Home / Tag Archives: ਸ਼ਮਲ (page 4)

Tag Archives: ਸ਼ਮਲ

ਇਲਾਜ ਮਗਰੋਂ ਸ਼ਿਮਲਾ ਪਰਤੇ ਮੁੱਖ ਮੰਤਰੀ ਸੁੱਖੂ

ਸ਼ਿਮਲਾ, 11 ਨਵੰਬਰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਿੱਲੀ ਦੇ ਏਮਸ ਵਿੱਚ ਇਲਾਜ ਮਗਰੋਂ ਅੱਜ ਸ਼ਿਮਲਾ ਪਰਤ ਆਏ ਹਨ। ਬਿਮਾਰ ਹੋਣ ਕਾਰਨ ਉਹ 15 ਦਿਨ ਪਹਿਲਾਂ ਏਮਸ ਵਿੱਚ ਦਾਖ਼ਲ ਹੋ ਗਏ ਸਨ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸੁੱਖੂ ਨੇ ਕਿਹਾ ਕਿ ਡਾਕਟਰਾਂ ਨੇ ਉਨ੍ਹਾਂ ਨੂੰ …

Read More »

ਸਲਾਮਤੀ ਕੌਂਸਲ ਵਿੱਚ ਭਾਰਤ ਨੂੰ ਸ਼ਾਮਲ ਕਰਨ ਦਾ ਫ਼ੈਸਲਾ ਮੈਂਬਰਾਂ ਦੇ ਹੱਥ: ਗੁਟੇਰੇਜ਼

ਨਵੀਂ ਦਿੱਲੀ, 8 ਸਤੰਬਰ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਅੰਤੋਨੀਓ ਗੁਟੇਰੇਜ਼ ਨੇ ਭਾਰਤ ਨੂੰ ਦੁਨੀਆ ਦਾ ਇਕ ਮੁਲਕ ਤੇ ਬਹੁ-ਪੱਖੀ ਪ੍ਰਬੰਧ ਦਾ ਅਹਿਮ ਭਾਈਵਾਲ ਕਰਾਰ ਦਿੱਤਾ ਅਤੇ ਕਿਹਾ ਕਿ ਉਸ ਨੂੰ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਦਾ ਮੈਂਬਰ ਬਣਾਉਣਾ ਸੰਸਥਾ ਦੇ ਮੈਂਬਰਾਂ ’ਤੇ ਨਿਰਭਰ ਕਰਦਾ ਹੈ। ਗੁਟੇਰੇਜ਼ ਨੇ ਕਿਹਾ ਕਿ ਇਹ …

Read More »

ਗੁਰਦਾਸਪੁਰ ਪੁਲੀਸ ਨੇ ਸ੍ਰੀਨਗਰ ਤੋਂ ਲਿਆਂਦੀ ਜਾ ਰਹੀ 18 ਕਿੱਲੋ ਹੈਰੋਇਨ ਸਣੇ ਤਿੰਨ ਕਾਬੂ ਕੀਤੇ, ਮੁਲਜ਼ਮਾਂ ’ਚ ਔਰਤ ਵੀ ਸ਼ਾਮਲ

ਕੇਪੀ ਸਿੰਘ ਗੁਰਦਾਸਪੁਰ, 27 ਜੁਲਾਈ ਗੁਰਦਾਸਪੁਰ ਪੁਲੀਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਦੋ ਪੁਰਸ਼ਾਂ ਅਤੇ ਇੱਕ ਮਹਿਲਾ ਕੋਲੋਂ 18 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਐੱਸਐੱਸਪੀ ਗੁਰਦਾਸਪੁਰ ਹਰੀਸ਼ ਦਯਾਮਾ ਨੇ ਅੱਜ ਆਪਣੇ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਵੱਲੋਂ ਸਹਾਇਕ …

Read More »

ਐੱਨਡੀਏ ਦੀ ਮੀਟਿੰਗ ਸ਼ੁਰੂ, ਪ੍ਰਧਾਨ ਮੰਤਰੀ ਵੀ ਸ਼ਾਮਲ

ਨਵੀਂ ਦਿੱਲੀ, 18 ਜੁਲਾਈ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਦੀ ਮੀਟਿੰਗ ਅੱਜ ਇਥੇ ਪੰਜ ਸਿਤਾਰਾ ਹੋਟਲ ਵਿੱਚ ਸ਼ੁਰੂ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ, ਜਿਥੇ ਭਾਜਪਾ ਪ੍ਰਧਾਨ ਜੇਪੀ ਨੱਢਾ, ਹਿੰਦੁਸਤਾਨੀ ਅਵਾਮ ਮੋਰਚਾ (ਸੈਕੂਲਰ) ਜੀਤਨ ਰਾਮ ਮਾਂਝੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ …

Read More »

ਆਰਥਿਕ ਮੰਚ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਰੂਸ ਨਹੀਂ ਜਾਣਗੇ ਕਜ਼ਾਖ਼ ਰਾਸ਼ਟਰਪਤੀ

ਅਸਤਾਨਾ, 9 ਜੂਨ ਕਜ਼ਾਖ਼ ਦੇ ਰਾਸ਼ਟਰਪਤੀ ਕਾਸਿਮ-ਜੋਮਾਰਟ ਟੋਕਾਯੇਵ ਅਗਲੇ ਹਫ਼ਤੇ ਰੂਸ ਦੇ ਪੀਟਰਸਬਰਗ ਵਿੱਚ ਹੋਣ ਵਾਲੀ ਸਾਲਾਨਾ ਆਰਥਿਕ ਮੰਚ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਰੂਸ ਦੇ ਯੂਕਰੇਨ ਖ਼ਿਲਾਫ਼ ਪਿਛਲੇ ਸਾਲ ਛੇੜੀ ਜੰਗ ਤੋਂ ਪਿੱਛੇ ਹੱਟਣ ਤੋਂ ਇਨਕਾਰ ਕੀਤੇ ਜਾਣ ਮਗਰੋਂ ਕਜ਼ਾਖ਼ ਸਰਕਾਰ ਨੇ ਅੱਜ ਇਹ ਬਿਆਨ ਜਾਰੀ ਕੀਤਾ ਹੈ। …

