Home / Tag Archives: ਵਸ਼ਸ਼ (page 2)

Tag Archives: ਵਸ਼ਸ਼

ਬੰਗਲਾਦੇਸ਼ ਦੀ ਵਿਜੈ ਦਿਵਸ ਪਰੇਡ ’ਚ ਰਾਸ਼ਟਰਪਤੀ ਕੋਵਿੰਦ ਵਿਸ਼ੇਸ਼ ਮਹਿਮਾਨ

ਬੰਗਲਾਦੇਸ਼ ਦੀ ਵਿਜੈ ਦਿਵਸ ਪਰੇਡ ’ਚ ਰਾਸ਼ਟਰਪਤੀ ਕੋਵਿੰਦ ਵਿਸ਼ੇਸ਼ ਮਹਿਮਾਨ

ਢਾਕਾ, 16 ਦਸੰਬਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਾਕਿਸਤਾਨ ਵਿਰੁੱਧ ਆਜ਼ਾਦੀ ਦੀ ਲੜਾਈ ਵਿੱਚ ਬੰਗਲਾਦੇਸ਼ ਦੀ ਜਿੱਤ ਦੇ 50 ਸਾਲ ਪੂਰੇ ਹੋਣ ਦੀ ਯਾਦ ਵਿੱਚ ਇਥੇ ਕਰਵਾਈ ਵਿਜੈ ਦਿਵਸ ਪਰੇਡ ਵਿੱਚ ‘ਵਿਸ਼ੇਸ਼ ਮਹਿਮਾਨ’ ਵਜੋਂ ਸ਼ਿਰਕਤ ਕੀਤੀ। ਪਰੇਡ ਵਿੱਚ ਸ਼ਾਨਦਾਰ ਐਰੋਬੈਟਿਕਸ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ਦੁਆਰਾ ਫੌਜੀ ਸ਼ਕਤੀ ਨੂੰ ਦਰਸਾਇਆ ਗਿਆ। …

Read More »

ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ, ਐਸ ਡੀ ਐਮ ਮੁਕਤਸਰ ਚਾਰ ਦਿਨਾਂ ਜਾਗਰੂਕਤਾ ਕੈਪਾਂ ਦੀ ਸ਼ੁਰੂਆਤ 26 ਅਕਤੂਬਰ ਤੋਂ

ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ, ਐਸ ਡੀ ਐਮ ਮੁਕਤਸਰ ਚਾਰ ਦਿਨਾਂ ਜਾਗਰੂਕਤਾ ਕੈਪਾਂ ਦੀ ਸ਼ੁਰੂਆਤ 26 ਅਕਤੂਬਰ ਤੋਂ

ਸ਼੍ਰੀ ਮੁਕਤਸਰ ਸਾਹਿਬ 25 ਅਕਤੂਬਰ (ਕੁਲਦੀਪ ਸਿੰਘ ਘੁਮਾਣ ) ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ ਲਾਭਪਾਤਰੀਆਂ ਅਤੇ ਉਨਾਂ ਲਈ ਚਲਾਈ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾੳਣ ਦੇ ਮੰਤਵ ਨਾਲ ਵਿਸ਼ੇਸ਼ ਰਜਿਸਟੇ੍ਰਸ਼ਨ ਕੈਂਪ 26 ਅਕਤੂਬਰ ਤੋਂ ਲਗਾਏ ਜਾਣਗੇ । ਇਸ ਸਬੰਧੀ ਹੋਰ …

Read More »

ਡੁੱਬਦੇ ਦੀ ਜਾਨ ਬਚਾਉਣ ਲਈ ਨਿਊਜ਼ੀਲੈਂਡ ਪੁਲਿਸ ਨੇ ਸੁਖਵਿੰਦਰ ਸਿੰਘ ਨੂੰ ਦਿੱਤਾ ਵਿਸ਼ੇਸ਼ ਪ੍ਰਸੰਸ਼ਾ ਪੱਤਰ

ਡੁੱਬਦੇ ਦੀ ਜਾਨ ਬਚਾਉਣ ਲਈ ਨਿਊਜ਼ੀਲੈਂਡ ਪੁਲਿਸ ਨੇ ਸੁਖਵਿੰਦਰ ਸਿੰਘ ਨੂੰ ਦਿੱਤਾ ਵਿਸ਼ੇਸ਼ ਪ੍ਰਸੰਸ਼ਾ ਪੱਤਰ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ 08 ਜੁਲਾਈ, 2021: ਵਲਿੰਗਟਨ ਸ਼ਹਿਰ ਤੋਂ ਲਗਪਗ 21 ਕਿਲੋਮੀਟਰ ਦੂਰ ਸ਼ਹਿਰ ਪੋਰੀਰੁਆ ਦੀ ਪੁਲਿਸ ਨੂੰ ਉਸ ਵੇਲੇ ਇਕ ਪੰਜਾਬੀ ਨੌਜਵਾਨ ਸੁਖਵਿੰਦਰ ਸਿੰਘ ਪਿੰਡ ਖੁਰਦਪੁਰ, ਨੇੜੇ ਆਦਮਪੁਰ (ਸਪੁੱਤਰ ਸ। ਇਕਬਾਲ ਸਿੰਘ ਤੇ ਸ੍ਰੀਮਤੀ ਰੇਸ਼ਮ ਕੌਰ) ਨੂੰ ਦਾਦ ਦੇਣੀ ਪਈ ਜਦੋਂ ਉਸਨੇ ਪਿਛਲੇ ਮਹੀਨੇ ਨੇੜੇ ਹੀ ਇਕ ‘ਤਤਾਹੀ’ …

