ਗੁਰਦੀਪ ਸਿੰਘ ਲਾਲੀ ਸੰਗਰੂਰ, 13 ਸਤੰਬਰ ਪੰਜਾਬ ਭਰ ਦੀਆਂ ਸੰਘਰਸ਼ਸ਼ੀਲ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਮਜ਼ਦੂਰ ਅੱਜ ਦੂਜੇ ਦਿਨ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਸਾਹਮਣੇ ਮੁੱਖ ਸੜਕ ਉਪਰ ਲਗਾਏ ਪੱਕੇ ਮੋਰਚੇ ‘ਤੇ ਡਟੇ ਰਹੇ ਅਤੇ ਦੁਪਹਿਰ …
Read More »ਭਾਰਤ ਵੱਲੋਂ ਖਾੜੀ ਮੁਲਕਾਂ ਨਾਲ ਤਾਲਮੇਲ ਵਧਾਉਣ ਲਈ ਸਮਝੌਤਾ ਸਹੀਬੱਧ
ਰਿਆਧ, 11 ਸਤੰਬਰ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਖਾੜੀ ਮੁਲਕਾਂ ਦੀ ਕੌਂਸਲ (ਜੀਸੀਸੀ) ਦੇ ਸਕੱਤਰ ਜਨਰਲ ਨਾਯੇਫ ਫਾਲਾਹ ਮੁਬਾਰਕ ਅਲ-ਹਜਰਾਫ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਦੋਵਾਂ ਆਗੂਆਂ ਨੇ ਭਾਰਤ ਤੇ ਛੇ ਦੇਸ਼ਾਂ ਦੇ ਇਸ ਸਮੂਹ ਦਰਮਿਆਨ ਤਾਲਮੇਲ ਹੋਰ ਮਜ਼ਬੂਤ ਕਰਨ ਦੇ ਢੰਗ-ਤਰੀਕਿਆਂ ਸਬੰਧੀ ਇਕ ਸਮਝੌਤੇ ਉਤੇ ਸਹੀ …
Read More »ਚੀਨ ’ਚ ਮੈਡੀਕਲ ਦੀ ਪੜ੍ਹਾਈ ਕਰਨ ਦੇ ਇਛੁੱਕਾਂ ਨੂੰ ਭਾਰਤ ਸਰਕਾਰ ਵੱਲੋਂ ‘ਸਲਾਹ’
ਪੇਈਚਿੰਗ, 10 ਸਤੰਬਰ ਭਾਰਤ ਨੇ ਚੀਨ ਵਿੱਚ ਡਾਕਟਰੀ ਦੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਐਡਵਾਈਜ਼ਰੀ(ਸਲਾਹ) ਜਾਰੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਚੀਨ ਵਿੱਚ ਪੜ੍ਹਾਈ ਕਰਨ ਤੋਂ ਬਾਅਦ ਆਉਣ ਵਾਲੀਆਂ ਕਈ ਸਮੱਸਿਆਵਾਂ ਤੋਂ ਸੁਚੇਤ ਕੀਤਾ ਗਿਆ ਹੈ। ਸਲਾਹ ਵਿੱਚ ਕਿਹਾ ਗਿਆ ਹੈ ਕਿ ਉਥੇ ਵਿਦਿਆਰਥੀਆਂ ਦਾ ਪਾਸ ਨਤੀਜਾ ਮਾੜਾ …
Read More »ਲਫਥਾਂਜ਼ਾ ਵੱਲੋਂ ਪਾਇਲਟਾਂ ਦੀ ਦੂਜੀ ਹੜਤਾਲ ਟਾਲਣ ਲਈ ਯਤਨ
ਬਰਲਿਨ, 6 ਸਤੰਬਰ ਜਰਮਨੀ ਦੀ ਏਅਰਲਾਈਨ ਕੰਪਨੀ ਲਫਥਾਂਜ਼ਾ ਨੇ ਅੱਜ ਦੱਸਿਆ ਕਿ ਉਨ੍ਹਾਂ ਵੱਲੋਂ ਪਾਇਲਟਾਂ ਨੂੰ ਬਿਹਤਰ ਤਨਖ਼ਾਹ ਦੀ ਪੇਸ਼ਕਸ਼ ਕਰਨ ਦੀ ਯੋਜਨਾ ਬਣਾ ਲਈ ਗਈ ਹੈ। ਕੰਪਨੀ ਵੱਲੋਂ ਇਹ ਐਲਾਨ ਪਾਇਲਟਾਂ ਵੱਲੋਂ ਦਿੱਤੇ ਹੜਤਾਲ ਦੇ ਸੱਦੇ ਦੇ ਮੱਦੇਨਜ਼ਰ ਕੀਤਾ ਗਿਆ ਹੈ। ਉਨ੍ਹਾਂ ਇਸ ਹਫ਼ਤੇ ਦੋ ਦਿਨ ਦੀ ਹੜਤਾਲ ਕਰਨ …
