Home / Tag Archives: ਵਲ (page 60)

Tag Archives: ਵਲ

ਅਮਰੀਕਾ: ਸਿੱਖ ਪਰਿਵਾਰ ਨੂੰ ਮਾਰਨ ਵਾਲੇ ਨੇ ਨਹੀਂ ਕਬੂਲਿਆ ਗੁਨਾਹ, ਮ੍ਰਿਤਕਾਂ ਦਾ ਸਸਕਾਰ ਸ਼ਨਿਚਰਵਾਰ ਨੂੰ

ਸਾਂ ਫਰਾਂਸਿਸਕੋ (ਅਮਰੀਕਾ), 14 ਅਕਤੂਬਰ ਅਮਰੀਕਾ ਵਿੱਚ ਇਸ ਮਹੀਨੇ ਦੇ ਸ਼ੁਰੂ ਵਿੱਚ ਅੱਠ ਮਹੀਨੇ ਦੀ ਬੱਚੀ ਸਮੇਤ ਭਾਰਤੀ ਮੂਲ ਦੇ ਸਿੱਖ ਪਰਿਵਾਰ ਨੂੰ ਅਗਵਾ ਕਰਕੇ ਕਤਲ ਕਰਨ ਦੇ ਮੁਲਜ਼ਮ ਨੇ ਆਪਣਾ ਗੁਨਾਹ ਕਬੂਲ ਨਹੀਂ ਕੀਤਾ। ਅੱਠ ਮਹੀਨੇ ਦੀ ਅਰੂਹੀ ਢੇਰੀ, ਉਸਦੇ ਮਾਤਾ-ਪਿਤਾ ਅਤੇ ਇੱਕ ਰਿਸ਼ਤੇਦਾਰ ਨੂੰ ਕਥਿਤ ਤੌਰ ‘ਤੇ 3 …

Read More »

ਜ਼ਮੀਨ ਵੱਟੇ ਨੌਕਰੀ ਘੁਟਾਲਾ: ਸੀਬੀਆਈ ਵੱਲੋਂ ਲਾਲੂ ਪ੍ਰਸਾਦ ਤੇ 15 ਹੋਰਾਂ ਖਿਲਾਫ਼ ਚਾਰਜਸ਼ੀਟ ਦਾਖ਼ਲ

ਨਵੀਂ ਦਿੱਲੀ, 7 ਅਕਤੂਬਰ ਸੀਬੀਆਈ ਨੇ ਜ਼ਮੀਨ ਵੱਟੇ ਨੌਕਰੀ ਘੁਟਾਲੇ ਵਿੱਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਤੇ ਆਰਜੇਡੀ ਆਗੂ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਤੇ 14 ਹੋਰਨਾਂ ਖਿਲਾਫ਼ ਦੋਸ਼ਪੱਤਰ ਦਾਖ਼ਲ ਕਰ ਦਿੱਤਾ ਹੈ। -ਪੀਟੀਆਈ Source link

Read More »

ਸੁਪਰੀਮ ਕੋਰਟ ਵੱਲੋਂ ਨਵਲੱਖਾ ਦਾ ਇਲਾਜ ਮੁੰਬਈ ਦੇ ਜਸਲੋਕ ਹਸਪਾਤਲ ’ਚ ਕਰਵਾਉਣ ਦੇ ਨਿਰਦੇਸ਼

ਨਵੀਂ ਦਿੱਲੀ, 29 ਸਤੰਬਰ ਸੁਪਰੀਮ ਕੋਰਟ ਨੇ ਅੱਜ ਤਾਲੋਜਾ ਜੇਲ੍ਹ ਦੇ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਐਲਗਾਰ ਪਰਿਸ਼ਦ-ਮਾਓਵਾਦੀ ਨਾਲ ਸਬੰਧਤ ਮਾਮਲੇ ਵਿੱਚ ਜੇਲ੍ਹ ‘ਚ ਬੰਦ ਕਾਰਕੁਨ ਗੌਤਮ ਨਵਲੱਖਾ ਨੂੰ ਇਲਾਜ ਲਈ ਤੁਰੰਤ ਮੁੰਬਈ ਦੇ ਜਸਲੋਕ ਹਸਪਤਾਲ ਵਿੱਚ ਭਰਤੀ ਕਰਵਾਇਆ ਜਾਵੇ। ਸਿਖ਼ਰਲੀ ਅਦਾਲਤ ਨੇ ਕਿਹਾ ਕਿ ਇਲਾਜ ਦੀ ਸੁਵਿਧਾ ਇਕ ਕੈਦੀ …

Read More »

ਕੇਂਦਰ ਵੱਲੋਂ ਮੁਫ਼ਤ ਰਾਸ਼ਨ ਸਕੀਮ ਵਿੱਚ ਤਿੰਨ ਮਹੀਨਿਆਂ ਦਾ ਵਾਧਾ

ਟ੍ਰਿਬਿਊਨ ਨਿਊਜ਼ ਸਰਵਿਸ ਨਵੀਂ ਦਿੱਲੀ, 28 ਸਤੰਬਰ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਸਕੀਮ (ਪੀਐੱਮਜੀਕੇਏਵਾਈ) ਦੀ ਮਿਆਦ ਵਿੱਚ ਤਿੰਨ ਮਹੀਨਿਆਂ ਦਾ ਵਾਧਾ ਕਰ ਦਿੱਤਾ ਹੈ। ਇਸ ਸਕੀਮ ਤਹਿਤ ਦੇਸ਼ ਦੇ 80 ਕਰੋੜ ਗ਼ਰੀਬਾਂ ਨੂੰ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਦੀ ਮਿਆਦ ਸ਼ੁੱਕਰਵਾਰ ਨੂੰ ਖ਼ਤਮ ਹੋ ਰਹੀ …

