ਚੰਡੀਗੜ੍ਹ, 25 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ, ਜਿਨ੍ਹਾਂ ਵਿੱਚ ਪੰਜਾਬ ਵਾਸੀ ਵੀ ਸ਼ਾਮਲ ਹਨ, ਨੂੰ ਵਾਪਸ ਭਾਰਤ ਲਿਆਉਣ ਲਈ ਫੌਰੀ ਪ੍ਰਬੰਧ ਕੀਤੇ ਜਾਣ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ …
Read More »ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ ’ਤੇ ਵਿਦੇਸ਼ ਲਿਜਾਂਦੇ ਜਾ ਰਹੇ ਦੋ ਸ਼ੇਰ ਪਿੰਜਰੇ ਤੋਂ ਬਾਹਰ ਨਿਕਲੇ
ਸਿੰਗਾਪੁਰ, 13 ਦਸੰਬਰ ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ ‘ਤੇ ਐਤਵਾਰ ਨੂੰ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਦੋ ਸ਼ੇਰ ਆਪਣੇ ਪਿੰਜਰੇ ਤੋਂ ਬਾਹਰ ਨਿਕਲ ਗਏ। ਦੋਹਾਂ ਨੂੰ ਬੇਹੋਸ਼ ਕਰਨ ਲਈ ਟ੍ਰੈਂਕੁਲਾਈਜ਼ਰ ਬੰਦੂਕ ਦਾ ਇਸਤੇਮਾਲ ਕਰਨਾ ਪਿਆ। ਮੀਡੀਆ ਵਿਚ ਆਈ ਖ਼ਬਰ ਰਾਹੀਂ ਇਹ ਜਾਣਕਾਰੀ ਮਿਲੀ। ‘ਦਿ ਸਟ੍ਰੇਟਸ ਟਾਈਮਜ਼’ ਦੀ ਖ਼ਬਰ ਮੁਤਾਬਕ, …
Read More »ਓਮੀਕਰੋਨ: ਜਾਪਾਨ ਵੱਲੋਂ ਵਿਦੇਸ਼ੀ ਯਾਤਰੀਆਂ ਦੇ ਦਾਖਲੇ ’ਤੇ ਰੋਕ
ਟੋਕੀਓ, 29 ਨਵੰਬਰ ਕਰੋਨਾ ਦੇ ਖਤਰਨਾਕ ਓਮੀਕਰੋਨਾ ਰੂਪ ਦੇ ਵਧਦੇ ਖਤਰੇ ਦੇ ਮੱਦੇਨਜ਼ਰ ਜਾਪਾਨ ਨੇ ਸਾਰੇ ਵਿਦੇਸ਼ੀ ਯਾਤਰੀਆਂ ਦੇ ਦੇਸ਼ ਵਿਚ ਦਾਖਲ ਹੋਣ ‘ਤੇ ਰੋਕ ਲਾ ਦਿੱਤੀ ਹੈ। ਦੂਜੇ ਪਾਸੇ ਫਰਾਂਸ ਵਿਚ ਓਮੀਕਰੋਨ ਦੇ ਅੱਠ ਸ਼ੱਕੀ ਮਰੀਜ਼ ਮਿਲੇ ਹਨ। ਕੈਨੇਡਾ ਵਿਚ ਨਾਈਜੀਰੀਆ ਤੋਂ ਆਏ ਦੋ ਲੋਕਾਂ ਨੂੰ ਓਮੀਕਰੋਨ ਹੋਣ ਦੀ …
Read More »ਜੇਲ੍ਹਾਂ ਵਿੱਚ ਬੰਦ ਭਾਰਤੀ ਕੈਦੀਆਂ ਨੂੰ ਛੇਤੀ ਰਿਹਾਅ ਕਰੇ ਪਾਕਿਸਤਾਨ: ਵਿਦੇਸ਼ ਮੰਤਰਾਲਾ
ਨਵੀਂ ਦਿੱਲੀ, 1 ਜੁਲਾਈ ਭਾਰਤ ਨੇ ਵੀਰਵਾਰ ਨੂੰ ਪਾਕਿਸਤਾਨ ਨੂੰ ਕਿਹਾ ਕਿ ਉਹ ਪਾਕਿਸਤਾਨੀ ਜੇਲ੍ਹਾਂ ਵਿੱਚ ਬੰਦ ਭਾਰਤੀ ਨਾਗਰਿਕਾਂ ਅਤੇ ਲਾਪਤਾ ਰੱਖਿਆ ਮੁਲਾਜ਼ਮਾਂ ਦੀ ਛੇਤੀ ਰਿਹਾਈ ਅਤੇ ਘਰ ਵਾਪਸੀ ਲਈ ਰਾਹ ਪੱਧਰਾ ਕਰੇ। ਭਾਰਤ ਅਤੇ ਪਾਕਿਸਤਾਨ ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਮਛੇਰਿਆਂ ਦੀਆਂ ਸੂਚੀਆਂ ਇਕ ਦੂਜੇ ਨੂੰ ਦਿੱਤੀਆਂ ਹਨ। …
