Pathankot News: ਪੰਜਾਬ ਦੇ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਅਚਾਨਕ ਕਈ ਵਾਹਨ ਆਪਸ ‘ਚ ਟਕਰਾ ਗਏ। ਦਰਅਸਲਸ, ਬਟਾਲਾ ਦੇ ਪਿੰਡ ਗਿੱਲਾਂਵਾਲੀ ਨਜ਼ਦੀਕ ਟ੍ਰੈਫਿਕ ਡਾਇਵਰਟ ਹੋਣ ਨਾਲ ਦਰਜਨ ਦੇ ਕਰੀਬ ਵਾਹਨ ਆਪਸ ‘ਚ ਟਕਰਾ ਗਏ। ਹਾਦਸੇ ਦੌਰਾਨ ਵਾਹਨਾਂ ਦਾ ਭਾਰੀ ਨੁਕਸਾਨ ਹੋਇਆ ਹੈ ਜਦਕਿ ਜਾਨੀ ਨੁਕਸਾਨ …
Read More »ਜ਼ੀਰਕਪੁਰ ‘ਚ ਵਾਪਰਿਆ ਵੱਡਾ ਹਾਦਸਾ, ਤੇਜ਼ ਰਫ਼ਤਾਰ ਫਾਰਚੂਨਰ ਨੇ ਲਈ 3 ਜਾਨਾਂ, ਮੱਚ ਗਿਆ ਚੀਕ ਚੀਹਾੜਾ
Punjab News: ਜ਼ੀਰਕਪੁਰ ਵਿੱਚ ਸਥਿਤ ਮੈਕੇਡੀ ਚੌਕ ਨੇੜੇ ਇੱਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇੱਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਸੜਕ ਕਿਨਾਰੇ ਖੜ੍ਹੀ ਇੱਕ ਟਰਾਲੀ ਨਾਲ ਟਕਰਾ ਗਈ, ਜਿਸ ਨਾਲ ਫਾਰਚੂਨਰ ਪੂਰੀ ਤਰ੍ਹਾਂ ਨੁਕਸਾਨੀ ਗਈ। ਖਿੜਕੀਆਂ ਤੋੜ ਕੇ ਲੋਕਾਂ ਨੂੰ ਬਾਹਰ ਕੱਢਿਆ। ਫਾਰਚੂਨਰ ਵਿੱਚ ਕੁੱਲ ਛੇ ਲੋਕ …
Read More »ਜਲੰਧਰ ‘ਚ ਵਾਪਰਿਆ ਦਰਦਨਾਕ ਹਾਦਸਾ, ਸਕੂਟਰ ਸਵਾਰ ਦੀ ਹੋਈ ਮੌਤ
Jalandhar News: ਜਲੰਧਰ ਦੇ BSF ਚੌਕ ‘ਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ ਹੋਣ ਨਾਲ ਇੱਕ ਸਕੂਟਰ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਹੋਇਆ ਜਦੋਂ ਉਹ ਇੱਕ ਕਾਰ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਸਕੂਟਰ ਸਵਾਰ ਕਾਰ ਨਾਲ ਟਕਰਾ ਗਿਆ ਅਤੇ ਬੱਸ …
Read More »ਪੰਜਾਬ ‘ਚ ਬੱਸ ਸਟੈਂਡ ਕੋਲ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਮੱਚ ਗਿਆ ਹੜਕੰਪ
Jalandhar News: ਜਲੰਧਰ ਦੇ ਬੱਸ ਸਟੈਂਡ ਦੇ ਬਾਹਰ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੀਆਰਟੀਸੀ ਬੱਸ ਡਰਾਈਵਰ ਨੇ ਖੜ੍ਹੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਦੇ ਪਰਖੱਚੇ ਉੱਡ ਗਏ। ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਦੇ ਵੇਲੇ ਕਾਰ …
Read More »ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਟਰੱਕ ਨਾਲ ਟਕਰਾਈ ਕਾਰ, ਮੱਚ ਗਏ ਅੱਗ ਦੇ ਭਾਂਬੜ
Ludhiana News: ਲੁਧਿਆਣਾ ਦੇ ਖੰਨਾ ਜੀਟੀ ਰੋਡ ‘ਤੇ ਇੱਕ ਸੜਕ ਹਾਦਸੇ ਵਿੱਚ ਕਾਰ ਟਰੱਕ ਨਾਲ ਟਕਰਾ ਗਈ, ਜਿਸ ਤੋਂ ਬਾਅਦ ਅੱਗ ਲੱਗ ਗਈ। ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ, ਹਾਲਾਂਕਿ ਡਰਾਈਵਰ ਦਾ ਬਚਾਅ ਹੋ ਗਿਆ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ। ਪਟਿਆਲਾ ਦਾ ਰਹਿਣ ਵਾਲਾ ਸੁਭਾਸ਼ ਕੁਮਾਰ ਆਪਣੀ …
Read More »Punjab : ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; 2 ਦੀ ਮੌਤ
Punjab : ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; 2 ਦੀ ਮੌਤ ਚੰਡੀਗੜ੍ਹ, 8ਅਕਤੂਬਰ(ਵਿਸ਼ਵ ਵਾਰਤਾ)Punjab :ਅੱਜ ਬੁੱਧਵਾਰ ਸਵੇਰੇ ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਜਲੰਧਰ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਇੱਕ ਕਾਰ ਵਿੱਚ …
Read More »
Asian Tribune Your Multilingual Newspaper covering World and local news News