Home / Tag Archives: ਸ਼ਕਇਤ

Tag Archives: ਸ਼ਕਇਤ

 KS Makhan ਨੇ ਜਲੰਧਰ ਦੇ SSP ਨੂੰ ਦਿੱਤੀ ਸ਼ਿਕਾਇਤ , ਕਿਹਾ -ਸੋਸ਼ਲ ਮੀਡੀਆ ‘ਤੇ ਫੈਲਾਈਆਂ ਜਾ ਰਹੀਆਂ ਨੇ ਝੂਠੀਆਂ ਅਫਵਾਹਾਂ 

Famous Singer K.S. Makhan : ਨਕੋਦਰ (ਨੂਰਮਹਿਲ) ਦੇ ਰਹਿਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਕੇ.ਐਸ. ਮੱਖਣ ਨੇ ਦਿਹਾਤੀ ਐਸਐਸਪੀ ਜਲੰਧਰ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਝੂਠੀਆਂ ਅਫਵਾਹਾਂ ਅਤੇ ਸੋਸ਼ਲ ਮੀਡੀਆ ‘ਤੇ ਉਸਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦਾ ਆਰੋਪ ਲਗਾਇਆ ਹੈ। ਗਾਇਕ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ …

Read More »

ਲੁਧਿਆਣਾ ਦੇ ਮਸ਼ਹੂਰ ਰੈਸਟੋਰੈਂਟ ਵਿਰੁੱਧ ਮਾਮਲਾ ਦਰਜ, ਦੇਰ ਰਾਤ ਤੱਕ ਚੱਲਦਾ ਸੀ ਮਿਊਜ਼ਿਕ; ਗੁਆਂਢੀਆਂ ਨੇ ਤੰਗ ਹੋ ਕੇ ਕੀਤੀ ਸ਼ਿਕਾਇਤ

Ludhiana News: ਲੁਧਿਆਣਾ ਦੇ ਸਰਾਭਾ ਨਗਰ ਇਲਾਕੇ ਵਿੱਚ ਦੇਰ ਰਾਤ ਉੱਚੀ ਆਵਾਜ਼ ਵਿੱਚ ਮਿਊਜ਼ਿਕ ਬਜਣ ਤੋਂ ਪਰੇਸ਼ਾਨ ਲੋਕਾਂ ਦੀ ਸ਼ਿਕਾਇਤ ‘ਤੇ ਪੁਲਿਸ ਨੇ ਮਸ਼ਹੂਰ ਰੈਸਟੋਰੈਂਟ (EaUzo) ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਰੈਸਟੋਰੈਂਟਾਂ ਵਿੱਚ ਦੇਰ ਰਾਤ ਦੀਆਂ ਪਾਰਟੀਆਂ ਤੋਂ ਲੋਕ ਪਰੇਸ਼ਾਨ ਸਨ, ਜਿਸ ਕਾਰਨ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ। …

Read More »

ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ

Ludhiana News: ਲੁਧਿਆਣਾ ਵਿੱਚ ਬੈਂਕ ਖਾਤਿਆਂ ਵਿੱਚੋਂ ਲੱਖਾਂ ਰੁਪਏ ਧੋਖਾਧੜੀ ਨਾਲ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਸ਼ਿਕਾਇਤ ਦੇ ਆਧਾਰ ‘ਤੇ, ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 3 ਦੀ ਪੁਲਿਸ ਨੇ ਇੱਕ ਮਹਿਲਾ ਬੈਂਕ ਕਰਮਚਾਰੀ ਵਿਰੁੱਧ ਧੋਖਾਧੜੀ ਅਤੇ ਅਪਰਾਧਿਕ ਵਿਸ਼ਵਾਸਘਾਤ ਦਾ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਕਮਲਜੀਤ ਸਿੰਘ ਸਟੇਟ ਬੈਂਕ ਆਫ਼ …

Read More »

