ਚੰਡੀਗੜ੍ਹ, 14 ਫਰਵਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀਆਂ ਵਿਰੋਧੀ ਪਾਰਟੀਆਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਉਨ੍ਹਾਂ ਦੀ …
Read More »ਕੋਵਿਡ ਪਾਬੰਦੀਆਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਪੈਰਿਸ ਦਾਖਲ ਹੋਣ ਤੋਂ ਰੋਕੇ
ਪੈਰਿਸ, 12 ਫਰਵਰੀ ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਪੁਲੀਸ ਨੇ ਸ਼ਨੀਵਾਰ ਨੂੰ ਕੋਵਿਡ ਪਾਬੰਦੀਆਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਦੇ 500 ਵਾਹਨਾਂ ਨੂੰ ਸ਼ਹਿਰ ਵਿੱਚ ਵੜਨ ਤੋਂ ਰੋਕ ਦਿੱਤਾ। ਪੁਲੀਸ ਨੇ ਟਵੀਟ ਕੀਤਾ ਕਿ ਕਈ ਕਾਫਲੇ ਪੈਰਿਸ ਦੇ ਮੁੱਖ ਇਲਾਕਿਆਂ ਵਿੱਚ ਪਹੁੰਚਣ ਤੋਂ ਪਹਿਲਾਂ ਹੀ ਰੋਕ ਦਿੱਤੇ ਗਏ ਤੇ 200 …
Read More »ਕੈਨੇਡਾ ’ਚ ਖ਼ਾਲਿਸਤਾਨ ਪੱਖੀ ਤੱਤ ਭਾਰਤ ਵਿਰੋਧੀ ਭਾਵਨਾ ਭੜਕਾ ਰਹੇ ਹਨ: ਸਰਕਾਰ
ਨਵੀਂ ਦਿੱਲੀ, 3 ਫਰਵਰੀ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਅੱਜ ਕਿਹਾ ਕਿ ਕੈਨੇਡਾ ਵਿਚ ਖਾਲਿਸਤਾਨ ਪੱਖੀ ਤੱਤਾਂ ਦਾ ਛੋਟਾ ਜਿਹਾ ਸਮੂਹ ਭਾਰਤ ਵਿਰੋਧੀ ਭਾਵਨਾਵਾਂ ਭੜਕਾ ਰਿਹਾ ਹੈ ਅਤੇ ਸਰਕਾਰ ਇਸ ਮੁੱਦੇ ‘ਤੇ ਕੈਨੇਡਾ ਨਾਲ ਸੰਪਰਕ ਵਿੱਚ ਹੈ। ਉਨ੍ਹਾਂ ਨੇ ਰਾਜ ਸਭਾ ਨੂੰ ਦੱਸਿਆ ਕਿ ਭਾਰਤ ਤੇ ਕੈਨੇਡਾ ਦੋਹਾਂ ਸਰਕਾਰਾਂ …
Read More »ਬਰਨਾਲਾ: ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਨ ਦਾ ਫ਼ੈਸਲਾ
ਪਰਸ਼ੋਤਮ ਬੱਲੀ ਬਰਨਾਲਾ, 31 ਦਸੰਬਰ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਅੱਜ ਸਥਾਨਕ ਤਰਕਸ਼ੀਲ ਭਵਨ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਵਿਚਾਰ ਚਰਚਾ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ …
Read More »ਕੋਵਿਡ ਵਿਰੁੱਧ ਵੈਕਸੀਨ ਕਿੰਨੀ ਲਾਹੇਬੰਦ…..
ਦਵਿੰਦਰ ਸਿੰਘ ਸੋਮਲ ਕੋਵਿਡ ਖਿਲਾਫ ਵੈਕਸੀਨ ਕਿੰਨੀ ਲਾਹੇਬੰਦ ਹੈ ਇਸਦਾ ਜ਼ਿਕਰ ਆਪਾ ਬਹੁਤ ਵਾਰ ਦੁਨੀਆ ਦੇ ਵੱਖ-੨ ਸਿਹਤ ਮਾਹਿਰਾ ਤੋ ਸੁਣਦੇ ਰਹਿੰਦੇ ਹਾਂ। ਯੂਕੇ ਦੇ ONS (office for national stastics)ਅਨੁਸਾਰ ਲਗਾਤਾਰਤਾ ਨਾਲ ਉਹ ਲੋਕ ਜਿਹਨਾਂ ਵੈਕਸੀਨ ਦੀ ਇੱਕ ਖੁਰਾਕ ਲਈ ਹੋਈ ਹੈ ਉਹਨਾਂ ਦੇ ਕੋਵਿਡ ਪੌਜਟਿਵ ਹੋਣ ਦੇ chances ਘੱਟ …
Read More »ਚੰਡੀਗੜ੍ਹ ਲਈ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਦਾ ਅਕਾਲੀ ਦਲ ਵੱਲੋਂ ਵਿਰੋਧ
