ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇੱਕ ਵਿਅਕਤੀ ਮੁੱਖ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖ਼ਲ ਹੋ ਗਿਆ ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਸੇਵਾਦਾਰਾਂ ਵੱਲੋਂ ਕਾਬੂ ਕੀਤੇ ਗਿਆ ਹੈ। ਵੇਰਵਿਆਂ ਅਨੁਸਾਰ ਸ਼ਾਮ ਨੂੰ ਪੌਣੇ ਕੁ ਛੇ ਵਜੇ ਦੇ ਕਰੀਬ ਜਦੋਂ ਸ੍ਰੀ ਹਰਿਮੰਦਰ …
Read More »ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਵੱਲੋਂ ਪੱਤਰਕਾਰ ਦੀ ਖਿੱਚਧੂਹ
ਲਖੀਮਪੁਰ ਖੀਰੀ, 15 ਦਸੰਬਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਤਿਕੋਨੀਆ ਮਾਮਲੇ ਵਿੱਚ ਆਪਣੇ ਪੁੱਤਰ ਖਿਲਾਫ਼ ਧਾਰਾਵਾਂ ਵਧਾਏ ਜਾਣ ਨਾਲ ਸਬੰਧਤ ਇਕ ਸਵਾਲ ਨੂੰ ਲੈ ਕੇ ਅੱਜ ਪੱਤਰਕਾਰਾਂ ‘ਤੇ ਭੜਕ ਪਏ ਅਤੇ ਉਨ੍ਹਾਂ, ਕਥਿਤ ਤੌਰ ‘ਤੇ ਪੱਤਰਕਾਰਾਂ ਨੂੰ ਧਮਕੀਆਂ ਦਿੱਤੀਆਂ ਤੇ ਉਨ੍ਹਾਂ ਦੀ ਖਿੱਚਧੂਹ ਕੀਤੀ। ਇਹ ਘਟਨਾ ਸੋਸ਼ਲ ਮੀਡੀਆ ‘ਤੇ …
Read More »ਕਿਸਾਨ ਅੰਦੋਲਨ : ਮੋਰਚੇ ਵੱਲੋਂ 11 ਦਸੰਬਰ ਨੂੰ ਦਿੱਲੀ ਬਾਰਡਰ ਖਾਲ੍ਹੀ ਕਰਨ ਦਾ ਐਲਾਨ
ਭਾਰਤ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਮੰਗਾਂ ਮੰਨਣ ਸਬੰਧੀ ਅਧਿਕਾਰਤ ਪੱਤਰ ਭੇਜਿਆ ਹੈ।ਇਸ ਦੌਰਾਨ ਮੋਰਚੇ ਨੇ ਦਿੱਲੀ ਬਾਰਡਰਾਂ ਨੂੰ 11 ਦਸੰਬਰ ਨੂੰ ਖਾਲ੍ਹੀ ਕਰਨ ਦਾ ਐਲਾਨ ਕਰ ਦਿੱਤਾ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਕਿਸਾਨਾਂ ਨੂੰ ਐੱਮਐੱਸਪੀ ਦੇਣਾ ਯਕੀਨੀ ਬਣਾਇਆ ਜਾਵੇਗਾ। ਕਿਸਾਨ ਅੰਦੋਲਨ ਦੌਰਾਨ ਦਿੱਲੀ, ਰਾਜਾਂ ਤੇ ਕੇਂਦਰ …
Read More »ਕੈਬਨਿਟ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੇਂਡੂ) ਮਾਰਚ 2024 ਤਕ ਵਧਾਉਣ ਨੂੰ ਮਨਜ਼ੂਰੀ
