Home / Tag Archives: ਵਲ (page 18)

Tag Archives: ਵਲ

Manipur: ਰਾਜਪਾਲ ਅਜੈ ਭੱਲਾ ਵੱਲੋਂ ਭਾਰਤ-ਮਿਆਂਮਾਰ ਸਰਹੱਦ ਦਾ ਦੌਰਾ

ਇੰਫਾਲ, 10 ਜਨਵਰੀ ਮਨੀਪੁਰ ਦੇ ਰਾਜਪਾਲ ਅਜੈ ਕੁਮਾਰ ਭੱਲਾ ਨੇ ਅੱਜ ਭਾਰਤ-ਮਿਆਂਮਾਰ ਸਰਹੱਦ ਉੱਤੇ ਮੋਰੇਹ ਕਸਬੇ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਰਾਜ ਭਵਨ ਨੇ ਇਕ ਬਿਆਨ ਵਿਚ ਕਿਹਾ ਕਿ ਭੱਲਾ ਨੇ ਇੰਟੈਗਰੇਟਿਡ ਚੈੱਕ ਪੋੋਸਟ (ਆਈਸੀਪੀ) ਦੇ ਕੰਮਕਾਜ ਉੱਤੇ ਨਜ਼ਰਸਾਨੀ ਕੀਤੀ ਤੇ ਭਾਰਤੀ ਲੈਂਡ ਪੋਰਟਸ ਅਥਾਰਿਟੀ ਦੇ ਅਧਿਕਾਰੀਆਂ ਨੇ …

Read More »

ਅਮ੍ਰਿਤਪਾਲ ਦੇ ਪਿਤਾ ਵੱਲੋਂ ਪੁੱਤ ਖਿਲਾਫ਼ ਯੂਏਪੀਏ ਲਾਉਣ ਦੀ ਨਿਖੇਧੀ

ਅੰਮ੍ਰਿਤਸਰ, 9 ਜਨਵਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਆਪਣੇ ਪੁੱਤਰ ਉੱਤੇ ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂਏਪੀਏ) ਲਾਉਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਐੱਮਪੀ ਦੇ ਪਰਿਵਾਰ ਨੂੰ ਮਾਘੀ …

Read More »

Tractor March ਕਿਸਾਨਾਂ ਵੱਲੋਂ 26 ਜਨਵਰੀ ਨੂੰ ਦੇਸ਼ ਭਰ ’ਚ ਟਰੈਕਟਰ ਮਾਰਚ ਕੱਢਣ ਦਾ ਐਲਾਨ

ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ ਪਟਿਆਲਾ/ਪਾਤੜਾਂ, 7 ਜਨਵਰੀ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਕੇਂਦਰ ਸਰਕਾਰ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਹੋਰਨਾਂ ਮੰਗਾਂ ਤੇ ਇਨ੍ਹਾਂ ਮੰਗਾਂ ਨੂੰ ਲੈ ਕੇ ਪਿਛਲੇ ਸਵਾ ਮਹੀਨੇ ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਿਲਾਫ਼ ਅਪਣਾਏ ਅੜੀਅਲ ਰਵੱਈਏ …

Read More »

ਕੇਂਦਰੀ ਕੈਬਨਿਟ ਵੱਲੋਂ ਕਿਸਾਨਾਂ ਦੀ ਭਲਾਈ ਲਈ ਅਹਿਮ ਫ਼ੈਸਲੇ

ਨਵੀਂ ਦਿੱਲੀ, 1 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਆਰਥਿਕ ਮਾਮਲਿਆਂ ਬਾਰੇ ਕੇਂਦਰੀ ਕੈਬਨਿਟ ਨੇ ਨਵੇਂ ਸਾਲ ਦੇ ਪਹਿਲੇ ਦਿਨ ਹੀ ਕਿਸਾਨਾਂ ਲਈ ਕਈ ਅਹਿਮ ਫ਼ੈਸਲੇ ਲਏ ਹਨ। ਕੇਂਦਰ ਨੇ ਕਿਸਾਨਾਂ ਨੂੰ ਸਸਤੇ ਭਾਅ ’ਤੇ ਡੀਏਪੀ ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਯੱਕਮੁਸ਼ਤ ਵਿਸ਼ੇਸ਼ ਪੈਕੇਜ 31 ਦਸੰਬਰ, 2024 …

