ਨਵੀਂ ਦਿੱਲੀ, 8 ਫਰਵਰੀ ਬਹੁਜਨ ਸਮਾਜ ਪਾਰਟੀ ’ਚੋਂ ਮੁਅੱਤਲ ਕੀਤੇ ਗਏ ਲੋਕ ਸਭਾ ਮੈਂਬਰ ਦਾਨਿਸ਼ ਅਲੀ ਨੇ ਲੋਕ ਸਭਾ ’ਚ ਨਫਰਤੀ ਭਾਸ਼ਣ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਲੋਕ ਸਭਾ ’ਚ ਸਿਫਰ ਕਾਲ ਦੌਰਾਨ ਇਹ ਮੁੱਦਾ ਚੁੱਕਦੇ ਹੋਏ ਅਮਰੋਹਾ ਦੇ ਸੰਸਦ ਮੈਂਬਰ ਨੇ ਕਿਹਾ, ‘‘ਦੇਸ਼ ਵਿੱਚ ਬਹੁਤ ਸਾਰੇ …
Read More »ਖੜਗੇ ਨੂੰ ਵਿਰੋਧੀ ਗਠਜੋੜ ‘ਇੰਡੀਆ’ ਦਾ ਚੇਅਰਮੈਨ ਬਣਾਉਣ ’ਤੇ ਸਹਿਮਤੀ
ਨਵੀਂ ਦਿੱਲੀ, 13 ਜਨਵਰੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵਿਰੋਧੀ ਗਠਜੋੜ ‘ਇੰਡੀਆ’’ ਦਾ ਚੇਅਰਮੈਨ ਬਣਾਉਣ ’ਤੇ ਸਹਿਮਤੀ ਹੋ ਗਈ ਹੈ। ਗਠਜੋੜ ਨੇਤਾਵਾਂ ਨੇ ਮੁਲਾਕਾਤ ਕੀਤੀ ਅਤੇ ਗਠਜੋੜ ਦੇ ਵੱਖ-ਵੱਖ ਪਹਿਲੂਆਂ ਅਤੇ ਅਪਰੈਲ-ਮਈ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੀ। ਸੂਤਰਾਂ ਨੇ ਦੱਸਿਆ ਕਿ ਤ੍ਰਿਣਮੂਲ ਕਾਂਗਰਸ, ਊਧਵ ਠਾਕਰੇ …
Read More »ਭਾਰਤ ਵਿਰੋਧੀ ਕੱਟੜਪੰਥੀਆਂ ਤੇ ਵੱਖਵਾਦੀਆਂ ਨੂੰ ਵਿਦੇਸ਼ਾਂ ’ਚ ਥਾਂ ਨਹੀਂ ਮਿਲਣੀ ਚਾਹੀਦੀ: ਜੈਸ਼ੰਕਰ
ਗਾਂਧੀਨਗਰ, 23 ਦਸੰਬਰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅਮਰੀਕਾ ਵਿਚ ਮੰਦਰ ਦੀਆਂ ਕੰਧਾਂ ’ਤੇ ਭਾਰਤ ਵਿਰੋਧੀ ਨਾਅਰੇ ਲਿਖਣ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਭਾਰਤ ਤੋਂ ਬਾਹਰ ਕੱਟੜਪੰਥੀਆਂ ਅਤੇ ਵੱਖਵਾਦੀ ਤਾਕਤਾਂ ਨੂੰ ਅਜਿਹੀ ਜਗ੍ਹਾ ਨਹੀਂ ਮਿਲਣੀ ਚਾਹੀਦੀ। ਉਹ ਇੱਥੇ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਦੀ ਤੀਜੀ ਕਨਵੋਕੇਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ …
Read More »ਲੋਕ ਸਭਾ ’ਚੋਂ ਵਿਰੋਧੀ ਧਿਰ ਦੇ 33 ਮੈਂਬਰ ਮੁਅੱਤਲ
