ਨਵੀਂ ਦਿੱਲੀ, 9 ਅਪਰੈਲ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਅੱਜ ਇੱਥੇ ਭਾਜਪਾ ਵਿੱਚ ਸ਼ਾਮਲ ਹੋ ਗਏ। ਅਟਵਾਲ ਇੱਥੇ ਭਾਜਪਾ ਦੇ ਹੈੱਡਕੁਆਰਟਰ ਵਿੱਚ ਪਾਰਟੀ ਸੀਨੀਅਰ ਨੇਤਾਵਾਂ ਦੀ ਹਾਜ਼ਰੀ ਦੌਰਾਨ ਭਾਜਪਾ ਵਿੱਚ ਸ਼ਾਮਲ ਹੋੲੇ। ਇੰਦਰ ਇਕਬਾਲ ਸਿੰਘ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਲੋਕ …
Read More »ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ‘ਆਪ’ ਦੇ ਉਮੀਦਵਾਰ, ਕੱਲ੍ਹ ਪਾਰਟੀ ’ਚ ਹੋਏ ਸਨ ਸ਼ਾਮਲ
ਆਤਿਸ਼ ਗੁਪਤਾ ਚੰਡੀਗੜ੍ਹ, 6 ਅਪਰੈਲ ਹਾਲੇ ਬੀਤੇ ਦਿਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਆਪਣਾ ਉਮੀਦਵਾਰ ਬਣਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਰਿੰਕੂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ …
Read More »ਜੇਡੀਐੱਸ ਨੇਤਾ ਰਾਮਾਸਵਾਮੀ ਭਾਜਪਾ ’ਚ ਸ਼ਾਮਲ
ਨਵੀਂ ਦਿੱਲੀ/ਬੰਗਲੂਰੂ, 1 ਅਪਰੈਲ ਕਰਨਾਟਕ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੇਡੀਐੱਸ ਦੇ ਆਗੂ ਏ.ਟੀ. ਰਾਮਾਸਵਾਮੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਭਾਜਪਾ ਦੇ ਕੌਮੀ ਜਨਰਲ ਸਕੱਤਰ ਦੁਸ਼ਿਅੰਤ ਗੌਤਮ ਅਤੇ ਰਾਜ ਸਭਾ ਮੈਂਬਰ ਲੇਹਰ ਸਿੰਘ ਸਿਰੋਇਆ ਹਾਜ਼ਰ ਸਨ। ਰਾਮਾਸਵਾਮੀ ਨੇ ਸ਼ੁੱਕਰਵਾਰ ਨੂੰ …
Read More »ਸ਼ਿਮਲਾ ਦੇ ਰੋਹੜੂ’ ਵਿਚਲੇ ਘਰ ਨੂੰ ਅੱਗ ਲੱਗਣ ਕਾਰਨ ਨਾਬਾਲਗ ਲੜਕੇ ਦੀ ਮੌਤ ਤੇ 7 ਝੁਲਸੇ
ਸ਼ਿਮਲਾ, 15 ਫਰਵਰੀ ਇਸ ਜ਼ਿਲ੍ਹੇ ਦੇ ਰੋਹੜੂ ਉਪਮੰਡਲ ਵਿੱਚ ਦੋ ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ ਨਾਬਾਲਗ ਲੜਕੇ ਦੀ ਮੌਤ ਹੋ ਗਈ ਅਤੇ ਸੱਤ ਵਿਅਕਤੀ ਝੁਲਸ ਗਏ। ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਪਿੰਡ ਟੋਡਸਾ ਵਿੱਚ ਸੋਹਨ ਲਾਲ ਦੇ ਦੋ ਮੰਜ਼ਿਲਾ ਮਕਾਨ ਵਿੱਚ ਅੱਗ ਲੱਗ ਗਈ। ਹਸਪਤਾਲ ਲਿਜਾਂਦੇ ਸਮੇਂ …
