Patiala Police Car Accident : ਪਟਿਆਲਾ ਦੇ ਨਾਭਾ ਨੇੜਲੇ ਪਿੰਡ ਧੰਗੇੜਾ ਕੋਲ ਦੇਰ ਰਾਤ ਤਸਕਰਾਂ ਨੂੰ ਕਾਬੂ ਕਰਨ ਗਈ ਪੁਲਿਸ ਟੀਮ ਨਾਲ ਵੱਡਾ ਹਾਦਸਾ ਵਾਪਰ ਗਿਆ। ਕਥਿਤ ਤਸਕਰਾਂ ਦੀ ਗੱਡੀ ਦਾ ਪਿੱਛਾ ਕਰ ਰਹੇ ਥਾਣਾ ਸਦਰ ਨਾਭਾ ਦੇ SHO ਜਸਪ੍ਰੀਤ ਸਿੰਘ ਦੀ ਸਰਕਾਰੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ …
Read More »Sangrur ਸੜਕ ਹਾਦਸੇ ‘ਚ ਨੂਹ ਦੀ ਮੌਤ, ਸੱਸ ਪਟਿਆਲਾ ਰੈਫਰ, ਸਕੂਟੀ ‘ਤੇ ਆਉਂਦਿਆਂ ਵਾਪਰਿਆ ਹਾਦਸਾ
Sangrur Road Accident : ਸੰਗਰੂਰ ਜ਼ਿਲ੍ਹੇ ਵਿੱਚ ਅੱਜ (ਵੀਰਵਾਰ) ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ। ਭਵਾਨੀਗੜ੍ਹ-ਸੰਗਰੂਰ ਹਾਈਵੇ ‘ਤੇ ਪਿੰਡ ਫੱਗੂਵਾਲਾ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸਕੂਟੀ ਸਵਾਰ ਸੱਸ-ਨੂਹ ਨੂੰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ ਨੂਹ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਸੱਸ ਗੰਭੀਰ …
Read More »Punjab News: ਪੰਜਾਬ ਦੇ ਜਲੰਧਰ ‘ਚ ਜ਼ੋਰਦਾਰ ਧਮਾਕਾ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; ਵੈਲਡਰ ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਹਾਦਸਾ…
Jalandhar News: ਜਲੰਧਰ ਲੋਹੀਆਂ-ਮੱਖੂ ਰਾਸ਼ਟਰੀ ਰਾਜਮਾਰਗ ‘ਤੇ ਵੈਲਡਿੰਗ ਕਰਦੇ ਸਮੇਂ ਇੱਕ ਗੱਡੀ ਦੀ ਟੈਂਕੀ ਵਿੱਚ ਧਮਾਕਾ ਹੋ ਗਿਆ। ਟੈਂਕੀ ਫੱਟਣ ਦੇ ਚਲਦਿਆਂ ਵੈਲਡਰ ਇਸਦੀ ਚਪੇਟ ਵਿੱਚ ਆ ਗਿਆ ਅਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਘਟਨਾ ਦੇ ਸਮੇਂ ਵੈਲਡਰ ਜਸਵੰਤ ਸਿੰਘ ਮਹਿੰਦਰਾ ਗੱਡੀ ਦੇ ਡੀਜ਼ਲ ਟੈਂਕ ਨੂੰ ਵੈਲਡਿੰਗ ਕਰ ਰਿਹਾ …
Read More »Amritsar ’ਚ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਅੱਜ ਫਿਰ ਵਾਪਰਿਆ ਵੱਡਾ ਹਾਦਸਾ
Gurdwara Shaheed Ganj Sahib Tent Fire : ਅੰਮ੍ਰਿਤਸਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਅੱਜ ਫਿਰ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਅੱਜ ਸ਼ਰਧਾਲੂਆਂ ਲਈ ਛਾਂ ਵਾਸਤੇ ਲਗਾਈਆਂ ਚਾਨਣੀਆਂ ਨੂੰ ਅਚਾਨਕ ਅੱਗ ਲੱਗ ਗਈ ਹੈ। ਇਸ ਦੌਰਾਨ ਮੁਸਤੈਦੀ ਵਿਖਾਉਂਦਿਆਂ ਮੌਕੇ ‘ਤੇ ਮੌਜੂਦ ਸੇਵਾਦਾਰਾਂ ਨੇ ਤੁਰੰਤ ਅੱਗ …
Read More »Fazilka ‘ਚ ਜੂਸ ਪੀਣ ਜਾ ਰਹੀਆਂ ਸਹੇਲੀਆਂ ਨਾਲ ਵਾਪਰਿਆ ਵੱਡਾ ਹਾਦਸਾ , ਜੁਗਾੜੂ ਰੇਹੜੀ ਨੇ ਮਾਰੀ ਟੱਕਰ
Fazilka News : ਫਾਜ਼ਿਲਕਾ (Fazilka Accident ) ਦੇ ਮਲੋਟ ਰੋਡ ‘ਤੇ ਪਿੰਡ ਇਸਲਾਮਵਾਲਾ ਨੇੜੇ ਜੁਗਾੜੂ ਰੇਹੜੀ ਨੇ ਇੱਕ ਸਕੂਟਰੀ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ‘ਚ ਜ਼ਖਮੀ ਦੋਵੇਂ ਲੜਕੀਆਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇੱਕ ਲੜਕੀ ਦੀ ਮੌਤ ਹੋ ਗਈ ਹੈ …
Read More »ਭਾਰਤੀ ਫ਼ੌਜ ਨੇ ਸੀਲ ਕੀਤਾ ਇਹ ਇਲਾਕਾ, ਜ਼ੋਰਦਾਰ ਧਮਾਕੇ ਤੋਂ ਬਾਅਦ ਲੋਕਾਂ ‘ਚ ਫੈਲੀ ਦਹਿਸ਼ਤ; ਜਾਣੋ ਕਿਵੇਂ ਵਾਪਰਿਆ ਹਾਦਸਾ?
