ਸ਼ਗਨ ਕਟਾਰੀਆ ਬਠਿੰਡਾ, 29 ਅਗਸਤ ਇਥੇ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2’ ਦੇ ਉਦਘਾਟਨ ਲਈ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਕਾਲ਼ੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਗਿਆ। ਸ੍ਰੀ ਮਾਨ ਦੀ ਆਮਦ ਵਾਲੇ ਸਥਾਨ ਵੱਲ ਬੀਬੀ ਵਾਲਾ ਚੌਕ ਤੋਂ ਵਿਰੋਧ ਕਰਦੇ ਹੋਏ ਜਿਉਂ ਹੀ ਠੇਕਾ ਮੁਲਾਜ਼ਮ …
Read More »6 ਸਤੰਬਰ ਦੇ ਨਸ਼ਾ ਵਿਰੋਧੀ ਮੁਜ਼ਾਹਰਿਆਂ ਦੀ ਤਿਆਰੀ ਲਈ ਭਾਕਿਯੂ (ਏਕਤਾ-ਉਗਰਾਹਾਂ) ਦੀ ਸੂਬਾ ਪੱਧਰੀ ਮੀਟਿੰਗ
ਲਖਵੀਰ ਸਿੰਘ ਚੀਮਾ ਟੱਲੇਵਾਲ , 26 ਅਗਸਤ ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 6 ਸਤੰਬਰ ਦੇ ਨਸ਼ਾ ਵਿਰੋਧੀ ਮੁਜ਼ਾਹਰਿਆਂ ਦੀ ਤਿਆਰੀ ਲਈ ਸੂਬਾਈ ਸਿੱਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ “ਨਸ਼ਿਆਂ ਦੀ ਮਹਾਂਮਾਰੀ- ਦੋਸ਼ੀ ਕੌਣ” ਕਿਤਾਬ ਦੀਆਂ 2500 ਕਾਪੀਆਂ …
Read More »ਮਜੀਠਾ: ਪਿੰਡ ਅਦਲੀਵਾਲਾ ਦੇ ਵਾਸੀ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੈਦਾਨ ਵਿੱਚ ਨਿਤਰੇ
ਰਾਜਨ ਮਾਨ ਮਜੀਠਾ, 28 ਜੁਲਾਈ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਹੁਣ ਪਿੰਡਾਂ ਦੇ ਲੋਕ ਮੈਦਾਨ ਵਿੱਚ ਨਿੱਤਰਨੇ ਸ਼ੁਰੂ ਹੋ ਗਏ ਹਨ ਅਤੇ ਇਸੇ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਅਦਲੀਵਾਲਾ ਦੇ ਵਾਸੀ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੈਦਾਨ ਵਿੱਚ ਨਿਤਰੇ ਹਨ। ਪਿੰਡ ਨੇ ਬਾਬਾ ਬੀਰ ਸਿੰਘ ਜੀ …
Read More »ਸੰਗਰੂਰ: ਪੈਨਸ਼ਨਰਾਂ ਨੇ ਮਨੀਪੁਰ ਘਟਨਾ ਵਿਰੁਧ ਰੋਸ ਮਾਰਚ ਕਰਕੇ ਕੇਂਦਰ ਤੇ ਰਾਜ ਸਰਕਾਰ ਦੇ ਪੁਤਲੇ ਫ਼ੂਕੇ
