ਡੱਕਾਰ (ਸੈਨੇਗਲ), 24 ਅਪਰੈਲ ਉੱਤਰੀ ਬੁਰਕੀਨਾ ਫਾਸੋ ਵਿੱਚ ਫ਼ੌਜੀਆਂ ਦੀ ਵਰਦੀ ਪਹਿਨ ਕੇ ਆਏ ਕੁੱਝ ਵਿਅਕਤੀਆਂ ਨੇ ਘੱਟੋ-ਘੱਟ 60 ਵਿਅਕਤੀਆਂ ਦੀ ਹੱਤਿਆ ਕਰ ਦਿੱਤੀ। ਬੁਰਕੀਨਾ ਫਾਸੋ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਯਟੇਂਗਾ ਪ੍ਰਾਂਤ ਦੇ ਬਰਗਾ ਇਲਾਕੇ ਵਿੱਚ ਵਾਪਰੀ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਅਤੇ ਮਾਮਲੇ …
Read More »ਦੋ ਤੋਂ ਵੱਧ ਬੱਚਿਆਂ ਵਾਲੇ ਵਿਧਾਇਕਾਂ ਨੂੰ ਚੋਣ ਲੜਨ ਤੋਂ ਅਯੋਗ ਠਹਿਰਾਇਆ ਜਾਵੇ: ਅਜੀਤ ਪਵਾਰ
ਪੁਣੇ, 24 ਅਪਰੈਲ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ) ਦੇ ਸੀਨੀਅਰ ਆਗੂ ਅਜੀਤ ਪਵਾਰ ਨੇ ਕਿਹਾ ਕਿ ਦੋ ਤੋਂ ਵੱਧ ਬੱਚੇ ਪੈਦਾ ਕਰਨ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਛੋਟ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਇੱਥੋਂ ਤੱਕ ਕਿ ਅਜਿਹੇ ਵਿਧਾਇਕਾਂ ਨੂੰ ਵੀ ਚੋਣ ਲੜਨ ਲਈ ਅਯੋਗ ਠਹਿਰਾਇਆ ਜਾਣਾ ਚਾਹੀਦਾ ਹੈ। ਪਵਾਰ ਨੇ …
Read More »ਤੁਰਕੀ: ਸੁਰੱਖਿਆ ਬਲਾਂ ਵੱਲੋਂ 21 ਅਤਿਵਾਦੀ ਹਲਾਕ
ਅੰਕਾਰਾ, 23 ਅਪਰੈਲ ਉੱਤਰੀ ਸੀਰੀਆ ਤੇ ਇਰਾਕ ‘ਚ ਪਿਛਲੇ ਚਾਰ ਦਿਨਾਂ ਅੰਦਰ ਤੁਰਕੀ ਦੇ ਸੁਰੱਖਿਆ ਬਲਾਂ ਨੇ 21 ਅਤਿਵਾਦੀਆਂ ਨੂੰ ਮਾਰ ਮੁਕਾਇਆ ਹੈ। ਇਹ ਜਾਣਕਾਰੀ ਤੁਰਕੀ ਦੇ ਰੱਖਿਆ ਮੰਤਰੀ ਹੁਲੁਸੀ ਅਕਾਰ ਨੇ ਦਿੱਤੀ। ਸ਼ਿਨਹੂਆ ਖ਼ਬਰ ਏਜੰਸੀ ਅਨੁਸਾਰ ਤੁਰਕੀ ਦੇ ਕੇਂਦਰੀ ਸੂਬੇ ਕੈਸੇਰੀ ‘ਚ ਰੱਖਿਆ ਮੰਤਰੀ ਨੇ ਕਿਹਾ ਕਿ ਇਨ੍ਹਾਂ ‘ਚੋਂ …
Read More »ਨਿਤੀਸ਼ ਤੇ ਮਮਤਾ ਵੱਲੋਂ ਮੀਟਿੰਗ: ਵਿਰੋਧੀ ਧਿਰਾਂ ਦੇ ਇਕਜੁੱਟ ਹੋਣ ’ਤੇ ਜ਼ੋਰ
ਕੋਲਕਾਤਾ, 24 ਅਪਰੈਲ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਇੱਥੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਦੋਵਾਂ ਸਿਆਸਤਦਾਨਾਂ ਨੇ ਵਿਰੋਧੀ ਧਿਰਾਂ ਦੇ ਗੱਠਜੋੜ ਬਣਾਉਣ ਦੀ ਵਕਾਲਤ ਕੀਤੀ। ਦੋਵਾਂ ਖੇਤਰੀ ਆਗੂਆਂ ਨੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਮਿਲ ਕੇ ਤਿਆਰੀ ਵਿੱਢਣ ਦੀ …
