Black Money : ਭਾਰਤ ਸਰਕਾਰ ਦੇਸ਼ ਵਿੱਚ ਰਹਿਣ ਵਾਲੇ ਲੋਕਾਂ ਦੇ ਨਾਲ-ਨਾਲ ਉਨ੍ਹਾਂ ਦੀ ਸੰਪਤੀ ‘ਤੇ ਵੀ ਕੜੀ ਨਜ਼ਰ ਰੱਖ ਰਹੀ ਹੈ। ਸਿਰਫ਼ ਭਾਰਤ ਹੀ ਨਹੀਂ, ਵਿਦੇਸ਼ਾਂ ਵਿੱਚ ਜਮ੍ਹਾਂ ਸੰਪਤੀਆਂ ‘ਤੇ ਵੀ ਸਰਕਾਰ ਦੀ ਪੂਰੀ ਨਿਗਰਾਨੀ ਹੈ। ਹੁਣ ਵਿਦੇਸ਼ਾਂ ਵਿੱਚ ਸੰਪਤੀ ਰੱਖਣ ਵਾਲਿਆਂ ਨੂੰ ਉਸ ਦਾ ਪੂਰਾ ਵੇਰਵਾ ਸਰਕਾਰ ਨੂੰ …
Read More »Zirakpur ਦੇ ਸਪਾ ਸੈਂਟਰ ‘ਤੇ ਪੁਲਿਸ ਦੀ ਰੇਡ, 2 ਵਿਦੇਸ਼ੀ ਮਹਿਲਾਵਾਂ ਸਮੇਤ 6 ਲੜਕੀਆਂ ਨੂੰ ਕੀਤਾ ਰੈਸਕਿਊ
Zirakpur News : ਜ਼ੀਰਕਪੁਰ ਦੇ ਵੀਆਈਪੀ ਰੋਡ ਸਥਿਤ ਇੱਕ ਸਪਾ ਸੈਂਟਰ ‘ਤੇ ਪੁਲਿਸ ਨੇ 10 ਜੂਨ ਨੂੰ ਛਾਪੇਮਾਰੀ ਕੀਤੀ। ਇਸ ਕਾਰਵਾਈ ਦੌਰਾਨ 2 ਵਿਦੇਸ਼ੀ ਮਹਿਲਾਵਾਂ ਸਮੇਤ ਕੁੱਲ 6 ਲੜਕੀਆਂ ਨੂੰ ਰੈਸਕਿਊ ਕੀਤਾ ਗਿਆ। ਪੁਲਿਸ ਨੂੰ ਸ਼ੱਕ ਹੈ ਕਿ ਸਪਾ ਸੈਂਟਰ ਦੀ ਆੜ ਵਿੱਚ ਨਿਯਮਾਂ ਦੇ ਉਲਟ ਗਤੀਵਿਧੀਆਂ ਚਲਾਈਆਂ ਜਾ ਰਹੀਆਂ …
Read More »Khanna ਦੇ ਨੌਜਵਾਨ ਦੀ ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼
Khanna Youth Death in USA : ਖੰਨਾ ਦੇ ਨੇੜਲੇ ਪਿੰਡ ਘਣਗਸ ਦੇ ਇੱਕ ਨੌਜਵਾਨ ਮਹਿਕ ਸਿੰਘ (29) ( Mahek Singh) ਦੀ ਅਮਰੀਕਾ (Khanna Youth Death in USA ) ਵਿੱਚ ਮੌਤ ਹੋ ਗਈ ਹੈ। ਉਸਦੇ ਮੌਤ ਦੀ ਖ਼ਬਰ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। 21 ਅਪ੍ਰੈਲ ਦੀ ਰਾਤ ਨੂੰ …
Read More »ਵਿਦੇਸ਼ ਜਾਣ ਦਾ ਸੁਪਨਾ ਟੁੱਟਿਆ, 22 ਸਾਲਾ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ! ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
Sangrur News: ਸੰਗਰੂਰ ਦੇ ਪਿੰਡ ਲਖਮੀਰਵਾਲਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪਿੰਡ ਦੇ ਇੱਕ ਨੌਜਵਾਨ ਨੇ ਵਿਦੇਸ਼ ਜਾਣ ਦਾ ਸੁਪਨਾ ਨਾ ਪੂਰਾ ਹੋਣ ‘ਤੇ ਖੌਫਨਾਕ ਕਦਮ ਚੁੱਕ ਲਿਆ। ਪਿੰਡ ਲਖਮੀਰਵਾਲਾ ਦੇ 22 ਸਾਲਾ ਨੌਜਵਾਨ ਨੇ ਵਿਦੇਸ਼ ਜਾਣ ਦਾ ਸੁਪਨਾ ਅਧੂਰਾ ਰਹਿਣ ਤੋਂ ਬਾਅਦ ਖੁਦਕੁਸ਼ੀ ਕਰ …
Read More »INTERNATIONAL NEWS : ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਫਿਲੀਪੀਨਜ਼ ਦੇ ਵਿਦੇਸ਼ ਸਕੱਤਰ ਨਾਲ ਕੀਤੀ ਮੁਲਾਕਾਤ ; ਦੁਵੱਲੇ ਸਬੰਧਾਂ ‘ਤੇ ਚਰਚਾ
INTERNATIONAL NEWS : ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਫਿਲੀਪੀਨਜ਼ ਦੇ ਵਿਦੇਸ਼ ਸਕੱਤਰ ਨਾਲ ਕੀਤੀ ਮੁਲਾਕਾਤ ; ਦੁਵੱਲੇ ਸਬੰਧਾਂ ‘ਤੇ ਚਰਚਾ ਨਿਊਯਾਰਕ, 22 ਸਤੰਬਰ (ਵਿਸ਼ਵ ਵਾਰਤਾ) INTERNATIONAL NEWS : ਵਿਦੇਸ਼ ਮੰਤਰੀ (ਈਏਐਮ) ਐਸ. ਜੈਸ਼ੰਕਰ (S. Jaishankar) ਨੇ ਸੋਮਵਾਰ (ਭਾਰਤੀ ਸਮੇਂ ਅਨੁਸਾਰ) ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ( United Nations General Assembly …
