ਰੋਮ, 22 ਅਪਰੈਲ ਆਮ ਲੋਕ ਭਲਕੇ ਬੁੱਧਵਾਰ ਤੋਂ ਸ਼ੁੱਕਰਵਾਰ ਤੱਕ ਸੇਂਟ ਪੀਟਰਜ਼ ਬੇਸਿਲਿਕਾ (St. Peter’s Basilica) ਵਿੱਚ ਪੋਪ ਫਰਾਂਸਿਸ ਨੂੰ ਅੰਤਿਮ ਸ਼ਰਧਾਂਜਲੀ ਭੇਟ ਕਰ ਸਕਣਗੇ। ਇਹ ਗੱਲ ਵੈਟੀਕਨ ਨੇ ਇੱਕ ਬਿਆਨ ਵਿੱਚ ਕਹੀ ਹੈ। ਗ਼ੌਰਤਲਬ ਹੈ ਕਿ ਕੈਥੋਲਿਕ ਈਸਾਈ ਭਾਈਚਾਰੇ ਦੇ ਸਭ ਤੋਂ ਵੱਡੇ ਧਰਮ ਗੁਰੂ ਦੇ ਅਹੁਦੇ ਉਤੇ ਬਿਰਾਜਮਾਨ …
Read More »ਮਾਤਾ ਤੇਜ ਕੌਰ ਨਮਿਤ ਸ਼ਰਧਾਂਜਲੀ ਸਮਾਗਮ
ਰੂਪਨਗਰ: ਕਾਂਗਰਸੀ ਆਗੂ ਅਤੇ ਬਲਾਕ ਸਮਿਤੀ ਮੈਂਬਰ ਇਕਬਾਲ ਸਿੰਘ ਦੀ ਕਰੀਬ 110 ਸਾਲਾ ਦਾਦੀ ਤੇਜ ਕੌਰ ਦਾ ਬੀਤੇ ਦਿਨੀਂ ਦੇਹਾਂਤ ਹੋਣ ਉਪਰੰਤ ਪਿੰਡ ਸਾਲਾਪੁਰ ਦੇ ਗੁਰਦੁਆਰੇ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਬਲਾ ਸਰਪੰਚ ਗੋਸਲਾਂ ਰਣਵੀਰ ਸਿੰਘ, ਪ੍ਰਧਾਨ ਨਗਰ ਕੌਂਸਲ ਚਮਕੌਰ ਸਾਹਿਬ ਸਮਸ਼ੇਰ ਸਿੰਘ ਭੰਗੂ, ਸਰਪੰਚ ਸੀਹੋਂਮਾਜਰਾ ਹਰਮਨਜੀਤ ਸਿੰਘ, …
Read More »ਕੈਨੇਡੀਅਨ ਸੰਸਦ ਮੈਂਬਰ ਨੇ ਨਿੱਝਰ ਨੂੰ ਸ਼ਰਧਾਂਜਲੀ ਦੇਣ ਦੀ ਅਲੋਚਨਾ ਕੀਤੀ
ਵੈਨਕੂਵਰ (ਕੈਨੇਡਾ), 25 ਜੂਨ ਕੈਨੇਡੀਅਨ ਸੰਸਦ ਮੈਂਬਰ ਨੇ ਸਿੱਖ ਵੱਖਵਾਦੀ ਅਤੇ ਭਾਰਤ ਵੱਲੋਂ ਅਤਿਵਾਦੀ ਕਰਾਰ ਦਿੱਤੇ ਗਏ ਹਰਦੀਪ ਸਿੰਘ ਨਿੱਝਰ ਦੀ ਬਰਸੀ ਮੌਕੇ ਕੈਨੇਡੀਅਨ ਸੰਸਦ ਮੈਂਬਰਾਂ ਵੱਲੋਂ ਹਾਊਸ ਆਫ਼ ਕਾਮਨਜ਼ ਵਿਚ ਮੌਨ ਰੱਖਣ ਦੀ ਆਲੋਚਨਾ ਕੀਤੀ ਹੈ। ਨੇਪੀਅਨ ਦੇ ਸੰਸਦ ਮੈਂਬਰ ਚੰਦਰ ਆਰੀਆ ਨੇ ਆਪਣੀ ਹੀ ਸਰਕਾਰ ਦੇ ਰੁਖ ਤੋਂ …
Read More »ਕਾਂਗਰਸ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ
ਨਵੀਂ ਦਿੱਲੀ, 21 ਮਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਗਾਂਧੀ ਪਰਿਵਾਰ ਦੇ ਮੈਂਬਰਾਂ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਪਾਰਟੀ ਦੇ ਹੋਰ ਆਗੂਆਂ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ …
Read More »ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਾਹ ਸਣੇ ਕਈ ਹਸਤੀਆਂ ਤੇ ਵੱਡੀ ਗਿਣਤੀ ’ਚ ਲੋਕਾਂ ਨੇ ਸ਼ਰਧਾਂਜਲੀ ਦਿੱਤੀ
ਚੰਡੀਗੜ੍ਹ, 4 ਮਈ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਪਿੰਡ ਬਾਦਲ ਵਿੱਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਹੋਇਆ। ਸਮਾਗਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਲੋਕ ਸਭਾ ਸਪੀਕਰ ਓਮ ਬਿਰਲਾ, ਰਾਕੇਸ਼ ਟਿਕੈਤ, ਓਮ ਪ੍ਰਕਾਸ਼ ਚੌਟਾਲਾ ਤੇ ਡੇਰਾ …
