ਐਸਐਸਪੀ ਪਟਿਆਲਾ ਡਾ. ਨਾਨਕ ਸਿੰਘ ਨੇ ਰਜਿੰਦਰਾ ਹਸਪਤਾਲ ਵਿੱਚ ਫੌਜੀ ਅਧਿਕਾਰੀ ਤੇ ਉਸ ਦੇ ਬੇਟੇ ਨਾਲ ਕੁੱਟਮਾਰ ਦੇ ਮਾਮਲੇ ਵਿੱਚ 12 ਪੁਲਿਸ ਮੁਲਾਜ਼ਮਾਂ ਜਿਸ ਵਿੱਚ ਇੰਸਪੈਕਟਰ, ਸਬ ਇੰਸਪੈਕਟਰ ਤੇ ਕਾਂਸਟੇਬਲ ਨੂੰ ਸਸਪੈਂਡ ਕਰ ਦਿੱਤਾ ਹੈ। ਐਸਐਸਪੀ ਨੇ ਸਾਰੇ ਪੁਲਿਸ ਮੁਲਾਜ਼ਮਾਂ ਖਿਲਾਫ਼ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ …
Read More »Distressed Birds: ਦਿੱਲੀ ਹਾਈ ਕੋਰਟ ਵੱਲੋਂ ਪੁਲੀਸ, ਜੰਗਲਾਤ ਵਿਭਾਗ ਨੂੰ ਢੁੱਕਵੇਂ ਕਦਮ ਚੁੱਕਣ ਦੀ ਹਦਾਇਤ
ਨਵੀਂ ਦਿੱਲੀ, 23 ਫਰਵਰੀ ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਦੇ ਜੰਗਲੀ ਜੀਵ ਅਤੇ ਪੁਲੀਸ ਅਧਿਕਾਰੀਆਂ ਨੂੰ ਪੰਛੀਆਂ ਨੂੰ ਬਚਾਉਣ ਲਈ ਢੁੱਕਵੇਂ ਕਦਮ ਚੁੱਕਣ ਅਤੇ ਇੱਕ ਤਕਨੀਕ ਵਿਕਸਤ ਕਰਨ ਲਈ ਕਿਹਾ ਹੈ। ਚੀਫ ਜਸਟਿਸ ਡੀਕੇ ਉਪਾਧਿਆਏ ਦੇ ਬੈਂਚ ਨੇ ਸੇਵ ਇੰਡੀਅਨ ਫਾਊਂਡੇਸ਼ਨ ਵੱਲੋਂ ਦਾਇਰ ਕੀਤੀ ਗਈ ਇੱਕ ਜਨਹਿਤ ਪਟੀਸ਼ਨ ਦਾ …
Read More »ਕਸਟਮਜ਼ ਵਿਭਾਗ ਨੇ ਦਿੱਲੀ ਹਵਾਈ ਅੱਡੇ ’ਤੇ 45 ਆਈਫੋਨ-16 ਜ਼ਬਤ ਕੀਤੇ
ਨਵੀਂ ਦਿੱਲੀ, 18 ਅਕਤੂਬਰ ਇੱਥੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਅਧਿਕਾਰੀਆਂ ਨੇ ਕਥਿਤ ਤੌਰ ’ਤੇ ਭਾਰਤ ਵਿੱਚ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੇ ਪੰਜ ਯਾਤਰੀਆਂ ਕੋਲੋਂ 45 ਆਈਫੋਨ-16 ਜ਼ਬਤ ਕੀਤੇ ਹਨ। ‘ਐਕਸ’ ’ਤੇ ਇੱਕ ਪੋਸਟ ਵਿੱਚ ਦਿੱਲੀ ਕਸਟਮਜ਼ ਨੇ ਦੱਸਿਆ ਕਿ ਏਅਰ ਇੰਡੀਆ ਦੀ ਉਡਾਣ AI 104 ਰਾਹੀਂ …
Read More »ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 13 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਦੇ ਸੈਕਟਰ-35 ਵਿਖੇ ਮਿਊਂਸਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਨੌਜਵਾਨ ਹੁਣ ਵਿਦੇਸ਼ਾਂ ਵਿੱਚ ਰੁਜ਼ਗਾਰ ਲਈ ਜਾਣ …