ਨਵੀਂ ਦਿੱਲੀ, 8 ਦਸੰਬਰ ਕੈਬਨਿਟ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੇਂਡੂ) ਨੂੰ ਤਿੰਨ ਵਰ੍ਹੇ ਹੋਰ ਜਾਰੀ ਰੱਖਣ ਦੀ ਮਨਜ਼ੂਰੀ ਦਿੱਤੀ ਹੈ। ਮੀਟਿੰਗ ਬਾਅਦ ਸੂਚਨਾ ਅਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਯੋਜਨਾ ਨੂੰ ਮਾਰਚ 2021 ਤੋਂ ਮਾਰਚ 2024 ਤਕ ਜਾਰੀ ਰੱਖਣ ਦੀ ਮਨਜ਼ੂਰੀ ਦਿੱਤੀ …
Read More »ਕਿਸਾਨਾਂ ਵੱਲੋਂ ਫਿਲਹਾਲ ਦਿੱਲੀ ਵਿੱਚ ਡਟੇ ਰਹਿਣ ਦਾ ਫ਼ੈਸਲਾ
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 4 ਦਸੰਬਰ ਕਿਸਾਨ ਅੰਦੋਲਨ ਦੀਆਂ ਲਟਕਦੀਆਂ ਮੰਗਾਂ ਅਤੇ ਕੇਂਦਰ ਸਰਕਾਰ ਵੱਲੋਂ ਕੋਈ ਰਸਮੀ ਹੁੰਗਾਰਾ ਨਾ ਮਿਲਣ ਬਾਰੇ ਵਿਚਾਰ-ਚਰਚਾ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਦੀ ਸ਼ਨਿੱਚਰਵਾਰ ਨੂੰ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜਦੋਂ ਤੱਕ ਸਰਕਾਰ ਕੋਲੋਂ ਰਸਮੀ ਤੇ ਤਸੱਲੀਬਖਸ਼ …
Read More »ਓਮੀਕਰੋਨ: ਜਾਪਾਨ ਵੱਲੋਂ ਵਿਦੇਸ਼ੀ ਯਾਤਰੀਆਂ ਦੇ ਦਾਖਲੇ ’ਤੇ ਰੋਕ
ਟੋਕੀਓ, 29 ਨਵੰਬਰ ਕਰੋਨਾ ਦੇ ਖਤਰਨਾਕ ਓਮੀਕਰੋਨਾ ਰੂਪ ਦੇ ਵਧਦੇ ਖਤਰੇ ਦੇ ਮੱਦੇਨਜ਼ਰ ਜਾਪਾਨ ਨੇ ਸਾਰੇ ਵਿਦੇਸ਼ੀ ਯਾਤਰੀਆਂ ਦੇ ਦੇਸ਼ ਵਿਚ ਦਾਖਲ ਹੋਣ ‘ਤੇ ਰੋਕ ਲਾ ਦਿੱਤੀ ਹੈ। ਦੂਜੇ ਪਾਸੇ ਫਰਾਂਸ ਵਿਚ ਓਮੀਕਰੋਨ ਦੇ ਅੱਠ ਸ਼ੱਕੀ ਮਰੀਜ਼ ਮਿਲੇ ਹਨ। ਕੈਨੇਡਾ ਵਿਚ ਨਾਈਜੀਰੀਆ ਤੋਂ ਆਏ ਦੋ ਲੋਕਾਂ ਨੂੰ ਓਮੀਕਰੋਨ ਹੋਣ ਦੀ …
Read More »ਵਿਆਹ ਦੇ ਕਾਰਡ ‘ਤੇ ਲਿਖਵਾਇਆ- BJP-JJP ਅਤੇ RSS ਵਾਲੇ ਰਿਸ਼ਤੇਦਾਰ ਤੇ ਦੋਸਤ ਮਿੱਤਰ ਸਾਡੇ ਵਿਆਹ ਤੇ ਨਾ ਆਉਣ !
