ਕਿਊਬਕ ਸਿਟੀ, 28 ਜੁਲਾਈ ਕੈਨੇਡਾ ਦੀ ਸਰਕਾਰ ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਕਿ ਦੇਸ਼ ਵਿੱਚ ਗਿਰਜਾ ਘਰਾਂ ਵੱਲੋਂ ਚਲਾਏ ਜਾਂਦੇ ਆਦਿਵਾਸੀ ਸਕੂਲਾਂ ਵਿੱਚ ਮੂਲਵਾਸੀਆਂ ‘ਤੇ ਹੋਏ ਅੱਤਿਆਚਾਰਾਂ ਸਬੰਧੀ ਪੋਪ ਫਰਾਂਸਿਸ ਵੱਲੋਂ ਮੰਗੀ ਗਈ ਮੁਆਫ਼ੀ ਮਨਜ਼ੂਰ ਨਹੀਂ ਹੈ। ਸਰਕਾਰ ਨੇ ਕਿਹਾ ਕਿ ਅਤੀਤ ਵਿੱਚ ਹੋਏ ਬੁਰੇ ਵਿਹਾਰ ਲਈ ਮੌਜੂਦਾ ਸਮੇਂ ਦੌਰਾਨ …
Read More »ਡੀਜੀਪੀ ਵੱਲੋਂ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤੀ ਦੇ ਹੁਕਮ
ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 26 ਜੁਲਾਈ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਪੁਲੀਸ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਚੰਡੀਗੜ੍ਹ ਵਿੱਚ ਸਮੂਹ ਐੱਸਐੱਸਪੀਜ਼ ਨਾਲ ਅਪਰਾਧਾਂ ਨੂੰ ਨੱਥ ਪਾਉਣ ਲਈ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਾਰੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ …
Read More »ਮੀਟਰ ਰੀਡਰਾਂ ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਦੇ ਦਫਤਰ ਅੱਗੇ ਧਰਨਾ
ਪੱਤਰ ਪ੍ਰੇਰਕ ਜੰਡਿਆਲਾ ਗੁਰੂ, 25 ਜੁਲਾਈ ਪਾਵਰਕਾਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਵੱਲੋਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਫਤਰ ਜੰਡਿਆਲਾ ਗੁਰੂ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਸ਼ੁਰੂ ਕੀਤਾ ਗਿਆ। ਇਸ ਧਰਨੇ ਵਿੱਚ ਪੰਜਾਬ ਭਰ ਤੋਂ ਆਏ ਮੀਟਰ ਰੀਡਰਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਮੰਤਰੀ ਖਿਲਾਫ਼ …
Read More »ਪੰਜਾਬ ਪੁਲੀਸ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ’ਤੇ ਗੁਜਰਾਤ ਵਿੱਚੋਂ 75 ਕਿਲੋ ਹੈਰੋਇਨ ਬਰਾਮਦ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 12 ਜੁਲਾਈ ਪੰਜਾਬ ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ‘ਤੇ ਗੁਜਰਾਤ ਦੇ ਅਤਿਵਾਦ ਵਿਰੋਧੀ ਦਲ ਨੇ ਕੱਛ ਜ਼ਿਲ੍ਹੇ ਦੀ ਮੁੰਦਰਾ ਬੰਦਰਗਾਹ ਨੇੜੇ ਇਕ ਕੰਨਟੇਨਰ ਵਿੱਚੋਂ 75 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਕੌਮਾਂਤਰੀ ਮਾਰਕੀਟ ਵਿੱਚ ਇਸ ਹੈਰੋਇਨ ਦੀ ਕੀਮਤ 375 ਕਰੋੜ ਰੁਪਏ ਹੈ। ਪੰਜਾਬ ਦੇ …
Read More »ਲਮੀਮਪੁਰ ਖੀਰੀ ਅਦਾਲਤ ਵੱਲੋਂ ਮੁਹੰਮਦ ਜ਼ੁਬੈਰ ਖ਼ਿਲਾਫ਼ ਵਾਰੰਟ ਜਾਰੀ; 11 ਜੁਲਾਈ ਨੂੰ ਕੀਤਾ ਤਲਬ
ਲਖੀਮਪੁਰ ਖੀਰੀ, 9 ਜੁਲਾਈ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਅਦਾਲਤ ਨੇ ਪਿਛਲੇ ਸਾਲ ਨਵੰਬਰ ਵਿਚ ਦਰਜ ਇਕ ਕੇਸ ‘ਚ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ 11 ਜੁਲਾਈ ਨੂੰ ਤਲਬ ਕੀਤਾ ਹੈ। ਇਸ ਕੇਸ ਵਿਚ ਦੁਸ਼ਮਣੀ ਪੈਦਾ ਕਰਨ ਦੇ ਦੋਸ਼ ਲਾਏ ਗਏ ਸਨ। ਸ਼ੁੱਕਰਵਾਰ ਜ਼ੁਬੈਰ ਨੂੰ ਸੁਪਰੀਮ ਕੋਰਟ ਤੋਂ …
