ਨਵੀਂ ਦਿੱਲੀ, 12 ਦਸੰਬਰ Delhi Assembly polls: ਕਾਂਗਰਸ ਨੇ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਅੱਜ 21 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਜਿਸ ਵਿੱਚ ਸ਼ਹਿਰ ਦੀ ਇਕਾਈ ਦੇ ਮੁਖੀ ਦੇਵੇਂਦਰ ਯਾਦਵ ਨੂੰ ਬਾਦਲੀ ਤੋਂ ਅਤੇ ਸਾਬਕਾ ਸੰਸਦ ਮੈਂਬਰ ਸੰਦੀਪ ਦੀਕਸ਼ਿਤ ਨੂੰ …
Read More »Scheme for gig, platform workers ਆਨਲਾਈਨ ਪਲੈਟਫਾਰਮਾਂ ਲਈ ਕੰਮ ਕਰਨ ਵਾਲੇ ਅਸਥਾਈ ਕਾਮਿਆਂ ਨੂੰ ਸਮਾਜਿਕ ਸੁਰੱਖਿਆ ਲਾਭ ਦੇਣ ’ਤੇ ਵਿਚਾਰ
ਨਵੀਂ ਦਿੱਲੀ, 11 ਦਸੰਬਰ ਕਿਰਤ ਤੇ ਰੁਜ਼ਗਾਰ ਮੰਤਰਾਲੇ ਦੇਸ਼ ਵੱਚ ਗਿਗ ਮਤਲਬ ਕੰਮ ਦੇ ਆਧਾਰ ’ਤੇ ਤਨਖਾਹ ਲੈਣ ਵਾਲੇ ਅਤੇ ਆਨਲਾਈਨ ਪਲੈਟਫਾਰਮਾਂ ਲਈ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਸਮਾਜਿਕ ਸੁਰੱਖਿਆ ਵਰਗੇ ਵੱਖ-ਵੱਖ ਲਾਭ ਦੇਣ ਦੀ ਯੋਜਨਾ ’ਤੇ ਕੰਮ ਕਰ ਰਿਹਾ ਹੈ। ਅੱਜ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਭਾਰਤੀ …
Read More »Chinmoy Das bail plea reject ਬੰਗਲਾਦੇਸ਼ੀ ਅਦਾਲਤ ਵੱਲੋਂ ਚਿਨਮਯ ਦਾਸ ਦੀ ਜ਼ਮਾਨਤ ਅਰਜ਼ੀ ਮੁੜ ਰੱਦ
ਢਾਕਾ, 11 ਦਸੰਬਰ ਬੰਗਲਾਦੇਸ਼ੀ ਕੋਰਟ ਨੇ ਹਿੰਦੂ ਧਾਰਮਿਕ ਆਗੂ ਤੇ ਬੰਗਲਾਦੇਸ਼ ਸੰਮਲਿਤ ਸਨਾਤਨ ਜਾਗਰਣ ਜੋਤ ਦੇ ਤਰਜਮਾਨ ਚਿਨਮਯ ਕ੍ਰਿਸ਼ਨ ਦਾਸ ਦੀ ਜ਼ਮਾਨਤ ਅਰਜ਼ੀ ਮੁੜ ਰੱਦ ਕਰ ਦਿੱਤੀ ਹੈ। ਦਾਸ, ਜਿਸ ਨੂੰ ਦੇਸ਼ਧ੍ਰੋਹ ਦੇ ਦੋੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ, ਜੇਲ੍ਹ ਵਿਚ ਬੰਦ ਹੈ। ਸਥਾਨਕ ਮੀਡੀਆ ਦੀ ਰਿਪੋਰਟ ਮੁਤਾਬਕ ਚਿੱਟਗਾਂਗ ਦੇ ਮੈਟਰੋਪਾਲਿਟਨ …
Read More »Rajnath meets Putin in Moscow: ਰਾਜਨਾਥ ਸਿੰਘ ਵੱਲੋਂ ਵਲਾਦੀਮੀਰ ਪੂਤਿਨ ਨਾਲ ਮੁਲਾਕਾਤ