Read More »

ਬੱਚਿਆਂ ਨੂੰ ਕਾਰ ਥੱਲੇ ਦੇਣ ਵਾਲੇ ਨੂੰ ਮੌਤ ਦੀ ਸਜ਼ਾ → Ontario Punjabi News

ਚੀਨ ਦੀ ਅਦਾਲਤ ਨੇ ਦੱਖਣੀ ਹੁਨਾਨ ਸੂਬੇ ਵਿੱਚ ਪਿਛਲੇ ਮਹੀਨੇ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਤੇ ਮਾਪਿਆਂ ’ਤੇ ਕਾਰ ਚੜ੍ਹਾਉਣ ਵਾਲੇ ਵਿਅਕਤੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਹਾਲਾਂਕਿ, ਸਜ਼ਾ ’ਤੇ ਦੋ ਸਾਲ ਲਈ ਰੋਕ ਰਹੇਗੀ। ਅਦਾਲਤ ਦੇ ਬਿਆਨ ਮੁਤਾਬਕ, ਹੁਆਂਗ ਵੇਨ ਨੂੰ ਲਗਪਗ 18 ਬੱਚਿਆਂ ਸਮੇਤ …

Read More »

Christmas celebrations: ਕ੍ਰਿਸਮਸ ਜਸ਼ਨਾਂ ਦੌਰਾਨ Orthodox ਪਾਦਰੀ ਵੱਲੋਂ ਮੋਦੀ ਤੇ ਭਾਜਪਾ ਦੀ ਆਲੋਚਨਾ

ਤ੍ਰਿਸ਼ੂਰ (ਕੇਰਲ), 24 ਦਸੰਬਰ ਕੇਰਲ ਦੇ ਆਰਥੋਡੌਕਸ ਚਰਚ (Orthodox Church) ਦੇ ਇੱਕ ਸੀਨੀਅਰ ਪਾਦਰੀ ਨੇ ਮੰਗਲਵਾਰ ਨੂੰ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ‘ਤੇ ਉਨ੍ਹਾਂ ਵੱਲੋਂ ਕ੍ਰਿਸਮਸ ਸਮਾਗਮ ਵਿਚ ਕੀਤੀ ਗਈ ਸ਼ਮੂਲੀਅਤ ਨੂੰ ਲੈ ਕੇ ਨਿਸ਼ਾਨਾ ਸੇਧਿਆ ਹੈ। ਉਨ੍ਹਾਂ ਆਪਣੀ ਨਾਰਾਜ਼ਗੀ ਲਈ ਵਿਸ਼ਵ ਹਿੰਦੂ ਪ੍ਰੀਸ਼ਦ (VHP) …

Read More »

No-detention Policy: ਕੇਂਦਰ ਵੱਲੋਂ 5ਵੀਂ ਅਤੇ 8ਵੀਂ ਦੇ ਵਿਦਿਆਰਥੀਆਂ ਨੂੰ ਫੇਲ੍ਹ ਨਾ ਕਰਨ  ਦੀ ਨੀਤੀ ਖ਼ਤਮ