Read More »ਅਲ-ਸ਼ਬਾਬ ਵੱਲੋਂ ਸੋਮਾਲੀਆ ਵਿੱਚ 20 ਯਾਤਰੀਆਂ ਦੀ ਹੱਤਿਆ
ਮੋਗਾਦਿਸ਼ੂ (ਸੋਮਾਲੀਆ), 3 ਸਤੰਬਰ ਕੱਟੜ ਜਥੇਬੰਦੀ ਅਲ-ਸ਼ਬਾਬ ਨੇ ਅੱਜ ਸਵੇਰੇ ਹਿਰਾਨ ਖੇਤਰ ਵਿੱਚ ਘੱਟੋ-ਘੱਟ 20 ਯਾਤਰੀਆਂ ਦੀ ਹੱਤਿਆ ਕਰ ਦਿੱਤੀ ਅਤੇ ਖ਼ੁਰਾਕੀ ਵਸਤਾਂ ਲਿਜਾ ਰਹੇ ਸੱਤ ਵਾਹਨਾਂ ਨੂੰ ਅੱਗ ਲਾ ਕੇ ਸਾੜ ਦਿੱਤਾ। ਸੋਮਾਲੀਆ ਦੇ ਸਰਕਾਰੀ ਮੀਡੀਆ ਅਤੇ ਵਸਨੀਕਾਂ ਨੇ ਇਹ ਜਾਣਕਾਰੀ ਦਿੱਤੀ। ਵਸਨੀਕਾਂ ਨੇ ਕਿਹਾ ਕਿ ਅਲਕਾਇਦਾ ਨਾਲ ਜੁੜੀ …
Read More »ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ 14 ਚੇਅਰਮੈਨ ਨਿਯੁਕਤ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 31 ਅਗਸਤ ‘ਆਪ’ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ 14 ਚੇਅਰਮੈਨਾਂ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਦਿੱਤੀ। ਉਨ੍ਹਾਂ ਨੇ ਪੰਜਾਬ ਨੂੰ ਰੰਗਲਾ ਅਤੇ ਖੁਸ਼ਹਾਲ ਬਣਾਉਣ ਲਈ ਨਵੀਂ ਟੀਮ ਦਾ ਸਵਾਗਤ ਕੀਤਾ ਹੈ। ਜਾਣਕਾਰੀ ਅਨੁਸਾਰ ਰਮਨ ਬਹਿਲ ਨੂੰ …
Read More »ਵੋਸਤੋਕ-2022 ਜੰਗੀ ਮਸ਼ਕਾਂ ਤੋਂ ਅਮਰੀਕਾ ਖਿਝਿਆ: ਇਹ ਬੜੀ ਚਿੰਤਾ ਵਾਲੀ ਗੱਲ ਹੈ
ਵਾਸ਼ਿੰਗਟਨ, 31 ਅਗਸਤ ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਯੂਕਰੇਨ ਨਾਲ ਬਿਨਾਂ ਭੜਕਾਹਟ ਅਤੇ ਵਹਿਸ਼ੀ ਜੰਗ ਛੇੜਨ ਵਾਲੇ ਰੂਸ ਨਾਲ ਫੌਜੀ ਅਭਿਆਸ ਕਰਨਾ ਕਿਸੇ ਹੋਰ ਦੇਸ਼ ਲਈ ਚਿੰਤਾਜਨਕ ਹੈ। ਵ੍ਹਾਈਟ ਹਾਊਸ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਰੂਸ ਨੇ ‘ਵੋਸਤੋਕ 2022’ ਜੰਗੀ ਮਸ਼ਕਾਂ ਦਾ ਐਲਾਨ ਕੀਤਾ ਹੈ, ਜਿਸ ‘ਚ …
