ਨਵੀਂ ਦਿੱਲੀ, 19 ਜੁਲਾਈ ਦਿੱਲੀ ਪੁਲੀਸ ਨੇ ਮਹਿਲਾ ਪਾਇਲਟ ਅਤੇ ਉਸ ਦੇ ਪਤੀ, ਜੋ ਏਅਰਲਾਈਨ ਵਿਚ ਮੁਲਾਜ਼ਮ ਹੈ, ਨੂੰ ਦਵਾਰਕਾ ਵਿਚ 10 ਸਾਲ ਦੀ ਬੱਚੀ ਨੂੰ ਕਥਿਤ ਤੌਰ ’ਤੇ ਘਰੇਲੂ ਨੌਕਰ ਵਜੋਂ ਰੱਖਣ ਅਤੇ ਉਸ ’ਤੇ ਤਸ਼ੱਦਦ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਜਦੋਂ ਬੱਚੀ ਦੇ …
Read More »ਜਲ ਸਰੋਤ ਮੰਤਰੀ ਵਲੋਂ ਘੱਗਰ ਦਰਿਆ ’ਚ ਪਾਣੀ ਦੇ ਪੱਧਰ ਦਾ ਜਾਇਜ਼ਾ
ਗੁਰਦੀਪ ਸਿੰਘ ਲਾਲੀ/ਕਰਮਵੀਰ ਸੈਣੀ ਸੰਗਰੂਰ/ਮੂਨਕ, 9 ਜੁਲਾਈ ਪੰਜਾਬ ਦੇ ਜਲ ਸਰੋਤ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਿਲ੍ਹੇ ਦੇ ਖਨੌਰੀ-ਮੂਨਕ ਖੇਤਰ ’ਚੋਂ ਲੰਘਦੇ ਵਿਖੇ ਘੱਗਰ ਦਰਿਆ ਦਾ ਦੌਰਾ ਕੀਤਾ ਅਤੇ ਮੂਨਕ-ਟੋਹਾਣਾ ਪੁਲ ਅਤੇ ਮਕਰੌੜ ਸਾਹਿਬ ਦਾ ਦੌਰਾ ਕਰਦਿਆਂ ਜ਼ਮੀਨੀ ਪੱਧਰ ’ਤੇ ਘੱਗਰ ਦਰਿਆ ਵਿਚ ਪਾਣੀ ਦੇ ਪੱਧਰ …
Read More »ਪਟਿਆਲਾ: ਸਿਹਤ ਮੰਤਰੀ ਵੱਲੋਂ ਰੌਂਗਲਾ ਤੋਂ ਨਸ਼ਿਆਂ ਖ਼ਿਲਾਫ਼ ਲੜਾਈ ਦੀ ਸ਼ੁਰੂਆਤ
ਸਰਬਜੀਤ ਸਿੰਘ ਭੰਗੂ ਪਟਿਆਲਾ, 8 ਜੁਲਾਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਸ਼ਿਆਂ ਵਿਰੁੱਧ ਲੜਾਈ ਦੀ ਸ਼ੁਰੂਆਤ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ ਪਿੰਡ ਰੌਂਗਲਾ ਤੋਂ ਕੀਤੀ। ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਨੂੰ ‘ਨਸ਼ਾ ਮੁਕਤ, ਸਿਹਤਮੰਦ ਤੇ ਰੰਗਲਾ ਪੰਜਾਬ’ …
Read More »ਕੰਗ ਵੱਲੋਂ ਆਦਰਸ਼ ਸਕੂਲ ਕਾਲੇਵਾਲ ਦਾ ਦੌਰਾ
ਮਿਹਰ ਸਿੰਘ ਕੁਰਾਲੀ, 6 ਜੁਲਾਈ ਨੇੜਲੇ ਪਿੰਡ ਕਾਲੇਵਾਲ ਵਿੱਚ ਚੱਲ ਰਹੇ ਐਜੂਸਟਾਰ ਆਦਰਸ਼ ਸਕੂਲ ਦੇ ਮਸਲੇ ਸਬੰਧੀ ਸਾਬਕਾ ਮੰਤਰੀ ਤੇ ‘ਆਪ’ ਆਗੂ ਜਗਮੋਹਨ ਸਿੰਘ ਕੰਗ ਨੇ ਅੱਜ ਸਕੂਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਸਕੂਲ ਸਟਾਫ਼ ਨਾਲ ਗੱਲਬਾਤ ਕੀਤੀ। ਉਨ੍ਹਾਂ ਸਕੂਲ ਵਿੱਚ ਵਾਰ-ਵਾਰ ਤਾਲਾਬੰਦੀ ਵਰਗੇ ਹਾਲਾਤ ਬਣਨ ਦੀ ਸਮੱਸਿਆ ਹੱਲ …
