Home / Tag Archives: ਵਸ

Tag Archives: ਵਸ

ਕੇਕੇ ਯਾਦਵ ਨੇ ਪੰਜਾਬੀ ’ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਸਰਬਜੀਤ ਸਿੰਘ ਭੰਗੂ ਪਟਿਆਲਾ, 26 ਅਪਰੈਲ ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਅੱਜ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਪੰਜਾਬ ਕਾਡਰ ਦੇ 2003 ਬੈਚ ਦੇ ਆਈਏਐੱਸ ਅਧਿਕਾਰੀ ਹਨ। ਯੂਨੀਵਰਸਿਟੀ ਪੁੱਜਣ ’ਤੇ ਉਨ੍ਹਾਂ ਦਾ ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਤਿਵਾੜੀ ਦੀ ਅਗਵਾਈ ਵਿੱਚ …

Read More »

ਕੋਟਫੱਤਾ ਵਾਸੀ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਏ

ਪੱਤਰ ਪ੍ਰੇਰਕ ਬਠਿੰਡਾ, 3 ਸਤੰਬਰ ਇੱਥੇ ਪਿੰਡ ਕੋਟਫੋਤਾ ਵਿੱਚ ਨਸ਼ਿਆਂ ਤੋਂ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਪਿੰਡ ਵਾਸੀਆਂ ਦਾ ਇਕੱਠ ਕੀਤਾ ਗਿਆ। ਇਸ ਮੌਕੇ ਨੌਜਵਾਨਾਂ ਨੂੰ ਸੇਧ ਦੇਣ ਲਈ ਬਠਿੰਡਾ ਦਿਹਾਤੀ ਦੇ ਡੀਐੱਸਪੀ ਸ੍ਰੀਮਤੀ ਹਿਨਾ ਗੁਪਤਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਪੁਲੀਸ ਅਧਿਕਾਰੀ ਨੇ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ …

Read More »

ਮਜੀਠਾ: ਪਿੰਡ ਅਦਲੀਵਾਲਾ ਦੇ ਵਾਸੀ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੈਦਾਨ ਵਿੱਚ ਨਿਤਰੇ

ਰਾਜਨ ਮਾਨ ਮਜੀਠਾ, 28 ਜੁਲਾਈ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਹੁਣ ਪਿੰਡਾਂ ਦੇ ਲੋਕ ਮੈਦਾਨ ਵਿੱਚ ਨਿੱਤਰਨੇ ਸ਼ੁਰੂ ਹੋ ਗਏ ਹਨ ਅਤੇ ਇਸੇ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਅਦਲੀਵਾਲਾ ਦੇ ਵਾਸੀ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੈਦਾਨ ਵਿੱਚ ਨਿਤਰੇ ਹਨ। ਪਿੰਡ ਨੇ ਬਾਬਾ ਬੀਰ ਸਿੰਘ ਜੀ …

Read More »

ਉੱਤਰ ਪ੍ਰਦੇਸ਼: ਬਰੇਲੀ ਤੋਂ ਪਰਤ ਰਹੇ ਪਟਿਆਲਾ ਵਾਸੀ ਦੀ ਕਾਰ ਨੂੰ ਟਰੱਕ ਨੇ ਪਿੱਛੋਂ ਟੱਕਰ ਮਾਰੀ: ਪਿਓ ਤੇ ਦੋ ਪੁੱਤਰਾਂ ਦੀ ਮੌਤ, 2 ਜ਼ਖ਼ਮੀ