Read More »ਪੀਏਸੀ ਦਾ ਉਪਰਾਲਾ: ਵਿਭਾਗੀ ਅਧਿਕਾਰੀ ਮੱਤੇਵਾੜਾ ਜੰਗਲ ਪੁੱਜੇ
ਪੱਤਰ ਪ੍ਰੇਰਕ ਪਾਇਲ, 25 ਜੂਨ ਪੀਏਸੀ ਮੱਤੇਵਾੜਾ ਜੰਗਲ, ਸਤਲੁਜ ਅਤੇ ਬੁੱਢਾ ਦਰਿਆ ਕਮੇਟੀ ਦੇ ਮੈਂਬਰ ਭਾਈ ਮਨਿੰਦਰਜੀਤ ਸਿੰਘ ਬੈਨੀਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਅਫ਼ਸਰਾਂ ਤੇ ਖਾਸ ਕਰਕੇ ਡੀਸੀ ਲੁਧਿਆਣਾ, ਏਡੀਸੀ (ਡੀ) ਲੁਧਿਆਣਾ, ਕਮਿਸ਼ਨਰ ਨਗਰ ਨਿਗਮ ਲੁਧਿਆਣਾ, ਡੀਐੱਫਓ ਲੁਧਿਆਣਾ, ਵਣ ਰੇਂਜ ਅਫ਼ਸਰ ਮੱਤੇਵਾੜਾ, ਵਣ ਰੇਂਜ ਬਲਾਕ ਅਫ਼ਸਰ, ਬੀਡੀਪੀਓ ਬਲਾਕ- …
Read More »ਉਦਯੋਗ ਵਿਭਾਗ ਵੱਲੋਂ ਸਨਅਤਕਾਰਾਂ ਲਈ ਵਿਸ਼ੇਸ਼ ਕੈਂਪ
ਗੁਰਿੰਦਰ ਸਿੰਘ ਲੁਧਿਆਣਾ, 25 ਜੂਨ ਉਦਯੋਗ ਅਤੇ ਕਾਮਰਸ ਵਿਭਾਗ ਪੰਜਾਬ ਦੇ ਡਾਇਰੈਕਟਰ ਅਤੇ ਸੀਈਓ-ਕਮ-ਸਕੱਤਰ ਪੂੰਜੀ ਨਿਵੇਸ਼ ਦਵਿੰਦਰਪਾਲ ਸਿੰਘ ਖਰਬੰਦਾ ਨੇ ਕਿਹਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ ਕਿਉਂਕਿ ਉਦਯੋਗਿਕ ਨੀਤੀ ਅਧੀਨ ਪੰਜਾਬ ਵਿੱਚ ਉਦਯੋਗ ਵਿਭਾਗ ਵੱਲੋਂ ਉਦਯੋਗਾਂ …
Read More »ਸਿਹਤ ਵਿਭਾਗ ਦੇ ਖਾਤੇ ਵਿੱਚੋਂ 31.83 ਲੱਖ ਕਢਵਾਉਣ ਦੇ ਮਾਮਲੇ ਦੀ ਵਿਜੀਲੈਂਸ ਜਾਂਚ ਸ਼ਰੂ
ਗੁਰਬਖਸ਼ਪੁਰੀ ਤਰਨ ਤਾਰਨ, 10 ਮਈ ਜ਼ਿਲ੍ਹੇ ਦੇ ਸਿਹਤ ਵਿਭਾਗ ਵਿੱਚ ਕੌਮੀ ਅੰਨ੍ਹਾਪਣ ਰੋਕੂ ਪ੍ਰੋਗਰਾਮ (ਐੱਨਪੀਸੀਬੀ) ਵਿੱਚ ਬੀਤੇ ਕਈ ਸਾਲਾਂ ਤੋਂ ਚਲਦੀ ਆ ਰਹੀ 31, 83 ਲੱਖ ਰਕਮ ਵਿੱਚੋਂ ਕੁਝ ਦਿਨ ਪਹਿਲਾਂ ਹੀ ਇਸ ਪ੍ਰੋਗਰਾਮ ਦੇ ਨੋਡਲ ਅਧਿਕਾਰੀ ਨੂੰ ਦੱਸੇ ਬਿਨਾਂ 31. 59 ਲੱਖ ਰੁਪਏ ਦੀ ਰਕਮ ਕਢਵਾ ਲੈਣ ਦਾ ਮਾਮਲਾ …