Read More »ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੇ ਟੀਕਾ ਲਾਉਣ ਬਾਰੇ ਕੇਂਦਰ ਜਲਦੀ ਫੈਸਲਾ ਕਰੇ: ਹਾਈ ਕੋਰਟ
ਨਵੀਂ ਦਿੱਲੀ, 31 ਮਈ ਦਿੱਲੀ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਅੱਜ ਨਿਰਦੇਸ਼ ਦਿੱਤਾ ਹੈ ਕਿ ਉਹ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਤੇ ਪਰਵਾਸੀ ਭਾਰਤੀਆਂ ਨੂੰ ਪਹਿਲ ਦੇ ਆਧਾਰ ‘ਤੇ ਕਰੋਨਾ ਟੀਕਾ ਲਾਏ ਜਾਣ ਵਾਲੇ ਮਾਮਲੇ ‘ਤੇ ਫੌਰੀ ਫੈਸਲਾ ਕਰੇ। ਚੀਫ ਜਸਟਿਸ ਡੀ ਐਨ ਪਟੇਲ ਤੇ ਜਸਟਿਸ ਜਯੋਤੀ ਸਿੰਘ ਨੇ ਕਿਹਾ …
Read More »ਮੋਦੀ ਸਰਕਾਰ ਨੇ ਟੀਕਾਕਰਨ ਪ੍ਰੋਗਰਾਮ 6 ਮਹੀਨੇ ਦੇਰ ਨਾਲ ਸ਼ੁਰੂ ਕੀਤਾ, ਆਪਣੇ ਲੋਕਾਂ ਨੂੰ ਟੀਕੇ ਲਾਉਣ ਦੀ ਥਾਂ ਵਿਦੇਸ਼ ਭੇਜੇ: ਕੇਜਰੀਵਾਲ
ਨਵੀਂ ਦਿੱਲੀ, 26 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਰੋਨਾ ਤੋਂ ਬਚਾਅ ਲਈ ਟੀਕਾਕਰਨ ਪ੍ਰੋਗਰਾਮ ਸ਼ੁਰੂ ਕਰਨ ਵਿੱਚ 6 ਮਹੀਨੇ ਦੀ ਦੇਰ ਕਰ ਦਿੱਤੀ। ਉਨ੍ਹਾਂ ਕਿਹਾ ਕਿ ਆਪਣੇ ਲੋਕਾਂ ਨੂੰ ਟੀਕੇ ਲਾਉਣ ਦੀ ਥਾਂ ਕੇਂਦਰ ਸਰਕਾਰ ਨੇ ਸਾਰੇ ਟੀਕੇ ਵਿਦੇਸ਼ …
Read More »ਬੰਗਲਾਦੇਸ਼ ਵਿਦੇਸ਼ ਨੀਤੀ ਦੇ ਫ਼ੈਸਲੇ ਲੈਣ ਲਈ ਆਜ਼ਾਦ: ਅਮਰੀਕਾ
ਵਾਸ਼ਿੰਗਟਨ, 12 ਮਈ ਅਮਰੀਕਾ ਨੇ ਚੀਨੀ ਰਾਜਦੂਤ ਦੇ ਉਸ ਬਿਆਨ ਦਾ ਨੋਟਿਸ ਲਿਆ ਹੈ ਜਿਸ ਵਿਚ ਉਸ ਨੇ ਕਿਹਾ ਸੀ ਕਿ ਬੰਗਲਾਦੇਸ਼ ਨੂੰ ‘ਕੁਆਡ’ ਗੱਠਜੋੜ ਦਾ ਹਿੱਸਾ ਨਹੀਂ ਬਣਨਾ ਚਾਹੀਦਾ। ਜੇਕਰ ਉਹ ਅਜਿਹਾ ਕਰਦਾ ਹੈ ਤਾਂ ਬੰਗਲਾਦੇਸ਼ ਤੇ ਚੀਨ ਦੇ ਰਿਸ਼ਤੇ ਖਰਾਬ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਭਾਰਤ, ਅਮਰੀਕਾ, …
Read More »
Asian Tribune Your Multilingual Newspaper covering World and local news News