Breaking News
Home / Tag Archives: ਵਲ (page 75)

Tag Archives: ਵਲ

ਫ਼ਸਲ ’ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਦੁੱਖੀ ਕਿਸਾਨ ਵੱਲੋਂ ਖ਼ੁਦਕੁਸ਼ੀ

ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 29 ਸਤੰਬਰ ਮਾਲਵਾ ਦੀ ਇਸ ਨਰਮਾ ਪੱਟੀ ਵਿੱਚ ਨਰਮੇ ਦੀ ਫ਼ਸਲ ‘ਤੇ ਗੁਲਾਬੀ ਸੁੰਡੀ ਦੇ ਹੋਏ ਹਮਲੇ ਤੋਂ ਦੁੱਖੀ ਪਿੰਡ ਚੱਠੇਵਾਲਾ ਦੇ ਇੱਕ ਕਿਸਾਨ ਜਸਪਾਲ ਸਿੰਘ (50) ਨੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਸਪਾਲ ਸਿੰਘ ਉਰਫ਼ ਭੋਲਾ ਬੀਕੇਯੂ (ਉਗਰਾਹਾਂ) ਦਾ ਇਕਾਈ ਪ੍ਰਧਾਨ …

Read More »

ਜਰਮਨੀ ਚੋਣਾਂ: ਸੋਸ਼ਲ ਡੈਮੋਕ੍ਰੈਟ ਵੱਲੋਂ ਮਰਕਲ ਦੇ ਯੂਨੀਅਨ ਬਲਾਕ ਨੂੰ ਮਾਤ

ਬਰਲਿਨ, 27 ਸਤੰਬਰ ਜਰਮਨੀ ਦੀਆਂ ਆਮ ਚੋਣਾਂ ਵਿੱਚ ਮੱਧਵਰਗੀ ਖੱਬੇਪੱਖੀ ਡੈਮੋਕਰੈਟ ਪਾਰਟੀ ਨੇ ਸਭ ਤੋਂ ਵੱਧ ਵੋਟਾਂ ਹਾਸਲ ਕੀਤੀਆਂ ਹਨ ਅਤੇ ਬੇਹੱਦ ਕਰੀਬੀ ਮੁਕਾਬਲੇ ਵਿੱਚ ਮੌਜੂਦਾ ਚਾਂਸਲਰ ਏਜੰਲਾ ਮਰਕਲ ਦੇ ਯੂਨੀਅਨ ਬਲਾਕ ਨੂੰ ਮਾਤ ਦਿੱਤੀ। ਇਹ ਚੋਣਾਂ ਤੈਅ ਕਰਨਗੀਆਂ ਕਿ ਯੂਰਪ ਦੇ ਸਭ ਤੋਂ ਵੱਡੇ ਅਰਥਚਾਰੇ ਵਾਲੇ ਮੁਲਕ ਵਿੱਚ ਲੰਬੇ …

Read More »

ਬਲੋਚ ਦਹਿਸ਼ਤਗਰਦਾਂ ਵੱਲੋਂ ਕੀਤੇ ਧਮਾਕੇ ਵਿੱਚ ਪਾਕਿਸਤਾਨ ਦੇ ਬਾਨੀ ਜਿਨਾਹ ਦਾ ਬੁੱਤ ਤਬਾਹ

ਕਰਾਚੀ, 27 ਸਤੰਬਰ ਬਲੋਚ ਦਹਿਸ਼ਤਗਰਦਾਂ ਵੱਲੋਂ ਗੜਬੜਜ਼ਦਾ ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿੱਚ ਕੀਤੇ ਬੰਬ ਧਮਾਕੇ ਵਿੱਚ ਮੁਲਕ ਦੇ ਬਾਨੀ ਮੁਹੰਮਦ ਅਲੀ ਜਿਨਾਹ ਦਾ ਬੁੱਤ ਨੁਕਸਾਨਿਆ ਗਿਆ ਹੈ। ਡਾਅਨ ਦੀ ਰਿਪੋਰਟ ਮੁਤਾਬਕ ਇਹ ਬੁੱਤ ਜੂਨ ਮਹੀਨੇ ਸੁਰੱਖਿਅਤ ਜ਼ੋਨ ਮੰਨੀ ਜਾਂਦੀ ਮਰੀਨ ਡਰਾਈਵ ‘ਤੇ ਸਥਾਪਤ ਕੀਤਾ ਗਿਆ ਸੀ। ਰੋਜ਼ਨਾਮਚੇ ਦੀ …

Read More »

