Home / Tag Archives: ਸ਼ਰਫ

Tag Archives: ਸ਼ਰਫ

ਪੈਰਿਸ ’ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਰੀਫ਼ ਨੇ ਮਹਿਲਾ ਤੋਂ ਛਤਰੀ ਖੋਹੀ, ਮੀਂਹ ’ਚ ਭਿੱਜਦੀ ਰਹੀ ਅਧਿਕਾਰੀ

ਨਵੀਂ ਦਿੱਲੀ 23 ਜੂਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਵਿਚ ਦਿਖਾਇਆ ਗਿਆ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ, ਜੋ ਪੈਰਿਸ ਵਿਚ ਗਲੋਬਲ ਫਾਇਨਾਂਸਿੰਗ ਸੰਮੇਲਨ ਵਿਚ ਸ਼ਾਮਲ ਹੋਣ ਲਈ ਗਏ ਹਨ, ਨੇ ਮਹਿਲਾ ਅਧਿਕਾਰੀ ਤੋਂ ਛੱਤਰੀ ਖੋਹ ਕੇ ਔਰਤ ਨੂੰ ਮੀਂਹ ਵਿੱਚ ਭਿੱਜਣ ਲਈ ਛੱਡ ਦਿੱਤਾ। 45 …

Read More »

ਭਾਰਤ ਨਾਲ ਸਥਾਈ ਸ਼ਾਂਤੀ ਚਾਹੁੰਦਾ ਹੈ ਪਾਕਿਸਤਾਨ: ਸ਼ਰੀਫ਼

ਇਸਲਾਮਾਬਾਦ, 20 ਅਗਸਤ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਕਿ ਪਾਕਿਸਤਾਨ ਗੱਲਬਾਤ ਜ਼ਰੀਏ ਭਾਰਤ ਨਾਲ ਪੱਕੇ ਤੌਰ ‘ਤੇ ਸ਼ਾਂਤੀ ਚਾਹੁੰਦਾ ਹੈ ਕਿਉਂਕਿ ਕਸ਼ਮੀਰ ਮੁੱਦੇ ਨੂੰ ਸੁਲਝਾਉਣ ਲਈ ਜੰਗ ਕਿਸੇ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ‘ਦਿ ਨਿਊਜ਼ ਇੰਟਰਨੈਸ਼ਨਲ’ ਅਖ਼ਬਾਰ ਦੀ ਰਿਪੋਰਟ ਮੁਤਾਬਕ, ਹਾਰਵਰਡ ਯੂਨੀਵਰਸਿਟੀ ਤੋਂ ਆਏ ਵਿਦਿਆਰਥੀਆਂ ਦੇ ਇੱਕ ਵਫ਼ਦ …

Read More »

16 ਅਰਬ ਰੁਪਏ ਦਾ ਘਪਲਾ: ਮੈਂ ਤਾਂ ਮਜਨੂੰ ਹਾਂ ਤੇ ਪੰਜਾਬ ਦਾ ਮੁੱਖ ਮੰਤਰੀ ਹੁੰਦਿਆਂ ਕਦੇ ਤਨਖਾਹ ਨਹੀਂ ਲਈ: ਸ਼ਹਿਬਾਜ਼ ਸ਼ਰੀਫ਼

ਲਾਹੌਰ, 28 ਮਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਆਪਣੇ ਖ਼ਿਲਾਫ਼ 16 ਅਰਬ ਪਾਕਿਸਤਾਨੀ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਵਿਸ਼ੇਸ਼ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਤਨਖ਼ਾਹ ਵੀ ਨਹੀਂ ਲਈ ਸੀ ਅਤੇ ‘ਮਜਨੂੰ’ (ਨਾਸਮਝ) ਹੋਣ ਕਾਰਨ ਅਜਿਹਾ ਕੀਤਾ ਸੀ। ਸ਼ਹਿਬਾਜ਼ …

Read More »

ਬਰਤਾਨੀਆਂ ਵੱਲੋਂ ਨਵਾਜ਼ ਸ਼ਰੀਫ਼ ਦੇ ਵੀਜ਼ੇ ਦੀ ਮਿਆਦ ਵਧਾਉਣ ਤੋਂ ਇਨਕਾਰ

ਬਰਤਾਨੀਆਂ ਵੱਲੋਂ ਨਵਾਜ਼ ਸ਼ਰੀਫ਼ ਦੇ ਵੀਜ਼ੇ ਦੀ ਮਿਆਦ ਵਧਾਉਣ ਤੋਂ ਇਨਕਾਰ

ਇਸਲਾਮਾਬਾਦ/ਲੰਡਨ, 6 ਅਗਸਤ ਯੂਕੇ ਦੇ ਗ੍ਰਹਿ ਮੰਤਰਾਲੇ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਵੀਜ਼ਾ ਮਿਆਦ ਵਧਾਉਣ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਪਾਕਿਸਤਾਨ ਵਿੱਚ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿੱਚ ਦੋਸ਼ੀ ਸ਼ਰੀਫ (71) ਨਵੰਬਰ 2019 ਤੋਂ ਲੰਡਨ ਵਿੱਚ ਰਹਿ ਰਹੇ ਹਨ। ਲਾਹੌਰ ਹਾਈ ਕੋਰਟ ਨੇ ਉਨ੍ਹਾਂ ਨੂੰ ਇਲਾਜ …

Read More »

ਪਾਕਿਸਤਾਨ: ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਨੂੰ ਜ਼ਮਾਨਤ ਮਿਲੀ

ਪਾਕਿਸਤਾਨ: ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਨੂੰ ਜ਼ਮਾਨਤ ਮਿਲੀ

ਲਾਹੌਰ, 14 ਅਪਰੈਲ ਪਾਕਿਸਤਾਨ ਦੀ ਅਦਾਲਤ ਨੇ ਮਨੀ ਲਾਂਡਰਿੰਗ ਕੇਸ ਅਤੇ ਆਮਦਨ ਦੇ ਸਰੋਤਾਂ ਤੋਂ ਵੱਧ ਦੀ ਜਾਇਦਾਦ ਦੇ ਮਾਮਲੇ ਵਿੱਚ ਵਿਰੋਧੀ ਧਿਰ ਅਤੇ ਪੀਐੱਮਐੱਲ-ਐੱਨ ਮੁਖੀ ਸ਼ਾਹਬਾਜ਼ ਸ਼ਰੀਫ ਨੂੰ ਅੱਜ ਜ਼ਮਾਨਤ ਦੇ ਦਿੱਤੀ ਹੈ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਭਰਾ ਸ਼ਾਹਬਾਜ਼ ਨੂੰ ਸੱਤ ਅਰਬ ਰੁਪਏ ਦੇ ਮਨੀ ਲਾਂਡਰਿੰਗ ਕੇਸ …

Read More »