Read More »ਪੰਜਾਬ ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਲਖੀਮਪੁਰ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ
ਚਰਨਜੀਤ ਭੁੱਲਰ ਚੰਡੀਗੜ੍ਹ, 8 ਨਵੰਬਰ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਨੂੰ ਅੱਜ ਸ਼ੁਰੂਆਤੀ ਦਿਨ ‘ਚ ਵਿੱਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੇ ਜਾਣ ਮਗਰੋਂ ਹੀ ਮੁਲਤਵੀ ਕਰ ਦਿੱਤਾ ਗਿਆ। ਅੱਜ ਸਦਨ ‘ਚ ਲਖੀਮਪੁਰ ਖੀਰੀ ‘ਚ ਸ਼ਹੀਦ ਹੋਏ ਚਾਰ ਕਿਸਾਨਾਂ ‘ਤੇ ਇੱਕ ਪੱਤਰਕਾਰ ਤੋਂ ਇਲਾਵਾ ਕਿਸਾਨ ਅੰਦੋਲਨ ਦੌਰਾਨ ਸ਼ਹੀਦ …
Read More »ਰੇਸ਼ਮ ਸਿੰਘ ਪੂਹਲਾ (ਅਮਰੀਕਾ) ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ
ਆਪਣੇ ਸਮੇਂ ਦੇ ਵਿਦਿਆਰਥੀ ਆਗੂ ਰਹਿ ਚੁੱਕੇ ਰੇਸ਼ਮ ਸਿੰਘ ਪੂਹਲਾ ਜੋ ਅਮਰੀਕਾ ਰਹਿ ਰਹੇ ਸਨ ਅਤੇ ਅੱਜਕਲ ਬਿਮਾਰੀ ਦੀ ਹਾਲਤ ਵਿੱਚ ਵਾਪਸ ਪਿੰਡ ਪਰਤੇ ਸਨ ਜਿਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ । ਉਨ੍ਹਾਂ ਦੀ ਯਾਦ ਵਿੱਚ ਪਿੰਡ ਪੂਹਲਾ ਵਿਖੇ ਸ਼ਰਧਾਂਜਲੀ ਸਮਾਗਮ ਕੀਤਾ ਗਿਆ ।ਸਮਾਗਮ ਨੂੰ ਸੰਬੋਧਨ ਕਰਦਿਆਂ ਇਨਕਲਾਬੀ ਕੇਂਦਰ ਪੰਜਾਬ …
Read More »ਕਿਸਾਨਾਂ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਦੇਣ ਆਏ ਸਿਆਸਤਦਾਨ ਘੇਰੇ
ਗੁਰਦੀਪ ਸਿੰਘ ਲਾਲੀ/ਜਗਤਾਰ ਸਿੰਘ ਨਹਿਲ ਸੰਗਰੂਰ/ਲੌਂਗੋਵਾਲ, 20 ਅਗਸਤ ਲੌਂਗੋਵਾਲ ‘ਚ ਅੱਜ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਰੱਖੇ ਸਮਾਗਮ ‘ਚ ਪੁੱਜੇ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀਆਂ ਨੂੰ ਜਿਥੇ ਸੈਂਕੜੇ ਕਿਸਾਨਾਂ ਦੇ ਜਬਰਦਸਤ ਰੋਹ ਦਾ ਸਾਹਮਣਾ ਕਰਨਾ ਪਿਆ, ਉਥੇ ਕਿਸਾਨਾਂ ਵੱਲੋਂ ਸੀਨੀਅਰ ਅਕਾਲੀ ਆਗੂ ਪ੍ਰੋਫੈਸਰ …
Read More »ਦਿੱਲੀ ਬਾਰਡਰਾਂ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀ
ਨਵੀਂ ਦਿੱਲੀ, 23 ਮਾਰਚ ਮੋਦੀ ਸਰਕਾਰ ਵਲੋਂ ਖੇਤੀ ਕਾਨੂੰਨਾਂ ਰਾਹੀਂ ਜ਼ਮੀਨਾਂ, ਰੁਜ਼ਗਾਰ ਤੇ ਰੋਟੀ ਖੋਹਣ ਦੇ ਸਾਮਰਾਜੀ ਹੱਲੇ ਦਾ ਮੂੰਹ ਮੋੜਨ ਲਈ ਜਾਤਾਂ, ਧਰਮਾਂ ਤੇ ਫਿਰਕਿਆਂ ਤੋਂ ਉੱਪਰ ਉੱਠ ਕੇ ਵਿਸ਼ਾਲ ਕਿਸਾਨ ਲਹਿਰ ਦੀ ਉਸਾਰੀ 23 ਮਾਰਚ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ। ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ …
Read More »
Asian Tribune Your Multilingual Newspaper covering World and local news News