ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 3 ਮਾਰਚ Punjab News: ਪੰਜਾਬ ਸਰਕਾਰ ਨੇ ਸੋਮਵਾਰ ਨੂੰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਸੂਬੇ ਦੇ 43 ਆਈਏਐਸ ਅਤੇ ਪੀਸੀਐਸ ਅਫ਼ਸਰਾਂ ਨੂੰ ਇਕ ਤੋਂ ਦੂਜੀ ਥਾਂ ਤਬਦੀਲ ਕਰ ਦਿੱਤਾ ਹੈ। ਇਸ ਤਹਿਤ ਗੁਰਦਾਸਪੁਰ ਦਾ ਨਵਾਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੂੰ ਲਾਇਆ ਗਿਆ ਹੈ, ਜਦੋਂ ਕਿ ਇੱਥੋਂ ਤਬਦੀਲ …
Read More »INDIA-EU-FTA: ਭਾਰਤ ਤੇ ਯੂਰੋਪੀਅਨ ਯੂਨੀਅਨ ਵੱਲੋਂ ਮੁਕਤ ਵਪਾਰ ਸਮਝੌਤੇ ਸਬੰਧੀ ਗੱਲਬਾਤ ਤੇਜ਼ ਕਰਨ ’ਤੇ ਚਰਚਾ
ਨਵੀਂ ਦਿੱਲੀ, 1 ਮਾਰਚ ਭਾਰਤ ਅਤੇ ਯੂਰੋਪੀਅਨ ਯੂਨੀਅਨ (European Union) ਨੇ ਮੁਕਤ ਵਪਾਰ ਸਮਝੌਤੇ (free trade agreement) (ਐੱਫਟੀਏ/FTA) ਨੂੰ ਅੰਤਿਮ ਰੁੂਪ ਦੇਣ ਲਈ ਇਸ ਸਾਲ ਦੇ ਅੰਤ ਤੱਕ ਦੀ ਸਮਾਂਹੱਦ ਤੈਅ ਕੀਤੀ ਹੈ। ਇਸ ਦੇ ਨਾਲ ਹੀ ਦੋਵਾਂ ਧਿਰਾਂ ਦੀਆਂ ਟੀਮਾਂ ਨੇ ਤਵਾਜ਼ਨਦਾਰ ਤੇ ਬਰਾਬਰ ਲਾਹੇਵੰਦ ਸਮਝੌਤੇ ਸਬੰਧੀ ਕੋਸ਼ਿਸ਼ਾਂ ’ਚ …
Read More »ਸੁਪਰੀਮ ਕੋਰਟ ਵੱਲੋਂ ਦੋ ਮਹਿਲਾ ਜੁਡੀਸ਼ਲ ਅਧਿਕਾਰੀ ਬਹਾਲ
ਸੱਤਿਆ ਪ੍ਰਕਾਸ਼ ਨਵੀਂ ਦਿੱਲੀ, 28 ਫਰਵਰੀ SC reinstates MP women judicial officers terminated from serviceਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਨਾਲ ਸਬੰਧਤ ਦੋ ਮਹਿਲਾ ਜੁਡੀਸ਼ਲ ਅਧਿਕਾਰੀਆਂ ਦੀ ਸੇਵਾ ਤੋਂ ਬਰਖਾਸਤਗੀ ਨੂੰ ‘ਪੱਖਪਾਤੀ ਤੇ ਗੈਰਕਾਨੂੰਨੀ’ ਦੱਸਦਿਆਂ 15 ਦਿਨਾਂ ਅੰਦਰ ਦੋਵਾਂ ਦੀ ਬਹਾਲੀ ਦੇ ਹੁਕਮ ਦਿੱਤੇ ਹਨ। ਜਸਟਿਸ ਬੀਵੀ ਨਾਗਰਤਨਾ ਤੇ ਜਸਟਿਸ ਐੱਨ.ਕੋਟਿਸ਼ਵਰ …
Read More »ਪੰਜਾਬ ਕੈਬਨਿਟ ਵੱਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ
ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਇਥੇ ਹੋਈ ਆਪਣੀ ਮੀਟਿੰਗ ਦੌਰਾਨ ਸੂਬੇ ਦੀ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।ਨਵੀਂ ਨੀਤੀ ਮੁਤਾਬਕ ਸ਼ਰਾਬ ਦੇ ਠੇਕੇ ਈ-ਟੈਂਡਰਿੰਗ ਰਾਹੀਂ ਨੀਲਾਮ ਕੀਤੇ ਜਾਣਗੇ। Previous articleਇਜ਼ਰਾਈਲ ਤੇ ਹਮਾਸ ਵੱਲੋਂ ਬੰਦੀਆਂ ਦਾ ਤਬਾਦਲਾ …
Read More »ਬੀਐੱਸਐੱਫ ਵੱਲੋਂ ਸਰਹੱਦੀ ਖੇਤਰ ’ਚੋਂ ਦੋ ਡਰੋਨ ਅਤੇ ਤਿੰਨ ਪੈਕੇਟ ਹੈਰੋਇਨ ਬਰਾਮਦ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 27 ਫਰਵਰੀ ਬੀਐੱਸਐੱਫ ਨੇ ਸਰਹੱਦੀ ਖੇਤਰ ਵਿੱਚੋਂ ਦੋ ਡਰੋਨ ਅਤੇ ਤਿੰਨ ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਬੀਐੱਸਐੱਫ ਅਧਿਕਾਰੀ ਨੇ ਦੱਸਿਆ ਕਿ ਵੱਖ-ਵੱਖ ਥਾਵਾਂ ’ਤੇ ਕੀਤੀ ਕਾਰਵਾਈ ਦੌਰਾਨ ਸਰਹੱਦੀ ਖੇਤਰ ਵਿੱਚੋਂ ਦੋ ਡਰੋਨ ਅਤੇ ਕਰੀਬ 1600 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ …
Read More »Distressed Birds: ਦਿੱਲੀ ਹਾਈ ਕੋਰਟ ਵੱਲੋਂ ਪੁਲੀਸ, ਜੰਗਲਾਤ ਵਿਭਾਗ ਨੂੰ ਢੁੱਕਵੇਂ ਕਦਮ ਚੁੱਕਣ ਦੀ ਹਦਾਇਤ
ਨਵੀਂ ਦਿੱਲੀ, 23 ਫਰਵਰੀ ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਦੇ ਜੰਗਲੀ ਜੀਵ ਅਤੇ ਪੁਲੀਸ ਅਧਿਕਾਰੀਆਂ ਨੂੰ ਪੰਛੀਆਂ ਨੂੰ ਬਚਾਉਣ ਲਈ ਢੁੱਕਵੇਂ ਕਦਮ ਚੁੱਕਣ ਅਤੇ ਇੱਕ ਤਕਨੀਕ ਵਿਕਸਤ ਕਰਨ ਲਈ ਕਿਹਾ ਹੈ। ਚੀਫ ਜਸਟਿਸ ਡੀਕੇ ਉਪਾਧਿਆਏ ਦੇ ਬੈਂਚ ਨੇ ਸੇਵ ਇੰਡੀਅਨ ਫਾਊਂਡੇਸ਼ਨ ਵੱਲੋਂ ਦਾਇਰ ਕੀਤੀ ਗਈ ਇੱਕ ਜਨਹਿਤ ਪਟੀਸ਼ਨ ਦਾ …
Read More »Champions Trophy ਦੱਖਣੀ ਅਫਰੀਕਾ ਵੱਲੋਂ ਅਫ਼ਗਾਨਿਸਤਾਨ ਨੂੰ 316 ਦੌੜਾਂ ਦਾ ਟੀਚਾ
ਕਰਾਚੀ, 21 ਫਰਵਰੀ ਦੱਖਣੀ ਅਫਰੀਕਾ ਨੇ Ryan Rickleton (103) ਦੇ ਸੈਂਕੜੇ ਤੇ ਤਿੰਨ ਹੋਰਨਾਂ ਬੱਲੇਬਾਜ਼ਾਂ ਕਪਤਾਨ Temba Bavuma, Rassie van der Dussen ਤੇ Aiden Markram ਦੇ ਨੀਮ ਸੈਂਕੜਿਆਂ ਦੀ ਬਦੌਲਤ ਆਈਸੀਸੀ Champions Trophy ਦੇ ਗਰੁੱਪ ਬੀ ਦੇ ਮੁਕਾਬਲੇ ਵਿਚ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ 316 ਦੌੜਾਂ ਦਾ ਟੀਚਾ ਦਿੱਤਾ ਹੈ। ਅਫ਼ਰੀਕੀ …