ਕ੍ਰਿਕਟ: ਵਿਰਾਟ ਕੋਹਲੀ ਵੱਲੋਂ ਟੀ-20 ਵਿਸ਼ਵ ਕੱਪ ਬਾਅਦ ਟੀ-20 ਟੀਮ ਦੀ ਕਪਤਾਨੀ ਛੱਡਣ ਦਾ ਐਲਾਨ

ਦੁਬਈ, 16 ਸਤੰਬਰ ਵਿਰਾਟ ਕੋਹਲੀ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਹ ਸੰਯੁਕਤ ਅਰਬ ਅਮੀਰਾਤ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਭਾਰਤੀ ਟੀ-20 ਟੀਮ ਦੀ ਕਪਤਾਨੀ ਛੱਡ ਦੇਣਗੇ ਪਰ ਉਹ ਇਕ ਰੋਜ਼ਾ ਅਤੇ ਟੈਸਟ ਕਿ੍ਕਟ ਟੀਮ ਦੀ ਅਗਵਾਈ ਕਰਦੇ ਰਹਿਣਗੇ। ਕੋਹਲੀ ਨੇ ਆਪਣੇ ਟਵਿੱਟਰ ਪੇਜ ‘ਤੇ ਇਕ ਬਿਆਨ …

Read More »

ਭਾਰਤ ਵੱੱਲੋਂ ਯੂਐੱਨ ਮਨੁੱਖੀ ਅਧਿਕਾਰ ਕੌਂਸਲ ’ਚ ਕਸ਼ਮੀਰ ਦਾ ਮੁੱਦਾ ਚੁੱਕਣ ’ਤੇ ਪਾਕਿਸਤਾਨ ਤੇ ਓਆਈਸੀ ਦੀ ਨਿਖੇਧੀ ਕੀਤੀ

ਨਵੀਂ ਦਿੱਲੀ, 15 ਸਤੰਬਰ ਭਾਰਤ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂਐੱਨਐੱਚਆਰਸੀ) ਵਿੱਚ ਕਸ਼ਮੀਰ ਦਾ ਮੁੱਦਾ ਉਠਾਉਣ ‘ਤੇ ਪਾਕਿਸਤਾਨ ਅਤੇ ਇਸਲਾਮਿਕ ਤਾਲਮੇਲ ਸੰਸਥਾ (ਓਆਈਸੀ) ਦੀ ਸਖ਼ਤ ਆਲੋਚਨਾ ਕੀਤੀ ਹੈ ਅਤੇ ਕਿਹਾ ਹੈ ਕਿ ਸੰਸਥਾ ਨੇ ਬੇਵੱਸ ਹੋ ਕੇ ਪਾਕਿਸਤਾਨ ਨੂੰ ਆਪਣੇ ‘ਤੇ ਭਾਰੂ ਹੋਣ ਦਿੱਤਾ ਹੈ। ਮਨੁੱਖੀ ਅਧਿਕਾਰ ਕੌਂਸਲ ਦੇ …

Read More »

ਤਾਲਿਬਾਨ ਵੱਲੋਂ ਸਰਕਾਰ ਦਾ ਐਲਾਨ, ਮੁੱਲ੍ਹਾ ਹਸਨ ਹੱਥ ਕਮਾਨ

ਕਾਬੁਲ, 7 ਸਤੰਬਰ ਤਾਲਿਬਾਨ ਦੇ ਚੋਟੀ ਦੇ ਆਗੂ ਮੁੱਲ੍ਹਾ ਹਿਬਾਤੁੱਲ੍ਹਾ ਅਖ਼ੂਨਜ਼ਾਦਾ ਨੇ ਮੁੱਲ੍ਹਾ ਮੁਹੰਮਦ ਹਸਨ ਅਖੁੰਦ ਨੂੰ ਤਾਲਿਬਾਨ ਸਰਕਾਰ ਦੀ ਅਗਵਾਈ ਲਈ ਚੁਣਿਆ ਹੈ। ਮੁੱਲ੍ਹਾ ਹਸਨ ਤਾਲਿਬਾਨ ਦੇ ਸੰਸਥਾਪਕ ਮਰਹੂਮ ਮੁੱਲ੍ਹਾ ਉਮਰ ਦਾ ਸਹਿਯੋਗੀ ਰਿਹਾ ਹੈ। ਮੁੱਲ੍ਹਾ ਅਬਦੁਲ ਗ਼ਨੀ ਬਰਾਦਰ ਜੋ ਕਿ ਤਾਲਿਬਾਨ ਦੀ ਸਿਆਸੀ ਸ਼ਾਖਾ ਦਾ ਚੇਅਰਮੈਨ ਹੈ, ਨੂੰ …

Read More »