ਨਵੀਂ ਦਿੱਲੀ, 18 ਦਸੰਬਰ ਸਦਨ ਵਿੱਚ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ, ਡੀਐੱਮਕੇ ਦੇ ਸੰਸਦ ਮੈਂਬਰ ਟੀਆਰ ਬਾਲੂ ਅਤੇ ਦਯਾਨਿਧੀ ਮਾਰਨ ਅਤੇ ਟੀਐੱਮਸੀ ਦੇ ਸੌਗਤ ਰਾਏ ਸਮੇਤ 33 ਵਿਰੋਧੀ ਮੈਂਬਰਾਂ ਨੂੰ ਅੱਜ ਲੋਕ ਸਭਾ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ। ਇਨ੍ਹਾਂ ਵਿੱਚੋਂ 30 ਨੂੰ ਸਰਦ ਰੁੱਤ ਸੈਸ਼ਨ ਦੇ ਬਾਕੀ ਬਚੇ ਸਮੇਂ ਲਈ …
Read More »ਰਾਜ ਸਭਾ ’ਚ ਵਿਰੋਧੀ ਧਿਰ ਦੇ 45 ਮੈਂਬਰ ਸਦਨ ’ਚੋਂ ਮੁਅੱਤਲ
ਨਵੀਂ ਦਿੱਲੀ, 18 ਦਸੰਬਰ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਕਰੀਬ 45 ਮੈਂਬਰਾਂ ਨੂੰ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਦੇ ਮੁੱਦੇ ’ਤੇ ਨਾਅਰੇਬਾਜ਼ੀ ਕਰਨ ਅਤੇ ਕਾਰਵਾਈ ਵਿੱਚ ਵਿਘਨ ਪਾਉਣ ਤੋਂ ਬਾਅਦ ਚੇਅਰਮੈਨ ਦੇ ਨਿਰਦੇਸ਼ਾਂ ’ਤੇ ਸਦਨ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ। ਮੁਅੱਤਲ ਕੀਤੇ ਗਏ ਮੈਂਬਰਾਂ ਵਿੱਚ ਕਾਂਗਰਸ ਦੇ ਸੰਸਦ ਮੈਂਬਰ …
Read More »1984 ਦੇ ਸਿੱਖ ਵਿਰੋਧੀ ਦੰਗੇ: ਦਿੱਲੀ ਦੇ ਉਪ ਰਾਜਪਾਲ ਨੇ 6 ਦੋਸ਼ੀਆਂ ਬਰੀ ਕਰਨ ਖ਼ਿਲਾਫ਼ ਸੁਪਰੀਮ ਕੋਰਟ ’ਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦਿੱਤੀ
ਨਵੀਂ ਦਿੱਲੀ, 25 ਨਵੰਬਰ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ 6 ਦੋਸ਼ੀਆਂ ਨੂੰ ਬਰੀ ਕਰਨ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀ ਸਕਸੈਨਾ ਨੇ 10 ਜੁਲਾਈ ਦੇ ਦਿੱਲੀ ਹਾਈ ਕੋਰਟ ਦੇ …
Read More »ਮਨੀਪੁਰ ’ਚ ਵਿਰੋਧੀ ਗਰੁੱਪਾਂ ਵਿਚਾਲੇ ਗੋਲੀਬਾਰੀ ਕਾਰਨ 2 ਮੌਤਾਂ
ਇੰਫਾਲ, 20 ਨਵੰਬਰ ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ਵਿਚ ਅੱਜ ਹਿੰਸਾ ਦੀ ਤਾਜ਼ਾ ਘਟਨਾ ਵਿਚ ਦੋ ਵਿਰੋਧੀ ਸਮੂਹਾਂ ਵਿਚਾਲੇ ਗੋਲੀਬਾਰੀ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਗੋਲੀਬਾਰੀ ਹਾਰੋਥੈਲ ਅਤੇ ਕੋਬਸ਼ਾ ਪਿੰਡਾਂ ਦੇ ਵਿਚਕਾਰ ਸਥਾਨ ‘ਤੇ ਹੋਈ। ਪੁਲੀਸ ਇਹ ਸਪੱਸ਼ਟ ਨਹੀਂ ਕਰ ਸਕੀ ਹੈ ਕਿ ਗੋਲੀਬਾਰੀ ਕਿਸ …
