Breaking News
Home / Tag Archives: ਵਰਗ

Tag Archives: ਵਰਗ

ਮੰਡੀਕਰਨ ਸਿਸਟਮ ਨਾ ਬਚਿਆ ਤਾਂ ਹਰੇਕ ਵਰਗ ਤਬਾਹ ਹੋ ਜਾਵੇਗਾ: ਰਾਜਾ ਵੜਿੰਗ

ਸਰਬਜੀਤ ਸਿੰਘ ਭੱਟੀ ਲਾਲੜੂ, 26 ਅਪਰੈਲ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਬਚਾਉਣਾ ਹੈ ਤਾਂ ਸਾਨੂੰ ਸਭ ਤੋਂ ਪਹਿਲਾਂ ਮੰਡੀਕਰਨ ਸਿਸਟਮ ਨੂੰ ਬਚਾਉਣਾ ਪਵੇਗਾ, ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਮੌਜੂਦਾ ਕੇਂਦਰ ਸਰਕਾਰ ਮੰਡੀਕਰਨ ਸਿਸਟਮ ਨੂੰ ਖ਼ਤਮ ਕਰ ਕੇ …

Read More »

ਜਨਰਲ ਵਰਗ ਦੇ ਲੋਕਾਂ ਵੱਲੋਂ ਸਿਆਸੀ ਵਿੰਗ ਦਾ ਗਠਨ, ਬਲਬੀਰ ਫੁਗਲਾਣਾ ਨੂੰ ਪ੍ਰਧਾਨ ਥਾਪਿਆ

ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 4 ਅਪਰੈਲ ਪੰਜਾਬ ਦੀਆਂ ਖੇਤਰੀ ਪਾਰਟੀਆਂ ਅਤੇ ਕੌਮੀ ਪਾਰਟੀਆਂ ਵੱਲੋਂ ਜਨਰਲ ਵਰਗ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨ ਤੋਂ ਡਾਢੇ ਪ੍ਰੇਸ਼ਾਨ ਜਨਰਲ ਵਰਗ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਭਰਾਤਰੀ ਜਥੇਬੰਦੀਆਂ ਨੇ ਮਿਲ ਕੇ ਸਿਆਸੀ ਵਿੰਗ ਜਨਰਲ ਵਰਗ ਪੰਜਾਬ ਦਾ ਗਠਨ ਕੀਤਾ ਹੈ। ਇਸ ਮੌਕੇ ਸਰਬਸੰਮਤੀ …

Read More »

ਭਾਰਤ ਵੱਲੋਂ ਕੈਨੇਡਾ ਵਿੱਚ ਚਾਰ ਵਰਗਾਂ ’ਚ ਵੀਜ਼ਾ ਸੇਵਾਵਾਂ ਬਹਾਲ

ਟੋਰਾਂਟੋ, 25 ਅਕਤੂਬਰ ਭਾਰਤ ਨੇ ਕੈਨੇਡਾ ਵਿਚ ਬੰਦ ਪਈਆਂ ਵੀਜ਼ਾ ਸੇਵਾਵਾਂ ਵੀਰਵਾਰ ਤੋਂ ਚਾਰ ਵਰਗਾਂ ਵਿਚ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ‘ਐਕਸ’ ਉੱਤੇ ਇਕ ਪੋਸਟ ਵਿੱਚ ਕਿਹਾ ਕਿ ਚਾਰ ਵਰਗਾਂ- ਐਂਟਰੀ ਵੀਜ਼ਾ, ਬਿਜ਼ਨਸ ਵੀਜ਼ਾ, ਮੈਡੀਕਲ ਵੀਜ਼ਾ ਤੇ ਕਾਨਫਰੰਸ ਵੀਜ਼ਾ ਲਈ ਸੇਵਾਵਾਂ 26 ਅਕਤੂਬਰ …

Read More »