ਗੁਰਦੀਪ ਸਿੰਘ ਲਾਲੀ ਸੰਗਰੂਰ, 25 ਜੁਲਾਈ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵਲੋਂ ਮਨੀਪੁਰ ’ਚ ਦੋ ਔਰਤਾਂ ਦੇ ਸ਼ੋਸ਼ਣ ਦੀ ਘਟਨਾ ਦੇ ਵਿਰੋਧ ’ਚ ਰੋਸ ਮਾਰਚ ਕੀਤਾ ਗਿਆ ਅਤੇ ਲਾਲ ਬੱਤੀ ਚੌਕ ਵਿਚ ਕੇਂਦਰ ਅਤੇ ਮਨੀਪੁਰ ਸਰਕਾਰ ਦਾ ਪੁਤਲਾ ਫ਼ੂਕਦਿਆਂ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਪੈਨਸ਼ਨਰ …
Read More »ਫ਼ਾਜ਼ਿਲਕਾ: ਰੂਪਨਗਰ ਦੇ ਵਿਧਾਇਕ ਵਿਰੁੱਧ ਡੀਸੀ ਦਫਤਰ ਕਰਮਚਾਰੀਆਂ ਨੇ ਧਰਨਾ ਦਿੱਤਾ
ਪਰਮਜੀਤ ਸਿੰਘ ਫਾਜ਼ਿਲਕਾ, 25 ਜੁਲਾਈ ਰੂਪਨਗਰ ਵਿਧਾਇਕ ਵੱਲੋਂ ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕਰਨ ਦੇ ਵਿਰੋਧ ਵਿੱਚ ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਡੀਸੀ ਦਫਤਰ ਕਾਮੇ ਹੜਤਾਲ ’ਤੇ ਰਹੇ ਅਤੇ ਵਿਧਾਇਕ ਦਿਨੇਸ਼ ਚੱਢਾ ਵਿਰੁੱਧ ਨਾਰੇਬਾਜ਼ੀ ਕੀਤੀ। ਇਸ ਧਰਨੇ ਵਿੱਚ ਡੀਸੀ ਦਫਤਰ ਕਰਮਚਾਰੀਆਂ ਦੇ ਨਾਲ ਨਾਲ ਉਪ ਮੰਡਲ ਮੈਜਿਸਟਰੇਟ ਅਤੇ ਤਹਿਸੀਲਦਾਰ ਦਫਤਰਾਂ ਦੇ ਕਰਮਾਰੀਆਂ …
Read More »ਸੰਗਰੂਰ ’ਚ ਅਧਿਆਪਕਾਂ ’ਤੇ ਲਾਠੀਚਾਰਜ ਦੇ ਵਿਰੋਧ ’ਚ 8736 ਅਧਿਆਪਕਾਂ ਨੇ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆ
ਗੁਰਦੀਪ ਸਿੰਘ ਲਾਲੀ ਸੰਗਰੂਰ, 4 ਜੁਲਾਈ 8736 ਕੱਚੇ ਮੁਲਾਜ਼ਮ ਯੂਨੀਅਨ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਨੇੜਲੇ ਪਿੰਡ ਖੁਰਾਣਾ ਵਿਖੇ 22 ਦਿਨਾਂ ਤੋਂ ਟੈਂਕੀ ਉਪਰ ਅਤੇ ਹੇਠਾਂ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਵਲੋਂ ਚਾਰ ਦਿਨ ਪਹਿਲਾਂ ਪੁਲੀਸ ਵਲੋਂ ਕੀਤੇ ਲਾਠੀਚਾਰਜ ਦੇ ਵਿਰੋਧ ’ਚ ਪੰਜਾਬ ਭਰ …
Read More »ਸਾਜਿਦ ਮੀਰ ਨੂੰ ਕੌਮਾਂਤਰੀ ਅਤਿਵਾਦੀ ਐਲਾਨਣ ਦੇ ਮਤੇ ਦਾ ਚੀਨ ਵੱਲੋਂ ਵਿਰੋਧ
ਸੰਯੁਕਤ ਰਾਸ਼ਟਰ, 20 ਜੂਨ ਚੀਨ ਨੇ ਅੱਜ 26/11 ਦੇ ਮੁੰਬਈ ਹਮਲਿਆਂ ‘ਚ ਸ਼ਮੂਲੀਅਤ ਲਈ ਲੋੜੀਂਦੇ ਲਸ਼ਕਰ-ਏ-ਤਇਬਾ ਦੇ ਅਤਿਵਾਦੀ ਸਾਜਿਦ ਮੀਰ ਨੂੰ ‘ਕੌਮਾਂਤਰੀ ਦਹਿਸ਼ਤਗਰਦ’ ਐਲਾਨਣ ਦੇ ਸੰਯੁਕਤ ਰਾਸ਼ਟਰ ‘ਚ ਪੇਸ਼ ਕੀਤੇ ਗਏ ਭਾਰਤ ਤੇ ਅਮਰੀਕਾ ਦੇ ਪ੍ਰਸਤਾਵ ਵਿਚ ਅੜਿੱਕਾ ਖੜ੍ਹਾ ਕੀਤਾ ਹੈ। ਪੇਈਚਿੰਗ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਪੇਈਚਿੰਗ ਨੇ …