Read More »ਐੱਨਆਈਏ ਵੱਲੋਂ ਹਿਜ਼ਬੁਲ ਮੁਖੀ ਦੇ ਬੇਟੇ ਦਾ ਘਰ ਕੁਰਕ
ਸ੍ਰੀਨਗਰ, 24 ਅਪਰੈਲ ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਇੱਥੇ ਰਾਮਬਾਗ਼ ਇਲਾਕੇ ਵਿੱਚ ਹਿਜ਼ਬੁਲ ਮੁਜਾਹਿਦੀਨ ਦੇ ਮੁਖੀ ਸਈਦ ਸਲਾਹੂਦੀਨ ਦੇ ਬੇਟੇ ਦਾ ਇੱਕ ਮਕਾਨ ਅੱਜ ਕੁਰਕ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗ਼ੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਤਹਿਤ ਅਦਾਲਤ ਦੇ ਆਦੇਸ਼ ‘ਤੇ ਘਰ ਕੁਰਕ ਕੀਤਾ ਗਿਆ, ਜੋ ਮਾਲ ਰਿਕਾਰਡ ਵਿੱਚ …
Read More »ਬਰਤਾਨੀਆ ਦੇ ਉਪ ਪ੍ਰਧਾਨ ਮੰਤਰੀ ਰਾਬ ਵੱਲੋਂ ਅਸਤੀਫ਼ਾ
ਲੰਡਨ, 21 ਅਪਰੈਲ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੂੰ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੇ ਕਰੀਬੀ ਸਹਿਯੋਗੀ ਤੇ ਡਿਪਟੀ ਪ੍ਰਧਾਨ ਮੰਤਰੀ ਡੌਮੀਨਿਕ ਰਾਬ ਨੇ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਦੌਰਾਨ ਕਰਮਚਾਰੀਆਂ ਨਾਲ ਧੱਕੇਸ਼ਾਹੀ ਦੇ ਦੋਸ਼ਾਂ ਕਾਰਨ ਅੱਜ ਅਸਤੀਫਾ ਦੇ ਦਿੱਤਾ ਹੈ। ਵੱਖ-ਵੱਖ ਨੌਕਰਸ਼ਾਹਾਂ ਵੱਲੋਂ ਰਾਬ ‘ਤੇ ਕੈਬਨਿਟ ਮੰਤਰੀ ਹੁੰਦਿਆਂ …
Read More »ਭਾਰਤੀ ਚੈਨਲਾਂ ਦਾ ਪ੍ਰਸਾਰਨ ਕਰਨ ਵਾਲੇ ਪਾਕਿ ਕੇਬਲ ਆਪਰੇਟਰਾਂ ਨੂੰ ਚਿਤਾਵਨੀ
ਇਸਲਾਮਾਬਾਦ: ਪਾਕਿਸਤਾਨ ਦੇ ਇਲੈਕਟ੍ਰਾਨਿਕ ਮੀਡੀਆ ਨਿਗਰਾਨ ਨੇ ਅੱਜ ਸਥਾਨਕ ਕੇਬਲ ਟੀਵੀ ਆਪਰੇਟਰਾਂ ਨੂੰ ਭਾਰਤੀ ਚੈਨਲਾਂ ਦਾ ਪ੍ਰਸਾਰਨ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਇਨ੍ਹਾਂ ਆਦੇਸ਼ਾਂ ਦਾ ਉਲੰਘਣ ਕਰਨ ਵਾਲੇ ਕੇਬਲ ਆਪਰੇਟਰਾਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ। ਪਾਕਿਸਤਾਨ ਇਲੈਕਟ੍ਰਾਨਿਕ ਮੀਡੀਆ ਰੈਗੂਲੇਟਰੀ ਅਥਾਰਿਟੀ ਨੇ ਕਿਹਾ ਕਿ ਕਈ ਕੇਬਲ ਟੀਵੀ ਆਪਰੇਟਰਾਂ …
