Home / Tag Archives: ਵੜਗ

Tag Archives: ਵੜਗ

Big News: ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ

Big News: ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ “ਇਹ ਬਿਆਨ ਨਿਰਾਦਰਜਨਕ ਅਤੇ ਅਸਵੀਕਾਰਯੋਗ” — ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਐਸ.ਸੀ. ਕਮਿਸ਼ਨ ਵੱਲੋਂ ਕੀਤੀ ਕਾਰਵਾਈ ਦਾ ਸਵਾਗਤ — ਜਵਾਬਦੇਹੀ ਤੈਅ ਹੋਣੀ ਲਾਜ਼ਮੀ: ਡਾ. ਬਲਜੀਤ ਕੌਰ ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਕੈਬਨਿਟ …

Read More »

Punjab News: ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

Punjab News: ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ ਅਪਮਾਨਜਨਕ ਬਿਆਨਬਾਜ਼ੀ ਕਰਨ ਦੇ ਖਿਲਾਫ਼ ਭਾਰੀ ਰੋਸ ਵਜੋਂ ਪੰਜਾਬ ਕਾਂਗਰਸ ਪ੍ਰਧਾਨ ਦਾ ਸਾੜਿਆ ਪੁਤਲਾ ਚੰਡੀਗੜ੍ਹ/ ਜਲੰਧਰ, 04 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਬਾਗ਼ਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ …

Read More »

Video: ਮੈਨੂੰ ਸਿਆਸਤ ਵਿਚ ਰਾਜਾ ਵੜਿੰਗ ਨੇ ਤੁਰਨਾ ਸਿਖਾਇਆ: ਅੰਮ੍ਰਿਤਾ ਵੜਿੰਗ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 7 ਨਵੰਬਰ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦਰਮਿਆਨ ਲਿੰਗ ਅਧਾਰਤ ਟਿੱਪਣੀ ਨੂੰ ਲੈ ਕੇ ਸਿਆਸੀ ਹਮਲੇ ਤੇਜ਼ ਹੋਣ ਦੇ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਆਪਣੇ ਪਤੀ ਦੇ ਪੱਖ ਵਿੱਚ ਇੱਕ ਵੀਡੀਓ …

Read More »

Video: ਗਿੱਦੜਬਾਹਾ: ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਗੁਰਸੇਵਕ ਸਿੰਘ ਪ੍ਰੀਤ ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ Punjab Bypolls: ਗਿੱਦੜਬਾਹਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੇ ਵੀਰਵਾਰ ਨੂੰ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ, ਆਪਣੇ ਪਤੀ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰਨਾਂ ਸਮੇਤ ਚੋਣ ਅਧਿਕਾਰੀ ਗਿਦੜਬਾਹਾ ਦੇ …

Read More »

ਰਾਜਾ ਵੜਿੰਗ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਮੁਲਾਕਾਤ; ਧਾਰਾ 43-ਬੀ ਮੁਲਤਵੀ ਕਰਨ ਦੀ ਮੰਗ

ਨਵੀਂ ਦਿੱਲੀ, 2 ਜੁਲਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਵਿੱਤ ਐਕਟ 2023 ਦੀ ਧਾਰਾ 43ਬੀ ਨੂੰ ਲਾਗੂ ਕਰਨ ਦੀ ਥਾਂ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ ਜਿਹੜੀ ਐਮਐਚਐਮਈ ਤਹਿਤ ਰਜਿਸਟਰਡ ਹੋਏ ਛੋਟੇ ਦੁਕਾਨਦਾਰਾਂ ਦੇ ਭੁਗਤਾਨ …

Read More »

ਰਾਜਾ ਵੜਿੰਗ ਨੂੰ ਹਰਵਾਉਣਾ ਚਾਹੁੰਦੇ ਨੇ ਬਾਜਵਾ: ਬਿੱਟੂ

ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 3 ਮਈ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਅੱਜ ਇੱਥੇ ਕਿਹਾ ਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਕਾਂਗਰਸ ਦੀ ਅੰਦਰੂਨੀ ਸਿਆਸਤ ਦਾ ਸ਼ਿਕਾਰ ਹੋ ਗਏ ਹਨ। ਲੋਕ ਸਭਾ ਵਿੱਚ ਹਾਰ ਨਾਲ ਉਨ੍ਹਾਂ ਦਾ ਪਾਰਟੀ ਵਿੱਚ ਪ੍ਰਭਾਵ ਖ਼ਤਮ ਹੋ ਜਾਵੇਗਾ। ਬਿੱਟੂ ਨੇ …

