ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 15 ਮਈ ਚੰਡੀਗੜ੍ਹ ਵਿੱਚ ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੀ ਸਥਾਨਕ ਇਕਾਈ ਦੇ ਸਾਬਕਾ ਪ੍ਰਧਾਨ ਅਤੇ ਦੋ ਵਾਰ ਮੇਅਰ ਰਹਿ ਚੁੱਕੇ ਸੁਭਾਸ਼ ਚਾਵਲਾ ਅਤੇ ਉਨ੍ਹਾਂ ਦੇ ਪੁੱਤਰ ਸੁਮਿਤ ਚਾਵਲਾ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਦਾ ‘ਹੱਥ’ ਛੱਡ ਕੇ ਭਾਜਪਾ ਦਾ ‘ਕਮਲ’ …
Read More »ਚੰਡੀਗੜ੍ਹ: ਭਾਜਪਾ ਨੂੰ ਝਟਕਾ : ਵਾਰਡ ਨੰਬਰ 30 ਤੋਂ ਸਮੁੱਚੀ ਟੀਮ ਅਕਾਲੀ ਦਲ ਵਿੱਚ ਸ਼ਾਮਲ
ਕੁਲਦੀਪ ਸਿੰਘ ਚੰਡੀਗੜ੍ਹ, 30 ਅਪਰੈਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਅੱਜ ਉਸ ਸਮੇਂ ਕਰਾਰਾ ਝਟਕਾ ਲੱਗਾ ਜਦੋਂ ਨਗਰ ਨਿਗਮ ਦੇ ਵਾਰਡ ਨੰਬਰ 30 ਦੀ ਭਾਜਪਾ ਦੀ ਸਮੁੱਚੀ ਟੀਮ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ। ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਸੈਣੀ ਬੁਟੇਰਲਾ …
Read More »ਗੁਰੂ ਨਾਨਕ ਦੇਵ ’ਵਰਸਿਟੀ ਦੁਨੀਆ ਭਰ ਦੀਆਂ ਸਿਖਰਲੀਆਂ 23 ਫੀਸਦ ਸਰਵੋਤਮ ਯੂਨੀਵਰਸਿਟੀਆਂ ’ਚ ਸ਼ਾਮਲ
ਖੇਤਰੀ ਪ੍ਰਤੀਨਿਧ ਅੰਮ੍ਰਿਤਸਰ, 1 ਮਈ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਰਵੋਤਮ ਯੂਨੀਵਰਸਿਟੀਆਂ ਦੀ ਵਿਸ਼ਵ ਰੈਂਕਿੰਗ 2024 ਵਿੱਚ ਦੁਨੀਆ ਭਰ ਦੀਆਂ ਸਿਖਰਲੀਆਂ 23 ਫੀਸਦ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਕੀਤਾ ਗਿਆ ਹੈ। ਸਟੱਡੀ ਅਬਰੋਡ ਏਡ ਵੱਲੋਂ ਵਿਸ਼ਵ ਦੀਆਂ 8032 ਯੂਨੀਵਰਸਿਟੀਆਂ ਦੇ ਕਰਵਾਏ ਗਏ ਇੱਕ ਸਰਵੇਖਣ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ …
Read More »ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਨੇ ਭਾਜਪਾ ਛੱਡੀ, ਕਾਂਗਰਸ ’ਚ ਸ਼ਾਮਲ ਹੋਣ ਦਾ ਐਲਾਨ
ਚੰਡੀਗੜ੍ਹ, 8 ਅਪਰੈਲ ਹਰਿਆਣਾ ਦੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਭਾਜਪਾ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਪੁੱਤਰ ਬ੍ਰਿਜੇਂਦਰ ਸਿੰਘ, ਜੋ ਹਿਸਾਰ ਤੋਂ ਮੌਜੂਦਾ ਸੰਸਦ ਮੈਂਬਰ ਹਨ, ਲੋਕ ਸਭਾ ਅਤੇ ਭਾਜਪਾ ਤੋਂ ਅਸਤੀਫਾ ਦੇਣ ਮਗਰੋਂ ਪਿਛਲੇ ਮਹੀਨੇ ਕਾਂਗਰਸ ਵਿੱਚ ਸ਼ਾਮਲ ਹੋ ਗਏ …
Read More »ਕਾਂਗਰਸ ਨੇਤਾ ਸ਼ਿਵਰਾਜ ਪਾਟਿਲ ਦੀ ਨੂੰਹ ਭਾਜਪਾ ’ਚ ਸ਼ਾਮਲ
ਮੁੰਬਈ, 30 ਮਾਰਚ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਦੀ ਨੂੰਹ ਅਰਚਨਾ ਪਾਟਿਲ ਅੱਜ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਈ। ਉਹ ਮੁੰਬਈ ਵਿੱਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਦੀ ਮੌਜੂਦਗੀ …