Read More »ਅਮਰੀਕਾ: ਸਿਆਹਫਾਮ ਜਾਰਜ ਫਲੋਇਡ ਦੀ ਗਰਦਨ ਮਿੰਟਾਂ ਤੱਕ ਗੋਡੇ ਨਾਲ ਨੱਪਣ ਵਾਲੇ ਪੁਲੀਸ ਅਧਿਕਾਰੀ ਨੂੰ 21 ਸਾਲ ਦੀ ਸਜ਼ਾ
ਸੇਂਟ ਪਾਲ (ਅਮਰੀਕਾ), 8 ਜੁਲਾਈ ਅਮਰੀਕਾ ਦੇ ਸੰਘੀ ਜੱਜ ਨੇ ਮਿਨੀਪੋਲਿਸ ਦੇ ਸਾਬਕਾ ਪੁਲੀਸ ਅਧਿਕਾਰੀ ਡੇਰੇਕ ਸ਼ਾਵਿਨ ਨੂੰ ਸ਼ਿਆਹਫਾਮ ਜਾਰਜ ਫਲੋਇਡ ਦੇ ਨਾਗਰਿਕ ਅਧਿਕਾਰਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ 21 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਅਤੇ ਇਹ ਵੀ ਕਿਹਾ ਕਿ ਉਸ ਨੇ ਜੋ ਕੀਤਾ ਉਹ ਬਿਲਕੁਲ ਗਲਤ ਅਤੇ …
Read More »ਮੋਦੀ ਵੱਲੋਂ ਦਲਾਈ ਲਾਮਾ ਨੂੰ ਜਨਮ ਦਿਨ ਦੀ ਵਧਾਈ ਤੋਂ ਚੀਨ ਖਿਝਿਆ
ਪੇਈਚਿੰਗ, 7 ਜੁਲਾਈ ਤਿੱਬਤ ਦੇ ਅਧਿਆਤਮਕ ਨੇਤਾ ਦਲਾਈ ਲਾਮਾ ਨੂੰ ਉਨ੍ਹਾਂ ਦੇ 87ਵੇਂ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦੇਣ ‘ਤੇ ਚੀਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਭਾਰਤ ਨੂੰ ਚੀਨ ਦੇ ਅੰਦਰੂਨੀ ਮਾਮਲਿਆਂ ‘ਚ ਦਖਲ ਦੇਣ ਤੋਂ ਗੁਰੇਜ਼ ਕਰਦੇ ਹੋਏ ਤਿੱਬਤ ਨਾਲ ਜੁੜੇ ਮੁੱਦਿਆਂ ਦੀ ਵਰਤੋਂ …
Read More »ਸ਼੍ਰੋਮਣੀ ਕਮੇਟੀ ਵੱਲੋਂ ਬਲਵਿੰਦਰ ਸਿੰਘ ਜਟਾਣਾ ਦੀ ਫੋਟੋ ਕੇਂਦਰੀ ਸਿੱਖ ਅਜਾਇਬਘਰ ’ਚ ਲਾਉਣ ਦਾ ਫ਼ੈਸਲਾ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 6 ਜੁਲਾਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿਚ ਲਾਉਣ ਦਾ ਫ਼ੈਸਲਾ ਕੀਤਾ ਹੈ। ਬਲਵਿੰਦਰ ਸਿੰਘ ਜਟਾਣਾ ਦਾ ਜ਼ਿਕਰ ਕੁਝ ਦਿਨ ਪਹਿਲਾਂ ਸਿੱਧੂ ਮੂਸੇਵਾਲ ਦੇ ਆਖ਼ਰੀ ਗੀਤ ਐੱਸਵਾਈਐੱਲ ਵਿਚ ਕੀਤਾ ਗਿਆ ਸੀ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ …
Read More »ਗਵਾਦਰ ਅਧਿਕਾਰ ਕਾਰਕੁਨ ਵੱਲੋਂ 21 ਜੁਲਾਈ ਤੋਂ ਗਵਾਦਰ ਬੰਦਰਗਾਹ ਬੰਦ ਕਰਨ ਦੀ ਧਮਕੀ
ਕਰਾਚੀ, 4 ਜੁਲਾਈ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਇੱਕ ਮੁੱਖ ਸਥਾਨਕ ਨੇਤਾ ਧਮਕੀ ਦਿੱਤੀ ਹੈ ਜੇਕਰ ਰਾਜ ਸਰਕਾਰ ਦੀ ਸਹਿਮਤੀ ਦੇ ਬਾਵਜੂਦ ਉਸ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਉਹ 21 ਜੁਲਾਈ ਤੋਂ ਰਣਨੀਤਕ ਪੱਖੋਂ ਅਹਿਮ ਗਵਾਦਰ ਬੰਦਰਗਾਹ ਬੰਦ ਕਰ ਦੇਣਗੇ। ਇਹ ਜਾਣਕਾਰੀ ਅੱਜ ਇੱਕ ਮੀਡੀਆ ਰਿਪੋਰਟ ‘ਚ ਦਿੱਤੀ …
Read More »ਰਾਸ਼ਟਰਪਤੀ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਦਰੋਪਦੀ ਮੁਰਮੂ ਦਾ ਸਮਰਥਨ
ਚੰਡੀਗੜ੍ਹ, 1 ਜੁਲਾਈ ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਟਰਪਤੀ ਚੋਣਾਂ ਲਈ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੀ ਉਮੀਦਵਾਰ ਦਰੋਪਦੀ ਮੁਰਮੂ ਦੇ ਸਮਰਥਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਭਾਜਪਾ ਨਾਲ ਵੱਖਰੇਵਿਆਂ ਦੇ ਬਾਵਜੂਦ ਦਰੋਪਦੀ ਮੁਰਮੂ ਲਈ ਸਮਰਥਨ ਦਾ …
Read More »
Asian Tribune Your Multilingual Newspaper covering World and local news News