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ

Punjab News: ਸਰਕਾਰ ਵੱਲੋਂ 22 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (CM Sehat Bima Yojana) ਸ਼ੁਰੂ ਹੋਣ ਜਾ ਰਹੀ ਹੈ। ਹਾਲਾਂਕਿ, ਇਸ ਤੋਂ ਪਹਿਲਾਂ ਲੋਕਾਂ ਵਲੋਂ ਧੋਖਾਧੜੀ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸਰਕਾਰ ਨੂੰ ਮਾਨਸਾ (Mansa) ਅਤੇ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਤੋਂ ਦੋ ਸ਼ਿਕਾਇਤਾਂ ਮਿਲੀਆਂ …

Read More »

ਕਾਂਗਰਸ ਨੇ ਚੋਣ ਕਮਿਸ਼ਨ ਕੋਲ ਮੋਦੀ ਦੀ ਸ਼ਿਕਾਇਤ ਕੀਤੀ

ਨਵੀਂ ਦਿੱਲੀ, 22 ਅਪਰੈਲ ਕਾਂਗਰਸ ਨੇ ਅੱਜ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਠੋਸ ਕਾਰਵਾਈ ਕਰਨ ਦੀ ਅਪੀਲ ਕੀਤੀ। ਪਾਰਟੀ ਨੇ ਦੋਸ਼ ਲਗਾਇਆ ਕਿ ਸ੍ਰੀ ਮੋਦੀ ਨੇ ‘ਫੁੱਟ ਪਾਊ ਤੇ ਮੰਦਭਾਵਨਾ’ ਬਿਆਨ ਦੇ ਕੇ ਚੋਣ ਜ਼ਾਬਤੇ ਦੀ ਸਪਸ਼ਟ ਉਲੰਘਣਾ ਕੀਤੀ ਹੈ। ਪਾਰਟੀ ਦੇ ਵਫ਼ਦ ਨੇ ਚੋਣ ਕਮਿਸ਼ਨ ਪਹੁੰਚ …

Read More »

ਭਗਵੰਤ ਮਾਨ ਨੇ ਕਾਫ਼ਲਾ ਰੋਕ ਕੇ ਸੁਣੀ ‘ਅਗਨੀਪਥ’ ਪ੍ਰਦਰਸ਼ਨਕਾਰੀ ਦੀ ਸ਼ਿਕਾਇਤ

ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 19 ਜੂਨ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਜ਼ਿਮਨੀ ਚੋਣ ਲਈ ਸੰਗਰੂਰ ਵਿੱਚ ਕੱਢੇ ਜਾ ਰਹੇ ਰੋਡਸ਼ੋਅ ਦੌਰਾਨ ਆਪਣਾ ਕਾਫ਼ਲਾ ਰੋਕ ਕੇ ‘ਅਗਨੀਪਥ’ ਸਕੀਮ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਦੀ ਸ਼ਿਕਾਇਤ ਸੁਣੀ। ਆਮ ਆਦਮੀ ਪਾਰਟੀ ਨੇ ਅੱਜ ਟਵੀਟ ‘ਤੇ ਇੱਕ ਵੀਡੀਓ ਜਾਰੀ ਕਰ ਕੇ ਇਸ …

Read More »

ਮੈਨੂੰ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ’ਤੇ ਸ਼ਿਕਾਇਤ ਮਿਲੀ ਹੈ ਤੇ ਅਧਿਕਾਰੀਆਂ ਨੂੰ ਜਾਂਚ ਕਰਨ ਲਈ ਕਿਹਾ ਹੈ: ਭਗਵੰਤ ਮਾਨ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 25 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਨੂੰ ਨਵੀਂ ਸ਼ੁਰੂ ਕੀਤੀ ਗਈ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ‘ਤੇ ਸ਼ਿਕਾਇਤ ਮਿਲੀ ਹੈ। ਟਵੀਟ ਵਿੱਚ ਮੁੱਖ ਮੰਤਰੀ ਨੇ ਕਿਹਾ,’ਮੈਨੂੰ ਸਾਡੀ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਹੈਲਪਲਾਈਨ ‘ਤੇ ਸ਼ਿਕਾਇਤ ਮਿਲੀ ਹੈ। ਅਧਿਕਾਰੀਆਂ ਨੂੰ ਤੁਰੰਤ ਜਾਂਚ …

Read More »