Read More »ਸ਼ਿਮਲਾ: ਮੁੱਖ ਮੰਤਰੀ ਦੀ ਰਿਹਾਇਸ਼ ਨੇੜਲੀ ਪੁਰਾਣੀ ਇਮਾਰਤ ’ਚ ਅੱਗ ਲੱਗੀ
ਸ਼ਿਮਲਾ, 12 ਫਰਵਰੀ ਇਥੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਰਿਹਾਇਸ਼ ਤੋਂ ਮਹਿਜ 200 ਮੀਟਰ ਦੀ ਦੂਰੀ ‘ਤੇ ਤਿੰਨ ਮੰਜ਼ਿਲਾ ਪੁਰਾਣੀ ਇਮਾਰਤ ਵਿੱਚ ਅੱਜ ਤੜਕੇ ਅੱਗ ਲੱਗ ਗਈ। ਅਧਿਕਾਰੀਆਂ ਅਨੁਸਾਰ ਮਾਲ ਰੋਡ, ਛੋਟਾ ਸ਼ਿਮਲਾ ਤੇ ਬਾਇਲੂਗੰਜ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਤੇ ਅੱਗ ‘ਤੇ ਕਾਬੂ ਪਾਇਆ। ਇਸ ਘਟਨਾ …
Read More »ਰਾਜੌਰੀ ਹਮਲੇ ’ਚ ਸ਼ਾਮਲ ਅਤਿਵਾਦੀਆਂ ਦੀ ਤਲਾਸ਼ ਲਈ ਅਪਰੇਸ਼ਨ ਸ਼ੁਰੂ, ਲੋਕਾਂ ਨੂੰ ਲਾਸ਼ ਸੜਕ ’ਤੇ ਰੱਖ ਕੇ ਜਾਮ ਲਗਾਇਆ
ਜੰਮੂ, 2 ਜਨਵਰੀ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਵਿਸ਼ੇਸ਼ ਭਾਈਚਾਰੇ ਦੇ ਲੋਕਾਂ ‘ਤੇ ਹਮਲੇ ‘ਚ ਸ਼ਾਮਲ ਦੋ ਮਸ਼ਕੂਕ ਅਤਿਵਾਦੀਆਂ ਦਾ ਪਤਾ ਲਗਾਉਣ ਲਈ ਵਾਧੂ ਜਵਾਨਾਂ ਨਾਲ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸ ਨੂੰ ਅੱਜ ਸਵੇਰੇ ਮੁੜ ਸ਼ੁਰੂ ਕੀਤਾ ਗਿਆ। ਰਾਜੌਰੀ ਕਸਬੇ ‘ਚ ਲੋਕਾਂ …
Read More »ਫੋਰਬਸ ਦੀ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ’ਚ ਵਿੱਤ ਮੰਤਰੀ ਸੀਤਾਰਾਮਨ ਸਮੇਤ 6 ਭਾਰਤੀ ਸ਼ਾਮਲ
ਨਿਊਯਾਰਕ, 7 ਦਸੰਬਰ ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ‘ਚ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਸਮੇਤ ਛੇ ਭਾਰਤੀ ਸ਼ਾਮਲ ਹਨ। ਸੀਤਾਰਮਨ ਜੋ ਸੂਚੀ ਵਿੱਚ 36ਵੇਂ ਨੰਬਰ ‘ਤੇ ਹਨ ਨੇ ਲਗਾਤਾਰ ਚੌਥੀ ਵਾਰ ਇਸ ਸੂਚੀ …