Read More »ਫਿਲਮ ਪਾਇਰੇਸੀ ਵਿਰੁੱਧ ਕਾਰਵਾਈ ਲਈ ਸਰਕਾਰ ਨੇ ਨੋਡਲ ਅਫਸਰ ਨਿਯੁਕਤੀ ਕੀਤੇ
ਨਵੀਂ ਦਿੱਲੀ, 3 ਨਵੰਬਰ ਕੇਂਦਰ ਸਰਕਾਰ ਨੇ ਫਿਲਮ ਪਾਇਰੇਸੀ ਨੂੰ ਰੋਕਣ ਲਈ ਨੋਡਲ ਅਫਸਰ ਨਿਯੁਕਤ ਕੀਤੇ ਹਨ। ਇਨ੍ਹਾਂ ਨੂੰ ਫਿਲਮ ਪਾਇਰੇਸੀ ਨੂੰ ਹਟਾਉਣ ਲਈ ਨਿਰਦੇਸ਼ ਜਾਰੀ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਡਜਿੀਟਲ ਪਲੇਟਫਾਰਮ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਕਦਮ ਨੇ ਫਿਲਮ ਪਾਇਰੇਸੀ ਵਿਰੁੱਧ ਕਾਰਵਾਈ ਕਰਨ ਲਈ ਇੱਕ ਸੰਸਥਾਗਤ …
Read More »ਸਈਦ ਸ਼ਾਹਨਵਾਜ਼ ਹੁਸੈਨ ਵਿਰੁੱਧ ਬਲਾਤਕਾਰ ਦੇ ਮਾਮਲੇ ‘ਚ ਜਾਰੀ ਸੰਮਨ ‘ਤੇ ਰੋਕ
ਨਵੀਂ ਦਿੱਲੀ, 18 ਅਕਤੂਬਰ ਵਿਸ਼ੇਸ਼ ਅਦਾਲਤ ਨੇ ਭਾਜਪਾ ਆਗੂ ਸਈਦ ਸ਼ਾਹਨਵਾਜ਼ ਹੁਸੈਨ ਖ਼ਿਲਾਫ਼ ਜਬਰ ਜਨਾਹ ਮਾਮਲੇ ’ਚ ਜਾਰੀ ਸੰਮਨ ’ਤੇ ਰੋਕ ਲਗਾ ਦਿੱਤੀ ਹੈ। ਔਰਤ ਦੀ ਸ਼ਿਕਾਇਤ ‘ਤੇ ਬਲਾਤਕਾਰ ਅਤੇ ਧਮਕਾਉਣ ਦਾ ਦੋਸ਼ ਹੈ। ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਨੇ ਇਹ ਹੁਕਮ ਹੁਸੈਨ ਵੱਲੋਂ ਮੈਜਿਸਟਰੇਟੀ ਅਦਾਲਤ ਦੇ ਹੁਕਮਾਂ ਖ਼ਿਲਾਫ਼ ਦਾਇਰ …
Read More »ਨਸ਼ਿਆਂ ਵਿਰੁੱਧ ਪੱਕੇ ਨਾਕੇ ਲਗਾਉਂਦੇ ਨੌਜਵਾਨਾਂ ’ਤੇ ਹਮਲਾ
ਪੱਤਰ ਪ੍ਰੇਰਕ ਸ਼ੇਰਪੁਰ, 1 ਅਕਤੂਬਰ ਇੱਥੇ ਨਸ਼ਿਆਂ ਵਿਰੁੱਧ ਸਵਾ ਮਹੀਨੇ ਤੋਂ ਪੱਕੇ ਨਾਕੇ ਲਗਾ ਰਹੇ ਨੌਜਵਾਨਾਂ ’ਤੇ ਕਥਿਤ ਹਮਲੇ ਦੇ ਮਾਮਲੇ ’ਤੇ ਬੀਤੀ ਰਾਤ ਤਣਾਅ ਬਣ ਗਿਆ। ਉਂਜ ਨੌਜਵਾਨਾਂ ਦੇ ਹੱਕ ’ਚ ਆਏ ਲੋਕਾਂ ਵੱਲੋਂ ਰੋਸ ਮੁਜ਼ਾਹਰਾ ਕਰਕੇ ਮੁਲਜ਼ਮਾਂ ’ਤੇ ਸਖ਼ਤ ਕਾਰਵਾਈ ਕਰਨ, ਪੁਲੀਸ ਦੀ ਨਫ਼ਰੀ ਵਧਾਉਣ ਅਤੇ ਪੀਸੀਆਰ ਪੁਲੀਸ …
Read More »
Asian Tribune Your Multilingual Newspaper covering World and local news News