ਲੋਕਪਾਲ ਕੋਲ ਹੁਣ ਆਨਲਾਈਨ ਭੇਜੀ ਜਾ ਸਕੇਗੀ ਭ੍ਰਿਸ਼ਟਾਚਾਰ ਦੀ ਸ਼ਿਕਾਇਤ

ਨਵੀਂ ਦਿੱਲੀ, 13 ਦਸੰਬਰ ਲੋਕਾਂ ਨੂੰ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਦਾਇਰ ਕਰਨ ਦੇ ਯੋਗ ਬਣਾਉਣ ਵਾਲੀ ਆਨਲਾਈਨ ਪ੍ਰਣਾਲੀ ਦਾ ਸੋਮਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਲੋਕਪਾਲ ਚੀਫ ਜਸਟਿਸ ਪਿਨਾਕੀ ਚੰਦਰ ਘੋਸ਼ ਨੇ ਉਦਘਾਟਨ ਕੀਤਾ। ਅਮਲਾ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਸਮੇਂ ਵਿੱਚ ਡਾਕ, ਈਮੇਲ ਜਾਂ ਹੱਥ ਨਾਲ ਭੇਜੀਆਂ …

Read More »

ਨੰਦੀਗ੍ਰਾਮ ’ਚ ਭਾਜਪਾ ਤੇ ਟੀਐੱਮਸੀ ਵਰਕਰਾਂ ਵਿਚਾਲੇ ਝੜਪ: ਮਮਤਾ ਬੂਥ ’ਤੇ ਪੁੱਜੀ, ਰਾਜਪਾਲ ਨੂੰ ਫੋਨ ਕੀਤਾ ਤੇ ਚੋਣ ਕਮਿਸ਼ਨ ਨੂੰ ਸ਼ਿਕਾਇਤਾਂ

ਨੰਦੀਗ੍ਰਾਮ, 1 ਅਪਰੈਲ ਪੱਛਮੀ ਬੰਗਾਲ ਵਿਚ ਵੋਟਿੰਗ ਦੇ ਦੂਜੇ ਪੜਾਅ ਦੌਰਾਨ ਅੱਜ ਨੰਦੀਗ੍ਰਾਮ ਵਿਚ ਭਾਜਪਾ ਅਤੇ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਵਿਚਾਲੇ ਝੜਪਾਂ ਹੋਣ ਦੀਆਂ ਰਿਪੋਰਟਾਂ ਹਨ। ਇਹ ਝੜਪ ਇਥੇ ਬੋਯਾਲਾ ਪੋਲਿੰਗ ਬੂਥ ਦੇ ਬਾਹਰ ਹੋਈ। ਜਾਣਕਾਰੀ ਮਿਲਣ ‘ਤੇ ਮੁੱਖ ਮੰਤਰੀ ਮਮਤਾ ਬੈਨਰਜੀ ਖੁਦ ਬੂਥ ‘ਤੇ ਪਹੁੰਚ ਗਈ। ਇਸ ਦੌਰਾਨ ਉਨ੍ਹਾਂ …

Read More »

ਮਾਤਾ ਮਹਿੰਦਰ ਕੌਰ ਨੇ ਕੰਗਨਾ ਰਣੌਤ ਖ਼ਿਲਾਫ਼ ਮਾਨਹਾਨੀ ਦੀ ਸ਼ਿਕਾਇਤ ਕੀਤੀ

ਸ਼ਗਨ ਕਟਾਰੀਆ ਬਠਿੰਡਾ, 8 ਜਨਵਰੀ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੰਡੀਆਂ ਦੀ ਮਾਤਾ ਮਹਿੰਦਰ ਕੌਰ ਨੇ ਫ਼ਿਲਮ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਮਾਨਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਹੈ। ਅਦਾਕਾਰਾ ਨੇ ਕਿਸਾਨ ਅੰਦੋਲਨ ਤਹਿਤ ‘ਦਿੱਲੀ ਮੋਰਚੇ’ ‘ਚ ਪਹੁੰਚੀ ਮਹਿੰਦਰ ਕੌਰ ਦੀ ਫ਼ੋਟੋ ਨਾਲ ਵਿਵਾਦਤ ਟਿੱਪਣੀ ਆਪਣੇ ਟਵਿੱਟਰ ਹੈਂਡਲ ‘ਤੇ ਪੋਸਟ ਕੀਤੀ ਸੀ। ਇਸ …

Read More »