Read More »ਭਾਰਤ ਦੇ 75ਵੇਂ ਆਜ਼ਾਦੀ ਸਮਾਗਮ ’ਚ ਸ਼ਾਮਲ ਹੋਵੇਗੀ ਅਮਰੀਕੀ ਗਾਇਕਾ ਮੈਰੀ ਮਿਲਬੇਨ
ਵਾਸ਼ਿੰਗਟਨ, 6 ਅਗਸਤ ਓਮ ਜੈ ਜਗਦੀਸ਼ ਹਰੇ ਅਤੇ ਜਨ ਗਣ ਮਨ ਨੂੰ ਨਵੇਂ ਅੰਦਾਜ਼ ਵਿੱਚ ਗਾ ਕੇ ਦਰਸ਼ਕਾਂ ਦਾ ਮਨਮੋਹਣ ਵਾਲੀ ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਜਸ਼ਨਾਂ ਵਿੱਚ ਸ਼ਾਮਲ ਹੋਣ ਲਈ ਦਿੱਲੀ ਪੁੱਜੇਗੀ। ਇੰਡੀਅਨ ਕੌਂਸਲ ਫਾਰ ਕਲਚਰਲ ਰਿਲੇਸ਼ਨਜ਼ (ਆਈਸੀਸੀਆਰ) ਦੇ ਸੱਦੇ ‘ਤੇ ਭਾਰਤ ਆਉਣ …
Read More »ਸੈਲਾਨੀਆਂ ਦੀ ਭੀੜ ਕਾਰਨ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ’ਚ ਪਾਣੀ ਦਾ ਸੰਕਟ
ਸ਼ਿਮਲਾ, 25 ਜੂਨ ਸਾਲ 2018 ਦੇ ਸਭ ਤੋਂ ਵੱਡੇ ਪਾਣੀ ਦੇ ਸੰਕਟ ਦੇ ਚਾਰ ਸਾਲਾਂ ਬਾਅਦ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਵਸਨੀਕ ਇੱਕ ਵਾਰ ਫਿਰ ਇਸ ਮੁਸ਼ਕਲ ਦਾ ਸਾਹਮਣਾ ਕਰ ਰਹੇ ਹਨ। ਰਾਜਧਾਨੀ ਪਿਛਲੇ 15 ਦਿਨਾ ਤੋਂ ਵੱਧ ਸਮੇਂ ਤੋਂ ਪਾਣੀ ਦੀ ਭਾਰੀ ਘਾਟ ਨਾਲ ਜੂਝ ਰਹੀ ਹੈ। ਘੱਟ …
Read More »ਮੈਰੀਟਲ ਰੇਪ ਨੂੰ ਅਪਰਾਧ ਦੀ ਸ਼੍ਰੇਣੀ ’ਚ ਸ਼ਾਮਲ ਕਰਨ ਬਾਰੇ ਹਾਈ ਕੋਰਟ ਦਾ ਟੁੱਟਵਾਂ ਫ਼ੈਸਲਾ
ਨਵੀਂ ਦਿੱਲੀ, 11 ਮਈ ਦਿੱਲੀ ਹਾਈ ਕੋਰਟ ਨੇ ਪਤਨੀ ਨਾਲ ਉਸ ਦੀ ਸਹਿਮਤੀ ਤੋਂ ਬਿਨਾਂ ਸਬੰਧ ਬਣਾਉਣ (ਮੈਰੀਟਲ ਰੇਪ) ਦੇ ਮਾਮਲੇ ਨੂੰ ਅਪਰਾਧ ਦੀ ਸ਼੍ਰੇਣੀ ਵਿੱਚ ਸ਼ਾਮਲ ਕਰਨ ਦੇ ਮੁੱਦੇ ਉੱਤੇ ਟੁੱਟਵਾਂ ਫੈਸਲਾ ਸੁਣਾਇਆ ਹੈ। ਬੈਂਚ ਵਿੱਚ ਸ਼ਾਮਲ ਇਕ ਜੱਜ ਜਿੱਥੇ ਸਬੰਧਤ ਕਾਨੂੰਨ ਵਿਚਲੀ ਵਿਵਸਥਾ ਹਟਾਉਣ ਦੇ ਪੱਖ ਵਿੱਚ ਸੀ, …
Read More »
Asian Tribune Your Multilingual Newspaper covering World and local news News