Read More »

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਭਾਰਤ ਨਾਲ ਆਪਣੇ ਸਬੰਧ ਸੁਧਾਰਨ ਦੀ ਸਲਾਹ

ਨਵੀਂ ਦਿੱਲੀ, 27 ਸਤੰਬਰ ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾਜ਼ ਤੋਂ ਬਾਅਦ ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਭਾਰਤ ਨਾਲ ਆਪਣੇ ਸਬੰਧਾਂ ਵਿਚ ਸੁਧਾਰ ਲਿਆਵੇ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨਾਲ …

Read More »

ਬੰਗਲੌਰ ’ਚ ਆਗੂਆਂ ਦੀ ਗ੍ਰਿਫਤਾਰੀ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਾ ਜਾਮ

ਪੱਤਰ ਪ੍ਰੇਰਕ ਜੰਡਿਆਲਾ ਗੁਰੂ, 26 ਸਤੰਬਰ ਬੰਗਲੌਰ ਵਿੱਚ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਜੰਡਿਆਲਾ ਗੁਰੂ ਨੇੜਲੇ ਕੌਮੀ ਮਾਰਗ ਨੰਬਰ-1 ‘ਤੇ ਸਥਿਤ ਨਿੱਜਰਪੁਰਾ ਟੌਲ ਪਲਾਜ਼ਾ ਨੂੰ ਅੱਜ ਭਾਰਤੀ ਕਿਸਾਨ ਯੂਨੀਅਨ (ਸਿਰਸਾ) ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਬਾਅਦ ਦੁਪਹਿਰ ਜਾਮ ਕਰ ਦਿੱਤਾ ਗਿਆ। ਕਿਸਾਨ ਆਗੂ ਮਹਿਤਾਬ ਸਿੰਘ ਸਿਰਸਾ, ਜਸਬੀਰ ਸਿੰਘ …

Read More »

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ, 24 ਸਤੰਬਰ ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ‘ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਅਫ਼ਗਾਨਿਸਤਾਨ ਦਾ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ ਕਰ ਦਿੱਤਾ ਹੈ। ਅਮਰੀਕਾ ਨੇ 2012 ‘ਚ ਅਫ਼ਗਾਨਿਸਤਾਨ ਨੂੰ ਇਹ ਦਰਜਾ ਦਿੱਤਾ ਸੀ ਜਿਸ ਰਾਹੀਂ ਦੋਵੇਂ ਮੁਲਕਾਂ ਵਿਚਕਾਰ ਰੱਖਿਆ …

Read More »

ਸੀਬੀਆਈ ਵੱਲੋਂ ਬੱਚਿਆਂ ਦੇ ਜਿਨਸੀ ਸੋਸ਼ਣ ਮਾਮਲੇ ’ਤੇ ਦੇਸ਼ ਭਰ ’ਚ 56 ਥਾਵਾਂ ’ਤੇ ਛਾਪੇ

ਨਵੀਂ ਦਿੱਲੀ, 24 ਸਤੰਬਰ ਸੀਬੀਆਈ ਨੇ ਬਾਲ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਸਬੰਧੀ ਅੱਜ 19 ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ 56 ਥਾਵਾਂ ‘ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਏਜੰਸੀ ਨੂੰ ਜਾਣਕਾਰੀ ਮਿਲੀ ਸੀ ਕਿ ਕੁਝ ਲੋਕ ਬੱਚਿਆਂ ਦੀਆਂ ਇਤਰਾਜ਼ਯੋਗ ਵੀਡੀਓ ਬਣਾ ਕੇ ਅੱਗੇ ਵੇਚਦੇ ਹਨ ਜਿਸ ਕਾਰਨ …

Read More »

ਮੋਦੀ ਵੱਲੋਂ ਪੂਤਿਨ ਨੂੰ ਯੂਕਰੇਨ ’ਚ ਜੰਗ ਰੋਕਣ ਦੀ ਸਲਾਹ ਤੋਂ ਅਮਰੀਕਾ ਖੁਸ਼

ਵਾਸ਼ਿੰਗਟਨ, 23 ਸਤੰਬਰ ਅਮਰੀਕਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਦਾ ਸਵਾਗਤ ਜਿਸ ਵਿੱਚ ਉਨ੍ਹਾਂ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਕਿਹਾ ਸੀ ਕਿ ”ਇਹ ਜੰਗ ਦਾ ਸਮਾਂ ਨਹੀਂ ਹੈ।” ਪੈਂਟਾਗਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ …

Read More »

ਰਾਸ਼ਟਰਪਤੀ ਪੂਤਿਨ ਵੱਲੋਂ ਰੂਸ ਵਿੱਚ ਜਵਾਨਾਂ ਦੀ ਤਾਇਨਾਤੀ ਦਾ ਐਲਾਨ

ਕੀਵ, 21 ਸਤੰਬਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਯੂਕਰੇਨ ਨਾਲ ਲੱਗਪਗ 7 ਮਹੀਨਿਆਂ ਤੋਂ ਜਾਰੀ ਜੰਗ ਦੌਰਾਨ ਆਪਣੇ ਦੇਸ਼ ਵਿੱਚ ਜਵਾਨਾਂ ਦੀ ਅੰਸ਼ਿਕ ਤਾਇਨਾਤੀ ਦਾ ਐਲਾਨ ਕੀਤਾ ਹੈ। ਉਨ੍ਹਾਂ ਪੱਛਮ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਰੂਸ ਆਪਣੇ ਇਲਾਕੇ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇਗਾ ਅਤੇ ਇਹ ਕੋਈ ‘ਲਿਫਾਫੇਬਾਜ਼ੀ’ …

Read More »