ਪੱਤਰ ਪ੍ਰੇਰਕ ਬਠਿੰਡਾ, 12 ਫਰਵਰੀ ਪਿੰਡ ਮਹਿਮਾ ਸਰਕਾਰੀ ਵਿਚ ਕਿਸਾਨ ਜਥੇਬੰਦੀ ਬੀ.ਕੇ.ਯੂ ਉਗਰਾਹਾਂ ਵੱਲੋਂ ਰੱਖੀ ਗਈ ਮੀਟਿੰਗ ਮੌਕੇ ਪਿੰਡ ਦੇ ਕਿਸਾਨ ਗੁਰਜੀਤ ਕੁਮਾਰ ਬਿੱਟੂ ਨਾਲ ਨੰਬਰਦਾਰ ਰਾਮ ਲਾਲ ਵੱਲੋਂ ਜ਼ਮੀਨ ਮਾਮਲੇ ਵਿੱਚ ਕੀਤੀ ਗਈ ਕਥਿਤ ਧੋਖਾਧੜੀ ਨੂੰ ਲੈ ਕਿ ਮਾਮਲਾ ਉਸ ਸਮੇਂ ਤੂਲ ਫ਼ੜ ਗਿਆ ਜਦੋਂ ਅੱਜ ਭਾਕਿਯੂ ਏਕਤਾ ਉਗਰਾਹਾਂ …
Read More »ਅਮਰੀਕਾ ਦੇ ਲੜਾਕੂ ਜਹਾਜ਼ ਨੇ ਕੈਨੇਡਾ ’ਤੇ ਉਡਦੀ ਸਿਲੰਡਰ ਦੇ ਆਕਾਰ ਵਾਲੀ ਵਸਤੂ ਨੂੰ ਫੁੰਡਿਆ
ਵਸ਼ਿੰਗਟਨ, 12 ਫਰਵਰੀ ਅਮਰੀਕਾ ਦੇ ਐੱਫ-22 ਲੜਾਕੂ ਜਹਾਜ਼ ਨੇ ਕੈਨੇਡਾ ‘ਤੇ ਉਡਦੀ ਹੋਈ ਸਿਲੰਡਰ ਦੇ ਆਕਾਰ ਵਾਲੀ ਇਕ ਅਣਪਛਾਤੀ ਚੀਜ਼ ਨੂੰ ਹੇਠਾਂ ਸੁੱਟ ਲਿਆ ਹੈ। ਬੀਤੇ ਦੋ ਦਿਨਾਂ ਵਿੱਚ ਅਜਿਹੀ ਦੂਜੀ ਘਟਨਾ ਵਾਪਰੀ ਹੈ। ਜ਼ਿਕਰਯੋਗ ਹੈ ਕਿ ਅਮਰੀਕੀ ਅਸਮਾਨ ‘ਤੇ ਉੱਡਦੇ ਚੀਨ ਦੇ ਜਾਸੂਸੀ ਗੁਬਾਰੇ ਨੂੰ ਬੀਤੇ ਸ਼ਨਿਚਰਵਾਰ ਐਟਲਾਂਟਿਕ ਮਹਾਸਾਗਰ …
Read More »ਪਟਿਆਲਾ: ਕਾਂਗਰਸ ਵੱਲੋਂ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਧਰਨਾ
ਖੇਤਰੀ ਪ੍ਰਤੀਨਿਧ ਪਟਿਆਲਾ, 6 ਫਰਵਰੀ ਕਾਂਗਰਸ ਵੱਲੋਂ ਭਾਜਪਾ ਦੀਆਂ ਇੱਥੇ ਐੱਸਬੀਆਈ ਮਿੰਨੀ ਸਕੱਤਰੇਤ ਵਿੱਚ ਮੋਦੀ ਸਰਕਾਰ ਖਿਲਾਫ਼ ਧਰਨਾ ਮਾਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੇ ਆਦੇਸ਼ਾਂ ‘ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਨੇ ਅੱਜ ਇੱਥੇ ਭਾਜਪਾ …
Read More »ਵਿਸ਼ਵ ਸਿਹਤ ਸੰਸਥਾ ਵੱਲੋਂ ਕੈਂਸਰ ਦਾ ਪਤਾ ਲਾਉਣ ਲਈ ਸਿਹਤ ਪ੍ਰਣਾਲੀ ਮਜ਼ਬੂਤ ਕਰਨ ਦਾ ਸੱਦਾ
ਨਵੀਂ ਦਿੱਲੀ, 4 ਫਰਵਰੀ ਵਿਸ਼ਵ ਕੈਂਸਰ ਦਿਵਸ ਮੌਕੇ ਅੱਜ ਵਿਸ਼ਵ ਸਿਹਤ ਸੰਸਥਾ ਨੇ ਕੈਂਸਰ ਦੀ ਰੋਕਥਾਮ ਤੇ ਇਸ ਬਿਮਾਰੀ ਦਾ ਸਮਾਂ ਰਹਿੰਦੇ ਪਤਾ ਲਾਉਣ ਲਈ ਸਿਹਤ ਪ੍ਰਣਾਲੀਆਂ ਮਜ਼ਬੂਤ ਕਰਨ ਵਾਸਤੇ ਸਮੁੱਚੇ ਦੱਖਣ-ਪੂਰਬੀ ਏਸ਼ੀਆ ਖਿੱਤੇ ਵਿੱਚ ਕੋਸ਼ਿਸ਼ਾਂ ਤੇਜ਼ ਕਰਨ ਦਾ ਸੱਦਾ ਦਿੱਤਾ ਹੈ। ਵਿਸ਼ਵ ਸਿਹਤ ਸੰਸਥਾ ਨੇ ਰੈਫਰਲ ਸੇਵਾ ਮੁਹੱਈਆ ਕਰਾਉਣ, …
