Home / Tag Archives: ਵਸਤ

Tag Archives: ਵਸਤ

ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਵਾਏਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ

ਚੰਡੀਗੜ੍ਹ, 12 ਮਾਰਚ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਰਜੀ ਊਰਜਾ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਰਹਿਤ ਕਰਨ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) …

Read More »

ਤਿਉਹਾਰੀ ਸੀਜ਼ਨ ਦੌਰਾਨ ਜ਼ਰੂਰੀ ਵਸਤਾਂ ਦੀਆਂ ਕੀਮਤਾਂ ‘ਅਸਮਾਨ ਛੂਹਣ’ ਲੱਗੀਆਂ

ਨਵੀਂ ਦਿੱਲੀ, 18 ਅਕਤੂਬਰ ਕਾਂਗਰਸ ਨੇ ਇਥੇ ਜ਼ਰੂਰੀ ਵਸਤੂਆਂ ਦੀਆਂ ‘ਅਸਮਾਨ ਛੂਹ ਰਹੀਆਂ ਕੀਮਤਾਂ’ ਨੂੰ ਲੈ ਕੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋੜੀਂਦਾ ਸੀ ਕਿ ਮਹਿੰਗਾਈ ’ਤੇ ਕਾਬੂ ਪਾਇਆ ਜਾਂਦਾ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਹਿੰਗਾਈ ’ਤੇ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਲ ਅਸਫਲ ਰਹੇ ਹਨ। …

Read More »

ਸਨਅਤਾਂ ਵਾਸਤੇ ਨਹਿਰੀ ਪਾਣੀ ਉਪਲਬਧ ਕਰਵਾਏਗੀ ਸਰਕਾਰ: ਭਗਵੰਤ ਮਾਨ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 14 ਸਤੰਬਰ ਪੰਜਾਬ ਸਰਕਾਰ ਵਲੋਂ ਅੱਜ ਸੂਬੇ ਵਿੱਚ ਸਰਕਾਰ-ਸਨਅਤਕਾਰ ਮਿਲਣੀ ਸ਼ੁਰੂ ਕੀਤੀ ਗਈ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਨਅਤਕਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇੰਨਾਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੰਦੇ ਹੋਏ ਮੁੱਖ …

Read More »

ਅਮਰੀਕਾ ਦੇ ਲੜਾਕੂ ਜਹਾਜ਼ ਨੇ ਕੈਨੇਡਾ ’ਤੇ ਉਡਦੀ ਸਿਲੰਡਰ ਦੇ ਆਕਾਰ ਵਾਲੀ ਵਸਤੂ ਨੂੰ ਫੁੰਡਿਆ

ਵਸ਼ਿੰਗਟਨ, 12 ਫਰਵਰੀ ਅਮਰੀਕਾ ਦੇ ਐੱਫ-22 ਲੜਾਕੂ ਜਹਾਜ਼ ਨੇ ਕੈਨੇਡਾ ‘ਤੇ ਉਡਦੀ ਹੋਈ ਸਿਲੰਡਰ ਦੇ ਆਕਾਰ ਵਾਲੀ ਇਕ ਅਣਪਛਾਤੀ ਚੀਜ਼ ਨੂੰ ਹੇਠਾਂ ਸੁੱਟ ਲਿਆ ਹੈ। ਬੀਤੇ ਦੋ ਦਿਨਾਂ ਵਿੱਚ ਅਜਿਹੀ ਦੂਜੀ ਘਟਨਾ ਵਾਪਰੀ ਹੈ। ਜ਼ਿਕਰਯੋਗ ਹੈ ਕਿ ਅਮਰੀਕੀ ਅਸਮਾਨ ‘ਤੇ ਉੱਡਦੇ ਚੀਨ ਦੇ ਜਾਸੂਸੀ ਗੁਬਾਰੇ ਨੂੰ ਬੀਤੇ ਸ਼ਨਿਚਰਵਾਰ ਐਟਲਾਂਟਿਕ ਮਹਾਸਾਗਰ …

Read More »

ਅਮਰੀਕਾ ਨੇ ਪਾਕਿ ਲਈ ਖੋਲ੍ਹਿਆ ਖ਼ਜ਼ਾਨੇ ਦਾ ਮੂੰਹ: ਐੱਫ-16 ਲੜਾਕੂ ਜਹਾਜ਼ਾਂ ਦੀ ਸੰਭਾਲ ਵਾਸਤੇ 45 ਕਰੋੜ ਡਾਲਰ ਦੇਣ ਦਾ ਫ਼ੈਸਲਾ

ਵਾਸ਼ਿੰਗਟਨ, 8 ਸਤੰਬਰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫੈਸਲੇ ਨੂੰ ਉਲਟਾਉਂਦੇ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਪਾਕਿਸਤਾਨ ਨੂੰ ਐੱਫ-16 ਲੜਾਕੂ ਜਹਾਜ਼ਾਂ ਦੇ ਬੇੜੇ ਦੀ ਸਾਂਭ ਸੰਭਾਲ ਲਈ 45 ਕਰੋੜ ਡਾਲਰ ਦੀ ਵਿੱਤੀ ਸਹਾਇਤਾ ਮਨਜ਼ੂਰ ਕਰ ਦਿੱਤੀ ਹੈ। ਇਹ ਵਿੱਤੀ ਸਹਾਇਤਾ ਪਾਕਿਸਤਾਨ ਨੂੰ ਇਸ ਲਈ ਦਿੱਤੀ ਜਾ ਰਹੀ ਹੈ ਤਾਂ …

Read More »

ਭਾਰਤ ਵਿਸ਼ਵ ਪੱਧਰ ’ਤੇ ਜਮਹੂਰੀ ਕਦਰਾਂ ਕੀਮਤਾਂ  ਨੂੰ ਮਜ਼ਬੂਤ ਕਰਨ ਲਈ ਭਾਈਵਾਲਾਂ ਨਾਲ ਕੰਮ ਕਰਨ ਵਾਸਤੇ ਤਿਆਰ: ਮੋਦੀ

ਭਾਰਤ ਵਿਸ਼ਵ ਪੱਧਰ ’ਤੇ ਜਮਹੂਰੀ ਕਦਰਾਂ ਕੀਮਤਾਂ  ਨੂੰ ਮਜ਼ਬੂਤ ਕਰਨ ਲਈ ਭਾਈਵਾਲਾਂ ਨਾਲ ਕੰਮ ਕਰਨ ਵਾਸਤੇ ਤਿਆਰ: ਮੋਦੀ

ਨਵੀਂ ਦਿੱਲੀ, 10 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਭਾਰਤ ਵਿਸ਼ਵ ਪੱਧਰ ‘ਤੇ ਜਮਹੂਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ​​ਕਰਨ ਲਈ ਆਪਣੇ ਭਾਈਵਾਲਾਂ ਨਾਲ ਕੰਮ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਇਹ ਟਿੱਪਣੀ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਜਮਹੂਰੀਅਤ ਬਾਰੇ ਕਰਵਾੲੇ ਸੰਮੇਲਨ …

Read More »