ਬਰੇਲੀ (ਯੂਪੀ), 27 ਜੂਨ ਇਸ ਜ਼ਿਲ੍ਹੇ ਫਤਹਿਗੰਜ ਟੌਲ ਪਲਾਜ਼ਾ ਨੇੜੇ ਟਰੱਕ ਵੱਲੋਂ ਕਾਰ ਨੂੰ ਟੱਕਰ ਮਾਰਨ ਕਾਰਨ ਪੰਜਾਬ ਦੇ 45 ਸਾਲਾ ਵਿਅਕਤੀ ਅਤੇ ਉਸ ਦੇ ਨਾਬਾਲਗ ਦੋ ਪੁੱਤਰਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਪਲਟ ਗਈ ਅਤੇ ਸੜਕ ਕਿਨਾਰੇ ਖਾਈ ਵਿੱਚ ਜਾ ਡਿੱਗੀ। ਪਰਮਜੀਤ ਸਿੰਘ, ਉਸ …

Read More »

ਜੰਮੂ ਪੁਲੀਸ ਨੇ ਆਰਐੱਸ ਪੁਰਾ ਵਾਸੀ ਜੋੜੇ ਨੂੰ ਪਪਲਪ੍ਰੀਤ ਸਿੰਘ ਨਾਲ ਸਬੰਧ ਰੱਖਣ ਦੇ ਦੋਸ਼ ’ਚ ਹਿਰਾਸਤ ’ਚ ਲੈੈਣ ਬਾਅਦ ਪੰਜਾਬ ਹਵਾਲੇ ਕੀਤਾ

ਜੰਮੂ, 25 ਮਾਰਚ ਪੁਲੀਸ ਨੇ ਜੰਮੂ ਦੇ ਬਾਹਰੀ ਇਲਾਕੇ ਆਰਐੱਸ ਪੁਰਾ ਤੋਂ ਜੋੜੇ ਨੂੰ ਭਗੌੜੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨਾਲ ਸਬੰਧ ਰੱਖਣ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਮਰੀਕ ਸਿੰਘ ਅਤੇ ਉਸ ਦੀ ਪਤਨੀ ਸਰਬਜੀਤ ਕੌਰ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ …

Read More »

ਪੀਏਯੂ ਦੇ ਵੀਸੀ ਦੀ ਨਿਯੁਕਤੀ ਨਿਯਮਾਂ ਮੁਤਾਬਕ ਹੀ ਹੋਈ: ਮਾਨ ਦਾ ਪੁਰੋਹਿਤ ਨੂੰ ਜੁਆਬ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 20 ਅਕਤੂਬਰ ਡਾ. ਸਤਬੀਰ ਸਿੰਘ ਗੋਸਲ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਵਜੋਂ ਨਿਯੁਕਤੀ ਬਾਰੇ ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਾਲੇ ਟਕਰਾਅ ਵਧਦਾ ਨਜ਼ਰ ਆ ਰਿਹਾ ਹੈ। ਰਾਜਪਾਲ ਵੱਲੋਂ ਡਾ. ਗੋਸਲ ਦੀ ਨਿਯੁਕਤੀ ਨੂੰ ਗੈਰ-ਕਾਨੂੰਨੀ ਦੱਸਦਿਆਂ ਅਹੁਦੇ ਤੋਂ ਹਟਾਉਣ ਲਈ ਕਹਿਣ ਤੋਂ …

Read More »

ਵੀਸੀ ਦੀ ਨਿਯੁਕਤੀ: ਰਾਜਪਾਲ ਪੁਰੋਹਿਤ ਨੇ ਤਿੰਨ ਨਾਵਾਂ ਦਾ ਪੈਨਲ ਮੰਗਿਆ; ਫਾਈਲ ਸਰਕਾਰ ਨੂੰ ਮੋੜੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 11 ਅਕਤੂਬਰ ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਹੁਣ ਨਵਾਂ ਪੇਚ ਫਸ ਗਿਆ ਹੈ। ਰਾਜਪਾਲ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਉਪ ਕੁਲਪਤੀ ਦੀ ਨਿਯੁਕਤੀ ਨੂੰ ਹਰੀ ਝੰਡੀ ਦੇਣ ਦੇ ਮਾਮਲੇ ‘ਤੇ ਸਵਾਲ ਖੜ੍ਹੇ ਕਰਦਿਆਂ ਫਾਈਲ ਸਰਕਾਰ ਨੂੰ ਵਾਪਸ ਭੇਜ ਦਿੱਤੀ …