Read More »‘Strangle Mayawati’ Controversy: ਉਦਿਤ ਰਾਜ ਦੀ ‘ਮਾਇਆਵਤੀ ਦਾ ਗਲਾ ਘੁਟਣ’ ਵਾਲੀ ਟਿੱਪਣੀ ਤੋਂ ਵਿਵਾਦ
ਬਸਪਾ ਦੇ ਕੌਮੀ ਕੋਆਰਡੀਨੇਟਰ ਆਕਾਸ਼ ਆਨੰਦ ਨੇ ਕੀਤੀ ਕਾਰਵਾਈ ਦੀ ਮੰਗ; ਕਾਂਗਰਸ ਆਗੂ ਉਦਿਤ ਰਾਜ ਨੇ ਲਾਏ ਬਿਆਨ ਨੂੰ ‘ਤੋੜ-ਮਰੋੜ ਕੇ’ ਪੇਸ਼ ਕਰਨ ਦੇ ਦੋਸ਼ ਲਖਨਊ, 18 ਫਰਵਰੀ ਮੰਗਲਵਾਰ ਨੂੰ ਕਾਂਗਰਸ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਉਦਿਤ ਰਾਜ (former Lok Sabha MP Udit Raj) ਵੱਲੋਂ ਬਸਪਾ ਮੁਖੀ ਮਾਇਆਵਤੀ (BSP …
Read More »ਅਮਰੀਕਾ ਵੱਲੋਂ ਗ਼ੈਰਕਾਨੂੰਨੀ ਪਰਵਾਸੀਆਂ ਦੇ ਦੂਜੇ ਬੈਚ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀ
ਅਮਰੀਕਾ ਨੇ ਗੈਰਕਾਨੂੰਨੀ ਪਰਵਾਸੀਆਂ ਦੇ ਦੂਜੇ ਭਾਰਤੀ ਬੈਚ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀ ਖਿੱਚ ਲਈ ਹੈ। ਜਾਣਕਾਰੀ ਮੁਤਾਬਕ ਇਸ ਹਫਤੇ ਦੌਰਾਨ ਅਮਰੀਕਾ ਤੋਂ 150 ਤੋਂ ਵੱਧ ਹੋਰ ਗੈਰਕਾਨੂੰਨੀ ਪਰਵਾਸੀ ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ 5 ਫਰਵਰੀ ਨੂੰ ਅਮਰੀਕਾ ਦਾ ਫੌਜੀ …
Read More »‘ਆਪ’ ਵੱਲੋਂ ਭਾਜਪਾ ’ਤੇ ਆਪਣੇ ਉਮੀਦਵਾਰਾਂ ਨੂੰ ‘ਖ਼ਰੀਦਣ’ ਦੀ ਕੋਸ਼ਿਸ਼ ਦੇ ਲਾਏ ਦੋਸ਼ਾਂ ਦੀ Delhi LG ਵੱਲੋਂ ਜਾਂਚ ਦੇ ਹੁਕਮ
ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ (Delhi Lieutenant Governor VK Saxena) ਨੇ ਸ਼ੁੱਕਰਵਾਰ ਨੂੰ ‘ਆਪ’ ਆਗੂਆਂ ਦੇ ਦੋਸ਼ਾਂ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ACB) ਰਾਹੀਂ ਜਾਂਚ ਦੇ ਹੁਕਮ ਦਿੱਤੇ ਕਿ ਭਾਜਪਾ ਨੇ ਉਨ੍ਹਾਂ ਦੇ ਉਮੀਦਵਾਰਾਂ ਦਾ ਸ਼ਿਕਾਰ ਕਰਨ ਦੀ ਕੋਸ਼ਿਸ਼ ਕੀਤੀ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ।ਇਸ …
Read More »
Asian Tribune Your Multilingual Newspaper covering World and local news News