ਇੱਕ ਅਮਰੀਕੀ ਅਦਾਲਤ ਨੇ ਸ਼ੁੱਕਰਵਾਰ ਨੂੰ ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ਦਿੱਤਾ। ਅਦਾਲਤ ਨੇ ਹਾਰਵਰਡ ਯੂਨੀਵਰਸਿਟੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਤੋਂ ਇਨਕਾਰ ਕਰਨ ਦੀ ਸਰਕਾਰ ਦੀ ਕੋਸ਼ਿਸ਼ ਨੂੰ ਰੋਕ ਦਿੱਤਾ। ਅਮਰੀਕੀ ਜ਼ਿਲ੍ਹਾ ਜੱਜ ਐਲੀਸਨ ਬਰੋਜ਼ ਨੇ ਅਸਥਾਈ ਹੁਕਮ ਨੂੰ ਮਨਜ਼ੂਰੀ ਦੇ ਦਿੱਤੀ। ਇਸ ਫੈਸਲੇ …
Read More »
Asian Tribune Your Multilingual Newspaper covering World and local news News