ਨਵੀਂ ਦਿੱਲੀ, 25 ਅਕਤੂਬਰ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਗਰੋਹ ਦੇ ਸੱਤ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚੋਂ ਇਕ ਜਣੇ ਨੂੰ ਲੁਧਿਆਣਾ ਤੋਂ ਕਾਬੂ ਕੀਤਾ ਗਿਆ ਹੈ ਜਿਸ ਦੀ ਪਛਾਣ ਸੁਜੀਤ ਕੁਮਾਰ ਉਰਫ ਬੱਬੂ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਮੁੰਬਈ ਪੁਲੀਸ ਨੇ ਇਸ ਹੱਤਿਆ ਕਾਂਡ ਵਿਚ …
Read More »ਤਰਨ ਤਾਰਨ: ਹਸਪਤਾਲ ’ਚੋਂ ਫ਼ਰਾਰ ਗੈਂਗਸਟਰ ਰਾਜੂ ਸ਼ੂਟਰ 3 ਸਾਥੀਆਂ ਸਣੇ ਕਾਬੂ
ਗੁਰਬਖਸ਼ਪੁਰੀ ਤਰਨ ਤਾਰਨ, 25 ਅਪਰੈਲ ਕੁਝ ਦਿਨ ਪਹਿਲਾਂ ਅੱਧੀ ਰਾਤ ਨੂੰ ਇਥੋਂ ਦੇ ਸਿਵਲ ਹਸਪਤਾਲ ’ਚੋਂ ਫਰਾਰ ਹੋਏ ਗੈਂਗਸਟਰ ਚਰਨਜੀਤ ਸਿੰਘ ਉਰਫ ਰਾਜੂ ਸ਼ੂਟਰ ਵਾਸੀ ਸੰਘਾ ਅਤੇ ਉਸ ਨੂੰ ਫਰਾਰ ਕਰਵਾ ਕੇ ਲੈ ਜਾਣ ਵਾਲੇ ਪੰਜ-ਮੈਂਬਰੀ ਗਰੋਹ ਦੇ ਤਿੰਨ ਮੈਂਬਰਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਅੱਜ ਕਾਬੂ ਕਰ …
Read More »ਮੋਗਾ ’ਚ ਬਜ਼ੁਰਗ ਦੀ ਹੱਤਿਆ ਮਾਮਲੇ ’ਚ ਗੈਂਗਸਟਰ ਤੇ ਸ਼ੂਟਰ ਗੋਪੀ ਡੱਲੇਵਾਲੀਆ ਗ੍ਰਿਫ਼ਤਾਰ
ਮਹਿੰਦਰ ਸਿੰਘ ਰੱਤੀਆਂ ਮੋਗਾ, 11 ਅਗਸਤ ਮੋਗਾ ਪੁਲੀਸ ਤੇ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਸਾਂਝੇ ਅਪਰੇਸ਼ਨ ਵਿਚ ਗੈਂਗਸਟਰ ਤੇ ਨਾਮੀ ਸ਼ੂਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਡੱਲੇਵਾਲੀਆ ਨੂੰ ਇਥੇ ਬੀਤੇ ਮਹੀਨੇ ਦੀ 16 ਜੁਲਾਈ ਨੂੰ ਬਜ਼ੁਰਗ ਦੀ ਘਰ ਅੰਦਰ ਵੜ੍ਹਕੇ ਗੋਲੀ ਨਾਲ ਹੱਤਿਆ ਦੋਸ਼ ਹੇਠ ਗ੍ਰਿਫ਼ਤਾਰ ਕੀਤਾ …
Read More »ਗੁਰੂਗ੍ਰਾਮ ’ਚ ਪੁਲੀਸ ਨੇ ਬਿਸ਼ਨੋਈ ਗਰੋਹ ਦੇ 10 ਸ਼ਾਰਪ ਸ਼ੂਟਰ ਹਥਿਆਰਾਂ ਸਣੇ ਕਾਬੂ ਕੀਤੇ
ਗੁਰੂਗ੍ਰਾਮ, 1 ਜੂਨ ਪੁਲੀਸ ਨੇ ਗੁਰੂਗ੍ਰਾਮ ਵਿਚ ਦੋ ਵੱਖ-ਵੱਖ ਥਾਵਾਂ ਤੋਂ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗੁਰੂਗ੍ਰਾਮ ਪੁਲੀਸ ਦੀ ਅਪਰਾਧ ਸ਼ਾਖਾ ਨੇ ਭੌਂਡਸੀ ਅਤੇ ਦੇਵੀਲਾਲ ਸਟੇਡੀਅਮ ਨੇੜੇ ਗ੍ਰਿਫਤਾਰੀਆਂ ਕੀਤੀਆਂ। ਇਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ ਚਾਰ ਵਿਦੇਸ਼ੀ ਪਿਸਤੌਲ, 28 ਕਾਰਤੂਸ, ਦੋ ਗੱਡੀਆਂ (1 ਸਕਾਰਪੀਓ …