ਮਾਸਕੋ, 10 ਦਸੰਬਰ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਮਾਸਕੋ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੋਵੇਂ ਦੇਸ਼ਾਂ ਦੇ ਰੱਖਿਆ ਸਮਝੌਤਿਆਂ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਭਾਰਤ-ਰੂਸ ਸਾਂਝੇਦਾਰੀ ਵਿੱਚ ਅਪਾਰ ਸੰਭਾਵਨਾਵਾਂ ਹਨ ਅਤੇ ਸਾਂਝੇ …
Read More »‘Delhi Chalo March’: ਹਰਿਆਣਾ ਸਰਕਾਰ ਵੱਲੋਂ ਅੰਬਾਲਾ ਜ਼ਿਲ੍ਹੇ ਦੇ ਕਈ ਪਿੰਡਾਂ ’ਚ ਇੰਟਰਨੈੱਟ ’ਤੇ ਪਾਬੰਦੀ
ਅੰਬਾਲਾ, 6 ਦਸੰਬਰ Delhi chalo march-Haryana bans mobile internet: ਕਿਸਾਨਾਂ ਦੇ ਦਿੱਲੀ ਮਾਰਚ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਮੋਬਾਈਲ ਇੰਟਰਨੈਟ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਪਾਬੰਦੀ ਛੇ ਤੋਂ ਨੌਂ ਦਸੰਬਰ ਤਕ ਜਾਰੀ ਰਹੇਗੀ ਤੇ ਇਸ ਦੌਰਾਨ ਇਕੱਠੇ ਮੈਸੇਜ ਵੀ ਨਹੀਂ ਭੇਜੇ ਜਾ ਸਕਣਗੇ। …
Read More »Sambhal violence: ਸੰਭਲ ਹਿੰਸਾ: ਫੋਰੈਂਸਿਕ ਟੀਮ ਵਲੋਂ ਵਿਦੇਸ਼ੀ ਗੋਲੀਆਂ ਚੱਲਣ ਦਾ ਦਾਅਵਾ
ਸੰਭਲ, 3 ਦਸੰਬਰ Six ‘made in Pakistan’ empty cartridges recovered, say police: ਇੱਥੇ ਕੁਝ ਦਿਨ ਪਹਿਲਾਂ ਹੋਈ ਹਿੰਸਾ ਵਿਚ ਪਾਕਿਸਤਾਨੀ ਅਸਲੇ ਦੀ ਵਰਤੋਂ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਮਾਮਲੇ ਦੀ ਫੋਰੈਂਸਿਕ ਟੀਮਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਅੱਜ ਜਾਂਚ ਦੌਰਾਨ ਟੀਮ ਨੂੰ ਕਈ ਖਾਲੀ ਰੌਂਦ ਮਿਲੇ ਜਿਹੜੇ …
Read More »ਈਟੀਓ ਵੱਲੋਂ ਜੰਡਿਆਲਾ ਹਲਕੇ ਦੇ ਸਕੂਲ ਅਤੇ ਡਿਸਪੈਂਸਰੀ ਦਾ ਦੌਰਾ
ਪੱਤਰ ਪ੍ਰੇਰਕ ਜੰਡਿਆਲਾ ਗੁਰੂ, 3 ਦਸੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਹਲਕੇ ਦੇ ਪਿੰਡ ਡੇਹਰੀਵਾਲਾ ਸਥਿਤ ਸਰਕਾਰੀ ਸਕੂਲ ਅਤੇ ਜਲਾਲ ਉਸਮਾ ਪਿੰਡ ਵਿੱਚ ਸਥਿਤ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦਾ ਦੌਰਾ ਕੀਤਾ। ਉਨ੍ਹਾਂ ਨੇ ਇਸ ਮੌਕੇ ਦੋਵਾਂ ਸੰਸਥਾਵਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਰਕਾਰੀ ਸਹੂਲਤਾਂ ਦੇ ਵੇਰਵੇ ਲਏ। ਡੇਹਰੀਵਾਲਾ ਸਕੂਲ …
