ਪੱਤਰ ਪ੍ਰੇਰਕ ਬੰਗਾ, 16 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ ’ਤੇ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਨਤਮਸਤਕ ਹੋਏ। ਉਹਨਾਂ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੋਹਰੀ ਸੂਬਾ ਬਣਾ ਕੇ ਮਹਾਨ ਸ਼ਹੀਦ ਦੇ ਸੁਪਨਿਆਂ ਨੂੰ ਸਾਕਾਰ ਕਰਨ …
Read More »ਪੰਜਾਬ ’ਚ ਇਸ ਵਰ੍ਹੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਿਆਂਦੀ ਜਾਵੇਗੀ 50 ਫ਼ੀਸਦ ਕਮੀ: ਖੁੱਡੀਆਂ
ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਸਰਕਾਰ ਨੇ ਆਗਾਮੀ ਸੀਜ਼ਨ ਦੌਰਾਨ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਕਮੀ ਲਿਆਉਣ ਦਾ ਟੀਚਾ ਮਿੱਥਿਆ ਹੈ। ਉਹ ਅੱਜ ਇੱਥੇ ਮੈਗਸੀਪਾ ਵਿਖੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀਆਰਐੱਸਸੀ), ਲੁਧਿਆਣਾ ਵੱਲੋਂ ‘ਐਗਰੋ-ਜੀਓਇਨਫੋਰਮੈਟਿਕਸ …
Read More »ਪੈਗਾਸਸ ਜਾਂਚ ਮਾਮਲਾ: ਸਹਿਯੋਗ ਨਾ ਕਰਨ ’ਤੇ ਕੇਂਦਰ ਸਰਕਾਰ ਉੱਤੇ ਵਰ੍ਹੇ ਕਪਿਲ ਸਿੱਬਲ
ਨਵੀਂ ਦਿੱਲੀ, 26 ਅਗਸਤ ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਪੈਗਾਸਸ ਜਾਂਚ ਮਾਮਲੇ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੂੰ ਕੇਂਦਰ ਸਰਕਾਰ ਵੱਲੋਂ ਸਹਿਯੋਗ ਨਾ ਦੇਣ ਬਾਰੇ ਅੱਜ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਸਹਿਯੋਗ ਨਾ ਦੇਣਾ ਵੀ ਅਕਸਰ ਕਸੂਰਵਾਰ ਹੋਣ ਦਾ ਸਬੂਤ ਮੰਨਿਆ ਜਾਂਦਾ ਹੈ। ਸ੍ਰੀ ਸਿੱਬਲ ਨੇ ਕਿਹਾ …
Read More »ਕਿਸਾਨ ਅੰਦੋਲਨ ਲਈ ਕੇਂਦਰ ’ਤੇ ਮੁੜ ਵਰ੍ਹੇ ਸਤਪਾਲ ਮਲਿਕ
ਜੀਂਦ, 7 ਮਾਰਚ ਮੇਘਾਲਿਆ ਦੇ ਰਾਜਪਾਲ ਸਤਪਾਲ ਮਿਲਕ ਨੇ ਕਥਿਤ ਕਿਸਾਨ ਅੰਦੋਲਨਕਾਰੀਆਂ ਵੱਲੋਂ ਬੀਤੇ ਵਰ੍ਹੇ ਲਾਲ ਕਿਲੇ ‘ਤੇ ‘ਨਿਸ਼ਾਲ ਸਾਹਿਬ’ ਲਗਾਏ ਜਾਣ ਨੂੰ ਸਹੀ ਠਹਿਰਾਉਂਦਿਆਂ ਕਿਹਾ ਕਿ ਇਸ ਵਿਚ ਕੁਝ ਵੀ ਗਲਤ ਨਹੀਂ ਸੀ। ਕਿਸਾਨ ਅੰਦੋਲਨ ਲਈ ਉਨ੍ਹਾਂ ਇਕ ਵਾਰ ਮੁੜ ਕੇਂਦਰ ਅਤੇ ਕੇਂਦਰੀ ਆਗੂਆਂ ਦੀ ਨਿਖੇਧੀ ਕੀਤੀ। ਉਨ੍ਹਾਂ ਕਿਸਾਨਾਂ …
Read More »ਵਿਸ਼ਵ ਆਰਥਿਕ ਫੋਰਮ ਦੀ ਅਗਲੇ ਵਰ੍ਹੇ ਹੋਣ ਵਾਲੀ ਸਾਲਾਨਾ ਮੀਟਿੰਗ ਮੁਲਤਵੀ
ਨਵੀਂ ਦਿੱਲੀ/ਜਨੇਵਾ, 20 ਦਸੰਬਰ ਵਿਸ਼ਵ ਆਰਥਿਕ ਫੋਰਮ (ਡਬਲਿਊਈਐੱਫ) ਕਰੋਨਾਵਾਇਰਸ ਦੇ ਨਵੇਂ ਰੂਪ ਓਮੀਕਰੋਨ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦੌਰਾਨ ਸਵਿਟਜ਼ਰਲੈਂਡ ਦੇ ਦਾਵੋਸ ਵਿੱਚ ਹੋਣ ਵਾਲੀ ਆਪਣੀ ਸਾਲਾਨਾ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਵਿਸ਼ਵ ਆਰਥਿਕ ਫੋਰਮ ਨੇ ਸੋਮਵਾਰ ਨੂੰ ਜਾਰੀ ਆਪਣੇ ਇੱਕ ਬਿਆਨ ਵਿੱਚ ਦੱਸਿਆ ਕਿ 2022 ਵਿੱਚ 17 ਤੋਂ 21 …
Read More »ਐੱਸਜੀਪੀਸੀ ਵੱਲੋਂ ਸੰਯੁਕਤ ਰਾਸ਼ਟਰ ਤੋਂ 2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹਾ ਐਲਾਨਣ ਦੀ ਅਪੀਲ
ਅੰਮਿ੍ਤਸਰ, 31 ਮਾਰਚ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਵੱਖ ਵੱਖ ਮਤਿਆਂ ਵਿੱਚ ਕੇਂਦਰ ਤੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਅਤੇ ਸੰਯੁਕਤ ਰਾਸ਼ਟਰ ਤੋਂ ਗੁਰੂ ਤੇਗ ਬਹਾਦਰ ਦੇ 400ਵੇਂ ਵਰ੍ਹੇਗੰਢ ਵਰ੍ਹੇ 2021 ਨੂੰ ‘ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹਾ’ ਐਲਾਨਣ ਦੀ ਅਪੀਲ ਕੀਤੀ ਹੈ। ਇਹ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ …
Read More »
Asian Tribune Your Multilingual Newspaper covering World and local news News