Read More »ਸਾਬਕਾ ਹਵਾਈ ਸੈਨਾ ਮੁਖੀ ਆਰ.ਕੇ.ਐੱਸ.ਭਦੌਰੀਆ ਭਾਜਪਾ ਵਿਚ ਸ਼ਾਮਲ
ਨਵੀਂ ਦਿੱਲੀ, 24 ਮਾਰਚ ਭਾਰਤੀ ਹਵਾਈ ਸੈਨਾ ਦੇ ਸਾਬਕਾ ਮੁਖੀ ਏਅਰ ਚੀਫ਼ ਮਾਰਸ਼ਲ ਆਰ.ਕੇ.ਐੱਸ.ਭਦੌਰੀਆ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੀ ਮੌਜੂਦਗੀ ਵਿਚ ਭਾਜਪਾ ਦਾ ਪੱਲਾ ਫੜਿਆ। ਭਾਜਪਾ ਆਗੂ ਨੇ ਕਿਹਾ ਕਿ ਭਦੌਰੀਆ ਨੇ ਕਰੀਬ 40 ਸਾਲ ਭਾਰਤੀ …
Read More »ਕਾਂਗਰਸ ’ਚ ਸ਼ਾਮਲ ਹੋਏ ਪੱਪੂ ਯਾਦਵ
ਨਵੀਂ ਦਿੱਲੀ, 20 ਮਾਰਚ ਸਾਬਕਾ ਸੰਸਦ ਮੈਂਬਰ ਰਾਜੇਸ਼ ਰੰਜਨ ਉਰਫ਼ ਪੱਪੂ ਯਾਦਵ ਨੇ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਕੇ ਆਪਣੀ ਜਨ ਅਧਿਕਾਰ ਪਾਰਟੀ (ਜਾਪ) ਵਿੱਚ ਰਲੇਵਾਂ ਕਰ ਲਿਆ। ਯਾਦਵ ਅਤੇ ਉਨ੍ਹਾਂ ਦੇ ਪੁੱਤਰ ਸਾਰਥਕ ਨੇ ਕਾਂਗਰਸ ਹੈੱਡਕੁਆਰਟਰ ਵਿਖੇ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦੀ ਮੈਂਬਰਸ਼ਿਪ ਲਈ। ਪੱਪੂ ਯਾਦਵ ਦੀ …
Read More »ਜ਼ੀਰਕਪੁਰ ਦੇ ਵਾਰਡ ਨੰਬਰ 5 ਦੀ ਕੌਂਸਲਰ ਭਾਜਪਾ ’ਚ ਸ਼ਾਮਲ
ਹਰਜੀਤ ਸਿੰਘ ਜ਼ੀਰਕਪੁਰ, 18 ਮਾਰਚ ਇਥੋਂ ਦੇ ਵਾਰਡ ਨੰਬਰ ਪੰਜ ਤੋਂ ਆਮ ਆਦਮੀ ਪਾਰਟੀ ਦੀ ਕੌਂਸਲਰ ਨੇਹਾ ਸ਼ਰਮਾ ਅੱਜ ਸਾਬਕਾ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਦੀ ਅਗਵਾਈ ਹੇਠ ਭਾਜਪਾ ਸ਼ਾਮਲ ਹੋ ਗਏ। ਨੇਹਾ ਸ਼ਰਮਾ ਨੇ ਕਾਂਗਰਸ ਦੀ ਟਿਕਟ ਤੋਂ ਚੋਣ ਜਿੱਤੀ ਸੀ ਅਤੇ ਸੂਬੇ ਵਿੱਚ ਸਰਕਾਰ ਬਦਲਣ ਮਗਰੋਂ ਆਮ ਆਦਮੀ …
Read More »ਸ੍ਰੀਨਗਰ ’ਚ ਦੋ ਪੰਜਾਬੀ ਮਜ਼ਦੂਰਾਂ ਦੀ ਹੱਤਿਆ ’ਚ ਸ਼ਾਮਲ ਅਤਿਵਾਦੀ ਗ੍ਰਿਫ਼ਤਾਰ
ਸ੍ਰੀਨਗਰ, 13 ਫਰਵਰੀ ਜੰਮੂ-ਕਸ਼ਮੀਰ ਪੁਲੀਸ ਪਿਛਲੇ ਹਫ਼ਤੇ ਇੱਥੇ ਪੰਜਾਬ ਦੇ ਦੋ ਮਜ਼ਦੂਰਾਂ ਦੀ ਹੱਤਿਆ ਕਰਨ ਵਾਲੇ ਅਤਿਵਾਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਏਡੀਜੀਪੀ ਵਿਜੈ ਕੁਮਾਰ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਹਮਲੇ ਵਿੱਚ ਵਰਤਿਆ ਪਿਸਤੌਲ ਬਰਾਮਦ ਕਰ ਲਿਆ ਗਿਆ ਹੈ। 7 ਫਰਵਰੀ ਨੂੰ ਸ਼ਹਿਰ ਦੇ ਹੱਬਾ ਕਦਲ ਇਲਾਕੇ ‘ਚ …
Read More »ਅਯੁੱਧਿਆ ਸਮਾਗਮ ’ਚ ਸ਼ਾਮਲ ਹੋਣ ਸਬੰਧੀ ਸ਼੍ਰੋਮਣੀ ਕਮੇਟੀ ਭੇਜ ਸਕਦੀ ਹੈ ਨੁਮਾਇੰਦਾ
ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 17 ਜਨਵਰੀ ਅਯੁੱਧਿਆ ਵਿੱਚ 22 ਜਨਵਰੀ ਨੂੰ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਵਲੋਂ ਆਪਣਾ ਕੋਈ ਪ੍ਰਤੀਨਿਧ ਭੇਜੇ ਜਾਣ ਦੀ ਸੰਭਾਵਨਾ ਹੈ। ਜਦੋਂ ਕਿ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਇਸ ਸਮਾਗਮ ਵਿਚ ਸ਼ਾਮਿਲ ਹੋਣ ਬਾਰੇ ਫਿਲਹਾਲ ਕੋਈ ਫੈਸਲਾ ਨਹੀਂ ਹੋਇਆ ਹੈ। …
Read More »
Asian Tribune Your Multilingual Newspaper covering World and local news News