Read More »ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ’ਚ ਭਾਰਤ ਨੂੰ ਚਾਂਦੀ ਦਾ ਤਮਗਾ: ਮਾਨਸਾ ਦੇ ਜੋਸ਼ਨੂਰ ਨੂੰ ਮੁੱਖ ਮੰਤਰੀ ਵੱਲੋਂ ਵਧਾਈ
ਜੋਗਿੰਦਰ ਸਿੰਘ ਮਾਨ ਮਾਨਸਾ, 30 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਦੀ ਜੂਨੀਅਰ ਵਾਲੀਬਾਲ ਟੀਮ ਨੂੰ ਬਹਿਰੀਨ ‘ਚ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਣ ‘ਤੇ ਟਵੀਟ ਰਾਹੀਂ ਮੁਬਾਰਕਬਾਦ ਦਿੱਤੀ ਹੈ। ਇਸ ਟੀਮ ਵਿੱਚ ਪੰਜਾਬ ਦੇ ਇਕਲੌਤੇ ਖਿਡਾਰੀ ਜੋਸ਼ਨੂਰ ਢੀਂਡਸਾ ਵੱਲੋਂ ਵਧੀਆ ਖੇਡ ਦਾ ਪ੍ਰਦਰਸ਼ਨ ਕਰਨ ਦੇ …
Read More »ਗੁਜਰਾਤ ਸਰਕਾਰ ਵੱਲੋਂ ਤੀਸਤਾ ਸੀਤਲਵਾੜ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ
ਨਵੀਂ ਦਿੱਲੀ, 29 ਅਗਸਤ ਗੁਜਰਾਤ ਸਰਕਾਰ ਨੇ ਤੀਸਤਾ ਸੀਤਲਵਾੜ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਸਰਵਉਚ ਅਦਾਲਤ ਵਿਚ ਹਲਫਨਾਮਾ ਦਾਇਰ ਕੀਤਾ ਹੈ ਜਿਸ ‘ਤੇ ਸੁਣਵਾਈ ਭਲਕੇ ਹੋਵੇਗੀ। ਸਰਕਾਰ ਨੇ ਦੋਸ਼ ਲਾਇਆ ਕਿ ਉਸ ਨੇ ਨਿਰਦੋਸ਼ਾਂ ਨੂੰ ਫਸਾਉਣ ਲਈ ਦੂਜੀਆਂ ਪਾਰਟੀਆਂ ਤੋਂ ਪੈਸੇ ਲਏ ਹਨ। ਦੂਜੇ ਪਾਸੇ ਜਮਹੂਰੀ ਜਥੇਬੰਦੀਆਂ ਨੇ ਸਰਕਾਰ ‘ਤੇ …
Read More »ਜੈਸ਼ੰਕਰ ਵੱਲੋਂ ਅਰਜਨਟੀਨਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ
ਬਿਊਨਸ ਆਇਰਸ, 26 ਅਗਸਤ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਅਰਜਨਟੀਨਾ ਦੇ ਰਾਸ਼ਟਰਪਤੀ ਅਲਬਰਟੋ ਫਰਨਾਂਡੇਜ਼ ਨਾਲ ਮੁਲਾਕਾਤ ਕੀਤੀ ਅਤੇ ਵਪਾਰਕ ਸਬੰਧਾਂ ਨੂੰ ਹੋਰ ਟਿਕਾਊ ਬਣਾਉਣ ਦੇ ਤਰੀਕਿਆਂ ਸਮੇਤ ਰੱਖਿਆ ਅਤੇ ਪਰਮਾਣੂ ਊਰਜਾ ਦੇ ਖੇਤਰ ਵਿੱਚ ਦੁਵੱਲੇ ਸਹਿਯੋਗ ਦੀ ਸੰਭਾਵਨਾ ਬਾਰੇ ਵਿਚਾਰ-ਚਰਚਾ ਕੀਤੀ। ਜੈਸ਼ੰਕਰ ਤਿੰਨ ਲਾਤੀਨੀ ਅਮਰੀਕੀ ਦੇਸ਼ਾਂ ਦੀ ਆਪਣੀ ਪਹਿਲੀ …
Read More »
Asian Tribune Your Multilingual Newspaper covering World and local news News