ਦਰਅਸਲ, ਲੁਧਿਆਣਾ ਦੇ ਪਿੰਡ ਜੋਧਾਂ ਵਿਚ ਪਟਾਕਾ ਫੈਕਟਰੀ ਵਿਚ ਹੋਏ ਧਮਾਕੇ ਮਗਰੋਂ ਭਾਰਤੀ ਫ਼ੌਜ ਵੀ ਅਲਰਟ ‘ਤੇ ਹੈ। ਫ਼ੌਜ ਦੇ ਜਵਾਨਾਂ ਵੱਲੋਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਫੈਕਟਰੀ ਸਿਰਫ਼ ਪਟਾਕੇ …
Read More »Batala Road Accident : ਨੈਸ਼ਨਲ ਹਾਈਵੇ ‘ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਦੀ ਮੌਤ
Batala Road Accident : ਬਟਾਲਾ ‘ਚ ਨੈਸ਼ਨਲ ਹਾਈਵੇ ‘ਤੇ ਪਿੰਡ ਬਿਧੀਪੁਰ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਪਤੀ ਪਤਨੀ ਦੀ ਮੌਤ ਹੋ ਗਈ ਹੈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਨੋ ਵਾਹਨਾਂ ਦੇ ਪਰਖੱਚੇ ਉੱਡ ਗਏ ਤੇ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। …
Read More »Moonak ਸੜਕ ਹਾਦਸੇ ‘ਚ 2 ਸਕੇ ਭਰਾਵਾਂ ਦੀ ਮੌਤ , ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ
Moonak Road Accident : ਸੰਗਰੂਰ (Sangrur News ) ਜ਼ਿਲ੍ਹੇ ਦੇ ਮੂਨਕ ਇਲਾਕੇ ਵਿੱਚ ਮੰਗਲਵਾਰ ਸਵੇਰੇ ਇੱਕ ਸੜਕ ਹਾਦਸੇ (Road Accident ) ਵਿੱਚ ਹਰਿਆਣਾ ਦੇ ਦੋ ਭਰਾਵਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਫਤਿਹਾਬਾਦ ਜ਼ਿਲ੍ਹੇ ਦੇ ਜਾਖਲ ਦੇ ਰਹਿਣ ਵਾਲੇ ਸੁਖਦਰਸ਼ਨ ਜਿੰਦਲ ਦੇ ਪੁੱਤਰ ਵਿਸ਼ਾਲ ਜਿੰਦਲ ਅਤੇ ਹਿਮਾਂਸ਼ੂ ਜਿੰਦਲ …
Read More »ਲੁਧਿਆਣਾ ‘ਚ ਢੰਡਾਰੀ ਕਲਾਂ ਕੋਲ ਵਾਪਰਿਆ ਵੱਡਾ ਹਾਦਸਾ, ਦੋ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Ludhiana News: ਲੁਧਿਆਣਾ ਦੇ ਢੰਡਾਰੀ ਕਲਾਂ ਵਿੱਚ ਲੋਹੇ ਦੇ ਪੁਲ ਨੇੜੇ ਸ਼ੁੱਕਰਵਾਰ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਦੋ ਲੋਕ ਗੰਭੀਰ ਜ਼ਖਮੀ ਹੋ ਗਏ ਅਤੇ ਹਾਈਵੇਅ ਕਾਫ਼ੀ ਸਮੇਂ ਤੱਕ ਜਾਮ ਰਿਹਾ। ਬਾਅਦ ਵਿੱਚ ਟ੍ਰੈਫਿਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਆਵਾਜਾਈ ਬਹਾਲ ਕੀਤੀ। ਬੱਸ ਟਰੱਕ ਨਾਲ ਟਕਰਾ ਗਈ, …
Read More »ਮਸ਼ਹੂਰ RDB ਫੇਮ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਮਿਊਜ਼ਿਕ ਇੰਡਸਟਰੀ ‘ਚ ਸੋਗ ਦਾ ਮਾਹੌਲ; ਮੱਚਿਆ ਹੜਕੰਪ
ਮਸ਼ਹੂਰ ਬ੍ਰਿਟਿਸ਼-ਭਾਰਤੀ ਸਿੰਗਰ ਅਤੇ ਆਰਡੀਬੀ ਗਰੁੱਪ ਦੇ ਸਾਬਕਾ ਲੀਡ ਸਿੰਗਰ ਮਨਜੀਤ ਸਿੰਘ ਰਾਲ, ਜਿਨ੍ਹਾਂ ਨੂੰ ਦੁਨੀਆ ਭਰ ਵਿੱਚ ਮੰਜ ਮਿਊਜ਼ਿਕ ਦੇ ਨਾਮ ਤੋਂ ਜਾਣਿਆ ਜਾਂਦਾ ਹੈ, ਇੱਕ ਭਿਆਨਕ ਸੜਕ ਹਾਦਸੇ ਵਿੱਚ ਹਾਦਸਾਗ੍ਰਸਤ ਹੋ ਗਏ ਹਨ। ਹਾਦਸੇ ਤੋਂ ਬਾਅਦ, ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। …
Read More »
Asian Tribune Your Multilingual Newspaper covering World and local news News