ਏਸ਼ਿਆਈ ਖੇਡਾਂ: ਭਾਰਤੀ ਮਹਿਲਾ ਮੁੱਕੇਬਾਜ਼ ਨਿਖ਼ਤ ਜ਼ਰੀਨ 50 ਕਿਲੋ ਵਰਗ ਦੇ ਦੂਜੇ ਗੇੜ ’ਚ ਦਾਖ਼ਲ

ਹਾਂਗਜ਼ੂ, 24 ਸਤੰਬਰ ਭਾਰਤੀ ਮਹਿਲਾ ਮੁੱਕੇਬਾਜ਼ ਨਿਖ਼ਤ ਜ਼ਰੀਨ ਏਸ਼ਿਆਈ ਖੇਡਾਂ ਦੇ ਬਾਕਸਿੰਗ ਮੁਕਾਬਲਿਆਂ ਵਿੱਚ ਵੀਅਤਨਾਮ ਦੀ ਨਗੁਏਨ ਥੀ ਥਾਮ ਨੂੰ ਹਰਾ ਕੇ 50 ਕਿਲੋ ਭਾਰ ਵਰਗ ਮੁਕਾਬਲੇ ਦੇ ਦੂਜੇ ਗੇੜ ਵਿਚ ਦਾਖ਼ਲ ਹੋ ਗਈ ਹੈ। -ਪੀਟੀਆਈ The post ਏਸ਼ਿਆਈ ਖੇਡਾਂ: ਭਾਰਤੀ ਮਹਿਲਾ ਮੁੱਕੇਬਾਜ਼ ਨਿਖ਼ਤ ਜ਼ਰੀਨ 50 ਕਿਲੋ ਵਰਗ ਦੇ ਦੂਜੇ …

Read More »

ਲਾਹੌਰ ਦੇ ਹਾਲਾਤ ਜੰਗ-ਏ- ਮੈਦਾਨ ਵਰਗੇ: ਇਮਰਾਨ ਨੂੰ ਗ੍ਰਿਫ਼ਤਾਰ ਕਰਨ ਲਈ ਰੇਂਜਰਾਂ ਨੂੰ ਸੱਦਿਆ, ਖ਼ਾਨ ਨੇ ਕਿਹਾ,‘ਮੈਨੂੰ ਅਗਵਾ ਕਰਕੇ ਕਤਲ ਕਰਨ ਦੀ ਸਾਜ਼ਿਸ਼’

ਲਾਹੌਰ (ਪਾਕਿਸਤਾਨ), 15 ਮਾਰਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਜੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਅਦਾਲਤ ਵਿੱਚ ਪੇਸ਼ ਹੋਣ ਵਿੱਚ ਅਸਫਲ ਰਹੇ ਹਨ, ਨੂੰ ਗ੍ਰਿਫਤਾਰ ਕਰਨ ਦੀ ਤਾਜ਼ਾ ਕੋਸ਼ਿਸ਼ ਵਿੱਚ ਹੁਣ ਪੰਜਾਬ ਰੇਂਜਰਾਂ ਦੀ ਟੁਕੜੀ ਇੱਥੇ ਉਨ੍ਹਾਂ ਦੀ ਜ਼ਮਾਨ ਪਾਰਕ ਸਥਿਤ ਰਿਹਾਇਸ਼ ਦੇ ਬਾਹਰ ਪੁਲੀਸ ਕਰਮਚਾਰੀਆਂ ਨਾਲ ਰਲ ਗਈ …

Read More »

ਪੰਜਾਬ ’ਚ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ 25000 ਮਕਾਨ ਉਸਾਰੇ ਜਾਣਗੇ: ਅਮਨ ਅਰੋੜਾ

ਚੰਡੀਗੜ੍ਹ, 11 ਮਾਰਚ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਦੱਸਿਆ ਕਿ ਪੰਜਾਬ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦਾ ਆਪਣੇ ਮਕਾਨ ਦਾ ਸੁਫ਼ਨਾ ਪੂਰਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ …

Read More »

ਵਿਕੀਪੀਡੀਆ ਵਰਗੇ ਆਨਲਾਈਨ ਸਰੋਤ ਪੂਰੀ ਤਰ੍ਹਾਂ ਭਰੋਸੇਮੰਦ ਨਹੀਂ: ਸੁਪਰੀਮ ਕੋਰਟ

ਨਵੀਂ ਦਿੱਲੀ, 18 ਜਨਵਰੀ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਵਿਕੀਪੀਡੀਆ ਵਰਗੇ ਆਨਲਾਈਨ ਸਰੋਤ ‘ਕਰਾਊਡ ਸੋਰਸਡ'(ਵੱਖ ਵੱਖ ਲੋਕਾਂ ਤੋਂ ਪ੍ਰਾਪਤ ਜਾਣਕਾਰੀ) ਅਤੇ ਉਪਭੋਗਤਾ ਦੁਆਰਾ ਤਿਆਰ ਸੰਪਾਦਨ ਮਾਡਲਾਂ ‘ਤੇ ਆਧਾਰਿਤ ਹਨ, ਜੋ ਪੂਰੀ ਤਰ੍ਹਾਂ ਭਰੋਸੇਯੋਗ ਨਹੀਂ ਹਨ ਅਤੇ ਗੁੰਮਰਾਹਕੁਨ ਜਾਣਕਾਰੀ ਫੈਲਾ ਸਕਦੇ ਹਨ। ਜਸਟਿਸ ਸੂਰਿਆ ਕਾਂਤ ਅਤੇ ਵਿਕਰਮ ਨਾਥ ਦੀ ਬੈਂਚ …

Read More »