ਦਵਿੰਦਰ ਪਾਲ ਚੰਡੀਗੜ੍ਹ, 4 ਅਗਸਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਦੀ ਥਾਂ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦਾ ਨਿਰੋਲ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਨੂੰ ਚੰਡੀਗੜ੍ਹ ‘ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦਾ ਇੱਕ ਹੋਰ ਯਤਨ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ …
Read More »ਸੰਘਰਸ਼ੀ ਅਖਾੜਿਆਂ ਤੋਂ ਲੇਖੀ ਦੇ ਬਿਆਨ ਦਾ ਵਿਰੋਧ
ਦਵਿੰਦਰ ਪਾਲ ਚੰਡੀਗੜ੍ਹ, 23 ਜੁਲਾਈ ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ ਵਰਤੀ ਜਾਂਦੀ ਹੈਂਕੜਭਰੀ ਬਿਆਨਬਾਜ਼ੀ ਦਾ ਨੋਟਿਸ ਲੈਂਦਿਆਂ ਭਾਜਪਾ ਤੇ ਇਸ ਦੇ ਜੋਟੀਦਾਰਾਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਜਪਾ ਆਗੂਆਂ …
Read More »ਯੂਰੋਪ ’ਚ ਵਟਸਐਪ ਦੀ ਨਿੱਜਤਾ ਨੀਤੀ ਦਾ ਵਿਰੋਧ
ਲੰਡਨ, 12 ਜੁਲਾਈ ਯੂਰੋਪੀਅਨ ਯੂਨੀਅਨ ਦੇ ਇਕ ਖ਼ਪਤਕਾਰ ਗਰੁੱਪ ਨੇ ਸ਼ਿਕਾਇਤ ਕੀਤੀ ਹੈ ਕਿ ਵਟਸਐਪ ਲੋਕਾਂ ਨੂੰ ਗਲਤ ਤਰੀਕੇ ਨਾਲ ਨਵੀਂ ਨਿੱਜਤਾ ਨੀਤੀ ਅਪਡੇਟ ਕਰਨ ਲਈ ਕਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਯੂਰੋਪ ਦੇ ਕਾਨੂੰਨ ਮੁਤਾਬਕ ਨਹੀਂ ਹੈ। ਯੂਰੋਪੀਅਨ ਖ਼ਪਤਕਾਰ ਸੰਗਠਨ (ਬੀਈਯੂਸੀ) ਨੇ ਕਿਹਾ ਹੈ ਕਿ ਨਵੀਂ ਨੀਤੀ ਪਾਰਦਰਸ਼ੀ …
Read More »ਪਵਾਰ ਨੇ ਵਿਰੋਧੀ ਧਿਰ ਦੇ ਆਗੂਆਂ ਦੀ ਮੀਟਿੰਗ ਸੱਦੀ, ਪ੍ਰਸ਼ਾਂਤ ਕਿਸ਼ੋਰ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 21 ਜੂਨ ਪ੍ਰਧਾਨ ਮੰਤਰੀ ਦੇ ਜੰਮੂ ਕਸ਼ਮੀਰ ਬਾਰੇ ਮੀਟਿੰਗ ਤੋਂ ਪਹਿਲਾਂ ਦਿੱਲੀ ਵਿੱਚ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਆਗੂਆਂ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਸ਼ਾਮ 4 ਵਜੇ ਸ਼ਰਦ ਪਵਾਰ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਮੀਟਿੰਗ ਤੋਂ ਪਹਿਲਾਂ ਸ਼ਰਦ ਪਵਾਰ ਨੇ ਚੋਣ ਰਣਨੀਤੀ ਘਾੜੇ ਪ੍ਰਸ਼ਾਂਤ ਕਿਸ਼ੋਰ ਨਾਲ …
Read More »ਕੋਚਿੰਗ ਸੈਂਟਰ ਬੰਦ ਕਰਨ ਦੇ ਵਿਰੋਧ ਵਿੱਚ ਬੱਸ ‘ਚ ਹੀ ਵਿਦਿਆਰਥੀਆਂ ਨੂੰ ਪੜ੍ਹਾਇਆ
ਪ੍ਰੋਫੈਸਰ ਨੇ ਕਿਹਾ ਪੰਜਾਬ ਸਰਕਾਰ ਕਹਿੰਦੀ ਹੈ , “ਬੱਸਾਂ ਵਿੱਚ ਕੋਰੋਨਾ ਨਹੀਂ ਫੈਲਦਾ” ਕੋਰੋਨਾ ਦੇ ਕਾਰਨ ਪੰਜਾਬ ਸਰਕਾਰ ਨੇ ਸਾਰੇ ਕੋਚਿੰਗ ਸੈਂਟਰ ਵੀ ਬੰਦ ਕਰ ਦਿੱਤੇ ਹਨ । ਇਸੇ ਦੌਰਾਨ ਸ਼ੁੱਕਰਵਾਰ ਦਾ ਜਲੰਧਰ ਬੱਸ ਸਟੈਂਡ ਉੱਤੇ ਇੱਕ ਪ੍ਰੋਫੈਸਰ ਏਮਪੀ ਸਿੰਘ ਨੇ ਬੱਸ ਦੇ ਅੰਦਰ ਵਿਦਿਆਰਥੀਆਂ ਨੂੰ ਪੜ੍ਹਾਇਆ। ਜਿਸ ਕਲਾਸ ਵਿੱਚ …
Read More »
Asian Tribune Your Multilingual Newspaper covering World and local news News