Read More »

ਮੰਡੀਕਰਨ ਸਿਸਟਮ ਨਾ ਬਚਿਆ ਤਾਂ ਹਰੇਕ ਵਰਗ ਤਬਾਹ ਹੋ ਜਾਵੇਗਾ: ਰਾਜਾ ਵੜਿੰਗ

ਸਰਬਜੀਤ ਸਿੰਘ ਭੱਟੀ ਲਾਲੜੂ, 26 ਅਪਰੈਲ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਬਚਾਉਣਾ ਹੈ ਤਾਂ ਸਾਨੂੰ ਸਭ ਤੋਂ ਪਹਿਲਾਂ ਮੰਡੀਕਰਨ ਸਿਸਟਮ ਨੂੰ ਬਚਾਉਣਾ ਪਵੇਗਾ, ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਮੌਜੂਦਾ ਕੇਂਦਰ ਸਰਕਾਰ ਮੰਡੀਕਰਨ ਸਿਸਟਮ ਨੂੰ ਖ਼ਤਮ ਕਰ ਕੇ …

Read More »

ਕਿਸਾਨਾਂ ਨਾਲ ਪਾਕਿਸਤਾਨ ਵਾਂਗ ਸਲੂਕ ਕਰ ਰਿਹੈ ਕੇਂਦਰ: ਰਾਜਾ ਵੜਿੰਗ

ਕੇ.ਪੀ ਸਿੰਘ ਗੁਰਦਾਸਪੁਰ, 2 ਮਾਰਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਪਾਕਿਸਤਾਨੀਆਂ ਵਾਂਗ ਸਲੂਕ ਕਰ ਰਹੀ ਹੈ। ਉਨ੍ਹਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਉਸ ਆਜ਼ਾਦੀ ਨੂੰ ਕਾਇਮ ਰੱਖਣ ਵਿੱਚ ਪੰਜਾਬੀਆਂ ਨੇ …

Read More »

ਐੱਸਵਾਈਐੱਲ ਨਹਿਰ ਮਾਮਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਖੜ, ਸੁਖਬੀਰ, ਬਾਜਵਾ ਤੇ ਵੜਿੰਗ ਨੂੰ ਚੁਣੌਤੀ ਦਿੱਤੀ

ਸ਼ਗਨ ਕਟਾਰੀਆ ਬਠਿੰਡਾ, 11 ਅਕਤੂਬਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅੱਜ ਫਿਰ ਸੋਸ਼ਲ ਮੀਡੀਆ ਪੋਸਟ ’ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਵੰਗਾਰਿਆ ਹੈ। ਉਨ੍ਹਾਂ 1 ਨਵੰਬਰ ਨੂੰ ‘ਪੰਜਾਬ ਦਵਿਸ’ ਮੌਕੇ ਪ੍ਰਸਤਾਵਿਤ ਬਹਿਸ ਪ੍ਰੋਗਰਾਮ ਨੂੰ ਆਧਾਰ ਬਣਾ ਕੇ ਆਪਣੇ ਸਿਆਸੀ ਵਿਰੋਧੀਆਂ ’ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਲਿਖਿਆ,‘ ‘ਮਾਣਯੋਗ ਸੁਨੀਲ …

Read More »

ਰਾਜਾ ਵੜਿੰਗ ਨੂੰ ਧਮਕੀ ਦੇਣ ਵਾਲੇ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਕੇਸ ਦਰਜ

ਗਗਨਦੀਪ ਅਰੋੜਾ ਲੁਧਿਆਣਾ, 24 ਨਵੰਬਰ ਲੁਧਿਆਣਾ ਪੁਲੀਸ ਨੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿਦੰਰ ਸਿੰਘ ਰਾਜਾ ਵੜਿੰਗ ਨੂੰ ਧਮਕੀਆਂ ਦੇਣ ਵਾਲੇ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਨੇੜਲੇ ਸਾਥੀ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਸਮੇਤ ਆਰਮਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਕਮਿਸ਼ਨਰੇਟ ਪੁਲੀਸ ਨੇ ਏਸੀਪੀ (ਕ੍ਰਾਈਮ) …

Read More »