ਰਾਜਕੋਟ, 16 ਫਰਵਰੀ ਤਜ਼ਰਬੇਕਾਰ ਆਫ ਸਪਿਨਰ ਰਵੀਚੰਦਰਨ ਅਸ਼ਵਿਨ ਟੈਸਟ ਕ੍ਰਿਕਟ ‘ਚ 500 ਵਿਕਟਾਂ ਲੈਣ ਵਾਲੇ ਦੂਜੇ ਅਤੇ ਕੁੱਲ ਮਿਲਾ ਕੇ ਨੌਵੇਂ ਭਾਰਤੀ ਗੇਂਦਬਾਜ਼ ਬਣ ਗਏ ਹਨ। ਅਸ਼ਵਿਨ ਨੇ ਸ਼ੁੱਕਰਵਾਰ ਨੂੰ ਰਾਜਕੋਟ ਦੇ ਨਿਰੰਜਨ ਸ਼ਾਹ ਸਟੇਡੀਅਮ ‘ਚ ਇੰਗਲੈਂਡ ਖਿਲਾਫ ਚੱਲ ਰਹੇ ਤੀਜੇ ਟੈਸਟ ਮੈਚ ਦੌਰਾਨ ਇਹ ਉਪਲਬਧੀ ਹਾਸਲ ਕੀਤੀ। ਇਹ ਆਫ …
Read More »ਭਾਰਤ ਬੰਦ: ਕਿਸਾਨਾਂ ਤੇ ਟਰੇਡ ਯੂਨੀਅਨਾਂ ਵੱਲੋਂ ਰਈਆ ’ਚ ਜੀਟੀ ਰੋਡ ’ਤੇ ਚੱਕਾ ਜਾਮ
ਦਵਿੰਦਰ ਸਿੰਘ ਭੰਗੂ ਰਈਆ, 16 ਫਰਵਰੀ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵਲੋਂ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ‘ਤੇ ਤਹਿਸੀਲ ਬਾਬਾ ਬਕਾਲਾ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਅੱਜ ਜੀ.ਟੀ. ਜਲੰਧਰ -ਅੰਮ੍ਰਿਤਸਰ ਰੋਡ ਰਈਆ ਵਿਖੇ 4 ਘੰਟੇ ਲਈ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਸਬ ਡਵੀਜ਼ਨ ਬਾਬਾ ਬਕਾਲਾ ਦੇ …
Read More »ਐਂਥਨੀ ਅਲਬਾਨੀਜ਼ ਨੇ ਮੰਗਣੀ ਕੀਤੀ, ਅਜਿਹਾ ਕਰਨ ਵਾਲੇ ਆਸਟਰੇਲੀਆ ਦੇ ਪਹਿਲੇ ਪ੍ਰਧਾਨ ਮੰਤਰੀ ਬਣੇ
ਮੈਲਬਰਨ, 15 ਫਰਵਰੀ ਐਂਥਨੀ ਅਲਬਾਨੀਜ਼ ਆਸਟਰੇਲੀਆ ਦੇ ਪਹਿਲੇ ਪ੍ਰਧਾਨ ਮੰਤਰੀ ਬਣ ਗਏ ਹਨ, ਜਿਨ੍ਹਾਂ ਨੇ ਅਹੁਦੇ ’ਤੇ ਰਹਿੰਦਿਆਂ ਮੰਗਣੀ ਕੀਤੀ। ਐਂਥਨੀ ਨੇ ਅੱਜ ਖੁਲਾਸਾ ਕੀਤਾ ਕਿ ਉਸ ਦੀ ਸਾਥਣ ਵੈਲੇਨਟਾਈਨ ਡੇਅ ‘ਤੇ ਉਸ ਦੇ ਪਿਆਰ ਨੂੰ ਸਵੀਕਾਰ ਕਰ ਲਿਆ ਹੈ। ਅਲਬਾਨੀਜ਼ ਅਤੇ ਜੋਡੀ ਹੇਡਨ ਪਿਛਲੇ ਤਿੰਨ ਸਾਲਾਂ ਤੋਂ ਇਕੱਠੇ ਹਨ। …
Read More »ਕਿਸਾਨਾਂ ਦਾ ਦਿੱਲੀ ਕੂਚ: ਹਰਿਆਣਾ ਵੱਲੋਂ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਸੀਲ, ਅੰਬਾਲਾ ਜਾਣ ਲਈ ਬਦਲਵੇਂ ਰੂਟ ਤੈਅ
ਸਰਬਜੀਤ ਸਿੰਘ ਭੰਗੂ ਪਟਿਆਲਾ, 10 ਫਰਵਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਹਰਿਆਣਾ ਪੁਲੀਸ ਨੇ ਸ਼ੰਭੂ ਟੌਲ ਪਲਾਜ਼ਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਨੂੰ 10 ਫਰਵਰੀ ਦੀ ਸਵੇਰ ਤੋਂ ਬਦਲਵੇਂ …