Read More »ਦਿੱਲੀ ਕੱਟੜਾ ਐਕਸਪ੍ਰੈਸ ਵੇਅ: ਐੱਸਡੀਐੱਮ ਵੱਲੋਂ ਸੋਮਵਾਰ ਤੱਕ ਕਿਸਾਨਾਂ ਦੇ ਖਾਤਿਆਂ ’ਚ ਪੈਸੇ ਜਮ੍ਹਾਂ ਕਰਵਾਉਣ ਦਾ ਭਰੋਸਾ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 1 ਜੁਲਾਈ ਐੱਸਡੀਐੱਮ ਸੰਗਰੂਰ ਵੱਲੋਂ ਕਿਸਾਨਾਂ ਨੂੰ ਸੋਮਵਾਰ ਤੱਕ ਮੁਆਵਜ਼ੇ ਦੇ ਪੈਸੇ ਦੇਣ ਦੇ ਭਰੋਸੇ ਉਪਰੰਤ ਇੱਥੋਂ ਨੇੜਲੇ ਪਿੰਡ ਖੇੜੀ ਚੰਦਵਾਂ ਵਿਖੇ ਦਿੱਲੀ ਕੱਟੜਾ ਐਕਸਪ੍ਰੈਸ ਵੇਅ ਖਿਲਾਫ਼ ਪੱਕੇ ਧਰਨੇ ’ਤੇ ਬੈਠੇ ਕਿਸਾਨਾਂ ਨੇ 28 ਜੂਨ ਨੂੰ ਸੜਕ ਲਈ ਛੱਡੀਆਂ ਆਪਣੀਆਂ ਜ਼ਮੀਨਾਂ ਨੂੰ ਅੱਜ ਵਾਹੁਣ ਦਾ ਉਲੀਕਿਆ …
Read More »ਕੈਨੇਡਾ ਤੋਂ ਨਾਜਾਇਜ਼ ਢੰਗ ਨਾਲ 800 ਤੋਂ ਵੱਧ ਭਾਰਤੀਆਂ ਨੂੰ ਅਮਰੀਕਾ ’ਚ ਦਾਖ਼ਲ ਕਰਾਉਣ ਵਾਲੇ ਪੰਜਾਬੀ ਨੂੰ 3 ਸਾਲ ਤੋਂ ਵੱਧ ਦੀ ਸਜ਼ਾ
ਨਿਊਯਾਰਕ, 28 ਜੂਨ 49 ਸਾਲਾ ਭਾਰਤੀ-ਅਮਰੀਕੀ ਵਿਅਕਤੀ ਨੂੰ ਸੈਂਕੜੇ ਭਾਰਤੀ ਨਾਗਰਿਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ਤੋਂ ਸਰਹੱਦ ਪਾਰ ਕਰਵਾ ਕੇ ਅਮਰੀਕਾ ਦਾਖਲ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਤੋਂ ਵੱਧ ਦੀ ਸਜ਼ਾ ਸੁਣਾਈ ਗਈ ਹੈ। ਕੈਲੀਫੋਰਨੀਆ ਦੇ ਐਲਕ ਗਰੋਵ ਦੇ ਰਜਿੰਦਰ ਪਾਲ ਸਿੰਘ ਉਰਫ਼ ਜਸਪਾਲ ਗਿੱਲ ਨੂੰ ਸਿਆਟਲ ਦੀ …
Read More »ਬਾਇਡਨ ਜੋੜੇ ਵੱਲੋਂ ਮੋਦੀ ਲਈ ਰੱਖੇ ਰਾਤਰੀ ਭੋਜ ’ਚ ਅੰਬਾਨੀ, ਮਹਿੰਦਰਾ ਤੇ ਪਿਚਾਈ ਸਣੇ 400 ਤੋਂ ਵੱਧ ਮਹਿਮਾਨ ਪੁੱਜੇ
ਵਾਸ਼ਿੰਗਟਨ, 23 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਭਾਰਤੀ-ਅਮਰੀਕੀਆਂ ਨੇ ਭਾਰਤ-ਅਮਰੀਕੀ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਉਸ ਦੇਸ਼ ਦੇ ਸਮੁੱਚੇ ਵਿਕਾਸ ‘ਚ ਅਹਿਮ ਭੂਮਿਕਾ ਨਿਭਾਈ ਜਿਸ ਵਿੱਚ ਉਹ ਰਹਿੰਦੇ ਹਨ। ਸ੍ਰੀ ਮੋਦੀ ਨੇ ਵ੍ਹਾਈਟ ਹਾਊਸ (ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫ਼ਤਰ) ਕੰਪਲੈਕਸ ਵਿਖੇ ਅਮਰੀਕੀ ਰਾਸ਼ਟਰਪਤੀ …