ਨਵੀਂ ਦਿੱਲੀ, 23 ਦਸੰਬਰ  ਕੇਂਦਰ ਸਰਕਾਰ ਨੇ ਆਪਣੇ ਅਧੀਨ ਸਕੂਲਾਂ ਵਿੱਚ 5ਵੀਂ ਅਤੇ 8ਵੀਂ ਜਮਾਤ ਲਈ ‘ਨੋ-ਡਿਟੈਂਸ਼ਨ ਨੀਤੀ’ (‘no-detention policy’) ਭਾਵ ਵਿਦਿਆਰਥੀਆਂ ਨੂੰ ਫੇਲ੍ਹ ਨਾ ਕਰਨ  ਦੀ ਨੀਤੀ ਖਤਮ ਕਰ ਦਿੱਤੀ ਹੈ। ਇਸ ਨਾਲ ਹੁਣ ਇਨ੍ਹਾਂ ਜਮਾਤਾਂ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਫੇਲ੍ਹ ਕੀਤਾ ਜਾ ਸਕੇਗਾ, ਜਿਹੜੇ  ਸਾਲਾਨਾ ਇਮਤਿਹਾਨਾਂ ਵਿਚ ਵਧੀਆ …

Read More »

Murderer arrested ਜ਼ਿਲ੍ਹਾ ਰੂਪਨਗਰ ਪੁਲੀਸ ਵੱਲੋਂ 11 ਹੱਤਿਆਵਾਂ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ

ਜਗਮੋਹਨ ਸਿੰਘ ਰੂਪਨਗਰ/ਘਨੌਲੀ, 23 ਦਸੰਬਰ ਜ਼ਿਲ੍ਹਾ ਰੂਪਨਗਰ ਪੁਲੀਸ ਨੇ ਬੇਗਮਪੁਰਾ, ਘਨੌਲੀ ਅਤੇ ਰੂਪਨਗਰ ਸ਼ਹਿਰ ਦੀ ਇੱਕ ਕਲੋਨੀ ਦੇ ਵਿਅਕਤੀਆਂ ਦੀਆਂ ਹੱਤਿਆਵਾਂ ਸਣੇ ਕੁੱਲ 11 ਹੱਤਿਆਵਾਂ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇੱਥੇ ਅੱਜ ਇਕ ਪ੍ਰੈੱਸ ਕਾਨਫਰੰਸ ਦੌਰਾਨ ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ 18 ਅਗਸਤ …

Read More »

Farmer Protest: BKU ਉਗਰਾਹਾਂ ਵੱਲੋਂ SKM ਨਾਲ ਤਾਲਮੇਲ ਵਾਲੇ ਸੰਘਰਸ਼ੀ ਐਕਸ਼ਨ ਦਾ ਐਲਾਨ

ਪਰਸ਼ੋਤਮ ਬੱਲੀ ਬਰਨਾਲਾ, 16 ਦਸੰਬਰ Farmer Protest: ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ SKM ਦੇ ਸੱਦੇ ਤਹਿਤ ਕੇਂਦਰੀ ਖੇਤੀ ਮੰਡੀਕਰਨ ਖਰੜੇ ਦੇ ਵਿਰੁੱਧ ਅਤੇ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਸਮੇਤ ਦਿੱਲੀ ਘੋਲ ਦੀਆਂ ਬਕਾਇਆ ਮੰਗਾਂ ਨੂੰ ਲੈ ਕੇ 23 ਦਸੰਬਰ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਕੇਂਦਰਾਂ ‘ਤੇ ਵਿਸ਼ਾਲ ਰੋਸ …

Read More »

ਕਿਸਾਨਾਂ ਵਲੋਂ ਪੰਜਾਬ ਭਰ ’ਚ 18 ਦਸੰਬਰ ਨੂੰ ਰੇਲਾਂ ਰੋਕਣ ਦਾ ਐਲਾਨ

ਕਿਸਾਨਾਂ ਵਲੋਂ ਪੰਜਾਬ ਭਰ ਵਿਚ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ ਤੇ ਉਸ ਤੋਂ ਬਾਅਦ ਅਗਲੀ ਰਣਨੀਤੀ ਉਲੀਕੀ ਜਾਵੇਗੀ।ਸਰਵਣ ਸਿੰਘ ਪੰਧੇਰ ਨੇ ਏਐਨਆਈ ਨਾਲ ਗੱਲਬਾਤ …

Read More »