Read More »

ਪਰਵਾਸੀ ਭਾਰਤੀਆਂ ਨੂੰ ਤਬਲੀਗ ਜਾਂ ਮੀਡੀਆ ਸਰਗਰਮੀਆਂ ’ਚ ਹਿੱਸਾ ਲੈਣ ਲਈ ਵਿਸ਼ੇਸ਼ ਮਨਜ਼ੂਰੀ ਲੈਣੀ ਲਾਜ਼ਮੀ: ਸਰਕਾਰ

ਪਰਵਾਸੀ ਭਾਰਤੀਆਂ ਨੂੰ ਤਬਲੀਗ ਜਾਂ ਮੀਡੀਆ ਸਰਗਰਮੀਆਂ ’ਚ ਹਿੱਸਾ ਲੈਣ ਲਈ ਵਿਸ਼ੇਸ਼ ਮਨਜ਼ੂਰੀ ਲੈਣੀ ਲਾਜ਼ਮੀ: ਸਰਕਾਰ

ਨਵੀਂ ਦਿੱਲੀ, 5 ਮਾਰਚ ਪਰਵਾਸੀ ਭਾਰਤੀ ਨਾਗਰਿਕ (ਓਸੀਆਈ) ਕਾਰਡਧਾਰਕਾਂ ਨੂੰ ਦੇਸ਼ ਵਿੱਚ ਕਿਸੇ ਵੀ ਮਿਸ਼ਨਰੀ, ‘ਤਬਲੀਗ’ ਜਾਂ ਮੀਡੀਆ ਨਾਲ ਜੁੜੀਆਂ ਸਰਗਰਮੀਆਂ ‘ਚ ਸ਼ਮੂਲੀਅਤ ਕਰਨ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਹਾਲਾਂਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਓਸੀਆਈ ਕਾਰਡਧਾਰਕਾਂ ਨੂੰ ਘਰੇਲੂ ਉਡਾਣਾਂ ਦੇ ਕਿਰਾਏ ਅਤੇ ਕੌਮੀ ਪਾਰਕਾਂ …

Read More »

ਕਿਰਤ ਤੇ ਕਿਰਤੀਆਂ ਬਾਰੇ ਬਾਇਡਨ ਦੀ ਵਿਸ਼ੇਸ਼ ਸਹਾਇਕ ਬਣੀ ਪ੍ਰੋਣਿਤਾ

ਕਿਰਤ ਤੇ ਕਿਰਤੀਆਂ ਬਾਰੇ ਬਾਇਡਨ ਦੀ ਵਿਸ਼ੇਸ਼ ਸਹਾਇਕ ਬਣੀ ਪ੍ਰੋਣਿਤਾ

ਵਾਸ਼ਿੰਗਟਨ, 16 ਫਰਵਰੀ ਭਾਰਤੀ ਮੂਲ ਦੀ ਪ੍ਰੋਣਿਤਾ ਗੁਪਤਾ ਨੂੰ ਘਰੇਲੂ ਨੀਤੀ ਕੌਂਸਲ ‘ਚ ਕਿਰਤ ਤੇ ਕਾਮਿਆਂ ਲਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦਾ ਵਿਸ਼ੇਸ਼ ਸਹਾਇਕ ਨਾਮਜ਼ਦ ਕੀਤਾ ਗਿਆ ਹੈ। ਪ੍ਰੋਣਿਤਾ ਇਸ ਤੋਂ ਪਹਿਲਾਂ ਸੈਂਟਰ ਫਾਰ ਲਾਅ ਐਂਡ ਸਪੈਸ਼ਲ ਪਾਲਿਸੀ (ਸੀਐੱਲਏਐੱਸਪੀ) ‘ਚ ਜੌਬ ਕੁਆਲਿਟੀ ਟੀਮ ਦੀ ਡਾਇਰੈਕਟਰ ਸੀ। ਉਸ ਨੇ ਕਿਰਤੀਆਂ …

Read More »