Read More »ਸਾਜਿਦ ਮੀਰ ਨੂੰ ਕੌਮਾਂਤਰੀ ਅਤਿਵਾਦੀ ਐਲਾਨਣ ਦੇ ਮਤੇ ਦਾ ਚੀਨ ਵੱਲੋਂ ਵਿਰੋਧ
ਸੰਯੁਕਤ ਰਾਸ਼ਟਰ, 20 ਜੂਨ ਚੀਨ ਨੇ ਅੱਜ 26/11 ਦੇ ਮੁੰਬਈ ਹਮਲਿਆਂ ‘ਚ ਸ਼ਮੂਲੀਅਤ ਲਈ ਲੋੜੀਂਦੇ ਲਸ਼ਕਰ-ਏ-ਤਇਬਾ ਦੇ ਅਤਿਵਾਦੀ ਸਾਜਿਦ ਮੀਰ ਨੂੰ ‘ਕੌਮਾਂਤਰੀ ਦਹਿਸ਼ਤਗਰਦ’ ਐਲਾਨਣ ਦੇ ਸੰਯੁਕਤ ਰਾਸ਼ਟਰ ‘ਚ ਪੇਸ਼ ਕੀਤੇ ਗਏ ਭਾਰਤ ਤੇ ਅਮਰੀਕਾ ਦੇ ਪ੍ਰਸਤਾਵ ਵਿਚ ਅੜਿੱਕਾ ਖੜ੍ਹਾ ਕੀਤਾ ਹੈ। ਪੇਈਚਿੰਗ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਪੇਈਚਿੰਗ ਨੇ …
Read More »ਮੋਗਾ ’ਚ ਸਰਾਫ਼ ਦੀ ਹੱਤਿਆ ਕਰਕੇ ਗਹਿਣੇ ਲੁੱਟਣ ਵਾਲੇ ਗਰੋਹ ਦੇ 3 ਮੈਂਬਰ ਪਟਨਾ ਤੋਂ ਕਾਬੂ
ਮਹਿੰਦਰ ਸਿੰਘ ਰੱਤੀਆਂ ਮੋਗਾ, 18 ਜੂਨ ਪੰਜਾਬ ਪੁਲੀਸ ਅਤੇ ਏਜੀਟੀਐਫ਼ ਦੀਆਂ ਟੀਮਾਂ ਨੇ ਮੋਗਾ ਵਿੱਚ ਸਰਾਫ਼ ਪਰਮਿੰਦਰ ਸਿੰਘ ਉਰਫ਼ ਵਿੱਕੀ ਦੀ ਹੱਤਿਆ ਕਰਕੇ ਗਹਿਣੇ ਲੁੱਟਣ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਬਿਹਾਰ ਪੁਲੀਸ ਦੇ ਸਹਿਯੋਗ ਨਾਲ ਪਟਨਾ ਤੋਂ ਕਾਬੂ ਕੀਤਾ ਹੈ। ਪੁਲੀਸ ਸੂਤਰਾਂ ਮੁਤਾਬਕ ਇਸ ਕਾਂਡ ਵਿਚ ਲੋੜੀਂਦਾ ਚੌਥਾ ਮੁਲਜ਼ਮ …
Read More »ਆਰਐੱਸਐੱਸ ਵੱਲੋਂ ਮਨੀਪੁਰ ’ਚ ਸ਼ਾਂਤੀ ਕਾਇਮ ਰੱਖਣ ਦੀ ਅਪੀਲ
ਨਵੀਂ ਦਿੱਲੀ, 18 ਜੂਨ ਆਰਐੱਸਐੱਸ ਨੇ ਹਿੰਸਾ ਦੇ ਝੰਬੇ ਮਨੀਪੁਰ ਵਿੱਚ ਅਮਨ ਤੇ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ ਹੈ। ਸੰਘ ਦੇ ਜਨਰਲ ਸਕੱਤਰ ਦੱਤਾਤ੍ਰੇਅ ਹੋਸਾਬਲੇ ਨੇ ਕਿਹਾ ਕਿ ਮਨੀਪੁਰ ਵਿੱਚ ਅਸ਼ਾਂਤੀ ਅਤੇ ਹਿੰਸਾ ਦਾ ਦੌਰ ਅਜੇ ਤੱਕ ਨਾ ਰੁਕਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਏਜੰਸੀਆਂ, ਸਥਾਨਕ ਪ੍ਰਸ਼ਾਸਨ ਤੇ …
Read More »
Asian Tribune Your Multilingual Newspaper covering World and local news News