Read More »ਇਸ ਸਾਲ 10 ਲੱਖ ਤੋਂ ਵੱਧ ਭਾਰਤੀਆਂ ਦਿੱਤੇ ਜਾਣਗੇ ਵੀਜ਼ੇ ਤੇ ਸਤੰਬਰ ਸੈਸ਼ਨ ਵਾਲੇ ਵਿਦਿਆਰਥੀਆਂ ਦੇ ਕੇਸਾਂ ਦਾ ਨਿਬੇੜਾ ਛੇਤੀ: ਅਮਰੀਕਾ
ਵਾਸ਼ਿੰਗਟਨ, 22 ਅਪਰੈਲ ਅਮਰੀਕਾ ਇਸ ਸਾਲ ਭਾਰਤੀਆਂ ਨੂੰ 10 ਲੱਖ ਤੋਂ ਵੱਧ ਵੀਜ਼ੇ ਜਾਰੀ ਕਰਨ ਵੱਲ ਵਧ ਰਿਹਾ ਹੈ। ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਵਿਚ ਦੱਖਣੀ ਏਸ਼ੀਆ ਲਈ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਭਰੋਸਾ ਦਿਵਾਇਆ ਕਿ ਬਾਇਡਨ ਪ੍ਰਸ਼ਾਸਨ ਇਸ ਗਰਮੀ ਵਿੱਚ ਉਨ੍ਹਾਂ ਸਾਰੇ ਭਾਰਤੀਆਂ ਲਈ ਵਿਦਿਆਰਥੀ ਵੀਜ਼ਾ ਪ੍ਰਕਿਰਿਆ …
Read More »ਰੂਸ ਵੱਲੋਂ ਯੂਕਰੇਨ ਦਾ ਤੇਲ ਡਿੱਪੂ ਤਬਾਹ
ਮਾਸਕੋ, 9 ਅਪਰੈਲ ਰੂਸ ਨੇ ਯੂਕਰੇਨ ਦੇ ਸ਼ਹਿਰ ਜ਼ੈਪੋਰਿਜ਼ੀਆ ਨੇੜੇ 70 ਹਜ਼ਾਰ ਟਨ ਤੇਲ ਦੇ ਡਿੱਪੂ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਰੂਸੀ ਰੱਖਿਆ ਮੰਤਰਾਲੇ ਨੇ ਅੱਜ ਦਿੱਤੀ ਹੈ। ਰੂਸ ਨੇ ਕਿਹਾ ਕਿ ਰੂਸੀ ਫੌਜ ਨੇ ਜ਼ੈਪੋਰਿਜ਼ੀਆ ਅਤੇ ਦੋਨੇਤਸਕ ਖੇਤਰਾਂ ਵਿੱਚ ਮਿਜ਼ਾਈਲਾਂ, ਗੋਲਾ-ਬਾਰੂਦ ਅਤੇ ਹੋਰ ਸਾਜ਼ੋ-ਸਾਮਾਨ ਵਾਲੇ ਯੂਕਰੇਨੀ ਫੌਜ …
Read More »ਤਾਲਿਬਾਨ ਵੱਲੋਂ ਅਫ਼ਗਾਨ ਔਰਤਾਂ ਨੂੰ ਕੰਮ ਕਰਨ ਤੋਂ ਰੋਕਣ ਦਾ ਫ਼ੈਸਲਾ ਸਵੀਕਾਰ ਨਹੀਂ: ਸੰਯੁਕਤ ਰਾਸ਼ਟਰ
ਇਸਲਾਮਾਬਾਦ, 6 ਅਪਰੈਲ ਸੰਯੁਕਤ ਰਾਸ਼ਟਰ ਨੇ ਕਿਹਾ ਹੈ ਕਿ ਅਫ਼ਗਾਨ ਔਰਤ ਕਰਮਚਾਰੀਆਂ ਨੂੰ ਯੂਐੱਨ ਵਿੱਚ ਕੰਮ ਕਰਨ ਤੋਂ ਰੋਕਣ ਦੇ ਤਾਲਿਬਾਨ ਦੇ ਫ਼ੈਸਲੇ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਅਤੇ ਇਸ ਨੂੰ ਔਰਤਾਂ ਦੇ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਹੈ। ਇਸ ਤੋਂ ਇੱਕ ਦਿਨ ਪਹਿਲਾਂ ਹੀ ਸੰਯੁਕਤ ਰਾਸ਼ਟਰ ਨੇ ਕਿਹਾ …
Read More »
Asian Tribune Your Multilingual Newspaper covering World and local news News