Read More »

ਪੱਛਮੀ ਬੰਗਾਲ ’ਚ ਕਾਂਗਰਸ ਨੂੰ ਵੱਡਾ ਝਟਕਾ: ਇਕੋ-ਇਕ ਵਿਧਾਇਕ ਟੀਐੱਮਸੀ ’ਚ ਸ਼ਾਮਲ

ਕੋਲਕਾਤਾ, 29 ਮਈ ਪੱਛਮੀ ਬੰਗਾਲ ਵਿੱਚ ਕਾਂਗਰਸ ਦੇ ਇਕਲੌਤੇ ਵਿਧਾਇਕ ਬਾਇਰਨ ਬਿਸਵਾਸ, ਅਭਿਸ਼ੇਕ ਬੈਨਰਜੀ ਦੀ ਮੌਜੂਦਗੀ ਵਿੱਚ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਏ। ਸ੍ਰੀ ਬਿਸਵਾਸ ਨੇ ਕਿਹਾ ਕਿ ਰਾਜ ਵਿੱਚ ਤ੍ਰਿਣਮੂਲ ਕਾਂਗਰਸ ਹੀ ਇਕੋ ਇਕ ਪਾਰਟੀ ਹੈ, ਜਿਹੜੀ ਭਾਜਪਾ ਖ਼ਿਲਾਫ਼ ਮਜ਼ਬੂਤੀ ਨਾਲ ਲੜ ਸਕਦੀ ਹੈ। Source link

Read More »

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਐੱਸਸੀਓ ’ਚ ਸ਼ਾਮਲ ਹੋਣ ਲਈ ਗੋਆ ਪੁੱਜੇ

ਨਵੀਂ ਦਿੱਲੀ, 4 ਮਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅੱਜ ਗੋਆ ਪੁੱਜ ਗਏ। ਉਹ ਗੋਆ ਵਿੱਚ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੀ ਮੀਟਿੰਗ ਵਿੱਚ ਸ਼ਾਮਲ ਹੋਣ ਆਏ ਹਨ। Source link

Read More »

ਸ਼ਿਮਲਾ ਨਗਰ ਨਿਗਮ ’ਤੇ ਕਾਂਗਰਸ ਦਾ ਕਬਜ਼ਾ, 34 ਵਿਚੋਂ 24 ਸੀਟਾਂ ਜਿੱਤੀਆਂ

ਚੰਡੀਗੜ੍ਹ, 4 ਮਈ ਕਾਂਗਰਸ ਨੇ ਅੱਜ ਸ਼ਿਮਲਾ ਨਗਰ ਨਿਗਮ ਦੇ 34 ‘ਚੋਂ 24 ਵਾਰਡਾਂ ‘ਤੇ ਜਿੱਤ ਦਰਜ ਕਰਕੇ ਭਾਜਪਾ ਨੂੰ ਨਿਗਮ ਦੀ ਸੱਤਾ ਤੋਂ ਬਾਹਰ ਕਰ ਦਿੱਤਾ। ਤੱਕ ਭਾਜਪਾ ਨੇ 9 ਤੇ ਸੀਪੀਐੱਮ ਨੇ ਇਕ ਸੀਟ ਜਿੱਤੀ ਹੈ। ਆਮ ਆਦਮੀ ਪਾਰਟੀ ਦਾ ਖਾਤਾ ਵੀ ਨਹੀਂ ਖੁੱਲ੍ਹਿਆ। 2017 ਦੀਆਂ ਨਗਰ ਨਿਗਮ …

Read More »

ਕਾਂਗਰਸ ਆਗੂ ਪਰਮਜੀਤ ਸਿੰਘ ਰਾਏਪੁਰ ‘ਆਪ’ ਵਿੱਚ ਸ਼ਾਮਲ

ਪਾਲ ਸਿੰਘ ਨੌਲੀ ਜਲੰਧਰ, 24 ਅਪਰੈਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਨਗਰ ਸੁਧਾਰ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਏਪੁਰ ਅੱਜ ਕਾਂਗਰਸ ਨੂੰ ਅਲਵਿਦਾ ਆਖ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ …

Read More »

ਸਾਬਕਾ ਕਾਂਗਰਸੀ ਵਿਧਾਇਕ ਚੌਧਰੀ ਸੁਰਿੰਦਰ ਸਿੰਘ ‘ਆਪ’ ਵਿੱਚ ਸ਼ਾਮਲ

ਨਿੱਜੀ ਪੱਤਰ ਪ੍ਰੇਰਕ ਜਲੰਧਰ, 10 ਅਪਰੈਲ ਕਾਂਗਰਸ ਦੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ। ਚੌਧਰੀ ਸੁਰਿੰਦਰ ਸਿੰਘ ਰਿਸ਼ਤੇ ਵੱਜੋਂ ਮਰਹੂਮ ਚੌਧਰੀ ਸੰਤੋਖ ਸਿੰਘ ਦਾ ਸਕਾ ਭਤੀਜਾ ਹੈ। ਕਾਂਗਰਸ ਨੂੰ ਥੋੜ੍ਹੇ …

Read More »