Read More »International News : ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ ਚੀਨੀ ਵਿਦੇਸ਼ ਮੰਤਰੀ ਵਾਂਗ ਯੀ
International News : ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਬੀਜਿੰਗ/ਨਵੀਂ ਦਿੱਲੀ, 13 ਅਗਸਤ (ਵਿਸ਼ਵ ਵਾਰਤਾ) International News : ਚੀਨੀ ਵਿਦੇਸ਼ ਮੰਤਰੀ ਵਾਂਗ ਯੀ( Wang Yi)ਵਿਸ਼ੇਸ਼ ਪ੍ਰਤੀਨਿਧੀ ਵਿਧੀ ਤਹਿਤ ਗੱਲਬਾਤ ਲਈ 18 ਅਗਸਤ ਨੂੰ ਭਾਰਤ ਦਾ ਦੌਰਾ ਕਰਨ ਵਾਲੇ ਹਨ। ਇਹ ਦੌਰਾ ਪ੍ਰਧਾਨ ਮੰਤਰੀ ਨਰਿੰਦਰ …
Read More »ਮਨਾਲੀ ‘ਚ ਇਕ ਹੋਰ ਵਿਦੇਸ਼ੀ ਪੈਰਾਗਲਾਈਡਰ ਦੀ ਹਾਦਸੇ ‘ਚ ਮੌਤ
ਸ਼ਿਮਲਾ, 31 ਅਕਤੂਬਰ ਹਿਮਾਚਲ ਪ੍ਰਦੇਸ਼ ਵਿਚ ਇਕ ਬੈਲਜੀਅਨ ਪੈਰਾਗਲਾਈਡਰ ਦੀ ਮੌਤ ਤੋਂ ਇਕ ਦਿਨ ਬਾਅਦ ਚੈੱਕ ਗਣਰਾਜ ਦੀ ਇਕ ਹੋਰ ਪੈਰਾਗਲਾਈਡਰ ਮਨਾਲੀ ਵਿਚ ਪਹਾੜੀ ਨਾਲ ਟਕਰਾਉਣ ਕਾਰਨ ਮਾਰੀ ਗਈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ। ਹਿਮਾਚਲ ਦੇ ਕਾਂਗੜਾ ਜ਼ਿਲ੍ਹੇ ਦੇ ਬੀੜ-ਬਿਲਿੰਗ ਵਿੱਚ 2 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਪੈਰਾਗਲਾਈਡਿੰਗ ਵਿਸ਼ਵ …
Read More »ਪ੍ਰਧਾਨ ਮੰਤਰੀ ਮੋਦੀ ਦੇ 21 ਵਿਦੇਸ਼ੀ ਦੌਰਿਆਂ ’ਤੇ 22.76 ਕਰੋੜ ਰੁਪਏ ਖਰਚੇ
ਨਵੀਂ ਦਿੱਲੀ, 2 ਫਰਵਰੀ ਕੇਂਦਰ ਸਰਕਾਰ ਨੇ ਅੱਜ ਰਾਜ ਸਭਾ ਵਿਚ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2019 ਤੋਂ ਲੈ ਕੇ ਹੁਣ ਤੱਕ 21 ਵਾਰ ਵਿਦੇਸ਼ ਦੌਰਿਆਂ ‘ਤੇ ਗਏ ਹਨ ਅਤੇ ਇਨ੍ਹਾਂ ਦੌਰਿਆਂ ‘ਤੇ 22.76 ਕਰੋੜ ਰੁਪਏ ਖਰਚੇ ਗਏ ਹਨ। ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਰਾਜ ਸਭਾ ਵਿੱਚ ਇੱਕ …
Read More »ਇਮਰਾਨ ਸਰਕਾਰ ਡੇਗਣ ਦੀ ਵਿਦੇਸ਼ੀ ਸਾਜ਼ਿਸ਼ ਦੀ ਜਾਂਚ ਲਈ ਕਮਿਸ਼ਨ ਬਣਾਇਆ
ਇਸਲਾਮਾਬਾਦ, 8 ਅਪਰੈਲ ਪਾਕਿਸਤਾਨ ਸਰਕਾਰ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਪਿੱਛੇ ਮੌਜੂਦ ਕਥਿਤ ‘ਵਿਦੇਸ਼ੀ ਸਾਜ਼ਿਸ਼’ ਦੀ ਜਾਂਚ ਲਈ ਫ਼ੌਜ ਦੇ ਇੱਕ ਸੇਵਾਮੁਕਤ ਅਧਿਕਾਰੀ ਦੀ ਅਗਵਾਈ ਹੇਠ ਜਾਂਚ ਕਮਿਸ਼ਨ ਦਾ ਗਠਨ ਕੀਤਾ ਹੈ। ਇੱਕ ਸੀਨੀਅਰ ਮੰਤਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਸੂਚਨਾ ਮੰਤਰੀ ਫਵਾਦ ਚੌਧਰੀ ਨੇ ਕਿਹਾ …
Read More »
Asian Tribune Your Multilingual Newspaper covering World and local news News