ਜ਼ਮਾਨਤ ਮਾਮਲਾ: ਹਾਈ ਕੋਰਟ ਵੱਲੋਂ ਸੁਮੇਧ ਸੈਣੀ ਨੂੰ ਨੋਟਿਸ ਜਾਰੀ

ਦਰਸ਼ਨ ਸਿੰਘ ਸੋਢੀ ਮੁਹਾਲੀ, 6 ਸਤੰਬਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪਹਿਲਾਂ ਦਿੱਤੀ ਅਗਾਊਂ ਜ਼ਮਾਨਤ ਦੇ ਮਾਮਲੇ ਵਿੱਚ ਅੱਜ ਨੋਟਿਸ ਜਾਰੀ ਕਰਦਿਆਂ 7 ਅਕਤੂਬਰ ਤੱਕ ਜਵਾਬ ਦਾਇਰ ਕਰਨ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਰਾਹੀਂ ਦਾਇਰ …

Read More »

ਤਾਲਿਬਾਨ ਵੱਲੋਂ ਪੰਜਸ਼ੀਰ ਦੇ ਸ਼ੂਤੁਲ ਜ਼ਿਲ੍ਹੇ ’ਤੇ ਕਬਜ਼ੇ ਦਾ ਦਾਅਵਾ

ਕਾਬੁਲ/ਨਵੀਂ ਦਿੱਲੀ, 3 ਸਤੰਬਰ ਤਾਲਿਬਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਪੰਜਸ਼ੀਰ ‘ਚ ਅੱਗੇ ਵਧਦਿਆਂ ਵਿਰੋਧੀ ਬਲਾਂ ਦੀਆਂ 11 ਬਾਹਰੀ ਪੋਸਟਾਂ ਦੇ ਨਾਲ-ਨਾਲ ਸ਼ੂਤੁਲ ਜ਼ਿਲ੍ਹੇ ਦੇ ਕੇਂਦਰੀ ਹਿੱਸੇ ‘ਤੇ ਕਬਜ਼ਾ ਕਰ ਲਿਆ ਹੈ। ਟੋਲੋ ਨਿਊਜ਼ ਦੀ ਰਿਪੋਰਟ ਮੁਤਾਬਕ ਤਾਲਿਬਾਨ ਕਲਚਰਲ ਕਮਿਸ਼ਨ ਦੇ ਮੈਂਬਰ ਇਮਾਮਉਲ੍ਹਾ ਸਾਮਨਗਨੀ ਨੇ ਦੱਸਿਆ ਕਿ ਚੱਲ ਰਹੀ …

Read More »

ਹਰੀਸ਼ ਰਾਵਤ ਵੱਲੋਂ ਚੰਡੀਗੜ੍ਹ ਵਿੱਚ ਨਵਜੋਤ ਸਿੱਧੂ ਨਾਲ ਮੁਲਾਕਾਤ

ਚਰਨਜੀਤ ਭੁੱਲਰ ਚੰਡੀਗੜ੍ਹ, 31 ਅਗਸਤ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਚੰਡੀਗੜ੍ਹ ਦੌਰੇ ਦੀ ਸ਼ੁਰੂਆਤ ਨਵਜੋਤ ਸਿੱਧੂ ਨਾਲ ਮੁਲਾਕਾਤ ਕਰ ਕੇ ਕੀਤੀ ਹੈ। ਉਹ ਪਹਿਲਾਂ ਪੰਜਾਬ ਭਵਨ ਪੁੱਜੇ ਜਿਸ ਤੋਂ ਬਾਅਦ ਕਾਂਗਰਸ ਭਵਨ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਕਾਰਜਕਾਰੀ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ। ਇਸ ਤੋਂ …

Read More »

ਅਕਾਲੀ ਦਲ ਦੀ DSGMC ਚੋਣਾਂ ‘ਚ ਹੋਈ ਜਿੱਤ, ਸਿਰਸਾ ਅਕਾਲੀ ਦਲ ਵੱਲੋਂ ਕੀਤੇ ਗਏ ਨਾਮਜਦ

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਕੁੱਲ 46 ਸੀਟਾਂ ’ਚੋਂ ਸ਼੍ਰੋਮਣੀ ਅਕਾਲੀ ਦਲ ਨੇ 27 ਵਿੱਚ ਜਿੱਤ ਹਾਸਲ ਕਰ ਲਈ ਹੈ। ਦੂਜੇ ਪਾਸੇ ਸਰਨਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ 9 ਸੀਟਾਂ ਜਿੱਤ ਲਈਆਂ ਹਨ ਤੇ 6 ਸੀਟਾਂ ’ਤੇ ਅੱਗੇ ਹਨ। ਇਸ ਦੌਰਾਨ ਦੇ ਦੌਰਾਨ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ …

Read More »