Read More »Canada News: ਕੰਜ਼ਰਵੇਟਿਵ ਆਗੂ ਵੱਲੋਂ ਜਸਟਿਨ ਟਰੂਡੋ ’ਤੇ ਬ੍ਰਿਟਿਸ਼ ਕੋਲੰਬੀਆ ਦੇ ਪੋਰਟਾਂ ਨੂੰ ਡਰੱਗ ਸਿੰਡੀਕੇਟ ਬਣਾਏ ਜਾਣ ਦੇ ਦੋਸ਼
ਸੁਰਿੰਦਰ ਮਾਵੀ ਵਿਨੀਪੈਗ, 2 ਦਸੰਬਰ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਕੈਨੇਡਾ ’ਤੇ ਡਰੱਗ ਉਨ੍ਹਾਂ ਦੇ ਦੇਸ਼ ਭੇਜਣ ਦੇ ਦੋਸ਼ ਲਾਉਣ ਤੋਂ ਬਾਅਦ ਕੈਨੇਡੀਅਨ ਪ੍ਰਧਾਨ ਮੰਤਰੀ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਆ ਗਏ ਹਨ। ਇਸ ਦੌਰਾਨ ਕੰਜ਼ਰਵੇਟਿਵ ਪਾਰਟੀ ਵੱਲੋਂ ਉਨ੍ਹਾਂ ’ਤੇ ਬ੍ਰਿਟਿਸ਼ ਕੋਲੰਬੀਆ ਦੇ ਪੋਰਟਾਂ ਨੂੰ ਡਰੱਗ ਸਿੰਡੀਕੇਟ …
Read More »ਝੋਨੇ ਦੀ ਫ਼ਸਲ ’ਤੇ ਕੱਟ ਲਾਉਣ ’ਤੇ ਰੋਸ; ਕਿਸਾਨਾਂ ਵੱਲੋਂ ਪ੍ਰਦਰਸ਼ਨ
ਦਵਿੰਦਰ ਸਿੰਘ ਭੰਗੂ ਰਈਆ, 2 ਦਸੰਬਰ ਮਾਰਕੀਟ ਕਮੇਟੀ ਰਈਆ ਦੇ ਦਫ਼ਤਰ ਦੇ ਬਾਹਰ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਬੁਤਾਲਾ ਮੰਡੀ ਦੇ ਕਿਸਾਨਾਂ ਵਲੋਂ ਆੜ੍ਹਤੀਆ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਝੋਨੇ ਦੀ ਫ਼ਸਲ ਦੀ ਅਦਾਇਗੀ ਐਮ ਐੱਸ ਪੀ (2320) ਦੀ ਥਾਂ 1860 ਤੋਂ 2100 ਰੁਪਏ …
Read More »ਕੈਨੇਡਾ ਪੁਲੀਸ ਵੱਲੋਂ ਗੈਂਗਸਟਰ ਅਰਸ਼ ਡੱਲਾ ਰਿਹਾਅ
ਸੁਰਿੰਦਰ ਮਾਵੀ ਵਿਨੀਪੈੱਗ, 30 ਨਵੰਬਰ ਖਾਲਿਸਤਾਨੀ ਅਤਿਵਾਦੀ ਅਤੇ ਗੈਂਗਸਟਰ ਅਰਸ਼ਦੀਪ ਸਿੰਘ ਡੱਲਾ ਨੂੰ ਕੈਨੇਡਾ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ 30 ਹਜ਼ਾਰ ਡਾਲਰ ਦਾ ਮੁਚੱਲਕਾ ਭਰਨ ਮਗਰੋਂ ਜ਼ਮਾਨਤ ’ਤੇ ਰਿਹਾਅ ਕੀਤਾ ਗਿਆ ਹੈ। ਮਾਮਲੇ ਦੀ ਸੁਣਵਾਈ ਹੁਣ ਅਗਲੇ ਸਾਲ 24 ਫਰਵਰੀ ਨੂੰ ਹੋਵੇਗੀ। ਡੱਲਾ ਨੂੰ ਜ਼ਮਾਨਤ ਅਜਿਹੇ …
Read More »
Asian Tribune Your Multilingual Newspaper covering World and local news News