ਝੱਜਰ ‘ਚ ਰਹਿਣ ਵਾਲੇ ਵਿਸ਼ਵ ਵੀਰ ਜਾਟ ਮਹਾਸਭਾ ਦੇ ਪ੍ਰਧਾਨ ਅਤੇ ਕਿਸਾਨ ਨੇਤਾ ਰਾਜੇਸ਼ ਧਨਖੜ ਨੇ 1 ਦਸੰਬਰ ਨੂੰ ਆਪਣੇ ਹੀ ਪਰਿਵਾਰ ‘ਚ ਹੋਣ ਵਾਲੇ ਵਿਆਹ ਦੇ ਕਾਰਡ ‘ਤੇ ਸੰਦੇਸ਼ ਛਾਪ ਕੇ ਭਾਜਪਾ , ਜੇਜੇਪੀ ਅਤੇ ਆਰ।ਐਸ।ਐਸ। ਦੇ ਲੋਕਾਂ ਤੋਂ ਦੂਰ ਰਹਿਣ ਲਈ ਕਿਹਾ ਹੈ। ਇਨ੍ਹੀਂ ਦਿਨੀਂ ਵਿਆਹ ਦਾ ਇਹ …
Read More »ਕੇਂਦਰੀ ਮੰਤਰੀ ਮੰਡਲ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਮਨਜੂਰੀ
ਭਾਰਤੀ ਕੇਂਦਰੀ ਮੰਤਰੀ ਮੰਡਲ ਨੇ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਕਰਨ ਦੇ ਕੁੱਝ ਦਿਨਾਂ ਬਾਅਦ ਫਾਰਮ ਲਾਅਜ਼ ਰੀਪੀਲ ਬਿੱਲ 2021 ਨੂੰ ਮਨਜ਼ੂਰੀ ਦਿੱਤੀ ਗਈ। ਨਵਾਂ ਬਿੱਲ ਹੁਣ 29 ਨਵੰਬਰ ਤੋਂ …
Read More »ਆਈਐਮਐਫ ਵੱਲੋਂ ਪਾਕਿਸਤਾਨ ਦੀ ਫੰਡਿੰਗ ਬਹਾਲ
ਇਸਲਾਮਾਬਾਦ, 22 ਨਵੰਬਰ ਕੌਮਾਂਤਰੀ ਮੁਦਰਾ ਫੰਡ ਨੇ ਅੱਜ ਕਿਹਾ ਕਿ ਸੰਗਠਨ ਦਾ ਪਾਕਿਸਤਾਨ ਨਾਲ ਸਟਾਫ਼ ਪੱਧਰ ਉਤੇ ਸਮਝੌਤਾ ਹੋ ਗਿਆ ਹੈ ਤੇ ਰੁਕੀ ਹੋਈ ਵਿੱਤੀ ਫੰਡਿੰਗ ਬਹਾਲ ਕੀਤੀ ਜਾਵੇਗੀ। ਆਈਐਮਐਫ ਨੇ ਕਿਹਾ ਕਿ ਪਾਕਿਸਤਾਨੀ ਅਥਾਰਿਟੀ ਤੇ ਮੁਦਰਾ ਫੰਡ ਨੇ ਨੀਤੀਆਂ ਤੇ ਸੁਧਾਰਾਂ ‘ਤੇ ਸਟਾਫ਼ ਪੱਧਰ ਉਤੇ ਸਮਝੌਤਾ ਸਿਰੇ ਚੜ੍ਹਾ ਲਿਆ …
Read More »ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੇ ਕੰਗਣਾ ਦੁਖੀ
ਭਾਜਪਾ ਦੀ ਸਮਰਥਕ ਕੰਗਨਾ ਰਣੌਤ ਦਾ ਟਵਿੱਟਰ ਅਕਾਊਂਟ ਤਾਂ ਸਸਪੈਂਡ ਹੈ ਪਰ ਇੰਸਟਾਗ੍ਰਾਮ ਸਟੋਰੀਜ਼ ਅਪਲੋਡ ਕਰ ਕੇ ਲਗਾਤਾਰ ਵਿਵਾਦਤ ਬਿਆਨ ਦੇ ਰਹੀ ਹੈ। ਕੰਗਨਾ ਨੇ ਇੰਸਟਾ ਸਟੋਰੀ ‘ਚ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਦੁਖਦ ਤੇ ਸ਼ਰਮਨਾਕ ਦੱਸਦੇ ਹੋਏ ਲਿਖਿਆ ਜੇਕਰ ਸੰਸਦ ‘ਚ ਚੁਣੀ ਹੋਈ ਸਰਕਾਰ ਦੇ ਬਦਲੇ ਸੜਕਾਂ …
Read More »
Asian Tribune Your Multilingual Newspaper covering World and local news News