Read More »ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 3 ਦਸੰਬਰ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਪੰਜਾਬ ਅਤੇ ਹਰਿਆਣਾ ਵਿੱਚ ਲੋੜੀਂਦੇ ਭੂਪੀ ਰਾਣਾ ਗੈਂਗ ਦੇ ਮੁੱਖ ਸ਼ੂਟਰ ਨੂੰ ਬਰਵਾਲਾ (ਹਰਿਆਣਾ) ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਕੋਲੋਂ .32 ਬੋਰ ਦਾ ਇੱਕ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਦੀ …
Read More »ਮੂਸੇਵਾਲਾ ਕਤਲ ਕਾਂਡ: ਦਿੱਲੀ ਪੁਲੀਸ ਵੱਲੋਂ ਦੋ ਸ਼ੂਟਰਾਂ ਸਣੇ ਤਿੰਨ ਗ੍ਰਿਫ਼ਤਾਰ
ਨਵੀਂ ਦਿੱਲੀ, 20 ਜੂਨ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਦੋ ਸ਼ਾਰਪ ਸ਼ੂਟਰਾਂ ਸਣੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਪ੍ਰਿਆਵਰਤ ਉਰਫ਼ ਫੌਜੀ (26) ਵਾਸੀ ਸੋਨੀਪਤ, ਕਸ਼ਿਸ਼ (24) ਵਾਸੀ ਜ਼ਿਲ੍ਹਾ ਝੱਜਰ ਅਤੇ ਕੇਸ਼ਵ ਕੁਮਾਰ …
Read More »ਮੂਸੇਵਾਲਾ ਕਤਲ ਕਾਂਡ: ਚਾਰ ਸ਼ੂਟਰਾਂ ਦੀ ਪਛਾਣ ਹੋਈ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 16 ਜੂਨ ਪੰਜਾਬ ਪੁਲੀਸ ਨੇ ਅੱਜ ਦੱਸਿਆ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਚਾਰ ਸ਼ੂਟਰਾਂ ਦੀ ਪਛਾਣ ਕੀਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਸੋਨੀਪਤ ਦੇ ਪ੍ਰੀਆਵਰਤ, ਉਸ ਦੇ ਸਾਥੀ ਅੰਕਿਤ, ਮੋਗਾ ਦੇ ਮਨੂ ਕੁੱਸਾ ਅਤੇ ਅੰਮ੍ਰਿਤਸਰ ਦੇ ਜਗਰੂਪ ਰੂਪਾ ਵਜੋਂ ਹੋਈ ਹੈ। ਹਾਲਾਂਕਿ, ਇਨ੍ਹਾਂ …
Read More »ਨੰਗਲ ਅੰਬੀਆਂ ਕਤਲ ਕਾਂਡ ’ਚ ਦੋ ਸ਼ਾਰਪ ਸ਼ੂਟਰਾਂ ਸਣੇ 5 ਕਾਬੂ
ਪਾਲ ਸਿੰਘ ਨੌਲੀ ਜਲੰਧਰ, 5 ਜੂਨ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕੇ ਕਤਲ ਕੇਸ ਵਿੱਚ ਅੱਜ ਪੰਜਾਬ ਪੁਲੀਸ ਨੇ ਦੋ ਸ਼ਾਰਪ ਸ਼ੂਟਰਾਂ ਸਣੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿਹਾਤੀ ਪੁਲੀਸ ਦੇ ਐੱਸਐੱਸਪੀ ਸਵਪਨ ਸ਼ਰਮਾ ਨੇ ਅੱਜ ਇੱਥੇ ਦੱਸਿਆ ਕਿ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਸਾਜ਼ਿਸ਼ …
Read More »
Asian Tribune Your Multilingual Newspaper covering World and local news News