Read More »

ਤਿੱਬਤ ਦੀਆਂ ਭਾਰਤ, ਭੂਟਾਨ ਤੇ ਨੇਪਾਲ ਸਰਹੱਦਾਂ ’ਤੇ ਵਸੇ ਪਿੰਡਾਂ ਦਾ ਚੀਨ ਕਰ ਰਿਹੈ ਵਿਕਾਸ: ਵਾਈਟ ਪੇਪਰ

ਤਿੱਬਤ ਦੀਆਂ ਭਾਰਤ, ਭੂਟਾਨ ਤੇ ਨੇਪਾਲ ਸਰਹੱਦਾਂ ’ਤੇ ਵਸੇ ਪਿੰਡਾਂ ਦਾ ਚੀਨ ਕਰ ਰਿਹੈ ਵਿਕਾਸ: ਵਾਈਟ ਪੇਪਰ

ਬੀਜਿੰਗ, 21 ਮਈ ਚੀਨ ਦੀ ਸਰਕਾਰ ਨੇ ਤਿੱਬਤ ਬਾਰੇ ਵਾਈਟ ਪੇਪਰ ਵਿਚ ਖੁਲਾਸਾ ਕੀਤਾ ਹੈ ਕਿ ਤਿੱਬਤ ਦੀਆਂ ਭਾਰਤ, ਭੂਟਾਨ ਤੇ ਨੇਪਾਲ ਨਾਲ ਲਗਦੀਆਂ ਸਰਹੱਦਾਂ ‘ਤੇ ਪਛੜੇ ਪਿੰਡਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਤਿੱਬਤ ਦੇ ਸਰਹੱਦੀ ਖੇਤਰ ਦੇ ਲੋਕਾਂ ਦੇ ਜੀਵਨ ਪੱਧਰ …

Read More »

ਕੁੜੇ ਦਾ ਢੇਰ ਬਣੀ ਪੰਜਾਬੀ ਯੂਨੀਵਰਸਿਟੀ: ਵੀਸੀ ਦਫ਼ਤਰ ਅੱਗੇ ਸੁੱਟਿਆ ਗੰਦ

ਕੁੜੇ ਦਾ ਢੇਰ ਬਣੀ ਪੰਜਾਬੀ ਯੂਨੀਵਰਸਿਟੀ: ਵੀਸੀ ਦਫ਼ਤਰ ਅੱਗੇ ਸੁੱਟਿਆ ਗੰਦ

ਰਵੇਲ ਸਿੰਘ ਭਿੰਡਰਪਟਿਆਲਾ, 23 ਫਰਵਰੀ ਪੰਜਾਬੀ ਯੂਨੀਵਰਸਿਟੀ ‘ਚ ਦਿਹਾੜੀਦਾਰ ਮੁਲਾਜ਼ਮਾਂ ਨੇ ਅੱਜ ਵਾਈਸ ਚਾਂਸਲਰ ਦਫ਼ਤਰ ਅੱਗੇ ਵੀ ਕੂੜਾ ਸੁੱਟ ਕੇ ਪ੍ਰਦਰਸ਼ਨ ਕੀਤਾ। ਉਧਰ ਯੂਨੀਵਰਸਿਟੀ ਨੂੰ ਪੜਾਅਵਾਰ ਕੂੜੇ ਦੇ ਢੇਰ ‘ਚ ਤਬਦੀਲ ਕਰਨ ਦਾ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਗੰਭੀਰ ਨੋਟਿਸ ਲਿਆ। ਅਧਿਕਾਰੀਆਂ ਵੱਲੋਂ ਯੂਨੀਵਰਸਿਟੀ ਦਾ ਦੌਰਾ ਕਰਕੇ ਨਾਜ਼ੁਕ ਬਣ ਰਹੇ ਹਾਲਾਤਾਂ …

Read More »