Read More »ਵਿਰੋਧੀ ਧਿਰਾਂ ਦੇ ਆਗੂ ‘ਇਕੋ ਥਾਲੀ ਦੇ ਚੱਟੇ-ਬੱਟੇ’: ਮਾਨ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 4 ਜੂਨ ਅਜੀਤ ਅਖ਼ਬਾਰ ਦੇ ਮੁੱਖ ਸੰਪਾਦਕ ਡਾ.ਬਰਜਿੰਦਰ ਸਿੰਘ ਹਮਦਰਦ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਨ ਲਈ ਲੰਘੇ ਦਿਨੀਂ ਜਲੰਧਰ ਵਿੱਚ ਇਕੱਤਰ ਹੋੲੇ ਵੱਖ ਵੱਖ ਵਿਰੋਧੀ ਪਾਰਟੀਆਂ ਦੇ ਆਗੂਆਂ ਦੇ ਹਵਾਲੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਅੱਜ ਇਨ੍ਹਾਂ ਸਾਰਿਆਂ ਨੂੰ ‘ਇਕੋ ਥਾਲੀ …
Read More »ਅਸਾਮ ਦੀ ਹੱਦਬੰਦੀ ਖ਼ਿਲਾਫ਼ 11 ਵਿਰੋਧੀ ਪਾਰਟੀਆਂ ਵਲੋਂ ਮੁੱਖ ਚੋਣ ਕਮਿਸ਼ਨਰ ਨੂੰ ਮੰਗ ਪੱਤਰ
ਗੁਹਾਟੀ, 6 ਮਈ ਅਸਾਮ ਵਿੱਚ ਕਾਂਗਰਸ ਸਣੇ 11 ਵਿਰੋਧੀ ਪਾਰਟੀਆਂ ਨੇ ਵਿਧਾਨ ਸਭਾ ਤੇ ਲੋਕ ਸਭਾ ਹਲਕਿਆਂ ਦੀ ਹੱਦਬੰਦੀ ਪ੍ਰਕਿਰਿਆ ਖ਼ਿਲਾਫ ਅੱਜ ਰਾਜ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿਚ ਹੱਦਬੰਦੀ ਦੀ ਕਾਰਵਾਈ ਨਾਲ ਸਬੰਧਤ ਮੁੱਦੇ ਹੱਲ ਨਹੀਂ ਹੋਏ ਜਿਸ ਕਾਰਨ ਇਹ …
Read More »ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਖ਼ਿਲਾਫ਼ ਧਰਨਾ
ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 2 ਮਈ ਪੰਜਾਬ-ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀਸੀਸੀਟੀਯੂ), ਪ੍ਰਿੰਸੀਪਲ ਐਸੋਸੀਏਸ਼ਨ ਤੇ ਮੈਨੇਜਮੈਂਟ ਫ਼ੈਡਰੇਸ਼ਨ ਦੇ ਸੱਦੇ ‘ਤੇ ਇਥੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਮਾਰੂ ਨੀਤੀਆਂ ਖ਼ਿਲਾਫ਼ ਕਾਲਜ ਵਿਖੇ ਧਰਨਾ ਦਿੱਤਾ ਗਿਆ। ਇਸ ਮੌਕੇ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ …
Read More »
Asian Tribune Your Multilingual Newspaper covering World and local news News