Home / Tag Archives: ਵਲ (page 10)

Tag Archives: ਵਲ

Latest News: ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਵੱਲੋਂ “ਵੀਜ਼ਾ ਫਰਾਡ ਤੋਂ ਬਚੋ” ਮੁਹਿੰਮ ਸਬੰਧੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ

Latest News: ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਵੱਲੋਂ “ਵੀਜ਼ਾ ਫਰਾਡ ਤੋਂ ਬਚੋ” ਮੁਹਿੰਮ ਸਬੰਧੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਚੰਡੀਗੜ੍ਹ, 7 ਅਗਸਤ 2025 (ਵਿਸ਼ਵ ਵਾਰਤਾ):-ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਡੈਨੀਅਲ ਸ਼ੈਰੀ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨਾਲ “ਵੀਜ਼ਾ ਫਰਾਡ ਤੋਂ ਬਚੋ” ਮੁਹਿੰਮ …

Read More »

Punjab Police ਨੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਘਰਾਂ ‘ਤੇ ਇੱਕੋ ਸਮੇਂ ਕੀਤੀ ਛਾਪੇਮਾਰੀ

Punjab Police ਨੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਘਰਾਂ ‘ਤੇ ਇੱਕੋ ਸਮੇਂ ਕੀਤੀ ਛਾਪੇਮਾਰੀ —ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਅਸਲਾ ਐਕਟ ਅਧੀਨ ਤਿੰਨ ਮੁਕੱਦਮਿਆਂ ਵਿੱਚ ਸ਼ਾਮਲ 205 ਵਿਅਕਤੀਆਂ ਦੀ ਜਾਂਚ ਕੀਤੀ ਗਈ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ — ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 400 ਤੋਂ …

Read More »

Latest News: ਡਿਪਟੀ ਕਮਿਸ਼ਨਰ ਵੱਲੋਂ ਮੀਹ ਪ੍ਰਭਾਵਿਤ ਪਿੰਡਾਂ ਦਾ ਦੌਰਾ

Latest News: ਡਿਪਟੀ ਕਮਿਸ਼ਨਰ ਵੱਲੋਂ ਮੀਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਅਬੋਹਰ 4 ਅਗਸਤ (ਵਿਸ਼ਵ ਵਾਰਤਾ):- ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਅਬੋਹਰ ਸਬ ਡਿਵੀਜ਼ਨ ਅਧੀਨ ਪੈਂਦੇ ਵੱਖ-ਵੱਖ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨਾਂ ਨੇ ਢੀਂਗਾਂ ਵਾਲੀ, ਰੁਕਨਪੁਰਾ , ਪੱਟੀ ਬੀਲਾ ਅਤੇ ਵਰਿਆਮ ਖੇੜਾ ਦਾ ਦੌਰਾ ਕਰਕੇ ਸਥਿਤੀ …

Read More »

Punjab: ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

Punjab: ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ):- ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ …

Read More »

PUNJAB : ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ : ਹਰਪਾਲ ਸਿੰਘ ਚੀਮਾ

PUNJAB : ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ : ਹਰਪਾਲ ਸਿੰਘ ਚੀਮਾ   ਚੰਡੀਗੜ੍ਹ, 24 ਜੁਲਾਈ(ਵਿਸ਼ਵ ਵਾਰਤਾ)PUNJAB : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ਦੀ ਅਟੁੱਟ ਵਚਨਬੱਧਤਾ ‘ਤੇ ਜੋਰ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ …

Read More »

Punjab: ਡਾ. ਬਲਜੀਤ ਕੌਰ ਵੱਲੋਂ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

Punjab: ਡਾ. ਬਲਜੀਤ ਕੌਰ ਵੱਲੋਂ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਮੰਤਰੀ ਨੇ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): Punjab ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. …

Read More »