Read More »ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਦਾ ਸਾਂਝਾ ਅਪਰੇਸ਼ਨ: 3450 ਲਿਟਰ ਇਥਨੋਲ ਬਰਾਮਦ ਤੇ 3 ਕਾਬੂ
ਗੁਰਦੀਪ ਸਿੰਘ ਲਾਲੀ ਸੰਗਰੂਰ, 27 ਅਪਰੈਲ ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਅਪਰੇਸ਼ਨ ਦੌਰਾਨ ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੋਸਤਾਨ ਪੈਟਰੋਲੀਅਮ ਦੇ ਡੰਪਾਂ ਨਜ਼ਦੀਕ ਪਾਤੜਾਂ ਰੋਡ ’ਤੇ ਵੱਖ-ਵੱਖ ਪਲਾਟਾਂ/ਗੋਦਾਮਾਂ ਵਿਚੋਂ 3450 ਲਿਟਰ ਇਥੇਨੋਲ/ਸਪਰਿਟ ਬਰਾਮਦ ਕੀਤਾ ਹੈ ਅਤੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਥਾਣਾ ਸਦਰ ਵਿਖੇ …
Read More »ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ
ਨਵੀਂ ਦਿੱਲੀ, 15 ਅਪਰੈਲ ਭਾਰਤੀ ਮੌਸਮ ਵਿਭਾਗ ਨੇ ਅੱਜ ਕਿਹਾ ਹੈ ਕਿ ਦੇਸ਼ ਵਿੱਚ 2024 ਦੇ ਮੌਨਸੂਨ ਸੀਜ਼ਨ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਲਾ ਨੀਨਾ ਦੇ ਅਗਸਤ-ਸਤੰਬਰ ਤੱਕ ਸਰਗਰਮ ਹੋਣ ਦੀ ਸੰਭਾਵਨਾ ਹੈ। ਜਲਵਾਯੂ ਵਿਗਿਆਨੀਆਂ ਦਾ ਕਹਿਣਾ ਹੈ ਕਿ ਬਰਸਾਤ ਦੇ ਦਿਨਾਂ ਦੀ ਗਿਣਤੀ ਘਟ …
Read More »ਪੰਚਾਇਤ ਵਿਭਾਗ ਵੱਲੋਂ ਪਿੰਡ ਸੁੰਡਰਾ ਦਾ ਸਰਪੰਚ ਮੁਅੱਤਲ
ਖੇਤਰੀ ਪ੍ਰਤੀਨਿਧ ਡੇਰਾਬੱਸੀ, 31 ਜਨਵਰੀ ਪੰਜਾਬ ਸਰਕਾਰ ਦੇ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡ ਸੁੰਡਰਾ ਦੇ ਸਰਪੰਚ ਪ੍ਰਮੋਦ ਕੁਮਾਰ ਨੂੰ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰਮੋਦ ਕੁਮਾਰ ਨੇ ਆਪਣੀ ਮਾਂ ਰਾਣੀ ਦੇਵੀ ਨੂੰ ਪੀਐੱਮਏਵਾਈ (ਜੀ) ਸਕੀਮ ਤਹਿਤ ਮਕਾਨ ਬਣਾਉਣ ਲਈ ਕਿਸ਼ਤ ਜਾਰੀ ਕਰ ਕੇ ਇਸ ਸਕੀਮ ਦਾ ਨਾਜਾਇਜ਼ …
Read More »
Asian Tribune Your Multilingual Newspaper covering World and local news News