Read More »ਹਿਜ਼ਬੁਲ ਮੁਜਾਹਿਦੀਨ ਦੇ ਚਾਰ ਮੈਂਬਰਾਂ ਵੱਲੋਂ ਅਦਾਲਤ ’ਚ ਇਕਬਾਲ-ਏ-ਜੁਰਮ
ਨਵੀਂ ਦਿੱਲੀ, 3 ਫਰਵਰੀ ਦਿੱਲੀ ਦੀ ਇਕ ਅਦਾਲਤ ਸਾਹਮਣੇ ਅੱਜ ਜੰਮੂ ਕਸ਼ਮੀਰ ਪੀੜਤ ਰਾਹਤ ਟਰੱਸਟ ਅਤਿਵਾਦ ਫੰਡਿੰਗ ਮਾਮਲੇ ਨਾਲ ਸਬੰਧਤ ਕਾਲੇ ਧਨ ਨੂੰ ਸਫੈਦ ਕਰਨ ਦੇ ਇਕ ਕੇਸ ਵਿੱਚ ਹਿਜ਼ਬੁਲ ਮੁਜਾਹਿਦੀਨ ਨਾਲ ਸਬੰਧਤ ਚਾਰ ਵਿਅਕਤੀਆਂ ਨੇ ਸਵੈਇੱਛਾ ਨਾਲ ਖ਼ੁਦ ਦੋਸ਼ ਕਬੂਲ ਕਰ ਲਏ। ਮੁਹੰਮਦ ਸ਼ਫੀ ਸ਼ਾਹ, ਤਾਲਿਬ ਲਾਲੀ, ਮੁਜ਼ੱਫਰ ਅਹਿਮਦ …
Read More »ਮੂਸੇਵਾਲਾ ਕਤਲ ਮਾਮਲਾ: ਅਦਾਲਤ ਵਲੋਂ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖਾਰਜ
ਮਾਨਸਾ, 2 ਫਰਵਰੀ ਇਥੋਂ ਦੀ ਇਕ ਅਦਾਲਤ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚ ਨਾਮਜ਼ਦ ਇਕ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਬੁਢਲਾਡਾ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਨੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਪਰ ਅਦਾਲਤ ਨੇ ਇਹ ਕਹਿੰਦਿਆਂ ਜ਼ਮਾਨਤ ਖਾਰਜ …
Read More »ਮਨੁੱਖੀ ਤਸਕਰੀ ਕਰਨ ਵਾਲੇ ਗਰੋਹ ਦੇ 5 ਮੈਂਬਰ ਗ੍ਰਿਫ਼ਤਾਰ
ਦਰਸ਼ਨ ਸਿੰਘ ਸੋਢੀ/ਸ਼ਸ਼ੀ ਪਾਲ ਜੈਨ ਐਸ.ਏ.ਐਸ. ਨਗਰ (ਮੁਹਾਲੀ)/ਖਰੜ, 25 ਜਨਵਰੀ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਕੌਮਾਂਤਰੀ ਮਨੁੱਖੀ ਤਸਕਰੀ ਦੇ ਮਾਮਲੇ ‘ਚ ਦੋ ਔਰਤਾਂ ਸਣੇ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 2 ਕਰੋੜ 13 ਲੱਖ ਰੁਪਏ ਦੀ ਨਗਦੀ ਅਤੇ ਕਰੀਬ 64 ਤੋਲੇ ਸੋਨਾ ਅਤੇ ਚਾਰ ਲਗਜ਼ਰੀ ਗੱਡੀਆਂ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ
ਦਰਸ਼ਨ ਸਿੰਘ ਸੋਢੀ ਮੁਹਾਲੀ, 25 ਜਨਵਰੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਸਾਲ ਲਈ ਜਾਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਸਬੰਧੀ ਸ਼ਡਿਊਲ ਕਰ ਦਿੱਤਾ ਹੈ। ਪੰਜਵੀਂ ਦੀ ਪ੍ਰੀਖਿਆ 27 ਫਰਵਰੀ ਤੋਂ 6 ਮਾਰਚ ਤੱਕ ਅਤੇ ਅੱਠਵੀਂ ਜਮਾਤ ਦੀ ਪ੍ਰੀਖਿਆ 25 ਫਰਵਰੀ ਤੋਂ 21 ਮਾਰਚ ਤੱਕ …
Read More »ਉੱਤਰ-ਪੱਛਮੀ ਪਾਕਿਸਤਾਨ ’ਚ ਵਧਦੇ ਅਤਿਵਾਦ ਖ਼ਿਲਾਫ਼ ਲੋਕਾਂ ਵੱਲੋਂ ਮੁਜ਼ਾਹਰਾ
ਪੇਸ਼ਾਵਰ, 7 ਜਨਵਰੀ ਅਫ਼ਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਉੱਤਰ-ਪੱਛਮੀ ਪਾਕਿਸਤਾਨ ਦੇ ਕਬਾਇਲੀ ਇਲਾਕਿਆਂ ਵਿੱਚ ਅਤਿਵਾਦ ਅਤੇ ਅਗਵਾ ਦੀਆਂ ਵਧਦੀਆਂ ਘਟਨਾਵਾਂ ਖ਼ਿਲਾਫ਼ ਅੱਜ ਹਜ਼ਾਰਾਂ ਲੋਕਾਂ ਨੇ ਪ੍ਰਦਰਸ਼ਨ ਕਰਦਿਆਂ ਇਲਾਕੇ ਵਿੱਚ ਤੁਰੰਤ ਸ਼ਾਂਤੀ ਬਹਾਲੀ ਦੀ ਮੰਗ ਕੀਤੀ। ਦੱਖਣੀ ਵਜ਼ੀਰਸਤਾਨ ਕਬਾਇਲੀ ਜ਼ਿਲ੍ਹੇ ਦੇ ਵਾਨਾ ਹੈੱਡਕੁਆਰਟਰ ‘ਚ ਅੱਜ 5 ਹਜ਼ਾਰ ਤੋਂ ਵੱਧ ਕਬਾਇਲੀਆਂ ਨੇ …
Read More »ਕਾਂਝਾਵਾਲਾ ਹਾਦਸਾ: ਸ਼ਾਹਰੁਖ ਖ਼ਾਨ ਦੀ ਮੀਰ ਫਾਊਂਡੇਸ਼ਨ ਵੱਲੋਂ ਮ੍ਰਿਤਕਾ ਅੰਜਲੀ ਸਿੰਘ ਦੇ ਪਰਿਵਾਰ ਦੀ ਵਿੱਤੀ ਮਦਦ
ਮੁੰਬਈ, 7 ਜਨਵਰੀ ਬੌਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਚੈਰੀਟੇਬਲ ਐੱਨਜੀਓ ਮੀਰ ਫਾਊਂਡੇਸ਼ਨ ਦਿੱਲੀ ਦੇ ਕਾਂਝਵਾਲਾ ‘ਚ ਕਾਰ ਨਾਲ ਘਸੀਟੇ ਜਾਣ ਮਗਰੋਂ ਮਾਰੀ ਗਈ ਲੜਕੀ ਅੰਜਲੀ ਸਿੰਘ (20) ਦੇ ਪਰਿਵਾਰ ਦੀ ਮਦਦ ਲਈ ਸਾਹਮਣੇ ਆਈ ਤੇ ਪੀੜਤ ਪਰਿਵਾਰ ਨੂੰ ਵਿੱਤੀ ਮਦਦ ਦਿੱਤੀ ਹੈ। ਹਾਲਾਂਕਿ ਦਿੱਤੀ ਗਈ ਰਕਮ ਬਾਰੇ ਵੇਰਵਾ ਨਹੀਂ ਦਿੱਤਾ ਗਿਆ। …
Read More »
Asian Tribune Your Multilingual Newspaper covering World and local news News