Punjab: ਮੋਹਿੰਦਰ ਭਗਤ ਵੱਲੋਂ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ

Punjab: ਮੋਹਿੰਦਰ ਭਗਤ ਵੱਲੋਂ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਚੰਡੀਗੜ੍ਹ, 22 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਭਰ ਵਿੱਚ ਬਾਗਬਾਨੀ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਯਤਨ ਕਰ ਰਹੀ ਹੈ। ਇਸੇ ਮੰਤਵ …

Read More »

ਨਾਬਾਲਗ ਕੁੜੀ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਗੁਜਰਾਤੀ ਸੱਤ ਮਹੀਨਿਆਂ ਤੋਂ ਕੈਂਟਕੀ ਜੇਲ੍ਹ ਵਿੱਚ ਬੰਦ

ਨਿਊਯਾਰਕ, 7 ਜੂਨ (ਰਾਜ ਗੋਗਨਾ)- ਅਮਰੀਕਾ ਦੇ ਸੂਬੇ ਕੈਂਟਕੀ ਵਿੱਚ ਇੱਕ ਗੈਸ ਸਟੇਸ਼ਨ ਤੇ ਕੰਮ ਕਰਨ ਵਾਲੇ ਭਾਰਤੀ – ਗੁਜਰਾਤੀ ਕੇਤਨ ਪਟੇਲ ਨੇ ਇੱਕ ਨਾਬਾਲਗ ਕੁੜੀ ਨਾਲ ਅਸ਼ਲੀਲ ਹਰਕਤ ਕੀਤੀ ਸੀ। ਉਹ ਇਸ ਅਪਰਾਧ ਲਈ ਪਿਛਲੇ ਸੱਤ ਮਹੀਨਿਆਂ ਤੋਂ ਜੇਲ੍ਹ ਵਿੱਚ ਹੈ ਅਤੇ ਹੁਣ ਉਸਨੂੰ ਆਈਸੀਈ …

Read More »

‘ਸਿੱਖਸ ਆਫ਼ ਅਮੈਰਿਕਾ’ ਵੱਲੋਂ ਤਿੰਨ ਦਿਨਾਂ ਮੈਡੀਕਲ ਕੈਂਪ ਦਾ ਆਯੋਜਨ

ਵਾਸ਼ਿੰਗਟਨ, 4 ਜੂਨ (ਰਾਜ ਗੋਗਨਾ )- ਅਮਰੀਕਾ ਦੀ ਵਿਸ਼ਵ ਪ੍ਰਸਿੱਧ ਸਿੱਖ ਸਿਧਾਂਤਾ ’ਤੇ ਪਹਿਰਾ ਦੇਣ ਵਾਲੀ ਸੰਸਥਾ ‘ਸਿੱਖਸ ਆਫ ਅਮੈਰਿਕਾ’ ਵੱਲੋਂ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਮੌਕੇ ਮਿਤੀ 1,2 ਅਤੇ 3 ਜੂਨ ਨੂੰ ਤਿੰਨ ਦਿਨਾਂ ਮੈਡੀਕਲ ਕੈਂਪ ਬੇਗੋਵਾਲ ਵਿੱਚ  ਲਗਾਇਆ ਗਿਆ। …

Read More »

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵੱਲੋਂ ਰਾਜੋਆਣਾ ਨਾਲ ਮੁਲਾਕਾਤ

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵੱਲੋਂ ਰਾਜੋਆਣਾ ਨਾਲ ਮੁਲਾਕਾਤ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਪਟਿਆਲਾ ਜੇਲ੍ਹ ਵਿੱਚ ਫਾਂਸੀ ਦੀ ਸਜ਼ਾ ਤਹਿਤ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਜਿਸ ਦੌਰਾਨ ਰਾਜੋਆਣਾ ਵੱਲੋਂ ਆਪਣੇ ਫ਼ਾਂਸੀ ਸਬੰਧੀ ਕੇਸ ਦਾ ਜਲਦੀ ਨਿਪਟਾਰਾ ਕਰਵਾਉਣ ਲਈ ਕਾਨੂੰਨੀ ਚਾਰਾਜੋਈ ਤੇਜ ਕਰਨ …

Read More »