Read More »ਸਿਰਸਾ: ਬੇਰੁਜ਼ਗਾਰੀ ਖ਼ਿਲਾਫ਼ ‘ਆਪ’ ਵੱਲੋਂ ਖੱਟਰ ਸਰਕਾਰ ਖ਼ਿਲਾਫ ਪ੍ਰਦਰਸ਼ਨ
ਪ੍ਰਭੂ ਦਿਆਲ ਸਿਰਸਾ, 9 ਫਰਵਰੀ ਬੇਰੁਜ਼ਗਾਰੀ ਮਾਮਲੇ ’ਤੇ ਆਮ ਆਦਮੀ ਪਾਰਟੀ ਵਰਕਰਾਂ ਨੇ ਭੀਮ ਰਾਓ ਅੰਬੇਡਕਰ ਚੌਕ ’ਚ ਹਰਿਆਣਾ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹੈਪੀ ਰਾਣੀਆਂ, ਕੌਮੀ ਕੌਂਸਲ ਦੇ ਮੈਂਬਰ ਵਰਿੰਦਰ ਐਡਵੋਕੇਟ, ਜ਼ਿਲ੍ਹਾ ਸਕੱਤਰ ਸ਼ਾਮ ਮਹਿਤਾ ਅਤੇ ਪ੍ਰਦੀਪ ਸਚਦੇਵਾ ਨੇ ਸਾਂਝੇ ਤੌਰ ’ਤੇ …
Read More »ਲੋਕ ਸਭਾ ਮੈਂਬਰ ਦਾਨਿਸ਼ ਕਲੀ ਵੱਲੋਂ ਨਫਰਤੀ ਭਾਸ਼ਣ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ
ਨਵੀਂ ਦਿੱਲੀ, 8 ਫਰਵਰੀ ਬਹੁਜਨ ਸਮਾਜ ਪਾਰਟੀ ’ਚੋਂ ਮੁਅੱਤਲ ਕੀਤੇ ਗਏ ਲੋਕ ਸਭਾ ਮੈਂਬਰ ਦਾਨਿਸ਼ ਅਲੀ ਨੇ ਲੋਕ ਸਭਾ ’ਚ ਨਫਰਤੀ ਭਾਸ਼ਣ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਲੋਕ ਸਭਾ ’ਚ ਸਿਫਰ ਕਾਲ ਦੌਰਾਨ ਇਹ ਮੁੱਦਾ ਚੁੱਕਦੇ ਹੋਏ ਅਮਰੋਹਾ ਦੇ ਸੰਸਦ ਮੈਂਬਰ ਨੇ ਕਿਹਾ, ‘‘ਦੇਸ਼ ਵਿੱਚ ਬਹੁਤ ਸਾਰੇ …
Read More »ਚੰਡੀਗੜ੍ਹ ਮੇਅਰ ਚੋਣਾਂ: ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰ ਤੇ ਵੀਡੀਓ ਰਿਕਾਡਿੰਗ ਸੁਰੱਖਿਅਤ ਰੱਖਣ ਦੇ ਆਦੇਸ਼
ਨਵੀਂ ਦਿੱਲੀ, 5 ਫਰਵਰੀ ਚੰਡੀਗੜ੍ਹ ਮੇਅਰ ਚੋਣਾਂ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ ਦਿੱਤਾ ਹੈ ਕਿ ਬੈਲਟ ਪੇਪਰ ਅਤੇ ਚੋਣ ਪ੍ਰਕਿਰਿਆ ਦੀ ਵੀਡੀਓ ਨੂੰ ਸੁਰੱਖਿਅਤ ਰੱਖਿਆ ਜਾਵੇ। ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਵੱਲੋਂ ਦਾਇਰ ਪਟੀਸ਼ਨ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਨਗਰ ਨਿਗਮ ਸਮੇਤ …
Read More »ਡਾ. ਅੰਬੇਡਕਰ ਮਿਸ਼ਨਰੀ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਕੈਲੰਡਰ ਰਿਲੀਜ਼
ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 31 ਜਨਵਰੀ ਡਾ. ਬੀ ਆਰ ਅੰਬੇਡਕਰ ਮਿਸ਼ਨਰੀ ਵੈੱਲਫੇਅਰ ਐਸੋਸੀਏਸ਼ਨ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਇੱਥੋਂ ਦੇ ਰਵਿਦਾਸ ਡਾਇਮੰਡ ਟੈਂਪਲ ਫੇਜ਼-7 ਵਿੱਚ ਪ੍ਰਧਾਨ ਡਾ. ਜਤਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਇੱਕ ਸਮਾਗਮ ਦੌਰਾਨ ਨਵੇਂ ਸਾਲ 2024 ਦਾ ਕੈਲੰਡਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਦੀਪਕ ਸੋਂਧੀ ਨੇ ਦੱਸਿਆ …
Read More »ਮੱਛਲੀ ਕਲਾਂ ਸਕੂਲ ਦੇ ਵਿਦਿਆਰਥੀਆਂ ਵੱਲੋਂ ਚੰਡੀਗੜ੍ਹ ਦਾ ਵਿੱਦਿਅਕ ਦੌਰਾ
ਪੱਤਰ ਪ੍ਰੇਰਕ ਖਰੜ, 31 ਜਨਵਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਛਲੀ ਕਲਾਂ ਨੇ ਪੰਜਾਬ ਸਰਕਾਰ ਦੁਆਰਾ ਦਿੱਤੀ ਜਾਣ ਵਾਲੀ ਸੈਰ-ਸਪਾਟਾ ਗਰਾਂਟ ਤਹਿਤ ਪ੍ਰਿੰਸੀਪਲ ਸ੍ਰੀਮਤੀ ਨਵੀਨ ਗੁਪਤਾ ਦੀ ਅਗਵਾਈ ਵਿੱਚ ਛੇਵੀਂ ਦੇ ਵਿਦਿਆਰਥੀਆਂ ਦਾ ਪੰਜਾਬ ਵਿਧਾਨ ਸਭਾ, ਸੈਕਟਰ 1, ਚੰਡੀਗੜ੍ਹ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਲਵਾਇਆ। ਇਸ ਮੌਕੇ ਸਮਾਜਿਕ ਸਿੱਖਿਆ ਵਿਸ਼ੇ ਦੇ …
Read More »ਪੰਚਾਇਤ ਵਿਭਾਗ ਵੱਲੋਂ ਪਿੰਡ ਸੁੰਡਰਾ ਦਾ ਸਰਪੰਚ ਮੁਅੱਤਲ
ਖੇਤਰੀ ਪ੍ਰਤੀਨਿਧ ਡੇਰਾਬੱਸੀ, 31 ਜਨਵਰੀ ਪੰਜਾਬ ਸਰਕਾਰ ਦੇ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡ ਸੁੰਡਰਾ ਦੇ ਸਰਪੰਚ ਪ੍ਰਮੋਦ ਕੁਮਾਰ ਨੂੰ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰਮੋਦ ਕੁਮਾਰ ਨੇ ਆਪਣੀ ਮਾਂ ਰਾਣੀ ਦੇਵੀ ਨੂੰ ਪੀਐੱਮਏਵਾਈ (ਜੀ) ਸਕੀਮ ਤਹਿਤ ਮਕਾਨ ਬਣਾਉਣ ਲਈ ਕਿਸ਼ਤ ਜਾਰੀ ਕਰ ਕੇ ਇਸ ਸਕੀਮ ਦਾ ਨਾਜਾਇਜ਼ …
Read More »
Asian Tribune Your Multilingual Newspaper covering World and local news News