲੇ ਦੇ ਵਿਰੋਧ ‘ਚ ਪਾਈ ਸੀ ਵੋਟ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਕੌਮਾਂਤਰੀ ਨਿਆਂ ਅਦਾਲਤ (ਆਈਸੀਜੇ) ‘ਚ ਜੱਜ ਨਿੱਜੀ ਤੌਰ ‘ਤੇ ਵੋਟ ਦਿੰਦੇ ਹਨ। ਮੰਤਰਾਲੇ ਦੀ ਇਹ ਟਿੱਪਣੀ ਉਸ ਸਮੇਂ ਆਈ ਹੈ …
Read More »ਸਿੱਖ ਕੈਦੀਆਂ ਦੀ ਰਿਹਾਈ,ਨਸ਼ਿਆਂ,ਬੇਰੁਜ਼ਗਾਰੀ, ਵਿਦੇਸ਼ਾਂ ਨੂੰ ਜਾਂਦੀ ਜਵਾਨੀ ਜਿਹੇ ਮਸਲਿਆਂ ਨੂੰ ਆਪ ਸਰਕਾਰ ਪਹਿਲ ਦੇ ਅਧਾਰ ਤੇ ਹੱਲ ਕਰੇ : ਕੰਵਰ ਚੜ੍ਹਤ ਸਿੰਘ
ਕੰਵਰ ਚੜ੍ਹਤ ਸਿੰਘ (ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ) ਪੰਜਾਬ ਦੀ ਰਾਜਨੀਤੀ ਵਿਚ ਵੱਡਾ ਮੋੜ ਆਇਆ ਜਦ ਪਿਛਲੇ ਦਿਨੀ ਪੁਰਾਣੀਆਂ ਪਾਰਟੀਆਂ ਨੂੰ ਪਛਾੜਕੇ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਜਿੱਤ ਪ੍ਰਾਪਤ ਕੀਤੀ। ਆਮ ਆਦਮੀ ਪਾਰਟੀ ਨੂੰ ਜਿੱਤਣ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਵਧਾਈ ਦਿੱਤੀ ਗਈ ਹੈ। ਕੰਵਰ ਚੜ੍ਹਤ …
Read More »119 ਹੋਰ ਭਾਰਤੀ ਅਤੇ 27 ਵਿਦੇਸ਼ੀ ਦਿੱਲੀ ਪਹੁੰਚੇ
ਨਵੀਂ ਦਿੱਲੀ, 10 ਮਾਰਚ ਭਾਰਤੀ ਹਵਾਈ ਸੈਨਾ ਦਾ ਜਹਾਜ਼ ਅੱਜ ਸਵੇਰੇ ਰੋਮਾਨੀਆ ਦੀ ਰਾਜਧਾਨੀ ਬੁਖਾਰੈਸਟ ਤੋਂ ਇਥੇ ਹਿੰਡਨ ਏਅਰ ਬੇਸ ‘ਤੇ ਪਹੁੰਚਿਆ ਜਿਸ ‘ਚ 119 ਭਾਰਤੀ ਅਤੇ 27 ਵਿਦੇਸ਼ੀ ਸਵਾਰ ਸਨ। ਇਹ ਭਾਰਤੀ ਹਵਾਈ ਫ਼ੌਜ ਦੀ 17ਵੀਂ ਉਡਾਣ ਸੀ ਜੋ ਯੂਕਰੇਨ ‘ਚ ਫਸੇ ਲੋਕਾਂ ਨੂੰ ਵਤਨ ਲੈ ਕੇ ਪਹੁੰਚੀ ਹੈ। …
Read More »ਅਸੀਂ ਯੂਕਰੇਨ ਨਾਲ ਲੜਾਈ ਖਤਮ ਕਰਨ ਲਈ ਗੱਲਬਾਤ ਕਰਾਂਗੇ ਪਰ ਫ਼ੌਜੀ ਅੱਡਿਆਂ ਨੂੰ ਤਬਾਹ ਕਰਨਾ ਜਾਰੀ ਰਹੇਗਾ: ਰੂਸੀ ਵਿਦੇਸ਼ ਮੰਤਰੀ
ਕੀਵ, 3 ਮਾਰਚ ਰੂਸ ਦੇ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮੁਲਕ ਯੂਕਰੇਨ ਵਿੱਚ ਲੜਾਈ ਖਤਮ ਕਰਨ ਲਈ ਗੱਲਬਾਤ ਲਈ ਤਿਆਰ ਹੈ ਪਰ ਉਹ ਯੂਕਰੇਨ ਦੇ ਫੌਜੀ ਢਾਂਚੇ ਨੂੰ ਤਬਾਹ ਕਰਨ ਲਈ ਕੋਸ਼ਿਸ਼ ਜਾਰੀ ਰੱਖੇਗਾ। ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਕਿ ਰੂਸੀ ਵਫ਼ਦ ਨੇ ਇਸ ਹਫ਼ਤੇ …
Read More »
Asian Tribune Your Multilingual Newspaper covering World and local news News